ਸੱਤ ਕਿਲੋ ਹੈਰੋਇਨ ਸਮੇਤ ਦੋ ਕਾਬੂ
ਅੰਮ੍ਰਿਤਸਰ: ਕਾਊਂਟਰ ਇੰਟੈਲੀਜੈਂਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਗਰੋਹ ਦੇ ਦੋ ਕਾਰਕੁਨਾਂ ਨੂੰ 7 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਇੰਦਰਜੀਤ ਸਿੰਘ ਵਾਸੀ ਕਲਸੀਆਂ ਖੁਰਦ, ਤਰਨਤਾਰਨ ਅਤੇ ਰਵਿੰਦਰ ਸ਼ਰਮਾ ਵਾਸੀ ਗੁਰਬਖਸ਼ ਨਗਰ, ਨਵਾਂ ਕੋਟ, ਅੰਮ੍ਰਿਤਸਰ…




















