Posted inAmritsar
ਅਕਾਲ ਤਖ਼ਤ ਅੱਗੇ ਪੇਸ਼ ਹੋਏ ਦਿੱਲੀ ਕਮੇਟੀ ਦੇ ਪ੍ਰਧਾਨ
ਅੰਮ੍ਰਿਤਸਰ: ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਤੇ ਹੋਰ ਅਹੁਦੇਦਾਰਾਂ ਨੂੰ ਆਦੇਸ਼ ਦਿੱਤਾ ਹੈ ਕਿ ਅਕਾਲ ਤਖ਼ਤ ਦੇ ਹੁਕਮਾਂ ਦੀ ਉਲੰਘਣਾ ਕਰਕੇ ਅਕਤੂਬਰ ਵਿੱਚ ਕੀਤੇ ਇਜਲਾਸ ਦੀ ਕਾਰਵਾਈ ਨੂੰ 15…
























