Posted inPathankot
ਮੀਂਹ ਕਾਰਨ ਪਠਾਨਕੋਟ ਦੇ ਚੱਕੀ ਦਰਿਆ ਵਿੱਚ ਪਾਣੀ ਦਾ ਪੱਧਰ ਵਧਿਆ
ਪਠਾਨਕੋਟ : ਪਹਾੜਾਂ ਵਿੱਚ ਲੰਘੀ ਰਾਤ ਭਾਰੀ ਮੀਂਹ ਪੈਣ ਕਾਰਨ ਪਠਾਨਕੋਟ ਦੇ ਚੱਕੀ ਦਰਿਆ ਵਿੱਚ ਹੜ੍ਹ ਦੇ ਪਾਣੀ ਦਾ ਪੱਧਰ ਵਧ ਗਿਆ। ਇਹ ਪੱਧਰ ਰਾਤ ਦੋ ਵਜੇ ਵਧਣਾ ਸ਼ੁਰੂ ਹੋਇਆ ਅਤੇ ਸਵੇਰੇ 5 ਵਜੇ ਤੱਕ ਲਗਾਤਾਰ ਵਧਦਾ ਰਿਹਾ। ਪਰ ਬਾਅਦ ਵਿੱਚ…










