Posted inTarn Taran
Khemkaran Murder : ਪਰਿਵਾਰ ਵੱਲੋਂ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਤੱਕ ਮ੍ਰਿਤਕ ਦਾ ਸਸਕਾਰ ਨਾ ਕਰਨ ਦਾ ਐਲਾਨ
ਭਿੱਖੀਵਿੰਡ : ਖੇਮਕਰਨ ਸ਼ਹਿਰ ਵਿੱਚ ਬੀਤੇ ਦਿਨੀਂ ਦਿਨ-ਦਿਹਾੜੇ ਗੋਲੀਆਂ ਮਾਰ ਕੇ ਕਤਲ ਕੀਤੇ ਗਏ ਆੜ੍ਹਤੀ ਗੁਰਸੇਵਕ ਸਿੰਘ ਆਸਲ ਦੇ ਪਰਿਵਾਰ ਨੇ ਅੱਜ ਪ੍ਰੈੱਸ ਕਾਨਫਰੰਸ ਕਰਕੇ ਪੁਲੀਸ ਪ੍ਰਸ਼ਾਸਨ ਤੋਂ ਇਨਸਾਫ਼ ਦੀ ਮੰਗ ਕੀਤੀ। ਪਰਿਵਾਰ ਨੇ ਸਪੱਸ਼ਟ ਐਲਾਨ ਕੀਤਾ ਕਿ ਜਦੋਂ ਤੱਕ ਕਤਲ…


























