Farmer Protest: ਕਿਸਾਨਾਂ ਨੇ ਘੇਰੇ DC ਦਫਤਰਾਂ ਦੇ ਗੇਟ; ਅਧਿਕਾਰੀਆਂ ਨੂੰ ਅੰਦਰ ਜਾਣ ਤੋਂ ਰੋਕਿਆ
ਮਾਨਸਾ/ਬਰਨਾਲਾ : ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਵੱਲੋਂ ਕਿਸਾਨੀ ਮੰਗਾਂ ਮਨਵਾਉਣ ਲਈ ਪੰਜਾਬ ਸਰਕਾਰ ਉੱਪਰ ਦਬਾਅ ਬਣਾਉਣ ਤਹਿਤ ਦਿਨ ਚੜ੍ਹਦਿਆਂ ਹੀ ਮਾਨਸਾ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਦੋਵੇਂ ਮੁੱਖ ਗੇਟ ਘੇਰ ਕੇ ਧਰਨਾ ਲਾ ਦਿੱਤਾ ਗਿਆ ਹੈ। ਜਥੇਬੰਦੀ ਦੇ ਆਗੂਆਂ ਵੱਲੋਂ…























