Posted inBathinda
ਕਿਸਾਨਾਂ ਨੂੰ ਬਠਿੰਡਾ ਧਰਨੇ ’ਚ ਪੁੱਜਣ ਤੋਂ ਰੋਕਣ ਲਈ ਪੁਲੀਸ ਪੱਬਾਂ ਭਾਰ
ਬਠਿੰਡਾ: ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਵੱਲੋਂ ਕਿਸਾਨਾਂ ਦੀ ਰਿਹਾਈ ਲਈ ਇੱਥੇ ਮਿੰਨੀ ਸਕੱਤਰੇਤ ਸਾਹਮਣੇ ਲੱਗਣ ਵਾਲੇ ਪ੍ਰਸਤਾਵਿਤ ਧਰਨੇ ਦੇ ਮੱਦੇਨਜ਼ਰ ਪ੍ਰਸ਼ਾਸਨ ਸਖ਼ਤੀ ਦੇ ਮੋਡ ਵਿੱਚ ਹੈ। ਬਠਿਡਾ ਨੂੰ ਜੋੜਦੇ ਸਾਰੇ ਮੁੱਖ ਮਾਰਗਾਂ ’ਤੇ ਵੱਡੇ ਪੱਧਰ ’ਤੇ ਪੁਲੀਸ ਕਰਮੀਆਂ ਤਾਇਨਾਤੀ ਕੀਤੀ ਹੋਈ…















