Posted inBathinda
ਫ਼ਿਰਕੂ ਹਿੰਸਾ ਭੜਕਾਉਣਾ ਚਾਹੁੰਦੀ ਹੈ ਭਾਜਪਾ: ਮਾਨ
ਬਠਿੰਡਾ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਆਤਿਸ਼ੀ ਦੇ ਦਿੱਲੀ ਵਿਧਾਨ ਸਭਾ ਦੀ ਵੀਡੀਓ ਨਾਲ ਛੇੜਛਾੜ ਕਰਨ ਲਈ ਭਾਜਪਾ ਦੀ ਨਿਖੇਧੀ ਕਰਦਿਆਂ, ਇਸ ਨੂੰ ਪੰਜਾਬ ਵਿੱਚ ਫ਼ਿਰਕੂ ਹਿੰਸਾ ਭੜਕਾਉਣ ਦੀ ਘਟੀਆ ਸਾਜ਼ਿਸ਼ ਕਰਾਰ ਦਿੱਤਾ…






