Posted inFatehgarh Sahib
Blast on railway track 26 ਜਨਵਰੀ ਤੋਂ ਪਹਿਲਾਂ ਸਰਹੰਦ ਨੇੜੇ ਦਿੱਲੀ-ਅੰਮ੍ਰਿਤਸਰ ਰੇਲਵੇ ਟਰੈਕ ਉਡਾਉਣ ਦੀ ਕੋਸ਼ਿਸ਼
ਫ਼ਤਹਿਗੜ੍ਹ ਸਾਹਿਬ: ਕੁਝ ਅਣਪਛਾਤੇ ਸ਼ਰਾਰਤੀ ਅਨਸਰਾਂ ਨੇ ਸ਼ੁੱਕਰਵਾਰ ਰਾਤੀਂ 9:50 ਵਜੇ ਦੇ ਕਰੀਬ ਸਰਹਿੰਦ ਰੇਲਵੇ ਸਟੇਸ਼ਨ ਨਜ਼ਦੀਕ ਦਿੱਲੀ‘ਅੰਮ੍ਰਿਤਸਰ ਮੁੱਖ ਰੇਲਵੇ ਟਰੈਕ ਨੂੰ ਉਡਾਉਣ ਦੀ ਕੋਸ਼ਿਸ਼ ਕੀਤੀ। ਸ਼ੁਰੂਆਤੀ ਜਾਂਚ ਵਿਚ ਵਿਸਫੋਟਕਾਂ ਦੇ ਇਸਤੇਮਾਲ ਦਾ ਖ਼ਦਸ਼ਾ ਜਤਾਇਆ ਜਾ ਰਿਹਾ ਹੈ, ਹਾਲਾਂਕਿ ਇਸ…
