Posted inFirozpur
ਪੰਜਾਬ ਕੋਲ ਕਿਸੇ ਹੋਰ ਨੂੰ ਦੇਣ ਲਈ ਵਾਧੂ ਪਾਣੀ ਨਹੀਂ: ਭਗਵੰਤ ਮਾਨ
ਫਿਰੋਜ਼ਪੁਰ/ਮੱਖੂ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਫਿਰੋਜ਼ਪੁਰ ਫੀਡਰ ਨਹਿਰ ਦੇ ਨਵੀਨੀਕਰਨ ਦੇ ਪਹਿਲੇ ਪੜਾਅ ਦਾ ਉਦਘਾਟਨ ਕਰਦਿਆਂ ਕਿਹਾ ਕਿ ਭਵਿੱਖ ਵਿੱਚ ਪੰਜਾਬ ਦੇ ਪਾਣੀਆਂ ਨੂੰ ਬਚਾਉਣ ਲਈ ਇਹ ਇਤਿਹਾਸਕ ਕਦਮ ਸਿੱਧ ਹੋਵੇਗਾ। ਇਸ ਨਹਿਰ ਨੂੰ ਮਾਲਵਾ ਖੇਤਰ…



