ਬੰਦੀ ਸਿੰਘਾਂ ਦੀ ਰਿਹਾਈ ਲਈ Punjab Bandh ਦਾ ਭਰਵਾਂ ਅਸਰ
ਫਿਰੋਜ਼ਪੁਰ : ਕੌਮੀ ਇਨਸਾਫ਼ ਮੋਰਚੇ ਦੇ ਸੱਦੇ ਤਹਿਤ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਲਈ ਅੱਜ ‘ਪੰਜਾਬ ਬੰਦ’ ਦਾ ਫਿਰੋਜ਼ਪੁਰ ਅਤੇ ਮੱਲਾਂਵਾਲਾ ਇਲਾਕੇ ਵਿੱਚ ਵਿਆਪਕ ਅਸਰ ਦੇਖਣ ਨੂੰ ਮਿਲਿਆ। ਵੱਖ-ਵੱਖ ਸਿੱਖ ਅਤੇ ਕਿਸਾਨ ਜਥੇਬੰਦੀਆਂ ਦੇ ਸੱਦੇ ’ਤੇ ਸ਼ਹਿਰ ਦੇ ਮੁੱਖ ਬਾਜ਼ਾਰ,…










