Posted inLudhiana
ਅਮਰੀਕਾ ਤੋਂ ਪਰਤੇ ਭਾਰਤੀ ਨਾਗਰਿਕਾਂ ਤੋਂ ਸਬਕ ਲੈਣ ਨੌਜਵਾਨ: ਭਗਵੰਤ ਮਾਨ
ਖੰਨਾ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਅਮਰੀਕਾ ਤੋਂ ਪਰਤੇ ਭਾਰਤੀ ਨਾਗਰਿਕਾਂ ਦੀ ਵਾਪਸੀ ਤੋਂ ਸਬਕ ਸਿੱਖਣ ਅਤੇ ਗਲਤ ਤਰੀਕਿਆਂ ਨਾਲ ਵਿਦੇਸ਼ ਜਾਣ ਦੀ ਸੋਚ ਤਿਆਗ ਕੇ ਆਪਣੇ ਸੂਬੇ ਨੂੰ ਦੇਸ਼…