Posted inLudhiana
ਬਾਗੇਸ਼ਵਰ ਧਾਮ ਦੇ ਮੁਖੀ ਧੀਰੇਂਦਰ ਸ਼ਾਸਤਰੀ ਦੇ ਬਿਆਨ ’ਤੇ ਵਿਵਾਦ: ਸ਼ਾਹੀ ਇਮਾਮ ਵੱਲੋਂ ਮੁਆਫ਼ੀ ਦੀ ਮੰਗ
ਲੁਧਿਆਣਾ : ਬਾਗੇਸ਼ਵਰ ਧਾਮ ਦੇ ਮੁਖੀ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਲੁਧਿਆਣਾ ਵਿੱਚ ਇੱਕ ਧਰਮ ਵਿਰੁੱਧ ਦਿੱਤੇ ਗਏ ਆਪਣੇ ਕਥਿਤ ਬਿਆਨ ਕਾਰਨ ਵਿਵਾਦਾਂ ਵਿੱਚ ਘਿਰ ਗਏ ਹਨ। ਇਸ ’ਤੇ ਸਖ਼ਤ ਨੋਟਿਸ ਲੈਂਦਿਆਂ ਸ਼ਾਹੀ ਇਮਾਮ ਪੰਜਾਬ, ਮੌਲਾਨਾ ਮੁਹੰਮਦ ਉਸਮਾਨ ਰਹਿਮਾਨੀ ਲੁਧਿਆਣਵੀ ਨੇ ਅਧਿਆਤਮਕ ਆਗੂ…




























