Posted inMansa
ਗਰਮੀ ਵਧਣ ਕਾਰਨ ਅੰਨਦਾਤਾ ਘਬਰਾਇਆ
ਮਾਨਸਾ : ਪੰਜਾਬ ਦੇ ਮਾਲਵਾ ਖੇਤਰ ਵਿੱਚ ਅਚਾਨਕ ਪੈਣ ਲੱਗੀ ਗਰਮੀ ਤੋਂ ਅੰਨਦਾਤਾ ਘਬਰਾ ਗਿਆ ਹੈ। ਖੇਤੀ ਵਿਭਾਗ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮਾਹਿਰਾਂ ਨੇ ਇਸ ਗਰਮੀ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਕਿਸਾਨਾਂ ਨੂੰ ਤੁਰੰਤ ਕਣਕ ਸਮੇਤ ਹੋਰ ਹਾੜ੍ਹੀ ਦੀਆਂ ਫ਼ਸਲਾਂ…