Posted inMansa
Parvinder Jhota Cremation: ਆਪਣੇ ਹੀ ਖੇਤਾਂ ਵਿੱਚ ਹੀ ਹੋਵੇਗਾ ਪਰਵਿੰਦਰ ਸਿੰਘ ਝੋਟੇ ਦਾ ਅੰਤਿਮ ਸਸਕਾਰ: ਐਕਸ਼ਨ ਕਮੇਟੀ
ਮਾਨਸਾ : ਪਰਵਿੰਦਰ ਸਿੰਘ ਝੋਟੇ ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਆਪਣੇ ਖੇਤਾਂ ਵਿੱਚ ਹੀ ਕੀਤਾ ਜਾਵੇਗਾ। 7 ਨਵੰਬਰ ਨੂੰ ਉਨ੍ਹਾਂ ਦਾ ਅੰਤਿਮ ਸਸਕਾਰ ਹੋਣ ਦੀ ਸੰਭਾਵਨਾ ਹੈ। ਇਹ ਜਾਣਕਾਰੀ ਐਕਸ਼ਨ ਕਮੇਟੀ ਦੇ ਮੀਡੀਆ ਇੰਚਾਰਜ ਹਰਦੀਪ ਸਿੰਘ ਸਿੱਧੂ ਨੇ ਦਿੱਤੀ। ਉਨ੍ਹਾਂ ਦੱਸਿਆ ਕਿ…




























