ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਵੱਲੋਂ 14 ਅਕਤੂਬਰ ਨੂੰ ਕੀਤੀ ਜਾਵੇਗੀ ਮਹਾਂ ਰੈਲੀ

ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਵੱਲੋਂ 14 ਅਕਤੂਬਰ ਨੂੰ ਕੀਤੀ ਜਾਵੇਗੀ ਮਹਾਂ ਰੈਲੀ

ਚੰਡੀਗੜ੍ਹ (ਅਮ੍ਰਿਤਪਾਲ ਸਿੰਘ ਸਫ਼ਰੀ) ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਵੱਲੋਂ ਕੀਤੀਆਂ ਜੋਨਲ ਰੈਲੀਆਂ ਦੌਰਾਨ ਡਿਪਟੀ ਕਮਿਸ਼ਨਰ ਸੰਗਰੂਰ ਦੁਆਰਾ ਕੈਬਨਿਟ ਸਬ ਕਮੇਟੀ ਨਾਲ ਤੈਅ ਕਰਵਾਈ ਮੀਟਿੰਗ ਅੱਜ ਬਿਨ੍ਹਾਂ ਕਿਸੇ ਅਗਾਉਂ ਸੂਚਨਾ ਦੇ ਮੁਲਤਵੀ ਕਰ ਦਿੱਤੀ ਗਈ ਜਦਕਿ ਸਾਂਝੇ ਫਰੰਟ ਦੇ…
ਪੰਜਵੀਂ ਅਤੇ ਅੱਠਵੀਂ ਦੇ ਵਿਦਿਆਰਥੀਆਂ ਦੀਆਂ ਸਰਟੀਫਿਕੇਟ ਫ਼ੀਸਾਂ ਨਾ ਲੈਣ ਦਾ ਫੈਸਲਾ

ਪੰਜਵੀਂ ਅਤੇ ਅੱਠਵੀਂ ਦੇ ਵਿਦਿਆਰਥੀਆਂ ਦੀਆਂ ਸਰਟੀਫਿਕੇਟ ਫ਼ੀਸਾਂ ਨਾ ਲੈਣ ਦਾ ਫੈਸਲਾ

ਐਸ ਏ ਐਸ ਨਗਰ (ਅਮ੍ਰਿਤਪਾਲ ਸਿੰਘ ਸਫ਼ਰੀ) ਸਾਂਝਾ ਅਧਿਆਪਕ ਮੋਰਚਾ ਪੰਜਾਬ ਦੇ ਕਨਵੀਨਰਾਂ ਅਤੇ ਕੋ-ਕਨਵੀਨਰਾਂ ਦੀ ਮੀਟਿੰਗ ਸਿੱਖਿਆ ਮੰਤਰੀ ਦੇ ਓ ਐਸ ਡੀ ਨਾਲ ਵਿਦਿਆ ਭਵਨ ਮੋਹਾਲੀ ਵਿਖੇ ਹੋਈ। ਜਿਸ ਵਿੱਚ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਪੰਜਵੀਂ ਅਤੇ ਅੱਠਵੀਂ ਦੇ…
07 ਮਈ ਦੇ ਝੰਡਾ ਮਾਰਚ ਲਈ ਪ.ਸ.ਸ.ਫ (ਵਿਗਿਆਨਿਕ ) ਵੱਲੋਂ ਮੁਕੰਮਲ ਤਿਆਰੀਆਂ: ਗਗਨਦੀਪ ਸਿੰਘ ਭੁੱਲਰ

07 ਮਈ ਦੇ ਝੰਡਾ ਮਾਰਚ ਲਈ ਪ.ਸ.ਸ.ਫ (ਵਿਗਿਆਨਿਕ ) ਵੱਲੋਂ ਮੁਕੰਮਲ ਤਿਆਰੀਆਂ: ਗਗਨਦੀਪ ਸਿੰਘ ਭੁੱਲਰ

ਐਸ ਏ ਐਸ ਨਗਰ, 05 ਮਈ (ਪੂਜਾ ਸ਼ਰਮਾ) ਪੰਜਾਬ ਸੁਬਾਰਡੀਨੇਟ ਸਰਵਿਸਜ਼ ਫੈਡਰੇਸ਼ਨ (ਵਿਗਿਆਨਿਕ ) ਵੱਲੋਂ ਸੂਬਾ ਪ੍ਰਧਾਨ ਗਗਨਦੀਪ ਸਿੰਘ ਭੁੱਲਰ ਸੂਬਾ ਜਨਰਲ ਸਕੱਤਰ ਐਨ ਡੀ ਤਿਵਾੜੀ ,ਗੁਲਜ਼ਾਰ ਖਾਨ ,ਨਵਪ੍ਰੀਤ ਬੱਲੀ,ਬਿੱਕਰ ਸਿੰਘ ਮਾਖਾ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਦੀਆਂ ਮੁਲਾਜ਼ਮ…
ਲੋਕ ਸਭਾ ਹਲਕਾ ਜਲੰਧਰ ਦੀ ਜ਼ਿਮਨੀ ਚੋਣ ਸਮੇਂ ਸਾਂਝੇ ਫਰੰਟ ਵਲੋਂ 30 ਅਪ੍ਰੈਲ ਨੂੰ ਕੀਤੇ ਜਾਣ ਵਾਲੇ ਝੰਡਾ ਮਾਰਚ ਦੀ ਤਿਆਰੀਆਂ ਮੁਕੰਮਲ

ਲੋਕ ਸਭਾ ਹਲਕਾ ਜਲੰਧਰ ਦੀ ਜ਼ਿਮਨੀ ਚੋਣ ਸਮੇਂ ਸਾਂਝੇ ਫਰੰਟ ਵਲੋਂ 30 ਅਪ੍ਰੈਲ ਨੂੰ ਕੀਤੇ ਜਾਣ ਵਾਲੇ ਝੰਡਾ ਮਾਰਚ ਦੀ ਤਿਆਰੀਆਂ ਮੁਕੰਮਲ

ਜਲੰਧਰ - 26 ਅਪ੍ਰੈਲ - ਪੰਜਾਬ-ਯੂ.ਟੀ.ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਵੱਲੋਂ ਲੋਕ ਸਭਾ ਜਲੰਧਰ ਦੀ ਹੋ ਰਹੀ ਜ਼ਿਮਨੀ ਚੋਣ ਸਮੇਂ 30 ਅਪ੍ਰੈਲ ਨੂੰ ਨਕੋਦਰ ਵਿਖੇ ਅਤੇ 07 ਮਈ ਨੂੰ ਜਲੰਧਰ ਸ਼ਹਿਰ ਵਿਖੇ ਝੰਡਾ ਮਾਰਚ ਕੀਤਾ ਜਾ ਰਿਹਾ ਹੈ। ਇਸ ਝੰਡੇ…
ਸੰਯੁਕਤ ਕਿਸਾਨ ਮੋਰਚਾ ਨੇ ਮਾਰਚ ਵਿੱਚ ਦਿੱਲੀ ਵਿੱਚ ‘ਟਰੈਕਟਰ ਮਾਰਚ’ ਕੱਢਣ ਦਾ ਐਲਾਨ

ਸੰਯੁਕਤ ਕਿਸਾਨ ਮੋਰਚਾ ਨੇ ਮਾਰਚ ਵਿੱਚ ਦਿੱਲੀ ਵਿੱਚ ‘ਟਰੈਕਟਰ ਮਾਰਚ’ ਕੱਢਣ ਦਾ ਐਲਾਨ

ਯੂਨਾਈਟਿਡ ਕਿਸਾਨ ਮੋਰਚਾ (ਐਸਕੇਐਮ) ਨੇ ਐਮਐਸਪੀ ਦੀ ਕਾਨੂੰਨੀ ਗਾਰੰਟੀ, ਕਰਜ਼ਾ ਮੁਆਫੀ, ਪੈਨਸ਼ਨ ਸਮੇਤ ਵੱਖ-ਵੱਖ ਮੰਗਾਂ ਲਈ ਮਾਰਚ 2023 ਵਿੱਚ ਦਿੱਲੀ ਵਿੱਚ 'ਟਰੈਕਟਰ ਮਾਰਚ' ਕੱਢਣ ਦਾ ਐਲਾਨ ਕੀਤਾ ਹੈ। SKM ਨੇਤਾ ਦਰਸ਼ਨ ਪਾਲ ਨੇ ਕਿਹਾ, “ਅਸੀਂ 15 ਮਾਰਚ ਤੋਂ 22 ਮਾਰਚ…
ਨਸ਼ੇ ਦੀ ਓਵਰਡੋਜ਼ ਕਾਰਨ 2 ਭੈਣਾਂ ਦੇ ਇਕਲੌਤੇ ਭਰਾ ਦੀ ਮੌਤ

ਨਸ਼ੇ ਦੀ ਓਵਰਡੋਜ਼ ਕਾਰਨ 2 ਭੈਣਾਂ ਦੇ ਇਕਲੌਤੇ ਭਰਾ ਦੀ ਮੌਤ

ਪੰਜਾਬ ਵਿੱਚ ਚਿੱਟੇ ਦਾ ਕਹਿਰ ਰੁਕਦਾ ਨਜ਼ਰ ਨਹੀਂ ਆ ਰਿਹਾ ਹੈ ਅਤੇ ਕਿਸੇ ਨਾ ਕਿਸੇ ਨੌਜਵਾਨ ਦੀ ਨਿੱਤ ਦਿਨ ਜਾਨ ਲੈ ਲੈਂਦਾ ਹੈ। ਹੁਣ ਤਰਨਤਾਰਨ ਦੇ ਹਰੀਕੇ ਵਿੱਚ ਇੱਕ ਨੌਜਵਾਨ ਦੀ ਚਿੱਟੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ ਹੈ। ਮ੍ਰਿਤਕ…
ਮੋਹਾਲੀ ‘ਚ ਵਿਸ਼ਾਲ ਰੋਸ ਮਾਰਚ, ਪੰਜ ਪਿਆਰਿਆਂ ਨੇ ਕੀਤੀ ਅਗਵਾਈ

ਮੋਹਾਲੀ ‘ਚ ਵਿਸ਼ਾਲ ਰੋਸ ਮਾਰਚ, ਪੰਜ ਪਿਆਰਿਆਂ ਨੇ ਕੀਤੀ ਅਗਵਾਈ

ਮੋਹਾਲੀ- ਕੌਮੀ ਇਨਸਾਫ਼ ਮੋਰਚੇ ਵੱਲੋਂ 26 ਜਨਵਰੀ 2023 ਨੂੰ ਸ਼ਹਿਰ ਸਾਹਿਬਜ਼ਾਦਾ ਅਜੀਤ ਸਿੰਘ ਨਗਰ(ਮੋਹਾਲੀ ) ਵਿਚ ਪੰਜ ਪਿਆਰਿਆਂ ਦੀ ਅਗਵਾਈ ਵਿਚ ਵਿਸ਼ਾਲ ਰੋਸ ਮਾਰਚ ਕੱਢਿਆ ਗਿਆ ਹੈ। ਸਵੇਰੇ 11:00 ਵਜੇ ਪੱਕੇ ਮੋਰਚੇ ਦੇ ਸਥਾਨ ਤੋਂ ਵਿਸ਼ਾਲ ਰੋਸ ਮਾਰਚ ਪੰਜ ਪਿਆਰਿਆਂ ਦੀ…
ਨਸ਼ਿਆਂ ਖਿਲਾਫ ਜੰਗ: 241 ਨਸ਼ਾ ਤਸਕਰ ਹੈਰੋਇਨ,ਅਫੀਮ,ਡਰੱਗ ਮਨੀ ਸਮੇਤ ਗ੍ਰਿਫਤਾਰ

ਨਸ਼ਿਆਂ ਖਿਲਾਫ ਜੰਗ: 241 ਨਸ਼ਾ ਤਸਕਰ ਹੈਰੋਇਨ,ਅਫੀਮ,ਡਰੱਗ ਮਨੀ ਸਮੇਤ ਗ੍ਰਿਫਤਾਰ

ਚੰਡੀਗੜ੍ਹ: ਨਸ਼ਿਆਂ ਵਿਰੁੱਧ ਵਿੱਢੀ ਗਈ ਜੰਗ ਦੌਰਾਨ ਪੰਜਾਬ ਪੁਲਿਸ ਨੇ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟਾਂਸਿਜ਼ (NDPS) ਐਕਟ ਤਹਿਤ 173 ਫਸਟ ਇਨਫਰਮੇਸ਼ਨ ਰਿਪੋਰਟਾਂ (FIR) ਦਰਜ ਕੀਤੀਆਂ ਹਨ, ਜਿਨ੍ਹਾਂ ਵਿੱਚ 18 ਵਪਾਰਕ ਵੀ ਸ਼ਾਮਲ ਹਨ। ਪਿਛਲੇ ਹਫ਼ਤੇ ਸੂਬੇ ਭਰ ਵਿੱਚ ਐਕਟਿਵ ਕੇਸਾਂ ਦੀ…
ਮੋਹਾਲੀ ‘ਚ ਜਬਰ-ਜਨਾਹ ਪੀੜਤਾ ਨੇ ਇਨਸਾਫ ਨਾ ਮਿਲਣ ‘ਤੇ ਦਿੱਤੀ ਖੁਦਕੁਸ਼ੀ ਦੀ ਧਮਕੀ

ਮੋਹਾਲੀ ‘ਚ ਜਬਰ-ਜਨਾਹ ਪੀੜਤਾ ਨੇ ਇਨਸਾਫ ਨਾ ਮਿਲਣ ‘ਤੇ ਦਿੱਤੀ ਖੁਦਕੁਸ਼ੀ ਦੀ ਧਮਕੀ

ਤਕਰੀਬਨ ਦੋ ਮਹੀਨਿਆਂ ਤੋਂ ਮੋਹਾਲੀ ਵਿਖੇ ਇੱਕ ਜਬਰ-ਜਨਾਹ ਲੀੜਤਾ ਇਨਸਾਫ ਦੀ ਮੰਮਗ ਕਰ ਰਹੀ ਹੈ । ਜਿਸ ਨੂੰ ਅਜੇ ਤੱਕ ਇਨਸਾਫ ਨਹੀਂ ਮਿਲ ਸਕਿਆ । ਹੁਣ ਇਸ ਪੀੜਤਾ ਨੇ ਇਨਸਾਫ਼ ਲੈਣ ਦੇ ਲਈ ਧਮਕੀ ਦਿੱਤੀ ਹੈ । ਉਸ ਦਾ ਕਹਿਣਾ…
Chandigarh: 23 ਸਾਲਾ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ

Chandigarh: 23 ਸਾਲਾ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ

ਮੋਹਾਲੀ ਦੇ ਮੁੱਲਾਪਰੁ ਵਿੱਚ ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ ਹੋ ਗਈ ਹੈ। ਜਾਣਕਾਰੀ ਅਨੁਸਾਰ ਜ਼ਿਲ੍ਹਾ ਮੋਹਾਲੀ ਦੇ ਮੁੱਲਾਂਪੁਰ ਖੇਤਰ ਦੇ  ਰਹਿਣ ਵਾਲੇ 23 ਸਾਲਾ ਨੌਜਵਾਨ ਬਹਾਦਰ ਸਿੰਘ ਦੀ ਚਿੱਟੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ ਹੈ। ਪਿੰਡ ਮੀਆਂਪੁਰ…
ਮੋਹਾਲੀ ਪੱਕੇ ਮੋਰਚੇ ‘ਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਗੱਡੀ ’ਤੇ ਪਥਰਾਅ

ਮੋਹਾਲੀ ਪੱਕੇ ਮੋਰਚੇ ‘ਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਗੱਡੀ ’ਤੇ ਪਥਰਾਅ

ਮੋਹਾਲੀ ਵਿਚ ਸਿੱਖ ਜਥੇਬੰਦੀਆਂ ਵੱਲੋਂ ਲਾਏ ਗਏ ਪੱਕੇ ਮੋਰਚੇ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਉਤੇ ਹਮਲਾ ਕੀਤਾ ਗਿਆ। ਮਿਲੀ ਜਾਣਕਾਰੀ ਮੁਤਾਬਕ ਮੁਹਾਲੀ-ਚੰਡੀਗੜ੍ਹ ਦੀ ਸਾਂਝੀ ਹੱਦ ਉਤੇ ਬੰਦੀ ਸਿੰਘਾਂ ਦੀ ਰਿਹਾਈ, 328 ਸਰੂਪਾਂ ਤੇ ਬੇਅਦਬੀ ਦੀਆਂ…