ਪਟਾਕਿਆਂ ਕਾਰਨ ਗਲੀ ’ਚ ਖੜ੍ਹੀ ਕਾਰ ਨੂੰ ਲੱਗੀ ਅੱਗ
ਗਿੱਦੜਬਾਹਾ - ਗਿੱਦੜਬਾਹਾ ਦੇ ਸੱਟਾ ਬਾਜ਼ਾਰ ਵਿਖੇ ਪਟਾਕਿਆਂ ਕਾਰਨ ਅੱਗ ਲੱਗਣ ਕਰਕੇ ਇਕ ਕਾਰ ਬੁਰੀ ਤਰ੍ਹਾਂ ਸੜ ਗਈ। ਸ਼ਾਮ ਲਾਲ ਜਿੰਦਲ ਪੁੱਤਰ ਚਿਮਨ ਲਾਲ ਵਾਸੀ ਗਿੱਦੜਬਾਹਾ ਨੇ ਦੱਸਿਆ ਕਿ ਉਹ ਰੋਜ਼ਾਨਾ ਦੀ ਤਰ੍ਹਾਂ ਆਪਣੀ ਗ੍ਰੈਂਡ ਆਈ-10 ਕਾਰ ਨੰ. ਪੀ. ਬੀ.…