Diljit Dosanjh ਦੇ ਘਰ ਅਤੇ ਲੁਧਿਆਣਾ ਮੇਅਰ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ

Diljit Dosanjh ਦੇ ਘਰ ਅਤੇ ਲੁਧਿਆਣਾ ਮੇਅਰ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਲੁਧਿਆਣਾ (ਮਨੀਸ਼ ਰਿਹਾਨ): ਗਲੋਬਲ ਸਟਾਰ ਅਤੇ ਮਸ਼ਹੂਰ ਪੰਜਾਬੀ ਗਾਇਕ-ਅਦਾਕਾਰ ਦਿਲਜੀਤ ਦੋਸਾਂਝ (Diljit Dosanjh) ਦੇ ਲੁਧਿਆਣਾ ਸਥਿਤ ਘਰ ਅਤੇ ਨਗਰ ਨਿਗਮ ਦੇ ਮੇਅਰ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਸਨਸਨੀਖੇਜ਼ ਧਮਕੀ ਮਿਲਣ ਤੋਂ ਬਾਅਦ ਅੱਜ ਸੋਮਵਾਰ ਸਵੇਰੇ ਪੂਰੇ ਸ਼ਹਿਰ ਵਿੱਚ ਹੜਕੰਪ ਮੱਚ…
Punjab Offices New Timing: ਸਮਾਂ ਬਦਲਣ ਦੇ ਪਹਿਲੇ ਹੀ ਦਿਨ ਦਫ਼ਤਰਾਂ ਵਿੱਚ ਸੰਨਾਟਾ: ਦੇਰੀ ਨਾਲ ਪਹੁੰਚੇ ਸਰਕਾਰੀ ਮੁਲਾਜ਼ਮ

Punjab Offices New Timing: ਸਮਾਂ ਬਦਲਣ ਦੇ ਪਹਿਲੇ ਹੀ ਦਿਨ ਦਫ਼ਤਰਾਂ ਵਿੱਚ ਸੰਨਾਟਾ: ਦੇਰੀ ਨਾਲ ਪਹੁੰਚੇ ਸਰਕਾਰੀ ਮੁਲਾਜ਼ਮ

ਲੁਧਿਆਣਾ (ਮਨੀਸ਼ ਰਿਹਾਨ) : ਪੰਜਾਬ ਸਰਕਾਰ ਵੱਲੋਂ ਭਿਆਨਕ ਗਰਮੀ ਅਤੇ ਬਿਜਲੀ ਸੰਕਟ ਦੇ ਮੱਦੇਨਜ਼ਰ ਅੱਜ ਤੋਂ ਸਰਕਾਰੀ ਦਫ਼ਤਰਾਂ ਦਾ ਸਮਾਂ ਬਦਲ ਕੇ ਸਵੇਰੇ 7:30 ਵਜੇ ਤੋਂ ਦੁਪਹਿਰ 1:30 ਵਜੇ ਤੱਕ ਕਰਨ ਦੇ ਦਿੱਤੇ ਗਏ ਨਵੇਂ ਨਿਰਦੇਸ਼ ਪਹਿਲੇ ਹੀ ਦਿਨ ਹਵਾ…
Census Duty Reels : ਹੁਣ ਜਨਗਣਨਾ ਡਿਊਟੀ ਦੌਰਾਨ ਨਹੀਂ ਬਣਨਗੀਆਂ ਰੀਲਾਂ ; ਨਿਯਮ ਤੋੜਨ ਵਾਲੇ ਅਧਿਆਪਕਾਂ ’ਤੇ ਹੋਵੇਗੀ ਸਖ਼ਤ ਕਾਰਵਾਈ

Census Duty Reels : ਹੁਣ ਜਨਗਣਨਾ ਡਿਊਟੀ ਦੌਰਾਨ ਨਹੀਂ ਬਣਨਗੀਆਂ ਰੀਲਾਂ ; ਨਿਯਮ ਤੋੜਨ ਵਾਲੇ ਅਧਿਆਪਕਾਂ ’ਤੇ ਹੋਵੇਗੀ ਸਖ਼ਤ ਕਾਰਵਾਈ

ਮਹਿਲ ਕਲਾਂ (ਬਰਨਾਲਾ) : ਜਨਗਣਨਾ (ਮਰਦਮਸ਼ੁਮਾਰੀ) ਦੇ ਅਹਿਮ ਅਤੇ ਸੰਵੇਦਨਸ਼ੀਲ ਕੰਮ ਵਿੱਚ ਲੱਗੇ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਅਤੇ ਹੋਰ ਮੁਲਾਜ਼ਮਾਂ ਵੱਲੋਂ ਡਿਊਟੀ ਦੌਰਾਨ ਵੀਡੀਓਜ਼ ਤੇ ਰੀਲਾਂ ਬਣਾ ਕੇ ਸੋਸ਼ਲ ਮੀਡੀਆ ’ਤੇ ਸਾਂਝੀਆਂ ਕਰਨ ਦੇ ਮਾਮਲਿਆਂ ਨੂੰ ਸਿੱਖਿਆ ਵਿਭਾਗ ਨੇ ਬੇਹੱਦ ਗੰਭੀਰਤਾ…

ਦੋ ਗੋਲੀਆਂ ਮਾਰ ਕੇ ਕੀਤਾ ਗਿਆ ਸੀ ਇੰਦਰ ਕੌਰ ਦਾ ਕਤਲ

ਲੁਧਿਆਣਾ (ਮਨੀਸ਼ ਰਿਹਾਨ): ਮਰਹੂਮ ਗਾਇਕਾ ਇੰਦਰ ਕੌਰ ਦੀ ਪੋਸਟਮਾਰਟਮ ਰਿਪੋਰਟ ’ਚ ਖੁਲਾਸਾ ਹੋਇਆ ਹੈ ਕਿ ਉਸ ਦਾ ਕਤਲ ਸਿਰ ਤੇ ਛਾਤੀ ’ਚ ਗੋਲੀਆਂ ਮਾਰ ਕੇ ਕੀਤਾ ਗਿਆ ਹੈ। ਤਿੰਨ ਡਾਕਟਰਾਂ ਦੇ ਵਿਸ਼ੇਸ਼ ਬੋਰਡ ਨੇ ਅੱਜ ਲਾਸ਼ ਦਾ ਪੋਸਟਮਾਰਟਮ ਕੀਤਾ ਹੈ।…

ਅਰਸ਼ੀ ’ਤੇ ਹਮਲੇ ਸਬੰਧੀ ਪੁਲੀਸ ਕਾਰਵਾਈ ’ਤੇ ਸਵਾਲ ਉੱਠੇ

ਮਾਨਸਾ : ਸੀ ਪੀ ਆਈ ਦੇ ਕੌਮੀ ਕੌਂਸਲ ਮੈਂਬਰ ਅਤੇ ਸਾਬਕਾ ਵਿਧਾਇਕ ਹਰਦੇਵ ਅਰਸ਼ੀ ਦੀ ਕਾਰ ’ਤੇ ਬੁਢਲਾਡਾ ਵਿਖੇ ਹੋਏ ਹਮਲੇ ਅਤੇ ਭੰਨ-ਤੋੜ ਦੇ ਮਾਮਲੇ ਵਿੱਚ ਪੁਲੀਸ ਦੀ ਢਿੱਲੀ ਕਾਰਗੁਜ਼ਾਰੀ ਕਾਰਨ ਰਾਜਨੀਤਕ ਮਾਹੌਲ ਭਖ਼ ਗਿਆ ਹੈ। ਘਟਨਾ ਤੋਂ ਤਿੰਨ ਦਿਨ ਬਾਅਦ…
AIIMS Bathinda ਵਿਖੇ ਰਿਪੋਰਟਾਂ ਲਈ ਲੰਬੀਆਂ ਕਤਾਰਾਂ ਤੋਂ ਮਰੀਜ਼ ਪਰੇਸ਼ਾਨ; ਡਿਜੀਟਲ ਐਪ ਸ਼ੁਰੂ ਕਰਨ ਦੀ ਮੰਗ

AIIMS Bathinda ਵਿਖੇ ਰਿਪੋਰਟਾਂ ਲਈ ਲੰਬੀਆਂ ਕਤਾਰਾਂ ਤੋਂ ਮਰੀਜ਼ ਪਰੇਸ਼ਾਨ; ਡਿਜੀਟਲ ਐਪ ਸ਼ੁਰੂ ਕਰਨ ਦੀ ਮੰਗ

ਬਠਿੰਡਾ : ਆਲ  ਇੰਡੀਆ  ਇੰਸਟੀਟਿਊਟ ਆਫ਼  ਮੈਡੀਕਲ  ਸਾਇੰਸੀਜ (ਏਮਜ਼) ਬਠਿੰਡਾ ਵਿੱਚ ਇਲਾਜ ਲਈ ਆ ਰਹੇ ਮਰੀਜ਼ਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੇ ਹਸਪਤਾਲ ਦੀਆਂ ਕਈ ਸਹੂਲਤਾਂ ਅਤੇ ਪ੍ਰਬੰਧਾਂ ’ਤੇ ਸਵਾਲ ਖੜ੍ਹੇ ਕੀਤੇ ਹਨ। ਮਰੀਜ਼ਾਂ ਦਾ ਕਹਿਣਾ ਹੈ ਕਿ ਐੱਮਆਰਆਈ ਅਤੇ ਸਿਟੀ…
ਅਮਰੀਕੀ ਅਦਾਲਤ ਵੱਲੋਂ Diljit Dosanjh, Jimmy Fallon ਤੇ ਹੋਰ ਤਲਬ

ਅਮਰੀਕੀ ਅਦਾਲਤ ਵੱਲੋਂ Diljit Dosanjh, Jimmy Fallon ਤੇ ਹੋਰ ਤਲਬ

ਪਟਿਆਲਾ: ਅਮਰੀਕਾ ਦੀ ਫੈਡਰਲ ਅਦਾਲਤ ਨੇ ਪੰਜਾਬੀ ਗਾਇਕ ਤੇ ਅਦਾਕਾਰ ਦਿਲਜੀਤ ਦੋਸਾਂਝ, ਅਮਰੀਕੀ ਟੈਲੀਵਿਜ਼ਨ ਮੇਜ਼ਬਾਨ ਜਿੰਮੀ ਫੈਲਨ, ਐੱਨ ਬੀ ਸੀ ਯੂਨੀਵਰਸਲ ਤੇ ਲਾਈਵ ਨੇਸ਼ਨ ਐਂਟਰਟੇਨਮੈਂਟ ਕੰਪਨੀਆਂ ਨੂੰ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਪੀੜਤ ਵੱਲੋਂ ਦਾਇਰ ਸਿਵਲ ਮੁਕੱਦਮੇ ਤਹਿਤ ਸੰਮਨ…
ਦਾਦੀ ਦੇ ‘ਥਾਪੇ’ ਤੋਂ ਕ੍ਰਿਕਟ ਮੈਦਾਨ ਤੱਕ: Indian Cricket team ਵਿੱਚ ਚੁਣਿਆ ਗਿਆ Gurnoor Brar

ਦਾਦੀ ਦੇ ‘ਥਾਪੇ’ ਤੋਂ ਕ੍ਰਿਕਟ ਮੈਦਾਨ ਤੱਕ: Indian Cricket team ਵਿੱਚ ਚੁਣਿਆ ਗਿਆ Gurnoor Brar

ਲੰਬੀ: ਸਿਆਸਤ ਵਿੱਚ ਵੱਡੇ ਨਾਂ ਵਜੋਂ ਜਾਣਿਆ ਜਾਣ ਵਾਲੇ ਲੰਬੀ ਪਿੰਡ ਨੂੰ ਨਵੀਂ ਪਹਿਚਾਣ ਮਿਲਣ ਲੱਗੀ ਹੈ। ਪਿੰਡ ਖਿਉਵਾਲੀ ਦੇ ਬਰਾੜ ਪਰਿਵਾਰ ਦੇ ਜੰਮਪਲ ਅਤੇ 6 ਫੁੱਟ 4 ਇੰਚ ਲੰਬਾ ਤੇਜ਼ ਗੇਂਦਬਾਜ਼ ਗੁਰਨੂਰ ਸਿੰਘ ਬਰਾੜ ਭਾਰਤੀ ਕ੍ਰਿਕਟ ਟੀਮ ਮੈਂਬਰ ਬਣ ਗਿਆ…
Powercom ਦੇ ਸਾਬਕਾ CMD ਸਣੇ ਤਿੰਨ ਗ੍ਰਿਫ਼ਤਾਰ

Powercom ਦੇ ਸਾਬਕਾ CMD ਸਣੇ ਤਿੰਨ ਗ੍ਰਿਫ਼ਤਾਰ

ਲੁਧਿਆਣਾ: ਵਿਜੀਲੈਂਸ ਨੇ ਅੱਜ ਪਾਵਰਕੌਮ ਦੇ ਸਾਬਕਾ ਚੀਫ ਮੈਨੇਜਿੰਗ ਡਾਇਰੈਕਟਰ ਕੇ ਡੀ ਚੌਧਰੀ, ਸਾਬਕਾ ਸੀਨੀਅਰ ਐਕਸੀਅਨ ਸੰਜੀਵ ਪ੍ਰਭਾਕਰ ਅਤੇ ਦਾਮਿਨੀ ਰਿਜ਼ੋਰਟ ਐਂਡ ਬਿਲਡਰਜ਼ ਪ੍ਰਾਈਵੇਟ ਲਿਮਟਿਡ ਦੇ ਡਾਇਰੈਕਟਰ ਅਮਿਤ ਗਰਗ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਮੁਲਜ਼ਮਾਂ ਖ਼ਿਲਾਫ਼ ਵਿਜੀਲੈਂਸ ਬਿਊਰੋ ਦੀ ਆਰਥਿਕ ਅਪਰਾਧ…
Punjab Power Demand: ਪੰਜਾਬ ’ਚ ਬਿਜਲੀ ਦੀ ਮੰਗ 13,900 ਮੈਗਾਵਾਟ ਤੋਂ ਪਾਰ; ਅਨੇਕਾਂ ਹਿੱਸਿਆਂ ਵਿੱਚ ਲੱਗ ਰਹੇ ਕੱਟ

Punjab Power Demand: ਪੰਜਾਬ ’ਚ ਬਿਜਲੀ ਦੀ ਮੰਗ 13,900 ਮੈਗਾਵਾਟ ਤੋਂ ਪਾਰ; ਅਨੇਕਾਂ ਹਿੱਸਿਆਂ ਵਿੱਚ ਲੱਗ ਰਹੇ ਕੱਟ

ਪਟਿਆਲਾ : ਪੰਜਾਬ ਭਰ ਵਿੱਚ ਭਿਆਨਕ ਗਰਮੀ ਅਤੇ ਲੂ ਦਾ ਕਹਿਰ ਲਗਾਤਾਰ ਜਾਰੀ ਹੈ। ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਪਾਰਾ 43 ਡਿਗਰੀ ਸੈਲਸੀਅਸ ਤੋਂ ਪਾਰ ਪਹੁੰਚ ਚੁੱਕਾ ਹੈ, ਜਿਸ ਕਾਰਨ ਬਿਜਲੀ ਦੀ ਮੰਗ ਵਿੱਚ ਰਿਕਾਰਡ ਤੋੜ ਵਾਧਾ ਦਰਜ ਕੀਤਾ ਜਾ ਰਿਹਾ…

Moga Murder Case: ਪਿੰਡ ਭਲੂਰ ਦੇ ਸ਼ਮਸ਼ਾਨਘਾਟ ’ਚੋਂ ਨੌਜਵਾਨ ਦੀ ਮਿਲੀ ਭੇਦਭਰੀ ਲਾਸ਼

ਸਮਾਲਸਰ: ਨੇੜਲੇ ਪਿੰਡ ਭਲੂਰ (ਮੋਗਾ) ਵਿਖੇ ਉਸ ਵੇਲੇ ਸਨਸਨੀ ਫੈਲ ਗਈ ਜਦੋਂ ਪਿੰਡ ਦੇ ਸ਼ਮਸ਼ਾਨਘਾਟ ਵਿੱਚੋਂ ਐੱਸ.ਸੀ. ਭਾਈਚਾਰੇ ਨਾਲ ਸਬੰਧਤ ਇੱਕ 32 ਸਾਲਾ ਨੌਜਵਾਨ ਹਰਵਿੰਦਰ ਸਿੰਘ ਉਰਫ਼ ਮਾਣਕ ਪੁੱਤਰ ਨਾਇਬ ਸਿੰਘ ਦੀ ਲਾਸ਼ ਭੇਦਭਰੀ ਹਾਲਤ ਵਿੱਚ ਬਰਾਮਦ ਹੋਈ। ਘਟਨਾ ਦੀ ਸੂਚਨਾ…
Barnala MC Elections: ਭਾਜਪਾ ਉਮੀਦਵਾਰ ਦੇ ਕਾਗਜ਼ ਰੱਦ, ਰੋਸ ਵਜੋਂ ਬਰਨਾਲਾ ਦੇ ਮੁੱਖ ਬਾਜ਼ਾਰ ਬੰਦ

Barnala MC Elections: ਭਾਜਪਾ ਉਮੀਦਵਾਰ ਦੇ ਕਾਗਜ਼ ਰੱਦ, ਰੋਸ ਵਜੋਂ ਬਰਨਾਲਾ ਦੇ ਮੁੱਖ ਬਾਜ਼ਾਰ ਬੰਦ

ਮਹਿਲ ਕਲਾਂ (ਬਰਨਾਲਾ) : ਬਰਨਾਲਾ ਨਗਰ ਨਿਗਮ ਚੋਣਾਂ ਨੂੰ ਲੈ ਕੇ ਅੱਜ ਬਰਨਾਲਾ ਦੇ ਮੁੱਖ ਬਾਜ਼ਾਰ ਪੂਰੀ ਤਰ੍ਹਾਂ ਬੰਦ ਕੀਤੇ ਗਏ ਹਨ ਅਤੇ ਵਿਰੋਧੀ ਧਿਰਾਂ ਵੱਲੋਂ ਸੱਤਾਧਿਰ ਆਮ ਆਦਮੀ ਪਾਰਟੀ ਸਰਕਾਰ ਵਿਰੁੱਧ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਸਵੇਰ ਤੋਂ ਹੀ ਸ਼ਹਿਰ…
Mohali Farmers Protest: ਗਮਾਡਾ ਰਾਂਹੀ ਜ਼ਮੀਨਾਂ ਐਕੁਵਾਇਰ ਕਰਨ ਖ਼ਿਲਾਫ਼ ਕਿਸਾਨ ਦਾ ਪ੍ਰਦਰਸ਼ਨ; ਟਰੈਕਟਰ ਲੈ ਕੇ ਸੜਕਾਂ ’ਤੇ ਉਤਰੇ

Mohali Farmers Protest: ਗਮਾਡਾ ਰਾਂਹੀ ਜ਼ਮੀਨਾਂ ਐਕੁਵਾਇਰ ਕਰਨ ਖ਼ਿਲਾਫ਼ ਕਿਸਾਨ ਦਾ ਪ੍ਰਦਰਸ਼ਨ; ਟਰੈਕਟਰ ਲੈ ਕੇ ਸੜਕਾਂ ’ਤੇ ਉਤਰੇ

ਮੁਹਾਲੀ: ਗ੍ਰੇਟਰ ਮੁਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ (GMADA) ਵੱਲੋਂ ਕੀਤੀ ਜਾ ਰਹੀ ਜ਼ਮੀਨਾਂ ਦੀ ਪ੍ਰਕਿਰਿਆ ਦੇ ਵਿਰੋਧ ਵਿੱਚ ਇਲਾਕੇ ਦੇ ਕਿਸਾਨਾਂ ਦਾ ਗੁੱਸਾ ਫੁੱਟ ਪਿਆ ਹੈ। ਪੁਆਧ ਇਨਸਾਫ਼ ਮੋਰਚਾ ਦੀ ਅਗਵਾਈ ਹੇਠ ਅੱਜ ਸੈਂਕੜੇ ਕਿਸਾਨ ਆਪਣੇ ਟਰੈਕਟਰ-ਟਰਾਲੀਆਂ ਲੈ ਕੇ ਸੜਕਾਂ ’ਤੇ ਉਤਰ…
Patiala ਦੇ ਮੈਡੀਕਲ ਕਾਲਜ ਦੇ ਵਿਦਿਆਰਥੀ ਦੀ ਹੱਤਿਆ

Patiala ਦੇ ਮੈਡੀਕਲ ਕਾਲਜ ਦੇ ਵਿਦਿਆਰਥੀ ਦੀ ਹੱਤਿਆ

ਪਟਿਆਲਾ: ਪਟਿਆਲਾ ਦੇ ਮੈਡੀਕਲ ਕਾਲਜ ਵਿਚ ਐਮਬੀਬੀਐਸ ਫਾਈਨਲ ਈਅਰ ਦੇ ਵਿਦਿਆਰਥੀ 24 ਸਾਲਾ ਕਮਲਦੀਪ ਦੀ ਇੱਥੇ ਹੱਤਿਆ ਕਰ ਦਿੱਤੀ ਗਈ। ਉਸ ਦੀ ਲਾਸ਼ ਕਾਲਜ ਦੇ ਪਿਛਲੇ ਪਾਸੇ ਲਾਲ ਬਾਗ ਵਿਚਲੇ ਉਸ ਦੇ ਕਿਰਾਏ ਦੇ ਕਮਰੇ ਵਿੱਚੋਂ ਮਿਲੀ ਹੈ। ਉਹ ਮਾਨਸਾ ਜ਼ਿਲ੍ਹੇ ਦੇ…
Perth Car Accident: ਰਾਏਕੋਟ ਦੀ Komalpreet Kaur ਦੀ ਮੌਤ

Perth Car Accident: ਰਾਏਕੋਟ ਦੀ Komalpreet Kaur ਦੀ ਮੌਤ

ਰਾਏਕੋਟ (ਮਨੀਸ਼ ਰਿਹਾਨ): ਪਰਥ (ਆਸਟਰੇਲੀਆ) ਵਿੱਚ ਹਾਦਸੇ ’ਚ ਰਾਏਕੋਟ ਸ਼ਹਿਰ ਦੀ ਲੜਕੀ ਦੀ ਮੌਤ ਹੋ ਗਈ। ਲੜਕੀ ਦੀ ਪਛਾਣ ਕੋਮਲਪ੍ਰੀਤ ਕੌਰ (19) ਪੁੱਤਰੀ ਸੂਬੇਦਾਰ ਅਮਰੀਕ ਸਿੰਘ ਵਜੋਂ ਹੋਈ ਹੈ। ਪਰਿਵਾਰ ਤੋਂ ਮਿਲੀ ਜਾਣਕਾਰੀ ਅਨੁਸਾਰ ਕੋਮਲਪ੍ਰੀਤ ਕੌਰ ਨੂੰ ਨਰਸਿੰਗ ਦੇ ਕੋਰਸ…
Political clash: ਨਾਮਜ਼ਦਗੀਆਂ ਦੀ ਪੜਤਾਲ ਦੌਰਾਨ ਮਾਹੌਲ ਤਣਾਅਪੂਰਨ

Political clash: ਨਾਮਜ਼ਦਗੀਆਂ ਦੀ ਪੜਤਾਲ ਦੌਰਾਨ ਮਾਹੌਲ ਤਣਾਅਪੂਰਨ

ਮਾਨਸਾ: ਇੱਥੇ ਅੱਜ ਐੱਸ ਡੀ ਐੱਮ ਦਫ਼ਤਰ ਦੇ ਬਾਹਰ ਭੜਕੇ ਲੋਕਾਂ ਨੇ ਹਲਕਾ ਵਿਧਾਇਕ ਡਾ. ਵਿਜੈ ਸਿੰਗਲਾ ਦੀ ਖਿੱਚ-ਧੂਹ ਕੀਤੀ ਗਈ। ਇਸ ਹੱਥੋਪਾਈ ਦੌਰਾਨ ਵਿਧਾਇਕ ਦੇ ਗੰਨਮੈਨਾਂ ਅਤੇ ਮਾਨਸਾ ਪੁਲੀਸ ਦੇ ਅਧਿਕਾਰੀਆਂ ਨੇ ਮੁਸਤੈਦੀ ਦਿਖਾਉਂਦਿਆਂ ਉਨ੍ਹਾਂ ਨੂੰ ਭੀੜ ’ਚੋਂ ਸੁਰੱਖਿਅਤ ਕੱਢ…
Illegal Biomedical Waste ਰੀਸਾਈਕਲਿੰਗ ਰੈਕੇਟ ਦਾ ਪਰਦਾਫਾਸ਼

Illegal Biomedical Waste ਰੀਸਾਈਕਲਿੰਗ ਰੈਕੇਟ ਦਾ ਪਰਦਾਫਾਸ਼

ਪਟਿਆਲਾ : ਹਸਪਤਾਲਾਂ ਅਤੇ ਬਲੱਡ ਬੈਂਕਾਂ ਤੋਂ ਇਕੱਠਾ ਕੀਤਾ ਜਾਣ ਵਾਲਾ ਖ਼ਤਰਨਾਕ ਬਾਇਓਮੈਡੀਕਲ ਕਚਰਾ ਨਿਯਮਾਂ ਅਨੁਸਾਰ ਲਾਜ਼ਮੀ ਤੌਰ ’ਤੇ ਨਸ਼ਟ ਕਰਨ ਦੀ ਬਜਾਏ, ਸਾਰੇ ਨਿਯਮਾਂ ਨੂੰ ਛਿੱਕੇ ਟੰਗਦੇ ਹੋਏ ਰੀਸਾਈਕਲਿੰਗ ਲਈ ਗ਼ੈਰ-ਕਾਨੂੰਨੀ ਕਬਾੜਖ਼ਾਨਿਆਂ ਵਿੱਚ ਪਹੁੰਚ ਰਿਹਾ ਹੈ। ਸੂਤਰਾਂ ਨੇ ਦੱਸਿਆ…
ਅਕਾਲੀ ਦਲ ਪੁਨਰ ਸੁਰਜੀਤ ਵੱਲੋਂ ਰੱਖੜਾ ਬਰਖ਼ਾਸਤ

ਅਕਾਲੀ ਦਲ ਪੁਨਰ ਸੁਰਜੀਤ ਵੱਲੋਂ ਰੱਖੜਾ ਬਰਖ਼ਾਸਤ

ਪਟਿਆਲਾ: ਸਾਬਕਾ ਅਕਾਲੀ ਮੰਤਰੀ ਸੁਰਜੀਤ ਸਿੰਘ ਰੱਖੜਾ ਦੀ ਕੱਲ੍ਹ ਨੂੰ ‘ਆਪ’ ’ਚ ਸ਼ਮੂਲੀਅਤ ਯਕੀਨੀ ਹੋਣ ਦੇ ਨਾਲ ਹੀ ਅਕਾਲੀ ਦਲ (ਪੁਨਰ ਸੁਰਜੀਤ) ਵੱਲੋਂ ਉਨ੍ਹਾਂ ਨੂੰ ਬਰਖਾਸਤ ਕਰ ਦਿੱਤਾ ਗਿਆ ਹੈ। ਦਲ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਜਾਰੀ ਆਦੇਸ਼ਾਂ ਦੀ…
Punjab Farmer Protest: ਕਿਸਾਨਾਂ ’ਤੇ ਪਾਣੀ ਦੀਆਂ ਬੁਛਾੜਾਂ ਤੇ ਅੱਥਰੂ ਗੈਸ ਦੇ ਗੋਲੇ ਦਾਗ਼ੇ

Punjab Farmer Protest: ਕਿਸਾਨਾਂ ’ਤੇ ਪਾਣੀ ਦੀਆਂ ਬੁਛਾੜਾਂ ਤੇ ਅੱਥਰੂ ਗੈਸ ਦੇ ਗੋਲੇ ਦਾਗ਼ੇ

ਐੱਸ ਏ ਐੱਸ ਨਗਰ (ਮੁਹਾਲੀ): ਸੰਯੁਕਤ ਕਿਸਾਨ ਮੋਰਚਾ ਪੰਜਾਬ ਨੇ ਕੇਂਦਰ ਸਰਕਾਰ ਵੱਲੋਂ ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀ ਬੀ ਐੱਮ ਬੀ) ਵਿੱਚੋਂ ਪੰਜਾਬ ਦੀ ਸਥਾਈ ਮੈਂਬਰੀ ਖ਼ਤਮ ਕਰਨ ਦੇ ਨੋਟੀਫਿਕੇਸ਼ਨ ਨੂੰ ਰੱਦ ਕਰਵਾਉਣ, ਪੰਜਾਬ ਯੂਨੀਵਰਸਿਟੀ ਪੰਜਾਬ ਨੂੰ ਦੇਣ ਅਤੇ ਰਿਪੇਰੀਅਨ…
POST METRIC ਘੁਟਾਲੇ ਵਿੱਚ ਵਿਜੀਲੈਂਸ ਨੇ ਕੇਸ ਦਰਜ ਕੀਤਾ

POST METRIC ਘੁਟਾਲੇ ਵਿੱਚ ਵਿਜੀਲੈਂਸ ਨੇ ਕੇਸ ਦਰਜ ਕੀਤਾ

ਮੁਹਾਲੀ: ਪੰਜਾਬ ਦੇ ਬਹੁ-ਚਰਚਿਤ ਪੋਸਟ ਮੈਟਰਿਕ ਸਕੈਂਡਲ ਮਾਮਲੇ ਵਿਚ ਪੰਜਾਬ ਵਿਜੀਲੈਂਸ ਬਿਊਰੋ ਨੇ ਕੇਸ ਦਰਜ ਕਰ ਲਿਆ ਹੈ। ਵਿਭਾਗ ਵੱਲੋਂ ਭਾਵੇਂ ਇਸ ਸਬੰਧੀ ਕੋਈ ਅਧਿਕਾਰਤ ਜਾਣਕਾਰੀ ਨਹੀਂ ਦਿੱਤੀ ਗਈ, ਪਰ ਵਿਜੀਲੈਂਸ ਨੇ ਸਬੰਧਤ ਵਿਭਾਗ ਦੇ ਛੇ ਸਾਬਕਾ ਅਧਿਕਾਰੀਆਂ ਤੇ ਕਰਮਚਾਰੀਆਂ ਖਿਲਾਫ਼…
Halwara Airport ’ਤੇ ਏਅਰ ਇੰਡੀਆ ਦਾ ਪਹਿਲਾ ਜਹਾਜ਼ ਉੱਤਰਿਆ

Halwara Airport ’ਤੇ ਏਅਰ ਇੰਡੀਆ ਦਾ ਪਹਿਲਾ ਜਹਾਜ਼ ਉੱਤਰਿਆ

ਗੁਰੂਸਰ ਸੁਧਾਰ (ਮਨੀਸ਼ ਰਿਹਾਨ) : ਕੌਮਾਂਤਰੀ ਹਵਾਈ ਅੱਡਾ ਹਲਵਾਰਾ 'ਤੇ ਏਅਰ ਇੰਡੀਆ ਦੀ ਪਹਿਲੀ ਫਲਾਈਟ ਏ.ਆਈ 481 ਸ਼ੁੱਕਰਵਾਰ ਨੂੰ ਸਵੇਰੇ 7:05 'ਤੇ ਲੈਂਡ ਕੀਤੀ ਹੈ। ਇਹ ਫਲਾਈਟ ਦਿੱਲੀ ਦੇ ਇੰਦਰਾ ਗਾਂਧੀ ਕੌਮਾਂਤਰੀ ਹਵਾਈ ਅੱਡੇ ਤੋਂ ਸਵੇਰੇ 5:55 ਵਜੇ ਰਵਾਨਾ ਹੋਈ ਸੀ।…
Zirakpur Accident: ਬੱਸ ਤੇ ਟਰੱਕ ਦੀ ਟੱਕਰ ’ਚ 20 ਤੋਂ ਵੱਧ ਸਵਾਰੀਆਂ ਜ਼ਖ਼ਮੀ

Zirakpur Accident: ਬੱਸ ਤੇ ਟਰੱਕ ਦੀ ਟੱਕਰ ’ਚ 20 ਤੋਂ ਵੱਧ ਸਵਾਰੀਆਂ ਜ਼ਖ਼ਮੀ

ਜ਼ੀਰਕਪੁਰ: ਇੱਥੋਂ ਦੇ ਨਜ਼ਦੀਕੀ ਛੱਤ ਲਾਈਟ ਚੌਕ ਦੇ ਕੋਲ ਸ਼ੁੱਕਰਵਾਰ ਤੜਕੇ ਇੱਕ ਨਿੱਜੀ ਬੱਸ ਅਤੇ ਟਰੱਕ ਵਿਚਾਲੇ ਹੋਈ ਭਿਆਨਕ ਟੱਕਰ ਕਾਰਨ ਵੱਡਾ ਸੜਕ ਹਾਦਸਾ ਵਾਪਰ ਗਿਆ। ਮਨਾਲੀ ਤੋਂ ਸਵਾਰੀਆਂ ਲੈ ਕੇ ਦਿੱਲੀ ਜਾ ਰਹੀ ਇਹ ਤੇਜ਼ ਰਫ਼ਤਾਰ ਨਿੱਜੀ ਬੱਸ ਟੱਕਰ ਤੋਂ…
Patiala Accident: ਬੱਸ ਪਲਟਣ ਕਾਰਨ 1 ਦੀ ਮੌਤ, ਦਰਜਨ ਜਖਮੀ

Patiala Accident: ਬੱਸ ਪਲਟਣ ਕਾਰਨ 1 ਦੀ ਮੌਤ, ਦਰਜਨ ਜਖਮੀ

ਘੱਗਾ(ਪਟਿਆਲਾ): ਇੱਥੇ ਘੱਗਾ ਵਿਖੇ ਇੱਕ ਟੂਰਿਸਟ ਬੱਸ ਦੇ ਅਚਾਨਕ ਪਲਟਣ ਨਾਲ ਇੱਕ ਵਿਅਕਤੀ ਦੀ ਮੌਤ ਤੇ ਦਰਜਨ ਦੇ ਕਰੀਬ ਸਵਾਰੀਆਂ ਜ਼ਖਮੀ ਹੋ ਗਈਆਂ ਹਨ। ਇਸ ਦੌਰਾਨ ਜ਼ਖਮੀਆਂ ਨੂੰ 108 ਐਬੂਲੈਂਸ ਜਰੀਏ ਸਮਾਣਾ ਦੇ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ। ਜਿੱਥੇ ਕੁਝ…
ਗਰਮੀ ਵਧਣ ਕਾਰਨ ਲੁਧਿਆਣਾ ਵਾਸੀ ਪ੍ਰੇਸ਼ਾਨ ਹੋਏ

ਗਰਮੀ ਵਧਣ ਕਾਰਨ ਲੁਧਿਆਣਾ ਵਾਸੀ ਪ੍ਰੇਸ਼ਾਨ ਹੋਏ

ਲੁਧਿਆਣਾ (ਮਨੀਸ਼ ਰਿਹਾਨ) : ਸੂਬੇ ਦੇ ਹੋਰਨਾਂ ਸ਼ਹਿਰਾਂ ਦੇ ਮੁਕਾਬਲੇ ਗਰਮ ਮੰਨੇ ਜਾਂਦੇ ਸਨਅਤੀ ਸ਼ਹਿਰ ਲੁਧਿਆਣਾ ਵਿੱਚ ਪਿਛਲੇ ਕੁੱਝ ਦਿਨਾਂ ਤੋਂ ਟੁੱਟਵੀਂ ਬੱਦਲਵਾਈ ਅਤੇ ਬੁੱਧਵਾਰ ਸ਼ਾਮ ਤੇਜ਼ ਹਨੇਰੀ ਅਤੇ ਕਿਣਮਿਣ ਹੋਣ ਦੇ ਬਾਵਜੂਦ ਅੱਜ ਸਾਰਾ ਦਿਨ ਚਮਕੇ ਸੂਰਜ ਨੇ ਤਾਪਮਾਨ ਵਿੱਚ…
ਮੁੱਖ ਮੰਤਰੀ ਦੀ ਰਿਹਾਇਸ਼ ਘੇਰਨ ਜਾਂਦੇ ਕੱਚੇ ਅਧਿਆਪਕ ਰੋਕੇ

ਮੁੱਖ ਮੰਤਰੀ ਦੀ ਰਿਹਾਇਸ਼ ਘੇਰਨ ਜਾਂਦੇ ਕੱਚੇ ਅਧਿਆਪਕ ਰੋਕੇ

ਐੱਸ ਏ ਐੱਸ ਨਗਰ (ਮੁਹਾਲੀ): ਪੰਜਾਬ ਦੇ ਸਰਕਾਰੀ ਸਕੂਲਾਂ ਵਿਚ ਸੇਵਾਵਾਂ ਨਿਭਾਅ ਚੁੱਕੇ ਕੱਚੇ ਅਧਿਆਪਕਾਂ ਵੱਲੋਂ ਬਹਾਲੀ ਦੀ ਮੰਗ ਨੂੰ ਲੈ ਕੇ ਅੱਜ ਮੁਹਾਲੀ ਵਿਚ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਮੁੜ ਬਹਾਲੀ ਦੀ ਮੰਗ ਨੂੰ ਲੈ ਕੇ ਅਧਿਆਪਕਾਂ ਨੇ ਪੰਜਾਬ…
Malout ’ਚ ਟਰੱਕ ਦੀ ਟੱਕਰ ਕਾਰਨ ਦੋ ਮਜ਼ਦੂਰਾਂ ਦੀ ਮੌਤ, ਹੋਰ ਜ਼ਖਮੀ

Malout ’ਚ ਟਰੱਕ ਦੀ ਟੱਕਰ ਕਾਰਨ ਦੋ ਮਜ਼ਦੂਰਾਂ ਦੀ ਮੌਤ, ਹੋਰ ਜ਼ਖਮੀ

ਮਲੋਟ: ਇੱਥੇ ਤਹਿਸੀਲ ਰੋਡ ਦੇ ਸਾਹਮਣੇ ਇੱਕ ਟਰੱਕ ਵੱਲੋਂ ਮਜ਼ਦੂਰਾਂ ਦੇ ਸ਼ੈੱਡ ਵਿੱਚ ਟੱਕਰ ਮਾਰਨ ਕਾਰਨ ਦੋ ਮਜ਼ਦੂਰਾਂ ਦੀ ਮੌਤ ਹੋ ਗਈ ਅਤੇ ਕੁਝ ਹੋਰਾਂ ਦੇ ਜ਼ਖਮੀ ਹੋਣ ਦੀ ਖਬਰ ਹੈ। ਪ੍ਰਾਪਤ ਵੇਰਵਿਆਂ ਅਨੁਸਾਰ, ਮਜ਼ਦੂਰ ਰੋਜ਼ਾਨਾ ਕੰਮ ਲਈ ਸੜਕ ਕਿਨਾਰੇ ਬਣੇ…
PSEB12th Result 2026: ਪੰਜਾਬ ਸਕੂਲ ਸਿੱਖਿਆ ਬੋਰਡ ਦੇ 12ਵੀਂ ਦੇ ਪ੍ਰੀਖਿਆਰਥੀਆਂ ਦੀ ਗਿਣਤੀ ਘਟੀ

PSEB12th Result 2026: ਪੰਜਾਬ ਸਕੂਲ ਸਿੱਖਿਆ ਬੋਰਡ ਦੇ 12ਵੀਂ ਦੇ ਪ੍ਰੀਖਿਆਰਥੀਆਂ ਦੀ ਗਿਣਤੀ ਘਟੀ

ਐੱਸ ਏ ਐੱਸ ਨਗਰ (ਮੁਹਾਲੀ): ਪੰਜਾਬ ਸਕੂਲ ਸਿੱਖਿਆ ਬੋਰਡ ਅਧੀਨ ਚੱਲ ਰਹੇ ਰਾਜ ਦੇ ਸਰਕਾਰੀ ਸਕੂਲਾਂ ਵਿਚ ਵਿਦਿਅਕ ਵਰ੍ਹੇ 2025-26 ਦੌਰਾਨ ਬਾਰ੍ਹਵੀਂ ਸ਼੍ਰੇਣੀ ਦੇ ਵਿਦਿਆਰਥੀਆਂ ਦੀ ਰਾਜ ਦੇ 13 ਜ਼ਿਲ੍ਹਿਆਂ ’ਚ ਗਿਣਤੀ ਦਸ ਹਜ਼ਾਰ ਤੋਂ ਵੀ ਘੱਟ ਰਹੀ ਹੈ। ਬਾਰ੍ਹਵੀਂ ਦੇ…
PESB12th Result: ਕਦੇ ਟਿਊਸ਼ਨ ਨਹੀਂ ਰੱਖੀ, ਪਾਇਲਟ ਬਣਨਾ ਚਾਹੁੰਦੀ ਹੈ ਬਾਰ੍ਹਵੀਂ ਦੀ ਟੌਪਰ ਸੁਪਨੀਤ ਕੌਰ

PESB12th Result: ਕਦੇ ਟਿਊਸ਼ਨ ਨਹੀਂ ਰੱਖੀ, ਪਾਇਲਟ ਬਣਨਾ ਚਾਹੁੰਦੀ ਹੈ ਬਾਰ੍ਹਵੀਂ ਦੀ ਟੌਪਰ ਸੁਪਨੀਤ ਕੌਰ

ਮਾਨਸਾ/ਲੁਧਿਆਣਾ: ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਬਾਰ੍ਹਵੀਂ ਜਮਾਤ ਦੇ ਐਲਾਨੇ ਨਤੀਜਿਆਂ ਵਿੱਚ ਸੂਬੇ ਭਰ ’ਚੋਂ ਪਹਿਲਾ ਸਥਾਨ ਪ੍ਰਾਪਤ ਕਰਨ ਵਾਲੀ ਮਾਨਸਾ ਜ਼ਿਲ੍ਹੇ ਦੇ ਪਿੰਡ ਉਭਾ ਦੀ ਸੁਪਨੀਤ ਕੌਰ ਭਵਿੱਖ ਵਿੱਚ ਪਾਇਲਟ ਬਣਨਾ ਚਾਹੁੰਦੀ ਹੈ। ਇਸ ਤੋਂ ਪਹਿਲਾਂ ਉਸ ਦੇ ਦਸਵੀਂ ਦੀ…
CBSE 12th Result: ਮੈਦਾਨ ਦੀ ਚੈਂਪੀਅਨ ਬਣੀ ਪੜ੍ਹਾਈ ਦੀ ਰਾਣੀ: ਹੈਮਰ ਥਰੋਅ ‘ਚ ਤਗ਼ਮਾ ਜਿੱਤਣ ਵਾਲੀ ਗੁਰਨੂਰ ਨੇ ਦੇਸ਼ ‘ਚੋਂ ਦੂਜਾ ਸਥਾਨ ਹਾਸਲ ਕੀਤਾ

CBSE 12th Result: ਮੈਦਾਨ ਦੀ ਚੈਂਪੀਅਨ ਬਣੀ ਪੜ੍ਹਾਈ ਦੀ ਰਾਣੀ: ਹੈਮਰ ਥਰੋਅ ‘ਚ ਤਗ਼ਮਾ ਜਿੱਤਣ ਵਾਲੀ ਗੁਰਨੂਰ ਨੇ ਦੇਸ਼ ‘ਚੋਂ ਦੂਜਾ ਸਥਾਨ ਹਾਸਲ ਕੀਤਾ

ਲੰਬੀ: :ਪਿੰਡ ਲੁਹਾਰਾ ਦੇ ਬਾਗਬਾਨੀ ਨਾਲ ਜੁੜੇ ਪੰਜਾਬ ਪੁਲੀਸ ਦੇ ਸੇਵਾਮੁਕਤ ਏ.ਐਸ.ਆਈ. ਬਲਜੀਤ ਸਿੰਘ ਲੁਹਾਰਾ ਦੀ ਸਪੁੱਤਰੀ ਗੁਰਨੂਰ ਕੌਰ ਨੇ ਸੀਬੀਐੱਸਈ ਬੋਰਡ ਦੇ 12ਵੀਂ ਜਮਾਤ ਦੇ ਨਤੀਜਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਆਰਟਸ ਵਰਗ ਵਿੱਚ 500 ਵਿੱਚੋਂ 498 ਅੰਕ ਪ੍ਰਾਪਤ ਕਰਕੇ…
Sidhu Moosewala Security Issue: ਮੁੜ ਭਖਿਆ ਮੂਸੇਵਾਲਾ ਦੀ ਸੁਰੱਖਿਆ ਵਾਪਸੀ ਦਾ ਮੁੱਦਾ: ਪਿਤਾ ਬਲਕੌਰ ਸਿੰਘ ਨੇ ਸਰਕਾਰ ਨੂੰ ਘੇਰਿਆ

Sidhu Moosewala Security Issue: ਮੁੜ ਭਖਿਆ ਮੂਸੇਵਾਲਾ ਦੀ ਸੁਰੱਖਿਆ ਵਾਪਸੀ ਦਾ ਮੁੱਦਾ: ਪਿਤਾ ਬਲਕੌਰ ਸਿੰਘ ਨੇ ਸਰਕਾਰ ਨੂੰ ਘੇਰਿਆ

ਮਾਨਸਾ: ਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਪੰਜਾਬ ਸਰਕਾਰ ਵੱਲੋਂ ਸੁਰੱਖਿਆ ਦੇਣ ਦੀ ਨੀਤੀ ’ਤੇ ਤਿੱਖੇ ਸਵਾਲ ਖੜ੍ਹੇ ਕੀਤੇ ਹਨ। ਇਹ ਪ੍ਰਤੀਕਿਰਿਆ ਸੀਬੀਆਈ ਵੱਲੋਂ ਮਲੋਟ ਦੇ ਇੱਕ ਪਿਓ-ਪੁੱਤ ਅਤੇ ਉਨ੍ਹਾਂ ਦੇ ਸਾਥੀ ਨੂੰ ਪੰਜਾਬ…