Punjab ਵਿੱਚ ਬਿਜਲੀ ਦੀ ਮੰਗ 10 ਹਜ਼ਾਰ ਮੈਗਾਵਾਟ ਤੋਂ ਟੱਪੀ

Punjab ਵਿੱਚ ਬਿਜਲੀ ਦੀ ਮੰਗ 10 ਹਜ਼ਾਰ ਮੈਗਾਵਾਟ ਤੋਂ ਟੱਪੀ

ਚੰਡੀਗਡ਼੍ਹ/ਪਟਿਆਲਾ: ਪੰਜਾਬ ਵਿੱਚ ਪਿਛਲੇ ਕੁਝ ਦਿਨਾਂ ਤੋਂ ਵਧ ਰਹੀ ਗਰਮੀ ਕਾਰਨ ਆਮ ਜਨ-ਜੀਵਨ ਪ੍ਰਭਾਵਿਤ ਹੋ ਰਿਹਾ ਹੈ। ਤਿੱਖੀ ਧੁੱਪ ਅਤੇ ਵਧਦੇ ਤਾਪਮਾਨ ਕਾਰਨ ਲੋਕਾਂ ਦਾ ਦਿਨ ਵੇਲੇ ਘਰੋਂ ਬਾਹਰ ਨਿਕਲਣਾ ਮੁਸ਼ਕਲ ਹੋ ਗਿਆ ਹੈ। ਤਾਪਮਾਨ ਵਿੱਚ ਹੋ ਰਹੇ ਲਗਾਤਾਰ ਵਾਧੇ ਕਾਰਨ…
Punjab Power Cut Alert: ਪੰਜਾਬ ’ਚ ਅਗਲੇ 5 ਦਿਨ ਲੱਗਣਗੇ ਲੰਬੇ ਕੱਟ

Punjab Power Cut Alert: ਪੰਜਾਬ ’ਚ ਅਗਲੇ 5 ਦਿਨ ਲੱਗਣਗੇ ਲੰਬੇ ਕੱਟ

ਪਟਿਆਲਾ:  ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਲੋਕਾਂ ਨੂੰ ਅਗਲੇ 4-5 ਦਿਨਾਂ ਦੌਰਾਨ ਲੰਬੇ ਬਿਜਲੀ ਕੱਟਾਂ ਦਾ ਸਾਹਮਣਾ ਕਰਨਾ ਪਵੇਗਾ। ਇੱਕ ਪਾਸੇ ਜਿੱਥੇ ਸੂਬੇ ਵਿੱਚ ਪਾਰਾ ਲਗਾਤਾਰ ਚੜ੍ਹ ਰਿਹਾ ਹੈ, ਉੱਥੇ ਹੀ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਨੇ ਬਿਜਲੀ ਸਿਸਟਮ ਦੇ…
Tricity Power Cut Alert: ਜ਼ੀਰਕਪੁਰ, ਖਰੜ ਅਤੇ ਮੁਹਾਲੀ ਵਿੱਚ ਲੰਬੇ ਬਿਜਲੀ ਕੱਟਾਂ ਦਾ ਐਲਾਨ

Tricity Power Cut Alert: ਜ਼ੀਰਕਪੁਰ, ਖਰੜ ਅਤੇ ਮੁਹਾਲੀ ਵਿੱਚ ਲੰਬੇ ਬਿਜਲੀ ਕੱਟਾਂ ਦਾ ਐਲਾਨ

ਮੁਹਾਲੀ: ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਵੱਲੋਂ ਸ਼ਹਿਰਾਂ ਦੇ ਸੁੰਦਰੀਕਰਨ ਅਤੇ ਬਿਜਲੀ ਢਾਂਚੇ ਦੇ ਨਵੀਨੀਕਰਨ ਦੇ ਪ੍ਰੋਜੈਕਟਾਂ ਦੇ ਚੱਲਦਿਆਂ ਮੁਹਾਲੀ, ਜ਼ੀਰਕਪੁਰ ਅਤੇ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਆਉਣ ਵਾਲੇ ਦਿਨਾਂ ਵਿੱਚ ਭਾਰੀ ਬਿਜਲੀ ਕੱਟ ਲਗਾਉਣ ਦਾ ਫੈਸਲਾ ਕੀਤਾ ਗਿਆ ਹੈ। ਵਧ…

ਕਬਾੜ ਦੀ ਦੁਕਾਨ ’ਚ ਧਮਾਕੇ ਕਾਰਨ ਇਕ ਮੌਤ

ਲੁਧਿਆਣਾ: ਲਾਡੋਵਾਲ ਅਧੀਨ ਆਉਂਦੇ ਹੰਬੜਾ ਵਿੱਚ ਅੱਜ ਸਵੇਰੇ ਦਸ ਵਜੇ ਕਬਾੜ ਦੀ ਦੁਕਾਨ ਵਿੱਚ ਹੋਏ ਜ਼ਬਰਦਸਤ ਧਮਾਕੇ ਕਾਰਨ ਦੁਕਾਨ ’ਤੇ ਕੰਮ ਕਰਦੇ ਮੁਲਾਜ਼ਮ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਦੂਜਾ ਗੰਭੀਰ ਰੂਪ ਵਿੱਚ ਫੱਟੜ ਹੋ ਗਿਆ। ਧਮਾਕਾ ਇੰਨਾ…

ਫੇਸਬੁੱਕ ਤੇ ਦੋਸਤ ਬਣਾ ਕੇ ਬਜ਼ੁਰਗ ਵਪਾਰੀ ਤੋਂ 19.84 ਕਰੋੜ ਠੱਗੇ

ਐੱਸ ਏ ਐੱਸ ਨਗਰ (ਮੁਹਾਲੀ): ਸਾਈਬਰ ਠੱਗਾਂ ਵੱਲੋਂ ਲੁਧਿਆਣਾ ਦੇ ਵਪਾਰੀ ਨੂੰ ਫੇਸਬੁੱਕ ’ਤੇ ਦੋਸਤ ਬਣਾ ਕੇ 19 ਕਰੋੜ 84 ਲੱਖ ਠੱਗੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਸਬੰਧਤ ਮਾਮਲੇ ਦੀ ਸ਼ਿਕਾਇਤ ਮੁਹਾਲੀ ਸਾਈਬਰ ਸੈੱਲ ਵਿੱਚ ਦਿੱਤੀ ਗਈ ਹੈ ਅਤੇ ਪੁਲੀਸ…

ਫਿਰੋਜ਼ਪੁਰ ਤੋਂ ਦੁਬਈ ਲਈ ਹਰੀਆਂ ਮਿਰਚਾਂ ਦੀ ਪਹਿਲੀ ਖੇਪ ਰਵਾਨਾ

ਫਿਰੋਜ਼ਪੁਰ: ਹਰੀ ਮਿਰਚ ਦੀ 15 ਟਨ ਦੀ ਪਹਿਲੀ ਖੇਪ ਅੱਜ ਪਿੰਡ ਹਕੂਮਤ ਸਿੰਘ ਵਾਲਾ ਤੋਂ ਦੁਬਈ ਲਈ ਰਵਾਨਾ ਕੀਤੀ ਗਈ। ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਇਸ ਖੇਪ ਨੂੰ ਹਰੀ ਝੰਡੀ ਦਿਖਾਈ। ਇਸ ਦੌਰਾਨ ਸ੍ਰੀ ਸੰਧਵਾਂ ਨੇ…
ਲੁਧਿਆਣਾ ਵਿਆਹ ਸਮਾਗਮ ਦੌਰਾਨ ਖੂਨੀ ਟਕਰਾਅ; ਗੋਲੀ ਲੱਗਣ ਕਾਰਨ ਇਕ ਜ਼ਖ਼ਮੀ

ਲੁਧਿਆਣਾ ਵਿਆਹ ਸਮਾਗਮ ਦੌਰਾਨ ਖੂਨੀ ਟਕਰਾਅ; ਗੋਲੀ ਲੱਗਣ ਕਾਰਨ ਇਕ ਜ਼ਖ਼ਮੀ

ਲੁਧਿਆਣਾ: ਲੁਧਿਆਣਾ ਵਿੱਚ ਇੱਕ ਵਿਆਹ ਸਮਾਗਮ ਦੀਆਂ ਖ਼ੁਸ਼ੀਆਂ ਉਸ ਵੇਲੇ ਗ਼ਮ ਵਿੱਚ ਬਦਲ ਗਈਆਂ ਜਦੋਂ ਦੋ ਧਿਰਾਂ ਵਿਚਾਲੇ ਹੋਈ ਹਿੰਸਕ ਝੜਪ ਵਿੱਚ ਚਾਰ ਵਿਅਕਤੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਇਸ ਲੜਾਈ ਦੌਰਾਨ ਇੱਕ ਵਿਅਕਤੀ ਨੂੰ ਗੋਲੀ ਲੱਗੀ ਹੈ, ਜਦੋਂਕਿ ਤਿੰਨ…
ਵਿਧਾਨ ਸਭਾ ਚੋਣਾਂ ਤੋਂ ਕਈ ਮਹੀਨੇ ਪਹਿਲਾਂ ਹੀ ਟਿਕਟਾਂ ਦੇ ਚਾਹਵਾਨਾਂ ਨੇ ਵਧਾਈਆਂ ਸਰਗਰਮੀਆਂ

ਵਿਧਾਨ ਸਭਾ ਚੋਣਾਂ ਤੋਂ ਕਈ ਮਹੀਨੇ ਪਹਿਲਾਂ ਹੀ ਟਿਕਟਾਂ ਦੇ ਚਾਹਵਾਨਾਂ ਨੇ ਵਧਾਈਆਂ ਸਰਗਰਮੀਆਂ

ਬਠਿੰਡਾ: ਵਿਧਾਨ ਸਭਾ ਚੋਣਾਂ ਵਿੱਚ ਅਜੇ ਕਰੀਬ 10 ਮਹੀਨੇ ਬਾਕੀ ਹਨ ਪਰ ਸ਼ਹਿਰਾਂ ਅਤੇ ਪਿੰਡਾਂ ਵਿੱਚ ਸਿਆਸੀ ਗਤੀਵਿਧੀਆਂ ਤੇਜ਼ ਹੋਣੀਆਂ ਸ਼ੁਰੂ ਹੋ ਗਈਆਂ ਹਨ, ਜਿੱਥੇ ਟਿਕਟਾਂ ਦੇ ਚਾਹਵਾਨਾਂ ਨੇ ਪੋਸਟਰਾਂ ਅਤੇ ਸੋਸ਼ਲ ਮੀਡੀਆ ਮੁਹਿੰਮਾਂ ਰਾਹੀਂ ਲੋਕਾਂ ਤੱਕ ਆਪਣੀ ਪਹੁੰਚ ਵਧਾ ਦਿੱਤੀ…
ਰੋਪੜ ’ਚ ਖ਼ੈਰ ਦੇ ਹਜ਼ਾਰਾਂ ਰੁੱਖਾਂ ਦੀ ਕਟਾਈ ਮਾਮਲੇ ’ਚ NGT ਸਖ਼ਤ; ਪੰਜਾਬ ਸਰਕਾਰ ਨੂੰ ਨੋਟਿਸ ਜਾਰੀ

ਰੋਪੜ ’ਚ ਖ਼ੈਰ ਦੇ ਹਜ਼ਾਰਾਂ ਰੁੱਖਾਂ ਦੀ ਕਟਾਈ ਮਾਮਲੇ ’ਚ NGT ਸਖ਼ਤ; ਪੰਜਾਬ ਸਰਕਾਰ ਨੂੰ ਨੋਟਿਸ ਜਾਰੀ

ਨੈਸ਼ਨਲ ਗ੍ਰੀਨ ਟ੍ਰਿਬਿਊਨਲ (NGT) ਨੇ ਰੋਪੜ ਜ਼ਿਲ੍ਹੇ ਦੇ ਸੁਰੱਖਿਅਤ ਜੰਗਲਾਂ ਵਿੱਚ ਕੀਮਤੀ ਖ਼ੈਰ ਦੇ ਰੁੱਖਾਂ ਦੀ ਵੱਡੇ ਪੱਧਰ ’ਤੇ ਹੋਈ ਗੈਰ-ਕਾਨੂੰਨੀ ਕਟਾਈ ਦਾ ਗੰਭੀਰ ਨੋਟਿਸ ਲਿਆ ਹੈ। ਦੋਸ਼ ਹਨ ਕਿ ਜੰਗਲਾਤ ਵਿਭਾਗ ਦੇ ਉੱਚ ਅਧਿਕਾਰੀਆਂ ਦੀ ਮਿਲੀਭੁਗਤ ਨਾਲ ‘ਟਿੰਬਰ ਮਾਫੀਆ’…
ਫਰੀਦਕੋਟ ਜੇਲ੍ਹ ’ਚ ਬੈਠੇ ਮੁਲਜ਼ਮਾਂ ਨੂੰ ਕਰੋੜਾਂ ਦੇ ਟੈਂਡਰ ਅਲਾਟ ਕੀਤੇ

ਫਰੀਦਕੋਟ ਜੇਲ੍ਹ ’ਚ ਬੈਠੇ ਮੁਲਜ਼ਮਾਂ ਨੂੰ ਕਰੋੜਾਂ ਦੇ ਟੈਂਡਰ ਅਲਾਟ ਕੀਤੇ

ਫਰੀਦਕੋਟ: ਜ਼ਿਲ੍ਹਾ ਖੁਰਾਕ ਤੇ ਸਪਲਾਈ ਵਿਭਾਗ ਨੇ ਚੰਦਭਾਨ ਕਾਂਡ ਦੇ ਮੁਲਜ਼ਮਾਂ ਨੂੰ ਜੇਲ੍ਹ ਵਿੱਚ ਬੈਠਿਆਂ ਹੀ ਦੋ ਸਾਲਾਂ ਲਈ ਲੋਡਿੰਗ ਤੇ ਅਨ-ਲੋਡਿੰਗ ਦੇ ਟੈਂਡਰ ਅਲਾਟ ਕਰ ਦਿੱਤੇ ਹਨ। ਇਹ ਕਾਰੋਬਾਰ ਕਰੀਬ 20 ਕਰੋੜ ਰੁਪਏ ਦਾ ਹੈ। ਹਾਲਾਂਕਿ ਖੁਰਾਕ ਤੇ ਸਪਲਾਈ ਵਿਭਾਗ…

ਲੁਧਿਆਣਾ ’ਚ ਨੌਜਵਾਨ ਨੂੰ ‘ਤਾਲਿਬਾਨੀ’ ਸਜ਼ਾ, ਖੰਭੇ ਨਾਲ ਬੰਨ੍ਹ ਕੇ ਕੁੱਟਿਆ ਤੇ ਸਿਰ ਮੁੰਨ ਕੇ ਕੱਢਿਆ ਜਲੂਸ

ਲੁਧਿਆਣਾ: ਸਨਅਤੀ ਸ਼ਹਿਰ ਦੇ ਨੂਰਵਾਲਾ ਰੋਡ ਇਲਾਕੇ ਵਿੱਚ ਮਨੁੱਖਤਾ ਨੂੰ ਸ਼ਰਮਸਾਰ ਕਰਨ ਵਾਲੀ ਇੱਕ ਘਟਨਾ ਸਾਹਮਣੇ ਆਈ ਹੈ, ਜਿੱਥੇ ਕੁਝ ਲੋਕਾਂ ਨੇ ਚੋਰੀ ਦੇ ਸ਼ੱਕ ਵਿੱਚ ਇੱਕ ਨੌਜਵਾਨ ਨੂੰ ਕਥਿਤ ਤੌਰ ’ਤੇ ‘ਤਾਲਿਬਾਨੀ’ ਅੰਦਾਜ਼ ਵਿੱਚ ਸਜ਼ਾ ਦਿੱਤੀ। ਭੀੜ ਨੇ ਨੌਜਵਾਨ ਨੂੰ…
Bathinda ’ਚ ਫੈਕਟਰੀ ਮਜ਼ਦੂਰਾਂ ਨੇ ਹਾਈਵੇਅ ਜਾਮ ਕੀਤਾ

Bathinda ’ਚ ਫੈਕਟਰੀ ਮਜ਼ਦੂਰਾਂ ਨੇ ਹਾਈਵੇਅ ਜਾਮ ਕੀਤਾ

ਬਠਿੰਡਾ: ਇੱਥੋਂ ਦੇ ਨਜ਼ਦੀਕੀ ਪਿੰਡ ਜੀਦਾ ਵਿੱਚ ਸਥਿਤ ਸਪੋਰਟਕਿੰਗ ਇੰਡੀਆ ਲਿਮਟਿਡ ਫੈਕਟਰੀ ਦੇ ਮਜ਼ਦੂਰਾਂ ਵੱਲੋਂ ਅੱਜ ਆਪਣੀਆਂ ਤਨਖਾਹਾਂ ਸਮੇਤ ਹੋਰ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕੀਤਾ ਗਿਆ। ਸੈਂਕੜੇ ਮਜ਼ਦੂਰਾਂ ਨੇ ਫੈਕਟਰੀ ਦੇ ਮੁੱਖ ਦਰਵਾਜ਼ੇ ਅੱਗੇ ਬਠਿੰਡਾ-ਸ੍ਰੀ ਅੰਮ੍ਰਿਤਸਰ ਸਾਹਿਬ ਰੋਡ (ਐੱਨ ਐੱਚ-54)…
ਬ੍ਰਾਂਡ ਵੱਡਾ ਤੇ ਸ਼ਰਾਬ ਘਟੀਆ!:Patiala ਵਿੱਚ ਮਹਿੰਗੇ ਬ੍ਰਾਂਡ ਦੀਆਂ ਬੋਤਲਾਂ ’ਚ ਸਸਤੀ ਸ਼ਰਾਬ ਭਰ ਕੇ ਵੇਚਣ ਵਾਲਿਆਂ ਦਾ ਪਰਦਾਫ਼ਾਸ਼

ਬ੍ਰਾਂਡ ਵੱਡਾ ਤੇ ਸ਼ਰਾਬ ਘਟੀਆ!:Patiala ਵਿੱਚ ਮਹਿੰਗੇ ਬ੍ਰਾਂਡ ਦੀਆਂ ਬੋਤਲਾਂ ’ਚ ਸਸਤੀ ਸ਼ਰਾਬ ਭਰ ਕੇ ਵੇਚਣ ਵਾਲਿਆਂ ਦਾ ਪਰਦਾਫ਼ਾਸ਼

ਪਟਿਆਲਾ: ਹਾਲ ਹੀ ਵਿੱਚ ਤਿੰਨ ਵੱਖ-ਵੱਖ ਮਾਮਲਿਆਂ ਵਿੱਚ ਬਰਾਮਦ ਹੋਈਆਂ ਨਕਲੀ ਅਤੇ ਮੁੜ ਭਰੀਆਂ (ਰੀਫਿਲ) ਸ਼ਰਾਬ ਦੀਆਂ ਬੋਤਲਾਂ ਦੀ ਮੁੱਢਲੀ ਜਾਂਚ ਇੱਕ ਡੂੰਘੇ ਗਠਜੋੜ ਵੱਲ ਇਸ਼ਾਰਾ ਕਰਦੀ ਹੈ। ਸੀਨੀਅਰ ਅਧਿਕਾਰੀਆਂ ਦਾ ਦਾਅਵਾ ਹੈ ਕਿ ਕੁਝ ਮਹਿੰਗੇ ਬ੍ਰਾਂਡਿਡ ਸਕੌਚ ਅਤੇ ਸਿੰਗਲ…
ਦੁੱਧ ਨਾਲੋਂ ਮਹਿੰਗੇ ਭਾਅ ਵਿਕ ਰਹੀ ‘ਕਾੜ੍ਹਨੀ ਦੀ ਲੱਸੀ’

ਦੁੱਧ ਨਾਲੋਂ ਮਹਿੰਗੇ ਭਾਅ ਵਿਕ ਰਹੀ ‘ਕਾੜ੍ਹਨੀ ਦੀ ਲੱਸੀ’

ਮੋਗਾ: ਪੰਜਾਬ ’ਚ ਸਰ੍ਹੋਂ ਦੇ ਸਾਗ ਤੇ ਮੱਕੀ ਦੀ ਰੋਟੀ ਤੇ ਕਾੜ੍ਹਨੀ ਦੀ ਲੱਸੀ ਦੀ ਮਹੱਤਤਾ ਹਰ ਕੋਈ ਜਾਣਦਾ ਹੈ। ਪੰਜਾਬੀ ਖਾਣੇ ਦਾ ਅਨਿੱਖੜਵਾਂ ਅੰਗ ਕਾੜ੍ਹਨੀ ਦੀ ਲੱਸੀ ਦਾ ਲੁਤਫ਼ ਲੋਪ ਹੋ ਗਿਆ ਸੀ ਪਰ ਕੁਝ ਲੋਕ ਹੁਣ ਇਸ ਨੂੰ ਸਹਾਇਕ…
ਬਠਿੰਡਾ ’ਚ ਸਿਆਸੀ ਚਰਚਾ: ਪਾਰਟੀ ’ਚ ਰਹਿੰਦਿਆਂ ਹੀ ‘ਆਪ’ ਆਗੂ ਦੀ ਮੁੜ-ਸ਼ਮੂਲੀਅਤ ਨੇ ਛੇੜੀ ਨਵੀਂ ਬਹਿਸ

ਬਠਿੰਡਾ ’ਚ ਸਿਆਸੀ ਚਰਚਾ: ਪਾਰਟੀ ’ਚ ਰਹਿੰਦਿਆਂ ਹੀ ‘ਆਪ’ ਆਗੂ ਦੀ ਮੁੜ-ਸ਼ਮੂਲੀਅਤ ਨੇ ਛੇੜੀ ਨਵੀਂ ਬਹਿਸ

ਬਠਿੰਡਾ: ਬਠਿੰਡਾ ਦੀ ਸਿਆਸਤ ਵਿੱਚ ਉਸ ਵੇਲੇ ਨਵੀਂ ਚਰਚਾ ਛਿੜ ਗਈ ਜਦੋਂ ਵਾਰਡ ਨੰਬਰ 13 ਦੇ ਸਾਬਕਾ ਕੌਂਸਲਰ ਹਰਜਿੰਦਰ ਸਿੰਘ ਸ਼ਿੰਦਾ ਨੂੰ ਸ਼ੁੱਕਰਵਾਰ ਨੂੰ ਮੁੜ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਕੀਤੇ ਜਾਣ ਦੀਆਂ ਖ਼ਬਰਾਂ ਸਾਹਮਣੇ ਆਈਆਂ। ਹੈਰਾਨੀ ਦੀ ਗੱਲ…
PSTET Punjab: ਨੌਕਰੀ ਕਰਦੇ ਅਧਿਆਪਕਾਂ ਦਾ ਭਲਕੇ ਹੋਣ ਵਾਲਾ ‘ਪੀ ਟੈੱਟ’ ਮੁਲਤਵੀ

PSTET Punjab: ਨੌਕਰੀ ਕਰਦੇ ਅਧਿਆਪਕਾਂ ਦਾ ਭਲਕੇ ਹੋਣ ਵਾਲਾ ‘ਪੀ ਟੈੱਟ’ ਮੁਲਤਵੀ

ਐੱਸ ਏ ਐੱਸ ਨਗਰ (ਮੁਹਾਲੀ): ਰਾਜ ਵਿੱਦਿਅਕ ਅਤੇ ਖੋਜ ਸਿਖ਼ਲਾਈ ਪਰਿਸ਼ਦ ਪੰਜਾਬ (ਐੱਸ ਸੀ ਈ ਆਰ ਟੀ) ਵੱਲੋਂ ਨੌਕਰੀ ਕਰ ਰਹੇ ਅਧਿਆਪਕਾਂ ਲਈ 19 ਅਪਰੈਲ ਨੂੰ ਕਰਾਈ ਜਾਣ ਵਾਲੀ ਪੀ ਟੈੱਟ ਫ਼ਾਰ ਇਨ ਸਰਵਿਸ ਟੀਚਰਜ਼ ਪ੍ਰੀਖਿਆ ਮੁਲਤਵੀ ਕਰ ਦਿੱਤੀ ਗਈ ਹੈ।…
ਭਗਵੰਤ ਮਾਨ ਚਾਹੁੰਣ ਤਾਂ ਮੇਰੇ ‘ਤੇ ‘ਸੌ ਕਿਕਲੀਆਂ’ ਪਾ ਲੈਣ ਪਰ ਕਣਕ ਦੀ ਖਰੀਦ ਯਕੀਨੀ ਬਣਾਉਣ : ਸੁਖਬੀਰ ਬਾਦਲ

ਭਗਵੰਤ ਮਾਨ ਚਾਹੁੰਣ ਤਾਂ ਮੇਰੇ ‘ਤੇ ‘ਸੌ ਕਿਕਲੀਆਂ’ ਪਾ ਲੈਣ ਪਰ ਕਣਕ ਦੀ ਖਰੀਦ ਯਕੀਨੀ ਬਣਾਉਣ : ਸੁਖਬੀਰ ਬਾਦਲ

ਮੁਕਤਸਰ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਉਹ ਚਾਹੁਣ ਤਾਂ ਉਨ੍ਹਾਂ 'ਤੇ "ਸੌ ਕਿਕਲੀਆਂ" ਪਾ ਲੈਣ, ਪਰ ਸੂਬਾ ਸਰਕਾਰ ਤੁਰੰਤ ਅਨਾਜ ਮੰਡੀਆਂ ਵਿੱਚ ਪਈ ਕਣਕ ਦੀ ਚੁਕਾਈ…
‘ਆਪ’ ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੇ ਟਿਕਾਣਿਆਂ ’ਤੇ ਈਡੀ ਵੱਲੋਂ ਛਾਪੇਮਾਰੀ

‘ਆਪ’ ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੇ ਟਿਕਾਣਿਆਂ ’ਤੇ ਈਡੀ ਵੱਲੋਂ ਛਾਪੇਮਾਰੀ

ਲੁਧਿਆਣਾ: ਸ਼ੁੱਕਰਵਾਰ ਤੜਕੇ ਈਡੀ ਦੀਆਂ ਟੀਮਾਂ ਨੇ ਸੂਬੇ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੀ ਸਥਾਨਕ ਰਿਹਾਇਸ਼ ਸਮੇਤ ਵੱਖ-ਵੱਖ ਟਿਕਾਣਿਆਂ ’ਤੇ ਇਕੋ ਵੇਲੇ ਦਸਤਕ ਦਿੱਤੀ ਹੈ। ਕੇਂਦਰੀ ਸੁਰੱਖਿਆ ਬਲਾਂ ਦੀ ਸਖ਼ਤ ਨਿਗਰਾਨੀ ਹੇਠ ਜਾਂਚ ਏਜੰਸੀ ਦੇ ਅਧਿਕਾਰੀ ਮੰਤਰੀ ਦੇ ਘਰ ਅੰਦਰ ਦਸਤਾਵੇਜ਼ਾਂ…
ਪੰਜਾਬ ਦੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ’ਤੇ ਮੁੜ ਲੱਗੇ ਗੰਭੀਰ ਦੋਸ਼

ਪੰਜਾਬ ਦੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ’ਤੇ ਮੁੜ ਲੱਗੇ ਗੰਭੀਰ ਦੋਸ਼

ਮਾਛੀਵਾੜਾ: ਹਲਕਾ ਸਾਹਨੇਵਾਲ ਤੋਂ ਵਿਧਾਇਕ ਤੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ, ਜੋ ਪਹਿਲਾਂ ਹੀ ਟਰਾਲੀ ਦੀ ਅਦਾਇਗੀ ਸਬੰਧੀ ਲੱਗੇ ਦੋਸ਼ਾਂ ਕਾਰਨ ਸੁਰਖ਼ੀਆਂ ਵਿਚ ਹਨ, ਜਦੋਂ ਕਿ ਅੱਜ ਉਨ੍ਹਾਂ ਦੇ ਹਲਕੇ ਦੇ ਸਿਆਸੀ ਆਗੂ ਨੇ ਮੰਤਰੀ ਉੱਪਰ ਕਈ ਗੰਭੀਰ ਦੋਸ਼ ਲਗਾ…
ਕਾਰਪੇਂਡੀਅਮ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਕਾਰਪੇਂਡੀਅਮ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਰਾਜਪੁਰਾ: ਇੱਥੇ ਸਥਿਤ ਕਾਰਪੇਂਡੀਅਮ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਮਗਰੋਂ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਇਹ ਧਮਕੀ ਸਕੂਲ ਦੀ ਪ੍ਰਿੰਸੀਪਲ ਦੇ ਈ-ਮੇਲ ਅਕਾਊਂਟ ’ਤੇ ਭੇਜੀ ਗਈ ਸੀ। ਪ੍ਰਿੰਸੀਪਲ ਨੇ ਦੱਸਿਆ ਕਿ ਜਿਵੇਂ ਹੀ ਉਨ੍ਹਾਂ ਨੂੰ…
ਕਣਕ ਦੀ ਖ਼ਰੀਦ ਦੇ ਮਾੜੇ ਪ੍ਰਬੰਧਾਂ ਖ਼ਿਲਾਫ਼ ਧਰਨਾ

ਕਣਕ ਦੀ ਖ਼ਰੀਦ ਦੇ ਮਾੜੇ ਪ੍ਰਬੰਧਾਂ ਖ਼ਿਲਾਫ਼ ਧਰਨਾ

ਸੰਗਰੂਰ: ਕਣਕ ਦੀ ਖ਼ਰੀਦ ਦੇ ਮਾੜੇ ਪ੍ਰਬੰਧਾਂ ਖ਼ਿਲਾਫ਼ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਅਗਵਾਈ ਹੇਠ ਕਿਸਾਨਾਂ ਵੱਲੋਂ ਇੱਥੇ ਡੀ ਸੀ ਦਫ਼ਤਰ ਅੱਗੇ ਆਵਾਜਾਈ ਠੱਪ ਕਰਕੇ ਪ੍ਰਦਰਸ਼ਨ ਕੀਤਾ ਗਿਆ। ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ ਅਤੇ ਜਨਰਲ ਸਕੱਤਰ ਦਰਬਾਰਾ ਸਿੰਘ ਛਾਜਲਾ…
Bus Accident in Punjab: ਪਰਿਵਾਰ ਦੇ ਤਿੰਨ ਜੀਆਂ ਸਣੇ ਅੱਠ ਹਲਾਕ

Bus Accident in Punjab: ਪਰਿਵਾਰ ਦੇ ਤਿੰਨ ਜੀਆਂ ਸਣੇ ਅੱਠ ਹਲਾਕ

ਬਸੀ ਪਠਾਣਾਂ/ਮੋਰਿੰਡਾ: ਬਸੀ ਪਠਾਣਾਂ ਸਬ ਡਿਵੀਜ਼ਨ ਅਧੀਨ ਪਿੰਡ ਭਟਹੇੜੀ ਕੋਲ ਮੋਰਿੰਡਾ-ਚੁੰਨ੍ਹੀ ਮਾਰਗ ’ਤੇ ਲੰਘੀ ਰਾਤ ਬੱਸ ਪਲਟਣ ਕਾਰਨ ਇੱਕੋ ਪਰਿਵਾਰ ਦੇ ਤਿੰਨ ਜੀਆਂ ਸਣੇ ਅੱਠ ਸ਼ਰਧਾਲੂਆਂ ਦੀ ਮੌਤ ਹੋ ਗਈ, ਜਦਕਿ 25 ਦੇ ਕਰੀਬ ਵਿਅਕਤੀ ਜ਼ਖ਼ਮੀ ਹੋ ਗਏ| ਇਸ ਬੱਸ ਵਿੱਚ…
CBSE 10th Result : ਨਤੀਜਿਆਂ ਵਿੱਚ ਚਮਕੇ ਬਠਿੰਡਾ ਦੇ ਚਾਰ ਸਿਤਾਰੇ

CBSE 10th Result : ਨਤੀਜਿਆਂ ਵਿੱਚ ਚਮਕੇ ਬਠਿੰਡਾ ਦੇ ਚਾਰ ਸਿਤਾਰੇ

ਬਠਿੰਡਾ: ਸੀਬੀਐੱਸਈ ਵੱਲੋਂ ਬੀਤੇ ਦਿਨ ਐਲਾਨੇ ਗਏ ਦਸਵੀਂ ਜਮਾਤ ਦੇ ਨਤੀਜਿਆਂ ਵਿੱਚ ਸੇਂਟ ਜੇਵੀਅਰਜ਼ ਸਕੂਲ (ਰਾਮਪੁਰਾ ਫੂਲ) ਦੇ ਕੁਨਾਲ ਬਾਂਸਲ ਅਤੇ ਦਿੱਲੀ ਪਬਲਿਕ ਸਕੂਲ ਬਠਿੰਡਾ ਦੇ ਮਿਆਂਕ ਬਾਂਸਲ ਨੇ 99.4 ਫ਼ੀਸਦੀ ਅੰਕ ਪ੍ਰਾਪਤ ਕਰਕੇ ਸਿਖਰਲੇ ਸਥਾਨ ਹਾਸਲ ਕੀਤੇ ਹਨ। ਇਸ ਤੋਂ…
ਮੁਸਤਫਾ ਪਰਿਵਾਰ ਨੂੰ ਬਦਨਾਮ ਕਰਨ ਦੇ ਦੋਸ਼ ਹੇਠ ਕੇਸ ਦਰਜ

ਮੁਸਤਫਾ ਪਰਿਵਾਰ ਨੂੰ ਬਦਨਾਮ ਕਰਨ ਦੇ ਦੋਸ਼ ਹੇਠ ਕੇਸ ਦਰਜ

ਮਾਲੇਰਕੋਟਲਾ: ਸਾਬਕਾ ਡੀ ਜੀ ਪੀ ਮੁਹੰਮਦ ਮੁਸਤਫਾ ਅਤੇ ਸਾਬਕਾ ਕੈਬਨਿਟ ਮੰਤਰੀ ਰਜ਼ੀਆ ਸੁਲਤਾਨਾ ਦੇ ਪਰਿਵਾਰ, ਖਾਸ ਕਰ ਕੇ ਪਰਿਵਾਰ ਦੀਆਂ ਔਰਤਾਂ ਨੂੰ ਬਦਨਾਮ ਕਰਨ ਦੇ ਇਰਾਦੇ ਨਾਲ ਏ ਆਈ ਰਾਹੀਂ ਇਕ ਵੀਡੀਓ ਤਿਆਰ ਕਰਕੇ ਸੋਸ਼ਲ ਮੀਡੀਆ ਮੰਚਾਂ ਉਤੇ ਅਪਲੋਡ ਅਤੇ…

ਮੁਲਾਜ਼ਮਾਂ ਵੱਲੋਂ ਬੱਚੇ ਵਿੱਤ ਮੰਤਰੀ ਦੇ ਘਰ ਛੱਡਣ ਦਾ ਫ਼ੈਸਲਾ

ਮਾਲੇਰਕੋਟਲਾ: ਸਿੱਖਿਆ ਵਿਭਾਗ ਵਿੱਚ 20 ਸਾਲਾਂ ਤੋਂ ਸੇਵਾ ਕਰ ਰਹੇ ਦਫ਼ਤਰੀ ਕਰਮਚਾਰੀਆਂ ਦੀਆਂ ਤਨਖ਼ਾਹਾਂ ’ਤੇ 31,000 ਰੁਪਏ ਪ੍ਰਤੀ ਮਹੀਨਾ ਕੱਟ ਲਗਾਉਣ ਅਤੇ ਮੀਟਿੰਗਾਂ ਵਿੱਚ ਭਰੋਸਾ ਦੇ ਕੇ ਤਨਖ਼ਾਹਾਂ ਦਾ ਮਸਲਾ ਹੱਲ ਨਾ ਕਰਨ ਤੋਂ ਖ਼ਫ਼ਾ 1007 ਦਫ਼ਤਰੀ ਕਰਮਚਾਰੀਆਂ ਨੇ 18…
ਵਿਸ਼ੇਸ਼ ਇਜਲਾਸ ਦੇ ਬਾਵਜੂਦ ਟਾਵਰ ਤੋਂ ਹੇਠਾਂ ਨਹੀਂ ਉਤਰਨਗੇ ਗੁਰਜੀਤ ਸਿੰਘ ਖਾਲਸਾ

ਵਿਸ਼ੇਸ਼ ਇਜਲਾਸ ਦੇ ਬਾਵਜੂਦ ਟਾਵਰ ਤੋਂ ਹੇਠਾਂ ਨਹੀਂ ਉਤਰਨਗੇ ਗੁਰਜੀਤ ਸਿੰਘ ਖਾਲਸਾ

ਪਟਿਆਲਾ: ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਦੀ ਮੰਗ ਨੂੰ ਲੈ ਕੇ 12 ਅਕਤੂਬਰ 2024 ਤੋਂ ਸਮਾਣਾ ਸ਼ਹਿਰ ਦੇ 400 ਫੁੱਟ ਉੱਚੇ ਮੋਬਾਈਲ ਟਾਵਰ 'ਤੇ ਡਟੇ ਹੋਏ ਗੁਰਜੀਤ ਸਿੰਘ ਖਾਲਸਾ ਨੇ ਕਿਹਾ ਕਿ ਸੋਮਵਾਰ ਨੂੰ ਇਸ ਮੁੱਦੇ 'ਤੇ ਬੁਲਾਏ ਗਏ ਪੰਜਾਬ…
ਵਿਧਾਨ ਸਭਾ ਇਜਲਾਸ ਤੋਂ ਪਹਿਲਾਂ ਸਪੀਕਰ ਸੰਧਵਾਂ ਗੁਰਦੁਆਰਾ ਅੰਬ ਸਾਹਿਬ ਵਿਖੇ ਹੋਏ ਨਤਮਸਤਕ

ਵਿਧਾਨ ਸਭਾ ਇਜਲਾਸ ਤੋਂ ਪਹਿਲਾਂ ਸਪੀਕਰ ਸੰਧਵਾਂ ਗੁਰਦੁਆਰਾ ਅੰਬ ਸਾਹਿਬ ਵਿਖੇ ਹੋਏ ਨਤਮਸਤਕ

ਮੁਹਾਲੀ: ਸ੍ਰੀ ਗੁਰੂ ਗ੍ਰੰਥ ਸਾਹਿਬ ਅਤੇ ਹੋਰ ਧਾਰਮਿਕ ਗ੍ਰੰਥਾਂ ਦੀਆਂ ਬੇਅਦਬੀਆਂ ਸਬੰਧੀ ਕਾਨੂੰਨ ਬਣਾਉਣ ਲਈ ਅੱਜ ਬੁਲਾਏ ਗਏ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਤੋਂ ਪਹਿਲਾਂ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਮੁਹਾਲੀ ਦੇ ਫੇਜ਼ ਅੱਠ ਦੇ ਇਤਿਹਾਸਕ ਗੁਰਦੁਆਰਾ…
ਤਖ਼ਤ ਸ੍ਰੀ ਦਮਦਮਾ ਸਾਹਿਬ ਵਿੱਚ ਵਿਸਾਖੀ ਜੋੜ ਮੇਲ ਸ਼ੁਰੂ

ਤਖ਼ਤ ਸ੍ਰੀ ਦਮਦਮਾ ਸਾਹਿਬ ਵਿੱਚ ਵਿਸਾਖੀ ਜੋੜ ਮੇਲ ਸ਼ੁਰੂ

ਦਮਦਮਾ ਸਾਹਿਬ: ਖਾਲਸਾ ਸਾਜਨਾ ਦਿਵਸ ਤੇ ਵਿਸਾਖੀ ਮੌਕੇ ਅੱਜ ਤਖ਼ਤ ਸ੍ਰੀ ਦਮਦਮਾ ਸਾਹਿਬ ਵਿੱਚ ਅਖੰਡ ਪਾਠ ਸਾਹਿਬ ਦੇ ਪ੍ਰਕਾਸ਼ ਦੇ ਨਾਲ ਹੀ ਵਿਸਾਖੀ ਜੋੜ ਮੇਲ ਰਸਮੀ ਤੌਰ ’ਤੇ ਆਰੰਭ ਹੋ ਗਿਆ। ਪਹਿਲੇ ਦਿਨ ਹਜ਼ਾਰਾਂ ਦੀ ਗਿਣਤੀ ’ਚ ਸੰਗਤ ਨੇ ਪਾਵਨ ਸਰੋਵਰਾਂ…

varindavan mishap: ਦੋ ਦਿਨਾਂ ਬਾਅਦ ਰਿਸ਼ਭ ਸ਼ਰਮਾ ਦੀ ਲਾਸ਼ ਮਿਲੀ

ਜਗਰਾਉਂ: ਵਰਿੰਦਾਵਨ ਕਿਸ਼ਤੀ ਹਾਦਸੇ ਤੋਂ ਬਾਅਦ ਲਾਪਤਾ ਚੱਲ ਰਹੇ ਜਗਰਾਉਂ ਦੇ ਨੌਵਜਾਨ ਰਿਸ਼ਭ ਸ਼ਰਮਾ ਦੀ ਦੇਹ ਹਾਦਸੇ ਦੇ 48 ਘੰਟਿਆਂ ਬਾਅਦ ਅੱਜ ਸਵੇਰੇ ਯਮੁਨਾ ਨਦੀ ਦੇ ਪਾਣੀ ਵਿੱਚੋਂ ਮਿਲ ਗਈ। ਜਾਣਕਾਰੀ ਮੁਤਾਬਕ ਅੱਜ ਸਵੇਰੇ ਪਹਿਲਾਂ ਲੁਧਿਆਣਾ ਦੀ ਲਾਪਤਾ ਲੜਕੀ ਦੀ…
ਡਰੋਨ ਰਾਹੀਂ ਆਈ ਨਸ਼ੇ ਦੀ ਵੱਡੀ ਖੇਪ ਮਿਲੀ

ਡਰੋਨ ਰਾਹੀਂ ਆਈ ਨਸ਼ੇ ਦੀ ਵੱਡੀ ਖੇਪ ਮਿਲੀ

ਮੱਲਾਂਵਾਲਾ: ਇਥੋਂ ਨੇੜਲੇ ਪਿੰਡ ਕੋਹਾਲਾ ਦੇ ਖੇਤਾਂ ਵਿਚੋਂ ਹੈਰੋਇਨ ਅਤੇ ਡਰੋਨ ਮਿਲਿਆ ਹੈ। ਥਾਣਾ ਮੱਲਾਂਵਾਲਾ ਦੇ ਮੁਖੀ ਜਤਿੰਦਰ ਸਿੰਘ ਨੇ ਦੱਸਿਆ ਕਿ ਪੁਲੀਸ ਨੂੰ ਸੂਚਨਾ ਮਿਲੀ ਸੀ ਕਿ ਪਿੰਡ ਕੋਹਾਲਾ ਤਹਿਸੀਲ ਜ਼ੀਰਾ ਜ਼ਿਲ੍ਹਾ ਫਿਰੋਜ਼ਪੁਰ ਦੇ ਖੇਤਾਂ ਵਿੱਚ ਡਰੋਨ ਡਿੱਗਿਆ ਹੈ।…