Posted inRupnagar
Bomb Threat Punjab: ਮੁੱਖ ਮੰਤਰੀ ਦੀ ਫੇਰੀ ਤੋਂ ਪਹਿਲਾਂ ਨੰਗਲ ਕੋਰਟ ਕੰਪਲੈਕਸ ਅਤੇ ਬੈਂਕਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ
ਰੋਪੜ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਰੋਪੜ ਦੇ ਨੰਗਲ ਕਸਬੇ ਦੀ ਤੈਅਸ਼ੁਦਾ ਫੇਰੀ ਤੋਂ ਇੱਕ ਦਿਨ ਪਹਿਲਾਂ ਇਲਾਕੇ ਦੀਆਂ ਵੱਖ-ਵੱਖ ਸੰਸਥਾਵਾਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀ ਭਰੀਆਂ ਈਮੇਲਾਂ ਪ੍ਰਾਪਤ ਹੋਈਆਂ ਹਨ। ਸੂਤਰਾਂ ਨੇ ‘ਦ ਟ੍ਰਿਬਿਊਨ’ ਨੂੰ ਦੱਸਿਆ ਕਿ ਖਾਲਿਸਤਾਨ…
























