Posted inRupnagar
ਪੰਜਾਬ ਨੂੰ ਝਟਕਾ, ਮਾਲੀਆ ਘਾਟਾ ਗਰਾਂਟ ਬੰਦ
ਰੋਪੜ: ਕੇਂਦਰੀ ਬਜਟ ਮੌਕੇ ਸੰਸਦ ਵਿਚ ਪੇਸ਼ ਕੀਤੀ ਵਿੱਤ ਕਮਿਸ਼ਨ ਦੀ ਰਿਪੋਰਟ ਵਿਚਲੀਆਂ ਸਿਫ਼ਾਰਸ਼ਾਂ ਮਗਰੋਂ ਰਾਜਾਂ ਨੂੰ ਮਿਲਦੀ ਮਾਲੀਆ ਘਾਟਾ ਗ੍ਰਾਂਟ (RDG) ਮੌਜੂਦਾ ਵਿੱਤੀ ਸਾਲ ਵਿੱਚ ਸਿਫ਼ਰ ਹੋ ਜਾਵੇਗੀ। ਸਰਕਾਰ ਦੀ ਇਸ ਪੇਸ਼ਕਦਮੀ ਦਾ ਪੰਜਾਬ ’ਤੇ ਵੱਡਾ ਅਸਰ ਪੈਣ ਦੀ ਸੰਭਾਵਨਾ…
























