ਪੰਜਾਬ ਦੇ ਸਕੂਲਾਂ ਦਾ ਬਦਲਿਆ ਸਮਾਂ

ਪੰਜਾਬ ਦੇ ਸਕੂਲਾਂ ਦਾ ਬਦਲਿਆ ਸਮਾਂ

ਵੱਧਦੀ ਠੰਡ ਅਤੇ ਧੁੰਦ ਕਾਰਨ ਬੱਚਿਆਂ ਲਈ ਸਵੇਰੇ ਸਕੂਲ ਦਾ ਸਮਾਂ ਬਦਲ ਦਿੱਤਾ ਗਿਆ ਸੀ। ਇਸ ਦੌਰਾਨ ਬੱਚਿਆਂ ਨੂੰ ਜ਼ਿਆਦਾ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ ਇਸ ਲਈ ਪੰਜਾਬ ਸਕੂਲ ਸਿੱਖਿਆ ਬੋਰਡ ਨੇ ਸਕੂਲਾਂ ਦਾ ਸਮਾਂ ਬਦਲਣ ਦਾ ਫੈਸਲਾ ਕੀਤਾ…
ਟੈਕਸ ਭਰਨ ਤੋਂ ਬਿਨਾਂ ਚੱਲ ਰਹੀਆਂ ਬੱਸਾਂ ਜ਼ਬਤ ਕਰਨ ਤੇ ਚਲਾਨ ਕੱਟਣ ਦੇ ਆਦੇਸ਼

ਟੈਕਸ ਭਰਨ ਤੋਂ ਬਿਨਾਂ ਚੱਲ ਰਹੀਆਂ ਬੱਸਾਂ ਜ਼ਬਤ ਕਰਨ ਤੇ ਚਲਾਨ ਕੱਟਣ ਦੇ ਆਦੇਸ਼

ਲੁਧਿਆਣਾ- ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਲੁਧਿਆਣਾ ਦੇ ਅਮਰ ਸ਼ਹੀਦ ਸੁਖਦੇਵ ਅੰਤਰਰਾਜੀ ਬੱਸ ਅੱਡੇ ਦਾ ਅਚਨਚੇਤ ਨਿਰੀਖਣ ਕੀਤਾ। ਇਸਦੇ ਨਾਲ ਹੀ ਅਧਿਕਾਰੀਆਂ ਨੂੰ ਆਦੇਸ਼ ਦਿੱਤਾ ਕਿ ਟੈਕਸ ਭਰਨ ਤੋਂ ਬਿਨਾਂ ਚੱਲ ਰਹੀਆਂ ਸਾਰੀਆਂ ਬੱਸਾਂ ਜ਼ਬਤ ਕੀਤੀਆਂ ਜਾਣ…
ਮਾਨ ਨੇ ਫਾਜ਼ਿਲਕਾ ਜ਼ਿਲ੍ਹੇ ਵਿਚ ਹੜ੍ਹ ਪੀੜਤਾਂ ਨੂੰ ਮੁਆਵਜ਼ਾ ਰਾਸ਼ੀ ਦੇ ਚੈੱਕ ਸੌਂਪੇ

ਮਾਨ ਨੇ ਫਾਜ਼ਿਲਕਾ ਜ਼ਿਲ੍ਹੇ ਵਿਚ ਹੜ੍ਹ ਪੀੜਤਾਂ ਨੂੰ ਮੁਆਵਜ਼ਾ ਰਾਸ਼ੀ ਦੇ ਚੈੱਕ ਸੌਂਪੇ

ਅਬੋਹਰ (ਫਾਜ਼ਿਲਕਾ) - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਸਧਾਰਨ ਵਿਅਕਤੀ ਦੇ ਪੁੱਤ ਨੂੰ ਮੁੱਖ ਮੰਤਰੀ ਵਜੋਂ ਸੂਬੇ ਦੀ ਸੇਵਾ ਕਰਨ ਦਾ ਮੌਕਾ ਮਿਲਿਆ ਪਰ ਰਵਾਇਤੀ ਸਿਆਸੀ ਪਾਰਟੀਆਂ ਇਸ ਨੂੰ ਬਰਦਾਸ਼ਤ ਨਹੀਂ ਕਰ ਪਾ ਰਹੀਆਂ ਜਿਸ…
ਪੁਰਾਣੇ ਸ਼ਾਸਕਾਂ ਦੇ ਸਵਾਰਥਾਂ ਅਤੇ ਲਾਲਚ ਕਾਰਨ ਪਟਿਆਲਾ ਵਿਕਾਸ ਪੱਖੋਂ ਪਛੜਿਆ: ਮਾਨ

ਪੁਰਾਣੇ ਸ਼ਾਸਕਾਂ ਦੇ ਸਵਾਰਥਾਂ ਅਤੇ ਲਾਲਚ ਕਾਰਨ ਪਟਿਆਲਾ ਵਿਕਾਸ ਪੱਖੋਂ ਪਛੜਿਆ: ਮਾਨ

ਪਟਿਆਲਾ- ਪੁਰਾਣੇ ਸ਼ਾਸਕਾਂ ਦੇ ਸਵਾਰਥਾਂ ਅਤੇ ਲਾਲਚ ਕਾਰਨ ਪਟਿਆਲਾ ਦੇ ਸੱਤਾ ਦਾ ਕੇਂਦਰ ਹੋਣ ਦੇ ਬਾਵਜੂਦ ਵਿਕਾਸ ਪੱਖੋਂ ਪਛੜਨ ਦਾ ਦਾਅਵਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਇਨ੍ਹਾਂ ਸ਼ਾਸਕਾਂ ਨੇ ਸ਼ਹਿਰ ਦੀ ਮਾੜੀ ਹਾਲਤ ਨੂੰ…
ਕਿਸੇ ਵੀ ਸਰਕਾਰੀ ਵਿਭਾਗ ‘ਚ ਭ੍ਰਿਸ਼ਟਾਚਾਰ ਨੂੰ ਬਿਲਕੁਲ ਸਹਿਣ ਨਹੀਂ ਕੀਤਾ ਜਾਵੇਗਾ :ਬਲਜੀਤ ਕੌਰ

ਕਿਸੇ ਵੀ ਸਰਕਾਰੀ ਵਿਭਾਗ ‘ਚ ਭ੍ਰਿਸ਼ਟਾਚਾਰ ਨੂੰ ਬਿਲਕੁਲ ਸਹਿਣ ਨਹੀਂ ਕੀਤਾ ਜਾਵੇਗਾ :ਬਲਜੀਤ ਕੌਰ

ਮਾਨਸਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਮਿਆਰੀ ਸਿਹਤ ਸੁਵਿਧਾਵਾਂ, ਸਿੱਖਿਆ ਅਤੇ ਨੌਜਵਾਨ ਪੀੜ੍ਹੀ ਨੂੰ ਵੱਧ ਤੋ ਵੱਧ ਰੋਜ਼ਗਾਰ ਮੁਹੱਈਆ ਕਰਵਾਉਣ ਦੇ ਨਾਲ ਨਾਲ ਪੰਜਾਬ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ। ਇਹਨਾਂ ਵਿਚਾਰਾਂ…
Chandigarh: 23 ਸਾਲਾ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ

Chandigarh: 23 ਸਾਲਾ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ

ਮੋਹਾਲੀ ਦੇ ਮੁੱਲਾਪਰੁ ਵਿੱਚ ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ ਹੋ ਗਈ ਹੈ। ਜਾਣਕਾਰੀ ਅਨੁਸਾਰ ਜ਼ਿਲ੍ਹਾ ਮੋਹਾਲੀ ਦੇ ਮੁੱਲਾਂਪੁਰ ਖੇਤਰ ਦੇ  ਰਹਿਣ ਵਾਲੇ 23 ਸਾਲਾ ਨੌਜਵਾਨ ਬਹਾਦਰ ਸਿੰਘ ਦੀ ਚਿੱਟੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ ਹੈ। ਪਿੰਡ ਮੀਆਂਪੁਰ…
ਪੰਜਾਬ ਸਿੱਖਿਆ ਬੋਰਡ ਨੇ ਪ੍ਰੀਖਿਆਵਾਂ ਦੀਆਂ ਤਰੀਕਾਂ ‘ਚ ਕੀਤਾ ਬਦਲਾਅ, ਜਾਣੋ ਨਵੀਂਆਂ ਤਰੀਕਾਂ

ਪੰਜਾਬ ਸਿੱਖਿਆ ਬੋਰਡ ਨੇ ਪ੍ਰੀਖਿਆਵਾਂ ਦੀਆਂ ਤਰੀਕਾਂ ‘ਚ ਕੀਤਾ ਬਦਲਾਅ, ਜਾਣੋ ਨਵੀਂਆਂ ਤਰੀਕਾਂ

ਪੰਜਾਬ ਸਕੂਲ ਸਿੱਖਿਆ ਬੋਰਡ ਨੇ ਬੋਰਡ ਪ੍ਰੀਖਿਆਵਾਂ ਦੀਆਂ ਤਰੀਕਾਂ ਵਿੱਚ ਬਦਲਾਅ ਕੀਤਾ ਹੈ। ਇਹ ਤਬਦੀਲੀ ਬੋਰਡ ਨੇ 5ਵੀਂ, 8ਵੀਂ, 10ਵੀਂ ਅਤੇ 12ਵੀਂ ਸ੍ਰੇਣੀ ਦੀਆਂ ਤਰੀਕਾਂ ਵਿੱਚ ਕੀਤਾ ਹੈ। ਸਿੱਖਿਆ ਵਿਭਾਗ ਵੱਲੋਂ ਇਹ ਬਦਲਾਅ ਸੀ.ਬੀ.ਐਸ.ਸੀ. 15 ਫਰਵਰੀ ਨੂੰ ਪ੍ਰੀਖਿਆ ਸ਼ੁਰੂ ਹੋਣ…
ਮੋਹਾਲੀ ਪੱਕੇ ਮੋਰਚੇ ‘ਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਗੱਡੀ ’ਤੇ ਪਥਰਾਅ

ਮੋਹਾਲੀ ਪੱਕੇ ਮੋਰਚੇ ‘ਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਗੱਡੀ ’ਤੇ ਪਥਰਾਅ

ਮੋਹਾਲੀ ਵਿਚ ਸਿੱਖ ਜਥੇਬੰਦੀਆਂ ਵੱਲੋਂ ਲਾਏ ਗਏ ਪੱਕੇ ਮੋਰਚੇ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਉਤੇ ਹਮਲਾ ਕੀਤਾ ਗਿਆ। ਮਿਲੀ ਜਾਣਕਾਰੀ ਮੁਤਾਬਕ ਮੁਹਾਲੀ-ਚੰਡੀਗੜ੍ਹ ਦੀ ਸਾਂਝੀ ਹੱਦ ਉਤੇ ਬੰਦੀ ਸਿੰਘਾਂ ਦੀ ਰਿਹਾਈ, 328 ਸਰੂਪਾਂ ਤੇ ਬੇਅਦਬੀ ਦੀਆਂ…
ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਆਰ.ਟੀ.ਏ. ਦਫ਼ਤਰ ਦੀ ਅਚਨਚੇਤ ਚੈਕਿੰਗ

ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਆਰ.ਟੀ.ਏ. ਦਫ਼ਤਰ ਦੀ ਅਚਨਚੇਤ ਚੈਕਿੰਗ

ਪਟਿਆਲਾ - ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਬਾਅਦ ਦੁਪਹਿਰ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਬਲਾਕ ਡੀ 'ਚ ਸਥਿਤ ਸਕੱਤਰ, ਰੀਜਨਲ ਟਰਾਂਸਪੋਰਟ ਅਥਾਰਟੀ ਪਟਿਆਲਾ ਦੇ ਦਫ਼ਤਰ ਦੀ ਅਚਨਚੇਤ ਚੈਕਿੰਗ ਕੀਤੀ। ਟਰਾਂਸਪੋਰਟ ਮੰਤਰੀ ਨੇ ਨਾਭਾ ਰੋਡ 'ਤੇ ਸਥਿਤ…
ਸੀਨੀਅਰ ਅਕਾਲੀ ਨੇਤਾ ਬਾਬੂ ਪ੍ਰਕਾਸ਼ ਚੰਦ ਗਰਗ ਨੇ ਦੋ ਅਹੁਦਿਆਂ ਤੋਂ ਦਿੱਤਾ ਅਸਤੀਫਾ

ਸੀਨੀਅਰ ਅਕਾਲੀ ਨੇਤਾ ਬਾਬੂ ਪ੍ਰਕਾਸ਼ ਚੰਦ ਗਰਗ ਨੇ ਦੋ ਅਹੁਦਿਆਂ ਤੋਂ ਦਿੱਤਾ ਅਸਤੀਫਾ

ਸੀਨੀਅਰ ਅਕਾਲੀ ਨੇਤਾ ਬਾਬੂ ਪ੍ਰਕਾਸ਼ ਚੰਦ ਗਰਗ ਨੇ ਅਕਾਲੀ ਦਲ ਦੇ ਦੋ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਹੈ। ਬਾਬੂ ਪ੍ਰਕਾਸ਼ ਚੰਦ ਗਰਗ ਨੇ ਪਟਿਆਲਾ ਜ਼ਿਲ੍ਹੇ ਲਈ ਅਬਜ਼ਰਬਰ ਅਤੇ ਪਾਰਟੀ ਦੀ ਐਡਵਾਇਜ਼ਰੀ ਮੈਂਬਰਸ਼ਿਪ ਤੋਂ ਵੀ ਅਸਤੀਫਾ ਦੇ ਦਿੱਤਾ ਹੈ।ਸ਼੍ਰੋਮਣੀ ਅਕਾਲੀ ਦਲ…
ਕੈਨੇਡਾ ਵਿਖੇ ਕਾਰ ਹਾਦਸੇ ਵਿੱਚ ਮੋਗਾ ਦੀ ਵਸਨੀਕ ਪੰਜਾਬਣ ਦੀ ਮੌਤ

ਕੈਨੇਡਾ ਵਿਖੇ ਕਾਰ ਹਾਦਸੇ ਵਿੱਚ ਮੋਗਾ ਦੀ ਵਸਨੀਕ ਪੰਜਾਬਣ ਦੀ ਮੌਤ

ਚੰਡੀਗੜ੍ਹ: ਕੈਨੇਡਾ ਵਿਖੇ ਇੱਕ ਸੜਕ ਹਾਦਸੇ ਵਿੱਚ ਮੋਗਾ ਜਿ਼ਲ੍ਹੇ ਦੀ ਵਸਨੀਕ ਪੰਜਾਬਣ ਦੀ ਮੌਤ ਹੋਣ ਦੀ ਦੁਖਦਾਈ ਖ਼ਬਰ ਹੈ। ਮੋਗਾ ਦੇ ਪਿੰਡ ਰੋਲੀ ਦੀ ਰਹਿਣ ਵਾਲੀ ਸਰਬਜੀਤ ਕੌਰ ਦੀ ਕੈਨੇਡਾ ਦੇ ਵਿਨੀਪੈਗ ਵਿੱਚ ਮੌਤ ਹੋ ਗਈ ਹੈ। ਦੱਸਿਆ ਜਾ ਰਿਹਾ…
ਪੰਜਾਬ ਦਾ ਅਰਸ਼ਦੀਪ ਸਿੰਘ ਭਾਰਤੀ ਕ੍ਰਿਕਟ ਟੀਮ ‘ਚ ਸ਼ਾਮਲ, ਚੋਣ ‘ਤੇ ਹਰਪ੍ਰੀਤ ਬਰਾੜ ਨੇ ਇਹ ਕਿਹਾ…

ਪੰਜਾਬ ਦਾ ਅਰਸ਼ਦੀਪ ਸਿੰਘ ਭਾਰਤੀ ਕ੍ਰਿਕਟ ਟੀਮ ‘ਚ ਸ਼ਾਮਲ, ਚੋਣ ‘ਤੇ ਹਰਪ੍ਰੀਤ ਬਰਾੜ ਨੇ ਇਹ ਕਿਹਾ…

ਅਰਸ਼ਦੀਪ ਘਰੇਲੂ ਕ੍ਰਿਕਟ ਵਿੱਚ ਪੰਜਾਬ ਦੀ ਨੁਮਾਇੰਦਗੀ ਕਰਦਾ ਹੈ। ਖੱਬੇ ਹੱਥ ਦਾ ਸਪਿਨਰ ਹਰਪ੍ਰੀਤ ਬਰਾੜ ਵੀ ਪੰਜਾਬ ਲਈ ਖੇਡਦਾ ਹੈ। ਖਾਸ ਗੱਲ ਇਹ ਹੈ ਕਿ IPL ਦੇ 15ਵੇਂ ਸੀਜ਼ਨ 'ਚ ਦੋਵੇਂ ਖਿਡਾਰੀ ਪੰਜਾਬ ਕਿੰਗਜ਼ ਦੀ ਨੁਮਾਇੰਦਗੀ ਕਰ ਰਹੇ ਹਨ। ਅਰਸ਼ਦੀਪ…
ਕਰ ਭਲਾ ਹੋ ਭਲਾ ਪ੍ਰੈਸ ਕਲੱਬ ਕੋਟਕਪੂਰਾ ਨੇ ਨਵ-ਨਿਯੁਕਤ ਐਸਐਸਪੀ ਫਰੀਦਕੋਟ ਅਵਨੀਤ ਕੌਰ ਦਾ ਕੀਤਾ ਸਨਮਾਨ

ਕਰ ਭਲਾ ਹੋ ਭਲਾ ਪ੍ਰੈਸ ਕਲੱਬ ਕੋਟਕਪੂਰਾ ਨੇ ਨਵ-ਨਿਯੁਕਤ ਐਸਐਸਪੀ ਫਰੀਦਕੋਟ ਅਵਨੀਤ ਕੌਰ ਦਾ ਕੀਤਾ ਸਨਮਾਨ

ਕੋਟਕਪੂਰਾ/ਫਰੀਦਕੋਟ (ਰੋਹਿਤ ਆਜ਼ਾਦ) ਸਥਾਨਕ ਸਹਿਰ ਦੇ ਪੱਤਰਕਾਰਾਂ ਦੀ ਪ੍ਰਸਿੱਧ ਸਮਾਜਸੇਵੀ ਸੰਸਥਾ ਕਰ ਭਲਾ ਹੋ ਭਲਾ ਪ੍ਰੈਸ ਕਲੱਬ (ਰਜਿ.) ਕੋਟਕਪੂਰਾ ਵੱਲੋ ਪੰਜਾਬ ਦੇ ਪਹਿਲੇ ਓਲੰਪੀਅਨ ਅਤੇ ਨਿਸ਼ਾਨੇਬਾਜ਼ ਮੈਡਮ ਅਵਨੀਤ ਕੌਰ ਸਿੱਧੂ ਦਾ ਨਵ-ਨਿਯੁਕਤ ਸੀਨੀਅਰ ਪੁਲਿਸ ਕਪਤਾਨ ਜਿਲ੍ਹਾ ਫਰੀਦਕੋਟ ਲੱਗਣ ਤੇ ਕਲੱਬ…

ਪੰਜਾਬ ਦੀਆਂ ਸਾਰੀਆਂ ਵਿਦਿਅਕ ਸੰਸਥਾਵਾਂ ਰੋਸ ਵਜੋਂ 11 ਅਪ੍ਰੈਲ ਨੂੰ ਬੰਦ

ਜਲੰਧਰ/ਕੋਟਕਪੂਰਾ (ਪੂਜਾ ਸ਼ਰਮਾ/ਗੁਰਮੀਤ ਸਿੰਘ ਮੀਤਾ) ਨਰਸਿੰਗ ਐਸੋਸੀਏਸ਼ਨ ਪੰਜਾਬ ਦੇ ਸੱਦੇ ’ਤੇ ਸੂਬੇ ਦੀਆਂ ਸਾਰੀਆਂ ਸੰਸਥਾਵਾਂ 11 ਅਪ੍ਰੈਲ ਦਿਨ ਸੋਮਵਾਰ ਨੂੰ ਰੋਸ ਜਲੰਧਰਵਜੋਂ ਬੰਦ ਰਹਿਣਗੀਆਂ, ਨਰਸਿੰਗ ਐਸੋਸੀਏਸ਼ਨ ਦੇ ਸੂਬਾਈ ਪ੍ਰਧਾਨ ਡਾ ਮਨਜੀਤ ਸਿੰਘ ਢਿੱਲੋਂ ਨੇ ਕਿਹਾ ਕਿ ਪਿਛਲੇ ਦਿਨੀਂ ਗੁਰਦਾਸਪੁਰ ਦੇ…
4 ਕਿੱਲੋ 200 ਗ੍ਰਾਮ ਅਫੀਮ ਸਮੇਤ ਇਕ ਕਾਬੂ

4 ਕਿੱਲੋ 200 ਗ੍ਰਾਮ ਅਫੀਮ ਸਮੇਤ ਇਕ ਕਾਬੂ

ਜਲ਼ੰਧਰ (ਪੂਜਾ ਸ਼ਰਮਾ) ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਨਸ਼ਾ ਤਸਕਰੀ ਦੇ ਵਿਰੁੱਧ ਤਿਆਰ ਕੀਤੀ ਗਈ ਰਣਨੀਤੀ ਤਹਿਤ ਜ਼ਿਲੇ੍ਹੇ ਭਰ ਵਿੱਚ ਵੱਖ-ਵੱਖ ਸਥਾਨਾਂ ਤੇ 23 ਵਿਸ਼ੇਸ਼ ਨਾਕੇ ਲਗਾਏ ਗਏ। ਥਾਣਾ ਸਦਰ ਮਲੋਟ ਪੁਲਿਸ ਵੱਲੋਂ ਮੁੱਖ ਸੜਕ ਨੇੜੇ ਟੀ-ਪੁਆਇੰਟ ਮਾਈ ਭਾਗੋ ਰੋਡ…
ਇਮਤਿਹਾਨਾ ਦੇ ਦਿਨ ਹੋਣ ਕਰਕੇ ਬੱਚਿਆਂ ਅਤੇ ਅਧਿਆਪਕਾਂ ਦਾ ਧਿਆਨ ਨਾ ਭਟਕਾਇਆ ਜਾਵੇ: ਢਿੱਲਵਾਂ

ਇਮਤਿਹਾਨਾ ਦੇ ਦਿਨ ਹੋਣ ਕਰਕੇ ਬੱਚਿਆਂ ਅਤੇ ਅਧਿਆਪਕਾਂ ਦਾ ਧਿਆਨ ਨਾ ਭਟਕਾਇਆ ਜਾਵੇ: ਢਿੱਲਵਾਂ

ਕੋਟਕਪੂਰਾ (ਗੁਰਮੀਤ ਸਿੰਘ ਮੀਤਾ) ਆਮ ਆਦਮੀ ਪਾਰਟੀ ਦਿੱਲੀ ਦੀ ਤਰਾਂ ਪੰਜਾਬ ਭਰ ਦੇ ਪਿੰਡਾਂ, ਸ਼ਹਿਰਾਂ ਅਤੇ ਕਸਬਿਆਂ ਦੇ ਸਰਕਾਰੀ ਸਕੂਲਾਂ ਦੀ ਕਾਰਗੁਜਾਰੀ ਵਿੱਚ ਸੁਧਾਰ ਲਿਆਉਣ ਲਈ ਵਚਨਬੱਧ ਹੈ, ਇਸ ਲਈ ਸਮੁੱਚੇ ਸਟਾਫ ਅਤੇ ਉੱਚ ਅਧਿਕਾਰੀਆਂ ਨੂੰ ਬਕਾਇਦਾ ਵਿਸ਼ਵਾਸ਼ ਵਿੱਚ ਲੈ…
ਮੈਨੂੰ ਪਿੱਛੇ ਹਟਣ ਲਈ 5 ਕਰੋੜ ਰੁਪਏ ਦੀ ਪੇਸ਼ਕਸ਼ ਕੀਤੀ ਗਈ ਸੀ; ਆਡੀਓ ਮੇਰੇ ਕੋਲ ਹੈ: ਲਾਭ ਸਿੰਘ ਉਗੋਕੇ

ਮੈਨੂੰ ਪਿੱਛੇ ਹਟਣ ਲਈ 5 ਕਰੋੜ ਰੁਪਏ ਦੀ ਪੇਸ਼ਕਸ਼ ਕੀਤੀ ਗਈ ਸੀ; ਆਡੀਓ ਮੇਰੇ ਕੋਲ ਹੈ: ਲਾਭ ਸਿੰਘ ਉਗੋਕੇ

ਚੰਨੀ ਨੂੰ ਹਰਾਉਣ ਵਾਲੇ ਮੋਬਾਈਲ ਰਿਪੇਅਰ ਕਰਨ ਵਾਲੇ ਨੌਜਵਾਨ ਨੇ ਦੱਸੀ ਜਿੱਤ ਦੀ ਵਜ੍ਹਾ ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Charanjit Singh Channi) ਵੀਰਵਾਰ ਨੂੰ ਆਪਣੀਆਂ ਦੋਵੇਂ ਵਿਧਾਨ ਸਭਾ ਸੀਟਾਂ- ਭਦੌੜ (Bhadaur) ਅਤੇ ਚਮਕੌਰ ਸਾਹਿਬ (Chamkaur Sahib)…
ਰਜਤ ਸ਼ਰਮਾ ਦਾ ਭੋਗ ਤੇ ਅੰਤਿਮ ਅਰਦਾਸ ਕੱਲ

ਰਜਤ ਸ਼ਰਮਾ ਦਾ ਭੋਗ ਤੇ ਅੰਤਿਮ ਅਰਦਾਸ ਕੱਲ

ਜਲੰਧਰ (ਮਨੀਸ਼ ਰਿਹਾਨ) ਬੀਤੀ 25 ਫਰਵਰੀ 2022 ਦੀ ਦੇਰ ਰਾਤ ਪੱਤਰਕਾਰ ਰਾਜੇਸ਼ ਮਿੱਕੀ ਜੀ ਦੇ ਛੋਟੇ ਭਰਾ ਰਜਤ ਸ਼ਰਮਾ ਦਾ ਅਚਾਨਕ ਦੇਹਾਂਤ ਹੋ ਗਿਆ ਸੀ। ਸਵਰਗਵਾਸੀ ਰਜਤ ਸ਼ਰਮਾ ਦੀ ਆਤਮਿਕ ਸ਼ਾਂਤੀ ਲਈ ਰੱਖੇ ਪਾਠ ਦਾ ਭੋਗ ਤੇ ਅੰਤਿਮ ਅਰਦਾਸ ਕੱਲ…
3 ਰੋਜ਼ਾ ਪਲੱਸ ਪੋਲੀਓ ਕੈਂਪ ਦੌਰਾਨ 794 ਬੱਚਿਆਂ ਨੂੰ ਪਿਲਾਈਆਂ ਗਈਆਂ ਪੋਲੀਓ ਰੋਕੂ ਬੂੰਦਾਂ

3 ਰੋਜ਼ਾ ਪਲੱਸ ਪੋਲੀਓ ਕੈਂਪ ਦੌਰਾਨ 794 ਬੱਚਿਆਂ ਨੂੰ ਪਿਲਾਈਆਂ ਗਈਆਂ ਪੋਲੀਓ ਰੋਕੂ ਬੂੰਦਾਂ

ਕੋਟਕਪੂਰਾ (ਰੋਹਿਤ ਆਜ਼ਾਦ/ ਬਿਉਰੋ ਰਿਪੋਰਟ) ਐਸਐਮਓ ਕੋਟਕਪੂਰਾ ਡਾ. ਹਰਿੰਦਰ ਗਾਂਧੀ ਦੀ ਅਗਵਾਈ ਹੇਠ ਸਿਹਤ ਵਿਭਾਗ ਵੱਲੋਂ ਸਿਵਲ ਹਸਪਤਾਲ ਕੋਟਕਪੂਰਾ ਦੇ ਸਟਾਫ ਦੇ ਸਹਿਯੋਗ ਨਾਲ ਪਲੱਸ ਪੋਲੀਓ ਮੁਹਿੰਮ ਤਹਿਤ ਬੱਸ ਸਟੈਂਡ ਕੋਟਕਪੂਰਾ ਵਿਖੇ ਲਗਾਏ ਗਏ 3 ਰੋਜ਼ਾ ਪਲੱਸ ਪੋਲਿਓ ਕੈਂਪ ਨੰਬਰ-3…
ਸ਼ੋਜਰ ਟ੍ਰੇਡ ਦੀ ਗੱਡੀਆਂ ਚੋਰੀ ਕਰਨ ਵਾਲੇ 3 ਵਿਅਕਤੀਆਂ ਤੇ ਕੇਸ ਦਰਜ

ਸ਼ੋਜਰ ਟ੍ਰੇਡ ਦੀ ਗੱਡੀਆਂ ਚੋਰੀ ਕਰਨ ਵਾਲੇ 3 ਵਿਅਕਤੀਆਂ ਤੇ ਕੇਸ ਦਰਜ

ਕੋਟਕਪੂਰਾ (ਰੋਹਿਤ ਆਜ਼ਾਦ/ਬਿਊਰੋ ਰਿਪੋਰਟ):- ਜਿਲ੍ਹਾ ਪੁਲਸ ਮੁਖੀ ਫਰੀਦਕੋਟ ਸ਼੍ਰੀ ਵਰੁਣ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ਤੇ ਅਤੇ ਰਮਨਦੀਪ ਭੁੱਲਰ ਡੀਐਸਪੀ ਕੋਟਕਪੂਰਾ ਦੀ ਰਹਿਨੁਮਾਈ ਹੇਠ ਥਾਨਾ ਸਿਟੀ ਕੋਟਕਪੂਰਾ ਵੱਲੋਂ ਏਐਸਆਈ ਚਮਕੌਰ ਸਿੰਘ 495/ਫਰੀਦਕੋਟ ਨੇ ਗੁਰਸੇਵਕ ਸਿੰਘ ਊਰਫ ਸੇਵਕ ਪੁੱਤਰ ਗੁਰਚਰਨ ਸਿੰਘ ਵਾਸੀ ਅਗਵਾੜ…