ਕਦੇ ਆਪ ਦੇ ‘ਲਖ਼ਤ-ਏ-ਜਿਗਰ’ ਰਹੇ ਪ੍ਰੋ. ਉਂਕਾਰ ਸਿੰਘ ਹੁਣ ਬਣੇ ‘ਤੀਰ-ਏ-ਨਸ਼ਤਰ’

ਕਦੇ ਆਪ ਦੇ ‘ਲਖ਼ਤ-ਏ-ਜਿਗਰ’ ਰਹੇ ਪ੍ਰੋ. ਉਂਕਾਰ ਸਿੰਘ ਹੁਣ ਬਣੇ ‘ਤੀਰ-ਏ-ਨਸ਼ਤਰ’

ਲੰਬੀ: ਆਮ ਆਦਮੀ ਪਾਰਟੀ ਲਈ ਕਦੇ ਲਖ਼ਤ-ਏ-ਜਿਗਰ ਦੀ ਹੈਸੀਅਤ ਰੱਖਣ ਵਾਲੇ ਸਾਬਕਾ ਓਐਸਡੀ ਪ੍ਰੋ. ਓਂਕਾਰ ਸਿੰਘ ਹੁਣ ਸਿੱਧੇ ਤੌਰ ’ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਲਈ ਤੀਰ-ਏ-ਨਸ਼ਤਰ ਸਾਬਤ ਹੋ ਸਕਦੇ ਹਨ। ਲੰਬੀ ਹਲਕੇ ਦੇ ਪਿੰਡ ਰੋੜਾਂਵਾਲੀ ਨਾਲ ਸੰਬੰਧਤ ਪ੍ਰੋ. ਓਂਕਾਰ…
ਕੰਗਨਾ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਭੁਗਤੀ ਪੇਸ਼ੀ

ਕੰਗਨਾ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਭੁਗਤੀ ਪੇਸ਼ੀ

ਬਠਿੰਡਾ: ਹਿਮਾਚਲ ਪ੍ਰਦੇਸ਼ ਦੇ ਮੰਡੀ ਤੋਂ ਭਾਜਪਾ ਦੀ ਸੰਸਦ ਮੈਂਬਰ ਅਤੇ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਬਠਿੰਡਾ ਦੀ ਅਦਾਲਤ ਵਿੱਚ ਪੇਸ਼ ਹੋਈ। ਕੰਗਨਾ ਰਣੌਤ ਵੱਲੋਂ ਆਪਣੀ ਸੁਰੱਖਿਆ ਦਾ ਹਵਾਲਾ ਦਿੰਦਿਆਂ ਅਦਾਲਤ ਵਿੱਚ ਨਿੱਜੀ ਪੇਸ਼ੀ ਤੋਂ ਛੋਟ ਦੀ…
ਪੰਜਾਬ ਦੇ ਚਾਰ ਆਗੂਆਂ ਦੇ ਅੱਜ ਭਾਜਪਾ ਵਿੱਚ ਸ਼ਾਮਲ ਹੋਣ ਦੇ ਚਰਚੇ

ਪੰਜਾਬ ਦੇ ਚਾਰ ਆਗੂਆਂ ਦੇ ਅੱਜ ਭਾਜਪਾ ਵਿੱਚ ਸ਼ਾਮਲ ਹੋਣ ਦੇ ਚਰਚੇ

ਪਟਿਆਲਾ/ਲੰਬੀ: ਪੰਜਾਬ ਦੇ ਮੁੱਖ ਮੰਤਰੀ ਦੇ ਸਾਬਕਾ ਓਐਸਡੀ ਓਂਕਾਰ ਸਿੰਘ ਸਣੇ ਚਾਰ ਆਗੂਆਂ ਦੇ ਅੱਜ ਭਾਜਪਾ ਵਿੱਚ ਸ਼ਾਮਲ ਹੋ ਰਹੇ ਹਨ। ਉਨ੍ਹਾਂ ਨੂੰ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਪਾਰਟੀ ਵਿਚ ਸ਼ਾਮਲ ਕਰਵਾਉਣਗੇ। ਪਿਛਲੇ ਦਿਨੀਂ ਅਕਾਲੀ ਦਲ ਪੁਨਰ ਸੁਰਜੀਤੀ ਤੋਂ ਅਸਤੀਫਾ…
ਲੁਧਿਆਣਾ: ਪ੍ਰਸ਼ਾਦ ਖਾਣ ਮਗਰੋਂ ਸ਼ਰਧਾਲੂਆਂ ਦੀ ਤਬੀਅਤ ਵਿਗੜੀ

ਲੁਧਿਆਣਾ: ਪ੍ਰਸ਼ਾਦ ਖਾਣ ਮਗਰੋਂ ਸ਼ਰਧਾਲੂਆਂ ਦੀ ਤਬੀਅਤ ਵਿਗੜੀ

ਲੁਧਿਆਣਾ: ਇਥੇ ਮਾਘੀ ਮੌਕੇ ਅਯਾਲੀ ਕਲਾਂ ਇਲਾਕੇ ਦੇ ਗੁਰਦੁਆਰੇ ਵਿੱਚ ਪ੍ਰਸ਼ਾਦ ਖਾਣ ਤੋਂ ਬਾਅਦ ਕਰੀਬ 40-45 ਵਿਅਕਤੀਆਂ ਨੂੰ ਜ਼ਹਿਰਬਾਦ ਹੋਣ ਦੀ ਖ਼ਬਰ ਹੈ। ਪੀੜਤਾਂ ਨੂੰ ਉਲਟੀਆਂ ਅਤੇ ਦਸਤ ਦੀ ਸ਼ਿਕਾਇਤ ਮਗਰੋਂ ਰਘੂਨਾਥ ਹਸਪਤਾਲ ਅਤੇ ਮਾਹਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਪੁਲੀਸ…
ਕੰਗਨਾ ਰਣੌਤ ਅੱਜ ਬਠਿੰਡਾ ਅਦਾਲਤ ਵਿੱਚ ਹੋਵੇਗੀ ਪੇਸ਼

ਕੰਗਨਾ ਰਣੌਤ ਅੱਜ ਬਠਿੰਡਾ ਅਦਾਲਤ ਵਿੱਚ ਹੋਵੇਗੀ ਪੇਸ਼

ਬਠਿੰਡਾ: ਬੌਲੀਵੁੱਡ ਅਦਾਕਾਰਾ ਅਤੇ ਭਾਜਪਾ ਸੰਸਦ ਮੈਂਬਰ ਕੰਗਨਾ ਰਨੌਤ ਅੱਜ ਬਠਿੰਡਾ ਦੀ ਅਦਾਲਤ ਵਿੱਚ ਪੇਸ਼ ਹੋਵੇਗੀ। ਕੰਗਨਾ ਰਣੌਤ ਵੱਲੋਂ ਅਦਾਲਤ ਵਿੱਚ ਨਿੱਜੀ ਹਾਜ਼ਰੀ ਤੋਂ ਛੋਟ ਲਈ ਅਰਜ਼ੀ ਦਾਇਰ ਕੀਤੀ ਗਈ ਸੀ। ਪਿਛਲੀ ਸੁਣਵਾਈ ਦੌਰਾਨ ਬੀਬੀ ਮਹਿੰਦਰ ਕੌਰ ਦੇ ਵਕੀਲ ਰਘਵੀਰ ਸਿੰਘ…
ਪੰਜਾਬ ਦੇ ਸਕੂਲਾਂ ’ਚ ਬੰਬ ਦੀ ਦਹਿਸ਼ਤ: ਅੰਮ੍ਰਿਤਸਰ ਅਤੇ ਮੋਗਾ ਦੇ ਕਈ ਸਕੂਲਾਂ ਨੂੰ ਉਡਾਉਣ ਦੀ ਮਿਲੀ ਧਮਕੀ

ਪੰਜਾਬ ਦੇ ਸਕੂਲਾਂ ’ਚ ਬੰਬ ਦੀ ਦਹਿਸ਼ਤ: ਅੰਮ੍ਰਿਤਸਰ ਅਤੇ ਮੋਗਾ ਦੇ ਕਈ ਸਕੂਲਾਂ ਨੂੰ ਉਡਾਉਣ ਦੀ ਮਿਲੀ ਧਮਕੀ

ਪੰਜਾਬ ਵਿੱਚ ਅੱਜ ਸਵੇਰੇ ਸਕੂਲ ਖੁੱਲ੍ਹਦਿਆਂ ਹੀ ਉਸ ਵੇਲੇ ਹੜਕੰਪ ਮਚ ਗਿਆ ਜਦੋਂ ਅੰਮ੍ਰਿਤਸਰ ਅਤੇ ਮੋਗਾ ਦੇ ਕਈ ਨਾਮੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀ ਭਰੀਆਂ ਈ-ਮੇਲਾਂ ਮਿਲੀਆਂ। ਇਨ੍ਹਾਂ ਧਮਕੀਆਂ ਤੋਂ ਬਾਅਦ ਸਕੂਲ ਪ੍ਰਬੰਧਕਾਂ ਨੇ ਸਾਵਧਾਨੀ ਵਜੋਂ ਤੁਰੰਤ ਛੁੱਟੀ…
ਲੁਧਿਆਣਾ ਅਦਾਲਤ ਨੂੰ ਮੁੜ੍ਹ ਬੰਬ ਨਾਲ ਉਡਾਉਣ ਦੀ ਧਮਕੀ; ‘ਨੋ ਵਰਕ ਡੇਅ’ ਐਲਾਨਿਆ !

ਲੁਧਿਆਣਾ ਅਦਾਲਤ ਨੂੰ ਮੁੜ੍ਹ ਬੰਬ ਨਾਲ ਉਡਾਉਣ ਦੀ ਧਮਕੀ; ‘ਨੋ ਵਰਕ ਡੇਅ’ ਐਲਾਨਿਆ !

ਲੁਧਿਆਣਾ: ਲੁਧਿਆਣਾ ਦੇ ਜ਼ਿਲ੍ਹਾ ਅਦਾਲਤੀ ਕੰਪਲੈਕਸ ਵਿੱਚ ਅੱਜ ਉਸ ਵੇਲੇ ਭਾਜੜ ਮਚ ਗਈ ਜਦੋਂ ਅਦਾਲਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਭਰੀ ਈ-ਮੇਲ ਪ੍ਰਾਪਤ ਹੋਈ। ਇੱਕ ਹਫ਼ਤੇ ਦੇ ਅੰਦਰ ਇਹ ਦੂਜੀ ਵਾਰ ਹੈ ਜਦੋਂ ਅਦਾਲਤ ਨੂੰ ਨਿਸ਼ਾਨਾ ਬਣਾਉਣ ਦੀ ਅਜਿਹੀ ਧਮਕੀ…
ਕੜਾਕੇ ਦੀ ਠੰਢ ‘ਚ ਵੀ ਆਸਥਾ ਬਰਕਰਾਰ, ਪਵਿੱਤਰ ਸਰੋਵਰ ‘ਚ ਇਸ਼ਨਾਨ ਕਰ ਰਹੀ ਸੰਗਤ

ਕੜਾਕੇ ਦੀ ਠੰਢ ‘ਚ ਵੀ ਆਸਥਾ ਬਰਕਰਾਰ, ਪਵਿੱਤਰ ਸਰੋਵਰ ‘ਚ ਇਸ਼ਨਾਨ ਕਰ ਰਹੀ ਸੰਗਤ

ਸ੍ਰੀ ਮੁਕਤਸਰ ਸਾਹਿਬ: ਮਾਘੀ ਦਾ ਦਿਨ ਬੜਾ ਪਵਿੱਤਰ ਮੰਨਿਆ ਜਾਂਦਾ ਹੈ ਤੇ ਸੰਗਰਾਂਦ ਮੌਕੇ ਹਜ਼ਾਰਾਂ ਦੀ ਗਿਣਤੀ ਵਿੱਚ ਸੰਗਤ ਗੁਰੂ ਘਰਾਂ 'ਚ ਨਤਮਸਤਕ ਹੁੰਦੀ ਹੈ ਤੇ ਇਸ਼ਨਾਨ ਕਰਦੀ ਹੈ। ਇਸੇ ਤਹਿਤ ਚਾਲੀ ਮੁਕਤਿਆਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਲਈ ਕੜਾਕੇ ਦੀ…
ਮਾਨਸਾ ਪੁਲੀਸ ਦੀ ਵੱਡੀ ਕਾਰਵਾਈ: ਵਾਹਨ ਚੋਰ ਗਿਰੋਹ ਦੇ 2 ਮੈਂਬਰ ਕਾਬੂ, 24 ਵਾਹਨ ਬਰਾਮਦ

ਮਾਨਸਾ ਪੁਲੀਸ ਦੀ ਵੱਡੀ ਕਾਰਵਾਈ: ਵਾਹਨ ਚੋਰ ਗਿਰੋਹ ਦੇ 2 ਮੈਂਬਰ ਕਾਬੂ, 24 ਵਾਹਨ ਬਰਾਮਦ

ਮਾਨਸਾ: ਮਾਨਸਾ ਪੁਲੀਸ ਨੇ ਵਾਹਨ ਚੋਰੀ ਦੀਆਂ ਵਾਰਦਾਤਾਂ ਨੂੰ ਠੱਲ੍ਹ ਪਾਉਂਦਿਆਂ ਇੱਕ ਸਰਗਰਮ ਗਿਰੋਹ ਦੇ ਦੋ ਮੈਂਬਰਾਂ ਨੂੰ ਕਾਬੂ ਕਰਨ ਵਿੱਚ ਵੱਡੀ ਸਫਲਤਾ ਹਾਸਲ ਕੀਤੀ ਹੈ। ਐਸ.ਐਸ.ਪੀ. ਭਾਗੀਰਥ ਸਿੰਘ ਮੀਨਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲੀਸ ਪਾਰਟੀ ਵੱਲੋਂ ਗਸ਼ਤ ਦੌਰਾਨ ਮਿਲੀ…
ਤਿੰਨ ਦਿਨਾ ਮੇਲਾ ਮਾਘੀ ਸ਼ੁਰੂ; ਰਾਤ 12 ਵਜੇ ਤੋਂ ਸ਼ਰੂ ਹੋਵੇਗਾ ਇਸ਼ਨਾਨ

ਤਿੰਨ ਦਿਨਾ ਮੇਲਾ ਮਾਘੀ ਸ਼ੁਰੂ; ਰਾਤ 12 ਵਜੇ ਤੋਂ ਸ਼ਰੂ ਹੋਵੇਗਾ ਇਸ਼ਨਾਨ

ਸ੍ਰੀ ਮੁਕਤਸਰ ਸਾਹਿਬ: ਸ੍ਰੀ ਮੁਕਤਸਰ ਸਾਹਿਬ ਵਿੱਚ ਮੇਲਾ ਮਾਘੀ ਸ਼ੁਰੂ ਹੋ ਗਿਆ ਹੈ ਜੋ ਤਿੰਨ ਦਿਨ ਚੱਲੇਗਾ। ਇਸ ਦੌਰਾਨ ਅੱਜ ਰਾਤ 12 ਵਜੇ ਇਸ਼ਨਾਨ ਸ਼ੁਰੂ ਹੋਵੇਗਾ। ਇੱਥੇ ਖਿਦਰਾਣਾ ਦੀ ਜੰਗ ਦੀ ਬਹੁਤ ਅਹਿਮੀਅਤ ਹੈ। ਅੱਜ ਤੋਂ ਕਰੀਬ 320 ਵਰ੍ਹੇ ਪਹਿਲਾਂ 1705…
ਮਾਘੀ ਮੇਲੇ ਮੌਕੇ ਸਖ਼ਤ ਸੁਰੱਖਿਆ ਪ੍ਰਬੰਧ

ਮਾਘੀ ਮੇਲੇ ਮੌਕੇ ਸਖ਼ਤ ਸੁਰੱਖਿਆ ਪ੍ਰਬੰਧ

ਸ੍ਰੀ ਮੁਕਤਸਰ ਸਾਹਿਬ: ਇੱਥੇ ਮਾਘੀ ਮੇਲੇ ਲਈ ਸਰਕਾਰ ਤੇ ਪੁਲੀਸ ਵਲੋਂ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ।  ਵਿਸ਼ੇਸ਼ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਮਾਘੀ ਮੇਲੇ ਤੋਂ ਪਹਿਲਾਂ ਸ੍ਰੀ ਮੁਕਤਸਰ ਸਾਹਿਬ ਵਿੱਚ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ। ਸਰਕਾਰ ਦੇ ਲੋਕ…

ਰੂਸ ਭੇਜਣ ਦੇ ਨਾਂ ਤੇ ਨੌਜਵਾਨਾਂ ਨਾਲ ਠੱਗੀ: ਜੇਲ੍ਹ ਵਿੱਚ ਹੋਇਆ ਤਸ਼ੱਦਦ !

ਲੁਧਿਆਣਾ:  ਲੁਧਿਆਣਾ ਪੁਲੀਸ ਨੇ ਪਟਿਆਲਾ ਦੇ ਦੋ ਟਰੈਵਲ ਏਜੰਟਾਂ, ਗੁਰਪ੍ਰੀਤ ਸਿੰਘ ਅਤੇ ਸੰਦੀਪ ਸਿੰਘ (ਖਾਲਸਾ ਇਮੀਗ੍ਰੇਸ਼ਨ), ਖਿਲਾਫ ਚਾਰ ਨੌਜਵਾਨਾਂ ਨੂੰ ਧੋਖੇ ਨਾਲ ਰੂਸ ਭੇਜਣ ਦੇ ਦੋਸ਼ ਵਿੱਚ ਮਾਮਲਾ ਦਰਜ ਕੀਤਾ ਹੈ। ਸ਼ਿਕਾਇਤਕਰਤਾ ਸਾਹਿਲ ਸਿੰਘ ਅਨੁਸਾਰ, ਇਨ੍ਹਾਂ ਏਜੰਟਾਂ ਨੇ ਇੰਸਟਾਗ੍ਰਾਮ ’ਤੇ ਇਸ਼ਤਿਹਾਰ ਦੇ…
ਆਲਮਵਾਲਾ ਨਹਿਰ ’ਚ ਕਾਰ ਡਿੱਗਣ ਕਾਰਨ ਮਾਂ-ਧੀ ਦੀ ਦਰਦਨਾਕ ਮੌਤ

ਆਲਮਵਾਲਾ ਨਹਿਰ ’ਚ ਕਾਰ ਡਿੱਗਣ ਕਾਰਨ ਮਾਂ-ਧੀ ਦੀ ਦਰਦਨਾਕ ਮੌਤ

ਲੰਬੀ: ਲੰਬੀ ਦੇ ਪਿੰਡ ਆਲਮਵਾਲਾ ਨੇੜੇ ਬੀਤੀ ਰਾਤ ਇੱਕ ਭਿਆਨਕ ਸੜਕ ਹਾਦਸੇ ਵਿੱਚ ਮਾਂ ਅਤੇ ਉਸਦੀ ਤਿੰਨ ਸਾਲਾ ਮਾਸੂਮ ਧੀ ਦੀ ਨਹਿਰ ਵਿੱਚ ਡੁੱਬਣ ਕਾਰਨ ਮੌਤ ਹੋ ਗਈ। ਜਾਣਕਾਰੀ ਅਨੁਸਾਰ, ਫਾਜ਼ਿਲਕਾ ਦੇ ਪਿੰਡ ਜੰਡਵਾਲਾ ਭੀਮੇਸ਼ਾਹ ਦਾ ਰਹਿਣ ਵਾਲਾ ਸਾਹਿਲ ਖੇੜਾ ਆਪਣੀ…
ਫ਼ਿਰਕੂ ਹਿੰਸਾ ਭੜਕਾਉਣਾ ਚਾਹੁੰਦੀ ਹੈ ਭਾਜਪਾ: ਮਾਨ

ਫ਼ਿਰਕੂ ਹਿੰਸਾ ਭੜਕਾਉਣਾ ਚਾਹੁੰਦੀ ਹੈ ਭਾਜਪਾ: ਮਾਨ

ਬਠਿੰਡਾ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਆਤਿਸ਼ੀ ਦੇ ਦਿੱਲੀ ਵਿਧਾਨ ਸਭਾ ਦੀ ਵੀਡੀਓ ਨਾਲ ਛੇੜਛਾੜ ਕਰਨ ਲਈ ਭਾਜਪਾ ਦੀ ਨਿਖੇਧੀ ਕਰਦਿਆਂ, ਇਸ ਨੂੰ ਪੰਜਾਬ ਵਿੱਚ ਫ਼ਿਰਕੂ ਹਿੰਸਾ ਭੜਕਾਉਣ ਦੀ ਘਟੀਆ ਸਾਜ਼ਿਸ਼ ਕਰਾਰ ਦਿੱਤਾ…
ਮੁੱਖ ਮੰਤਰੀ ਦੀ ਕੋਠੀ ਅੱਗੇ ਬੇਰੁਜ਼ਗਾਰਾਂ ਤੇ ਪੁਲੀਸ ਵਿਚਾਲੇ ਖਿੱਚ-ਧੂਹ

ਮੁੱਖ ਮੰਤਰੀ ਦੀ ਕੋਠੀ ਅੱਗੇ ਬੇਰੁਜ਼ਗਾਰਾਂ ਤੇ ਪੁਲੀਸ ਵਿਚਾਲੇ ਖਿੱਚ-ਧੂਹ

ਸੰਗਰੂਰ: ਇੱਥੇ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ ਕਰਨ ਪੁੱਜੇ ਬੇਰੁਜ਼ਗਾਰਾਂ ਅਤੇ ਪੁਲੀਸ ਵਿਚਾਲੇ ਖਿੱਚ-ਧੂਹ ਹੋਈ। ਇਸ ਦੌਰਾਨ ਇੱਕ ਬੇਰੁਜ਼ਗਾਰ ਦੀ ਪੱਗ, ਕਈ ਮਹਿਲਾ ਬੇਰੁਜ਼ਗਾਰ ਅਧਿਆਪਕਾਂ ਦੀਆਂ ਚੁੰਨੀਆਂ ਲੱਥ ਗਈਆਂ ਅਤੇ ਇੱਕ ਡੀਐੱਸਪੀ ਦੀ ਵਰਦੀ ਦਾ ਬੈਜ ਵੀ ਉੱਖੜ ਗਿਆ।…
ਭਗਵੰਤ ਮਾਨ ਨੇ ਦਿੱਲੀ ਵਾਲਿਆਂ ਅੱਗੇ ਗੋਡੇ ਟੇਕੇ: ਹਰਸਿਮਰਤ

ਭਗਵੰਤ ਮਾਨ ਨੇ ਦਿੱਲੀ ਵਾਲਿਆਂ ਅੱਗੇ ਗੋਡੇ ਟੇਕੇ: ਹਰਸਿਮਰਤ

ਮਾਨਸਾ: ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਮੌਜੂਦਾ ਪੰਜਾਬ ਸਰਕਾਰ ਨੇ ਸੂਬੇ ਨੂੰ ‘ਦਿੱਲੀ ਵਾਲਿਆਂ’ ਨੂੰ ਸੌਂਪ ਦਿੱਤਾ ਹੈ, ਜੋ ਪੰਜਾਬ ਨੂੰ ਲੁੱਟਣ ਦੇ ਨਾਲ-ਨਾਲ ਸਰਕਾਰੀ ਜ਼ਮੀਨਾਂ ਵੇਚਣ ਲੱਗੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ…
ਆਵਾਰਾ ਕੁੱਤਿਆਂ ਨੇ ਘੇਰੇ ਰਾਹ

ਆਵਾਰਾ ਕੁੱਤਿਆਂ ਨੇ ਘੇਰੇ ਰਾਹ

ਬਠਿੰਡਾ: ਪੰਜਾਬ ’ਚ ਕੁੱਤਿਆਂ ਦੇ ਵੱਢਣ ਦੀਆਂ ਘਟਨਾਵਾਂ ਤੇਜ਼ੀ ਨਾਲ ਵਧ ਰਹੀਆਂ ਹਨ। ਸਰਕਾਰੀ ਹਪਸਤਾਲਾਂ ਅਤੇ ਸਿਹਤ ਕੇਂਦਰਾਂ ’ਚ ਹਲਕਾਅ ਤੋਂ ਬਚਾਅ ਲਈ ਟੀਕਾਕਰਨ ਦੀ ਸਹੂਲਤ ਤਾਂ ਹੈ ਪਰ ਪੀੜਤਾਂ ਨੂੰ ਮੁਆਵਜ਼ਾ ਰਾਸ਼ੀ ਦੇਣ ਦੀ ਪ੍ਰਕਿਰਿਆ ਗੁੰਝਲਦਾਰ ਅਤੇ ਲੰਮੀ ਹੈ ਜਿਸ…

ਆਮ ਆਦਮੀ ਪਾਰਟੀ ਦਾ ਸਰਪੰਚ ਲੱਖਾਂ ਦੇ ਘਪਲੇ ਵਿੱਚ ਮੁਅੱਤਲ

ਆਮ ਆਦਮੀ ਪਾਰਟੀ ਨਾਲ ਸਬੰਧਿਤ ਅਤੇ ਹਲਕਾ ਖਡੂਰ ਸਾਹਿਬ ਦੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਦਾ ਕਰੀਬੀ ਸਰਪੰਚ ਕੇਵਲ ਕ੍ਰਿਸ਼ਨ ਨਈਅਰ ਨੂੰ ਪੰਜਾਬ ਸਰਕਾਰ ਵੱਲੋਂ 85 ਲੱਖ ਰੁਪਏ ਦੇ ਗਬਨ ਮਾਮਲੇ ਵਿੱਚ ਮੁਅੱਤਲ ਕਰ ਦਿੱਤਾ ਗਿਆ ਹੈ। ਇਹ ਆਦੇਸ਼ ਜਿਲ੍ਹੇ ਦੇ…

ਨਾਇਬ ਤਹਿਸੀਲਦਾਰ ਸਣੇ ਹੋਰ ਪ੍ਰੀਖਿਆਵਾਂ ਦਾ ਨਤੀਜਾ ਜਾਰੀ

ਅਧੀਨ ਸੇਵਾਵਾਂ ਚੋਣ ਬੋਰਡ ਵੱਲੋਂ ਗਰੁੱਪ ਬੀ ਦੀਆਂ ਪ੍ਰੀਖਿਆਵਾਂ ਦੇ ਨਤੀਜੇ ਜਾਰੀ ਕਰਦੇ ਹੋਏ ਅੰਗਰੇਜ਼ੀ ਅਤੇ ਪੰਜਾਬੀ ਦੋਵੇਂ ਸੰਸਕਰਣ ਦੇ ਉੱਤਰ ਮਨਜ਼ੂਰ ਕਰ ਲਏ ਗਏ ਹਨ। ਜ਼ਿਕਰਯੋਗ ਹੈ ਕਿ ਨਿੱਜੀ ਸਹਾਇਕ, ਸੀਨੀਅਰ ਸਹਾਇਕ, ਨਾਇਬ ਤਹਿਸੀਲਦਾਰ, ਜ਼ਿਲ੍ਹਾ ਖਜ਼ਾਨਚੀ, ਸੀਨੀਅਰ ਸਹਾਇਕ ਕਮ…
ਤੇਲ ਦੇ ਟੈਂਕਰ ਜਾ ਰਹੀ ਪੰਜਾਬ ਦੀ ਸ਼ਰਾਬ; ਰਾਜਸਥਾਨ ਪੁਲੀਸ ਵੱਲੋਂ ਜ਼ਬਤ

ਤੇਲ ਦੇ ਟੈਂਕਰ ਜਾ ਰਹੀ ਪੰਜਾਬ ਦੀ ਸ਼ਰਾਬ; ਰਾਜਸਥਾਨ ਪੁਲੀਸ ਵੱਲੋਂ ਜ਼ਬਤ

ਰਾਜਸਥਾਨ ਪੁਲੀਸ ਵੱਲੋਂ ਇੱਕ ਤੇਲ ਦੇ ਟੈਂਕਰ ਵਿੱਚੋਂ ਕਰੀਬ 40 ਲੱਖ ਰੁਪਏ ਦੀ ਸ਼ਰਾਬ ਜ਼ਬਤ ਕੀਤੀ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸਟੇਟ ਹਾਈਵੇਅ 'ਤੇ ਅਬੋਹਰ-ਸਾਦੁਲਸ਼ਹਿਰ ਬੈਰੀਅਰ ਪਾਰ ਕਰਨ ਦੇ ਕੁਝ ਮਿੰਟਾਂ ਬਾਅਦ ਹੀ ਪੁਲੀਸ ਨੇ ਇੱਕ ਤੇਲ ਟੈਂਕਰ ਨੂੰ ਰੋਕ…
ਨਵਜੋਤ ਸਿੰਘ ਸਿੱਧੂ ਦੀ ਪੋਸਟ ਨੇ ਸਿਆਸੀ ਹਲਕਿਆਂ ’ਚ ਚਰਚਾ ਛੇੜੀ

ਨਵਜੋਤ ਸਿੰਘ ਸਿੱਧੂ ਦੀ ਪੋਸਟ ਨੇ ਸਿਆਸੀ ਹਲਕਿਆਂ ’ਚ ਚਰਚਾ ਛੇੜੀ

ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਨੇ ਅੱਜ ਸੋਸ਼ਲ ਮੀਡੀਆ ’ਤੇ ਪੋਸਟ ਪਾ ਕੇ ਸਿਆਸੀ ਹਲਕਿਆਂ ਵਿੱਚ ਨਵੀਂ ਚਰਚਾ ਛੇੜ ਦਿੱਤੀ ਹੈ। ਉਨ੍ਹਾਂ ਸੋਸ਼ਲ ਮੀਡੀਆ ’ਤੇ ਵੀਡੀਓ ਸੰਦੇਸ਼ ਪਾਇਆ ਹੈ, ਜਿਸ ਵਿੱਚ ਉਨ੍ਹਾਂ ਸ਼ਾਇਰਾਨਾ ਅੰਦਾਜ਼ ’ਚ ਕਿਹਾ ,‘‘ਅੱਗ ਲਗਾਉਣ…
ਕਿਸਾਨ ਅੰਦੋਲਨ: ਇੱਕ ਸਾਲ ਦੇ ਵਕਫ਼ੇ ਤੋਂ ਬਾਅਦ ਕਿਸਾਨਾਂ ਅਤੇ ਕਮੇਟੀ ਵਿਚਾਲੇ ਮੁੜ ਹੋਵੇਗੀ ਗੱਲਬਾਤ

ਕਿਸਾਨ ਅੰਦੋਲਨ: ਇੱਕ ਸਾਲ ਦੇ ਵਕਫ਼ੇ ਤੋਂ ਬਾਅਦ ਕਿਸਾਨਾਂ ਅਤੇ ਕਮੇਟੀ ਵਿਚਾਲੇ ਮੁੜ ਹੋਵੇਗੀ ਗੱਲਬਾਤ

ਲਗਪਗ ਇੱਕ ਸਾਲ ਤੱਕ ਮੁਅੱਤਲ ਰਹਿਣ ਤੋਂ ਬਾਅਦ,ਕਿਸਾਨਾਂ ਅਤੇ ਸੁਪਰੀਮ ਕੋਰਟ ਵੱਲੋਂ ਨਿਯੁਕਤ ਉੱਚ-ਤਾਕਤੀ ਕਮੇਟੀ ਵਿਚਾਲੇ ਗੱਲਬਾਤ ਅੱਜ ਮੁੜ ਸ਼ੁਰੂ ਹੋਣ ਜਾ ਰਹੀ ਹੈ,ਜਿਸ ਵਿੱਚ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਦਾ 15 ਮੈਂਬਰੀ ਵਫ਼ਦ ਚੰਡੀਗੜ੍ਹ ਵਿਖੇ ਪੈਨਲ ਨਾਲ ਮੁਲਾਕਾਤ ਕਰੇਗਾ।  ਸ਼ੰਭੂ…
ਕੌਮੀ ਸਕੂਲ ਖੇਡਾਂ: ਪੰਜਾਬ ਨੂੰ ਜੂਡੋ ਅਤੇ ਗਤਕੇ ’ਚ ਸੋਨ ਤਗਮੇ

ਕੌਮੀ ਸਕੂਲ ਖੇਡਾਂ: ਪੰਜਾਬ ਨੂੰ ਜੂਡੋ ਅਤੇ ਗਤਕੇ ’ਚ ਸੋਨ ਤਗਮੇ

ਕੌਮੀ ਸਕੂਲ ਖੇਡਾਂ ਦੇ ਅੱਜ ਤੀਜੇ ਦਿਨ ਜੂਡੋ ਅਤੇ ਗਤਕੇ ਵਿੱਚ ਪੰਜਾਬ ਦੇ ਖਿਡਾਰੀਆਂ ਨੇ ਸੋਨੇ ਦੇ ਤਗਮੇ ਜਿੱਤ ਕੇ ਸੂਬੇ ਦਾ ਨਾਮ ਹੋਰ ਉੱਚਾ ਕੀਤਾ ਹੈ। ਜੂਡੋ ਲੜਕੇ (ਅੰਡਰ-14) ਦੇ 40 ਕਿਲੋ ਭਾਰ ਵਰਗ ’ਚ ਪੰਜਾਬ ਦੇ ਯੁਵਰਾਜ ਠਾਕੁਰ ਅਤੇ…
ਫਿਰੋਜ਼ਪੁਰ: ਸੈਲੂਨ ਮਾਲਕ ਵੱਲੋਂ ਪਤਨੀ ਤੇ ਦੋ ਬੱਚਿਆਂ ਸਣੇ ਖ਼ੁਦਕੁਸ਼ੀ

ਫਿਰੋਜ਼ਪੁਰ: ਸੈਲੂਨ ਮਾਲਕ ਵੱਲੋਂ ਪਤਨੀ ਤੇ ਦੋ ਬੱਚਿਆਂ ਸਣੇ ਖ਼ੁਦਕੁਸ਼ੀ

ਇਥੋਂ ਦੇ ਹਰਮਨ ਨਗਰ ਵਿੱਚ ਬੀਤੀ ਰਾਤ ਮਸ਼ਹੂਰ ਮਾਹੀ ਸੈਲੂਨ ਦੇ ਮਾਲਕ ਅਮਨਦੀਪ ਸਿੰਘ ਉਰਫ਼ ਮਾਹੀ ਨੇ ਪਤਨੀ ਅਤੇ ਦੋ ਮਾਸੂਮ ਬੱਚਿਆਂ ਨਾਲ ਆਪਣੇ ਆਪ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਈ। ਉਪਰਲੀ ਮੰਜ਼ਿਲ ’ਤੇ ਰਹਿੰਦੇ ਕਿਰਾਏਦਾਰਾਂ ਨੇ ਦੱਸਿਆ ਕਿ ਸਵੇਰੇ…
ਫਿਰੋਜ਼ਪੁਰ ਅਤੇ ਮੋਗਾ ਅਦਾਲਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਫਿਰੋਜ਼ਪੁਰ ਅਤੇ ਮੋਗਾ ਅਦਾਲਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਮੋਗਾ ਅਤੇ ਫਿਰੋਜ਼ਪੁਰ ਵਿੱਚ ਅਦਾਲਤ ਨੂੰ ਬੰਬ ਦੀ ਧਮਕੀ ਮਿਲਣ ਦੀ ਖ਼ਬਰ ਤੋਂ ਬਾਅਦ ਪ੍ਰਸ਼ਾਸਨ ਚੌਕਸ ਹੋ ਗਿਆ ਹੈ। ਫਿਰੋਜ਼ਪੁਰ ਵਿੱਚ ਪ੍ਰਸ਼ਾਸਨ ਵੱਲੋਂ ਬੰਬ ਦੀ ਖਬਰ ਕਾਰਨ ਕਚਿਹਰੀ ਦੇ ਸਾਰੇ ਗੇਟ ਬੰਦ ਕਰਵਾਏ ਗਏ। ਪ੍ਰਸ਼ਾਸਨ ਨੇ ਸਟਾਫ ਅਤੇ ਵਕੀਲਾਂ ਸਮੇਤ…
ਗਿਆਨੀ ਕੁਲਦੀਪ ਸਿੰਘ ਗੜਗੱਜ ਸਮੁੱਚੇ ਪੰਥ ਦੇ ਜਥੇਦਾਰ ਦੀ ਭੂਮਿਕਾ ਨਿਭਾਉਣ: ਸੰਧਵਾਂ

ਗਿਆਨੀ ਕੁਲਦੀਪ ਸਿੰਘ ਗੜਗੱਜ ਸਮੁੱਚੇ ਪੰਥ ਦੇ ਜਥੇਦਾਰ ਦੀ ਭੂਮਿਕਾ ਨਿਭਾਉਣ: ਸੰਧਵਾਂ

ਬਠਿੰਡਾ: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੂੰ ਬੇਨਤੀ ਕੀਤੀ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਆਪਣੇ ਗੁਨਾਹ ਕਬੂਲ ਕਰਨ ਵਾਲੇ ਲੋਕਾਂ ਦੇ ਬੁਲਾਰੇ ਬਣਨ ਦੀ ਥਾਂ,…
ਲੁਧਿਆਣਾ ’ਚ 69ਵੀਆਂ ਕੌਮੀ ਸਕੂਲ ਖੇਡਾਂ ਸ਼ੁਰੂ

ਲੁਧਿਆਣਾ ’ਚ 69ਵੀਆਂ ਕੌਮੀ ਸਕੂਲ ਖੇਡਾਂ ਸ਼ੁਰੂ

ਲੁਧਿਆਣਾ: 69ਵੀਆਂ ਕੌਮੀ ਸਕੂਲ ਖੇਡਾਂ ਦਾ ਅੱਜ ਇੱਥੋਂ ਦੇ ਗੁਰੂ ਨਾਨਕ ਸਟੇਡੀਅਮ ਵਿੱਚ ਉਦਘਾਟਨ ਹੋਇਆ। ਸਮਾਗਮ ਵਿੱਚ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਤੇ ਖੇਡਾਂ ਦਾ ਉਦਘਾਟਨ ਕੀਤਾ। ਉਨ੍ਹਾਂ ਨੇ ਦੇਸ਼ ਭਰ ’ਚੋਂ ਆਏ ਖਿਡਾਰੀਆਂ ਨੂੰ…
ਅੰਮ੍ਰਿਤਸਰ-ਜਾਮਨਗਰ ਐਕਸਪ੍ਰੈਸ ਹਾਈਵੇ ’ਤੇ ਗੰਭੀਰ ਬੇਨਿਯਮਿਆਂ ਤੋਂ ਔਖੇ ਖੇਤਰ ਵਾਸੀ

ਅੰਮ੍ਰਿਤਸਰ-ਜਾਮਨਗਰ ਐਕਸਪ੍ਰੈਸ ਹਾਈਵੇ ’ਤੇ ਗੰਭੀਰ ਬੇਨਿਯਮਿਆਂ ਤੋਂ ਔਖੇ ਖੇਤਰ ਵਾਸੀ

ਡੱਬਵਾਲੀ: ਡੱਬਵਾਲੀ ਹਲਕੇ ਵਿੱਚੋਂ ਲੰਘਦੇ ਅੰਮ੍ਰਿਤਸਰ-ਜਾਮਨਗਰ ਐਕਸਪ੍ਰੈਸ ਹਾਈਵੇ (ਭਾਰਤਮਾਲਾ ਪ੍ਰੋਜੈਕਟ) ’ਤੇ ਟੋਲ ਸੰਚਾਲਕਾਂ ਦੀ ਮਨਮਾਨੀ ਤੇ ਲਾਪਰਵਾਹੀਆਂ ਰਾਹਗੀਰਾਂ ਲਈ ਜਾਨ ਦਾ ਖੋਅ ਬਣ ਰਹੀਆਂ ਹਨ। ਟੋਲ ਪਲਾਜ਼ਿਆਂ ’ਤੇ ਖਰਚਾ ਬਚਾਉਣ ਲਈ ਲੇਨਾਂ ਬੰਦ ਰੱਖਣ, ਸਰਵਿਸ ਰੋਡ ਤੋਂ ਗੈਰਕਾਨੂੰਨੀ ਤੌਰ ’ਤੇ ਫਾਸਟੈਗ…

ਐਰੋਟ੍ਰੋਪੋਲਿਸ ਦੇ ਵਿਸਥਾਰ ਲਈ ਜ਼ਮੀਨ ਐਕੁਆਇਰ ਕਰਨ ਦੀ ਕਵਾਇਦ ਤੇਜ਼

ਐੱਸਏਐੱਸ ਨਗਰ (ਮੁਹਾਲੀ): ਗਮਾਡਾ ਨੇ ਨਿਊ ਚੰਡੀਗੜ੍ਹ ਦੇ ਈਕੋ ਸਿਟੀ-ਤਿੰਨ ਤੋਂ ਬਾਅਦ ਹੁਣ ਐਰੋਟ੍ਰੋਪੋਲਿਸ ਪ੍ਰਾਜੈਕਟ ਦੇ ਵਿਸਥਾਰ ’ਤੇ ਧਿਆਨ ਕੇਂਦਰਿਤ ਕਰ ਦਿੱਤਾ ਹੈ। ਇਸ ਤਹਿਤ ਐਰੋਟ੍ਰੋਪੋਲਿਸ ਖੇਤਰ ਦੀਆਂ ਨਵੀਆਂ ਪਾਕਿਟਾਂ (ਈ, ਐੱਫ, ਜੀ, ਐੱਚ, ਆਈ ਤੇ ਜੇ) ਵਿਕਸਤ ਕਰਨ ਲਈ ਅੱਠ…
ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਰੁਕਿਆ

ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਰੁਕਿਆ

ਰੋਪਡ਼: ਆਨੰਦਪੁਰ ਸਾਹਿਬ ਵਿੱਚ ਧਾਰਮਿਕ ਸੈਰ-ਸਪਾਟੇ ਨੂੰ ਹੁਲਾਰਾ ਦੇਣ ਦੇ ਉਦੇਸ਼ ਨਾਲ ਤਿਆਰ ਕੀਤਾ ਉੱਚ ਪੱਧਰੀ ਵਿਕਾਸ ਪ੍ਰਾਜੈਕਟ ਪੰਜਾਬ ਸਰਕਾਰ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਚਾਲੇ ਸਿਆਸੀ ਟਕਰਾਅ ਦਾ ਮੁੱਦਾ ਬਣ ਗਿਆ ਹੈ। ਇਸ ਪ੍ਰਾਜੈਕਟ ਤਹਿਤ ਕੌਮੀ ਸ਼ਾਹਰਾਹ-503 ਤੋਂ ਤਖ਼ਤ…