Posted inPatiala
Aam Aadmi Clinics Strike : ਆਮ ਆਦਮੀ ਕਲੀਨਿਕਾਂ ਦੇ ਅਮਲੇ ਵੱਲੋਂ ਅਣਮਿੱਥੇ ਸਮੇਂ ਲਈ ਹੜਤਾਲ ਸ਼ੁਰੂ
ਪਟਿਆਲਾ : ਆਪਣੀਆਂ ਸੇਵਾਵਾਂ ਰੈਗੂਲਰ ਕਰਵਾਉਣ ਦੀ ਮੰਗ ਨੂੰ ਲੈ ਕੇ ਪੰਜਾਬ ਭਰ ਦੇ ‘ਆਮ ਆਦਮੀ ਕਲੀਨਿਕਾਂ’ ਦੇ ਡਾਕਟਰਾਂ, ਫਾਰਮਾਸਿਸਟਾਂ ਅਤੇ ਨਰਸਾਂ ਵੱਲੋਂ ਅੱਜ ਤੋਂ ਅਣਮਿੱਥੇ ਸਮੇਂ ਦੀ ਹੜਤਾਲ ਸ਼ੁਰੂ ਕਰ ਦਿੱਤੀ ਗਈ ਹੈ। ਪ੍ਰਦਰਸ਼ਨਕਾਰੀ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਉਹ…



























