Posted inFaridkot
ਬੇਅਦਬੀਆਂ ਖ਼ਿਲਾਫ਼ ਸਖ਼ਤ ਕਾਨੂੰਨ ਬਣਾਵਾਂਗੇ: Bhagwant Mannਮਾਨ
ਜੈਤੋ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਥੇ 28.68 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦੇ ਨੀਂਹ ਪੱਥਰ ਰੱਖੇ। ਇਸ ਤੋਂ ਬਾਅਦ ਉਨ੍ਹਾਂ ਦਾਣਾ ਮੰਡੀ ਵਿੱਚ ‘ਆਪ’ ਦੀ ਰੈਲੀ ਨੂੰ ਸੰਬੋਧਨ ਕਰਦਿਆਂ ਭਾਜਪਾ, ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ’ਤੇ ਸ਼ਬਦੀ ਹਮਲੇ…



























