Posted inPatiala
ਭਾਰਤ-ਕੈਨੇਡਾ ਵਪਾਰਕ ਸਬੰਧਾਂ ’ਚ ਪੰਜਾਬੀਆਂ ਦੀ ਭੂਮਿਕਾ ਅਹਿਮ
ਪਟਿਆਲਾ: ਪੰਜਾਬੀ ਯੂਨੀਵਰਸਿਟੀ ਦੇ ਇਕ ਅਧਿਐਨ ਵਿੱਚ ਭਾਰਤ ਅਤੇ ਕੈਨੇਡਾ ਵਿਚਕਾਰ ਵਪਾਰਕ ਸਬੰਧਾਂ ਦੀ ਸਮੀਖਿਆ ਕਰਨ ਅਤੇ ਪੰਜਾਬ ਤੋਂ ਨਿਰਯਾਤ ਨੂੰ ਹੁਲਾਰਾ ਦੇਣ ’ਤੇ ਜ਼ੋਰ ਦਿੱਤਾ ਗਿਆ ਹੈ। ਇਸ ਪੀਐੱਚ ਡੀ ਅਧਿਐਨ ਮੁਤਾਬਕ ਕੈਨੇਡਾ ਨੂੰ ਭਾਰਤ ਵੱਲੋਂ ਕੀਤਾ ਜਾਂਦਾ ਨਿਰਯਾਤ…
























