ਪੰਜ ਜ਼ਿਲ੍ਹਿਆਂ ਦੇ 319 ਕੇਂਦਰਾਂ ’ਚ ਕਣਕ ਦੀ ਖ਼ਰੀਦ ਬੰਦ

ਪੰਜ ਜ਼ਿਲ੍ਹਿਆਂ ਦੇ 319 ਕੇਂਦਰਾਂ ’ਚ ਕਣਕ ਦੀ ਖ਼ਰੀਦ ਬੰਦ

ਲੰਬੀ: ਪੰਜਾਬ ਦੇ ਪੰਜ ਜ਼ਿਲ੍ਹਿਆਂ ਦੇ 319 ਖ਼ਰੀਦ ਕੇਂਦਰਾਂ ’ਚ ਅੱਜ ਸ਼ਾਮ ਤੋਂ ਮੌਜੂਦਾ ਸੀਜ਼ਨ ਵਿੱਚ ਕਣਕ ਦੀ ਖ਼ਰੀਦ ਬੰਦ ਕਰ ਦਿੱਤੀ ਗਈ ਹੈ। ਸ੍ਰੀ ਮੁਕਤਸਰ ਸਾਹਿਬ ਦੇ 98 ਖ਼ਰੀਦ ਕੇਂਦਰ, ਬਠਿੰਡਾ ਦੇ 143, ਸੰਗਰੂਰ ਦੇ 17, ਫ਼ਿਰੋਜ਼ਪੁਰ ਦੇ 50 ਅਤੇ…
ਪਰਾਲੀ ਸਾੜਨ ਦੇ ਦੋਸ਼ ਹੇਠ 52 ਕਿਸਾਨਾਂ ਖ਼ਿਲਾਫ਼ ਮਾਮਲਾ ਦਰਜ

ਪਰਾਲੀ ਸਾੜਨ ਦੇ ਦੋਸ਼ ਹੇਠ 52 ਕਿਸਾਨਾਂ ਖ਼ਿਲਾਫ਼ ਮਾਮਲਾ ਦਰਜ

ਪਟਿਆਲਾ: ਪਟਿਆਲਾ ਪੁਲੀਸ ਨੇ ਦੋ ਦਿਨਾਂ ਵਿੱਚ ਜ਼ਿਲ੍ਹੇ ਦੇ ਵੱਖ-ਵੱਖ ਹਿੱਸਿਆਂ ਵਿੱਚ ਅਣਪਛਾਤੇ ਅਤੇ ਪਛਾਣ ਕੀਤੇ ਗਏ ਕਿਸਾਨਾਂ ਵਿਰੁੱਧ ਘੱਟੋ-ਘੱਟ 52 ਐਫਆਈਆਰ (FIRs) ਦਰਜ ਕੀਤੀਆਂ ਹਨ। ਪ੍ਰਸ਼ਾਸਨ ਨੇ ਮੌਕੇ 'ਤੇ ਨਿਰੀਖਣ ਅਤੇ ਖੇਤਾਂ ਦੀ ਸੈਟੇਲਾਈਟ-ਅਧਾਰਤ ਨਿਗਰਾਨੀ ਦੀ ਵਰਤੋਂ ਕਰਦਿਆਂ ਨਾੜ ਸਾੜਨ…
ਪੰਜਾਬ ਸਰਕਾਰ ਵੱਲੋਂ ਦੋ ਜ਼ਿਲ੍ਹਿਆਂ ਦੇ ਡੀਸੀ ਅਤੇ ਚਾਰ ਐੱਸਐੱਸਪੀ ਤਬਦੀਲ

ਪੰਜਾਬ ਸਰਕਾਰ ਵੱਲੋਂ ਦੋ ਜ਼ਿਲ੍ਹਿਆਂ ਦੇ ਡੀਸੀ ਅਤੇ ਚਾਰ ਐੱਸਐੱਸਪੀ ਤਬਦੀਲ

ਮਾਨਸਾ: ਪੰਜਾਬ ਸਰਕਾਰ ਨੇ ਅੱਜ ਇੱਕ ਵੱਡਾ ਪ੍ਰਸ਼ਾਸਨਿਕ ਫੇਰਬਦਲ ਕਰਦਿਆਂ ਸੂਬੇ ਦੇ ਦੋ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ (ਡੀਸੀ) ਅਤੇ ਚਾਰ ਜ਼ਿਲ੍ਹਿਆਂ ਦੇ ਸੀਨੀਅਰ ਕਪਤਾਨ ਪੁਲੀਸ (ਐੱਸਐੱਸਪੀ) ਦੇ ਤਬਾਦਲੇ ਕਰ ਦਿੱਤੇ ਹਨ। ਸਰਕਾਰ ਵੱਲੋਂ ਜਾਰੀ ਕੀਤੇ ਗਏ ਤਾਜ਼ਾ ਹੁਕਮਾਂ ਅਨੁਸਾਰ, ਸੰਗਰੂਰ ਅਤੇ…
ਡੇਰਾਬੱਸੀ ਦੇ ਸਰਕਾਰੀ ਕਾਲਜ ਦੇ ਵਿਦਿਆਰਥੀ ਭਵਨ ਵਿੱਚ ਭਿਆਨਕ ਅੱਗ

ਡੇਰਾਬੱਸੀ ਦੇ ਸਰਕਾਰੀ ਕਾਲਜ ਦੇ ਵਿਦਿਆਰਥੀ ਭਵਨ ਵਿੱਚ ਭਿਆਨਕ ਅੱਗ

ਡੇਰਾਬੱਸੀ: ਸਥਾਨਕ ਸਰਕਾਰੀ ਕਾਲਜ ਦੀ ਕੰਟੀਨ ਦੇ ਉੱਪਰ ਪਹਿਲੀ ਮੰਜ਼ਿਲ ’ਤੇ ਸਥਿਤ ਵਿਦਿਆਰਥੀ ਭਵਨ ਵਿੱਚ ਅੱਜ ਤੜਕੇ ਅਚਾਨਕ ਭਿਆਨਕ ਅੱਗ ਲੱਗ ਗਈ। ਇਸ ਹਾਦਸੇ ਵਿੱਚ ਭਵਨ ਅੰਦਰ ਪਿਆ ਕੀਮਤੀ ਫਰਨੀਚਰ ਅਤੇ ਹੋਰ ਸਾਮਾਨ ਸੜ ਕੇ ਸੁਆਹ ਹੋ ਗਿਆ। ਸੂਚਨਾ ਮਿਲਦੇ ਹੀ…
Murder Case: ਨਾਬਾਲਗ ਦੇ ਕਤਲ ਮਗਰੋਂ ਮਾਹੌਲ ਤਣਾਅਪੂਰਨ

Murder Case: ਨਾਬਾਲਗ ਦੇ ਕਤਲ ਮਗਰੋਂ ਮਾਹੌਲ ਤਣਾਅਪੂਰਨ

ਸੰਗਰੂਰ: ਇਸ ਸ਼ਹਿਰ ਵਿੱਚ ਬੀਤੀ ਰਾਤ ਤੇਜ਼ਧਾਰ ਹਥਿਆਰਾਂ ਨਾਲ ਨਾਬਾਲਗ ਦਾ ਕਤਲ ਅਤੇ ਦੂਜੇ ਨੂੰ ਗੰਭੀਰ ਜ਼ਖ਼ਮੀ ਕਰਨ ਕਾਰਨ ਅੱਜ ਮਾਹੌਲ ਉਸ ਸਮੇਂ ਤਣਾਅਪੂਰਨ ਬਣ ਗਿਆ, ਜਦੋਂ ਹਿੰਦੂ ਜਥੇਬੰਦੀਆਂ ਨੇ ਪੀੜਤ ਪਰਿਵਾਰ ਦੇ ਹੱਕ ’ਚ ਨਿੱਤਰਦਿਆਂ ਥਾਣਾ ਸਿਟੀ ਦਾ ਘਿਰਾਓ ਕਰ…
ਸਰਕਾਰੀ ਝਾਕ ਛੱਡ ਘੱਗਰ ਦੇ ਬੰਨ੍ਹ ਮਜ਼ਬੂਤ ਕਰਨ ’ਚ ਜੁਟੇ ਕਿਸਾਨ

ਸਰਕਾਰੀ ਝਾਕ ਛੱਡ ਘੱਗਰ ਦੇ ਬੰਨ੍ਹ ਮਜ਼ਬੂਤ ਕਰਨ ’ਚ ਜੁਟੇ ਕਿਸਾਨ

ਪਾਤੜਾਂ: ਹਲਕਾ ਸ਼ੁਤਰਾਣਾ ਦੇ ਕਿਸਾਨਾਂ ਨੇ ਹੜ੍ਹਾਂ ਲਈ ਅਗਾਊਂ ਤਿਆਰੀ ਦੇ ਮੱਦੇਨਜ਼ਰ ਸਰਕਾਰੀ ਵਾਅਦਿਆਂ ’ਤੇ ਭਰੋਸਾ ਛੱਡ ਕੇ ਘੱਗਰ ਦੇ ਕਿਨਾਰੇ ਮਜ਼ਬੂਤ ਕਰਨ ਲਈ ਤਿਆਰੀ ਖਿੱਚ ਲਈ ਹੈ। ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਦਿਹਾਤੀ ਪਟਿਆਲਾ ਦੇ ਪ੍ਰਧਾਨ ਤੇ ਹਲਕਾ ਸਮਾਣਾ ਤੋਂ ਐਲਾਨੇ…

ਖਣਨ ਕੇਸ: ਪਠਾਣਮਾਜਰਾ ਦੀ ਨਿਆਂਇਕ ਹਿਰਾਸਤ ਵਧੀ

ਪਟਿਆਲਾ: ਦੋ ਵੱਖ ਵੱਖ ਕੇਸਾਂ ’ਚ ਕੇਂਦਰੀ ਜੇਲ੍ਹ ਬਠਿੰਡਾ ’ਚ ਬੰਦ ਪਟਿਆਲਾ ਜ਼ਿਲ੍ਹੇ ਦੇ ਹਲਕਾ ਸਨੌਰ ਤੋਂ ‘ਆਪ’ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਖ਼ਿਲਾਫ਼ ਮਾਈਨਿੰਗ ਐਕਟ ਤਹਿਤ ਦਰਜ ਕੇਸ ਵਿੱਚ ਨਿਆਂਇਕ ਹਿਰਾਸਤ ਪੂਰੀ ਹੋਣ ’ਤੇ ਵੀਡੀਓ ਕਾਨਫਰੰਸਿੰਗ ਰਾਹੀਂ ਪਟਿਆਲਾ ਵਿਚਲੀ ਅਦਾਲਤ…
ਹੋਟਲ ਤੇ ਰੈਸਤਰਾਂ ’ਚ ਖਾਣਾ 20 ਫ਼ੀਸਦੀ ਤੱਕ ਹੋ ਸਕਦੈ ਮਹਿੰਗਾ

ਹੋਟਲ ਤੇ ਰੈਸਤਰਾਂ ’ਚ ਖਾਣਾ 20 ਫ਼ੀਸਦੀ ਤੱਕ ਹੋ ਸਕਦੈ ਮਹਿੰਗਾ

ਲੁਧਿਆਣਾ: ਹੋਟਲਾਂ ਜਾਂ ਰੈਸਤਰਾਂ ਵਿੱਚ ਖਾਣਾ ਖਾਣ ਦੇ ਸ਼ੌਕੀਨਾਂ ਦੀ ਜੇਬ ’ਤੇ ਮਹਿੰਗਾਈ ਦੀ ਮਾਰ ਪੈਣ ਵਾਲੀ ਹੈ। ਵਪਾਰਕ ਐੱਲ ਪੀ ਜੀ ਸਿਲੰਡਰ ਦੀਆਂ ਕੀਮਤਾਂ ਵਿੱਚ ਲਗਾਤਾਰ ਹੋ ਰਹੇ ਵਾਧੇ ਤੋਂ ਪ੍ਰੇਸ਼ਾਨ ਹੋ ਕੇ ਪੰਜਾਬ ਹੋਟਲ ਐਂਡ ਰੈਸਤਰਾਂ ਐਸੋਸੀਏਸ਼ਨ ਨੇ…
ਨਸ਼ਾ ਸਪਲਾਈ ਦੇ ਦੋਸ਼ ਹੇਠ ਦੋ ਸੁਰੱਖਿਆ ਕਰਮੀ ਤੇ ਲੈਬ ਟੈਕਨੀਸ਼ੀਅਨ ਗ੍ਰਿਫ਼ਤਾਰ

ਨਸ਼ਾ ਸਪਲਾਈ ਦੇ ਦੋਸ਼ ਹੇਠ ਦੋ ਸੁਰੱਖਿਆ ਕਰਮੀ ਤੇ ਲੈਬ ਟੈਕਨੀਸ਼ੀਅਨ ਗ੍ਰਿਫ਼ਤਾਰ

ਬਠਿੰਡਾ: ਬਠਿੰਡਾ ਕੇਂਦਰੀ ਜੇਲ੍ਹ ਵਿੱਚ ਨਸ਼ਾ ਤਸਕਰੀ ਅਤੇ ਸਪਲਾਈ ਕਰਨ ਦੇ ਮਾਮਲੇ ਵਿੱਚ ਅਪਰੈਲ ਮਹੀਨੇ ਦੌਰਾਨ ਦੋ ਸੁਰੱਖਿਆ ਮੁਲਾਜ਼ਮਾਂ ਅਤੇ ਇੱਕ ਲੈਬ ਟੈਕਨੀਸ਼ੀਅਨ ਦੀ ਗ੍ਰਿਫ਼ਤਾਰੀ ਨੇ ਜੇਲ੍ਹ ਸੁਰੱਖਿਆ ਪ੍ਰਬੰਧਾਂ ’ਤੇ ਸਵਾਲ ਖੜ੍ਹੇ ਕਰ ਦਿੱਤੇ ਹਨ। ਪੁਲੀਸ ਨੇ ਇਨ੍ਹਾਂ ਤਿੰਨਾਂ ਵਿਰੁੱਧ ਵੱਖ-ਵੱਖ…
ਜ਼ਮਾਨਤ ’ਤੇ ਆਏ ਅਕਾਲਗੜ੍ਹ ਦੇ ਨੌਜਵਾਨ ਵੱਲੋਂ ਖ਼ੁਦਕੁਸ਼ੀ; ਪੁਲੀਸ ਵੱਲੋਂ ਜਾਂਚ ਸ਼ੁਰੂ

ਜ਼ਮਾਨਤ ’ਤੇ ਆਏ ਅਕਾਲਗੜ੍ਹ ਦੇ ਨੌਜਵਾਨ ਵੱਲੋਂ ਖ਼ੁਦਕੁਸ਼ੀ; ਪੁਲੀਸ ਵੱਲੋਂ ਜਾਂਚ ਸ਼ੁਰੂ

ਗੁਰੂਸਰ ਸੁਧਾਰ: ਥਾਣਾ ਸੁਧਾਰ ਦੇ ਅਧੀਨ ਪੈਂਦੇ ਪਿੰਡ ਅਕਾਲਗੜ੍ਹ ਕਲਾਂ ਵਿੱਚ ਇੱਕ ਦੁਖਦਾਈ ਘਟਨਾ ਵਾਪਰੀ ਹੈ, ਜਿੱਥੇ 35 ਸਾਲਾ ਨੌਜਵਾਨ ਅਮਰਜੀਤ ਸਿੰਘ ਉਰਫ਼ ਦੀਪੂ ਨੇ ਆਪਣੇ ਘਰ ਵਿੱਚ ਫਾਹਾ ਲੈ ਕੇ ਜੀਵਨ ਲੀਲਾ ਸਮਾਪਤ ਕਰ ਲਈ। ਮ੍ਰਿਤਕ ਨੌਜਵਾਨ ਕੁਝ ਦਿਨ ਪਹਿਲਾਂ…
ਕੋਲਡ ਸਟੋਰੇਜ ਹਾਦਸੇ ਦੇ ਅੱਠ ਘੰਟੇ ਬਾਅਦ ਫੋਰਮੈਨ ਦੀ ਲਾਸ਼ ਬਰਾਮਦ

ਕੋਲਡ ਸਟੋਰੇਜ ਹਾਦਸੇ ਦੇ ਅੱਠ ਘੰਟੇ ਬਾਅਦ ਫੋਰਮੈਨ ਦੀ ਲਾਸ਼ ਬਰਾਮਦ

ਬਠਿੰਡਾ: ਬਠਿੰਡਾ ਸ਼ਹਿਰ ਤੋਂ ਕਰੀਬ 45 ਕਿਲੋਮੀਟਰ ਦੂਰ ਪਿੰਡ ਭਗਤਾ ਭਾਈ ਕਾ ਵਿਖੇ ਇੱਕ ਕੋਲਡ ਸਟੋਰੇਜ ਦੀ ਇਮਾਰਤ ਡਿੱਗਣ ਕਾਰਨ ਮਲਬੇ ਹੇਠਾਂ ਫਸੇ ਇੱਕ ਫੋਰਮੈਨ ਦੀ ਲਾਸ਼ ਨੂੰ ਅੱਠ ਘੰਟੇ ਲੰਬੇ ਚੱਲੇ ਬਚਾਅ ਕਾਰਜ ਤੋਂ ਬਾਅਦ ਬੁੱਧਵਾਰ ਦੇਰ ਰਾਤ ਬਰਾਮਦ ਕਰ…
ਡਾ. ਸਾਕਸ਼ੀ ਗਰਗ ਦਾ ਨਾਂ ‘ਇੰਡੀਆ ਬੁੱਕ ਆਫ ਰਿਕਾਰਡ’ ਵਿੱਚ ਦਰਜ

ਡਾ. ਸਾਕਸ਼ੀ ਗਰਗ ਦਾ ਨਾਂ ‘ਇੰਡੀਆ ਬੁੱਕ ਆਫ ਰਿਕਾਰਡ’ ਵਿੱਚ ਦਰਜ

ਬਠਿੰਡਾ: ਜ਼ਿਲ੍ਹੇ ਦੇ ਕਸਬਾ ਭਗਤਾ ਭਾਈ ਕਾ ਦੀ ਮਾਣ ਮੱਤੀ ਧੀ ਡਾਕਟਰ ਸਾਕਸ਼ੀ ਗਰਗ ਨੇ ‘ਇੰਡੀਆ ਬੁੱਕ ਆਫ ਰਿਕਾਰਡ’ ਵਿੱਚ ਆਪਣਾ ਨਾਮ ਦਰਜ ਕਰਵਾਇਆ ਹੈ। ਡਾ. ਸਾਕਸ਼ੀ ਨੇ ਦੰਦਾਂ ਦੇ ਮਰੀਜ਼ਾਂ ਦੀ ਸਹੂਲਤ ਲਈ ਖੋਜ ਕੀਤੀ ਹੈ ਜੋ ਦੰਦਾਂ ਵਿੱਚ…
ਪਟਿਆਲਾ ’ਚ ਸਕੂਲਾਂ ਨੂੰ ਉਡਾਉਣ ਦੀ ਧਮਕੀ

ਪਟਿਆਲਾ ’ਚ ਸਕੂਲਾਂ ਨੂੰ ਉਡਾਉਣ ਦੀ ਧਮਕੀ

ਪਟਿਆਲਾ: ਪਟਿਆਲਾ ਜ਼ਿਲ੍ਹੇ ਦੇ ਸ਼ੰਭੂ ਨੇੜੇ ਸਥਿਤ ਬਠੌਣੀਆਂ ਪਿੰਡ ਦੇ ਕੋਲ ਬੰਬ ਨਾਲ ਰੇਲ ਪਟੜੀ ਉਡਾਉਣ ਦੀ ਘਟਨਾ ਤੋਂ ਮਹਿਜ਼ ਦੋ ਦਿਨ ਬਾਅਦ ਹੀ ਪਟਿਆਲਾ ਦੇ ਕੁਝ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਇਹ ਧਮਕੀ ਇਕ ਅਤਿਵਾਦੀ…
ਖੇੜੀ ਗੁਰਨਾ ਵਿਖੇ ਗੋਦਾਮਾਂ ਨੂੰ ਲੱਗੀ ਭਿਆਨਕ ਅੱਗ; ਲੱਖਾਂ ਦਾ ਸਾਮਾਨ ਸੜ ਕੇ ਸੁਆਹ

ਖੇੜੀ ਗੁਰਨਾ ਵਿਖੇ ਗੋਦਾਮਾਂ ਨੂੰ ਲੱਗੀ ਭਿਆਨਕ ਅੱਗ; ਲੱਖਾਂ ਦਾ ਸਾਮਾਨ ਸੜ ਕੇ ਸੁਆਹ

ਬਨੂੜ: ਬਨੂੜ-ਤੇਪਲਾ ਕੌਮੀ ਮਾਰਗ ਤੇ ਸਥਿਤ ਪਿੰਡ ਖੇੜੀ ਗੁਰਨਾ ਦੇ ਨੇੜੇ ਅੱਜ ਸਵੇਰੇ ਇੱਕ ਗੋਦਾਮ ਵਿੱਚ ਅਚਾਨਕ ਭਿਆਨਕ ਅੱਗ ਲੱਗ ਗਈ। ਇਸ ਵੱਡੇ ਗੋਦਾਮ ਵਿੱਚ ਤਿੰਨ ਵੱਖ-ਵੱਖ ਕੰਪਨੀਆਂ ਦਾ ਸਮਾਨ ਸੀ। ਜਿਸ ਵਿੱਚ ਘਿਓ, ਤੇਲ, ਇਲੈਕਟ੍ਰਾਨਿਕ ਵਸਤਾਂ ਦੱਸੀਆਂ ਜਾ ਰਹੀਆਂ ਹਨ।…
ਸ਼ੰਭੂ ਰੇਲ ਟਰੈਕ ਧਮਾਕੇ ਦੇ ਤਾਰ ਆਈ ਐੱਸ ਆਈ ਨਾਲ ਜੁੜੇ

ਸ਼ੰਭੂ ਰੇਲ ਟਰੈਕ ਧਮਾਕੇ ਦੇ ਤਾਰ ਆਈ ਐੱਸ ਆਈ ਨਾਲ ਜੁੜੇ

ਪਟਿਆਲਾ: ਪਟਿਆਲਾ ਪੁਲੀਸ ਨੇ ਸੋਮਵਾਰ ਰਾਤੀਂ ਪਿੰਡ ਬਠੌਣੀਆਂ ਨੇੜੇ ਸ਼ੰਭੂ-ਅੰਬਾਲਾ ਰੇਲਵੇ ਲਾਈਨ ’ਤੇ ਹੋਏ ਬੰਬ ਧਮਾਕੇ ਦੀ ਗੁੱਥੀ ਸੁਲਝਾਉਂਦਿਆਂ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਨੇ ਇਨ੍ਹਾਂ ਦੇ ਕਬਜ਼ੇ ’ਚੋਂ ਹਥਿਆਰ ਤੇ ਗੋਲੀ-ਸਿੱਕਾ ਬਰਾਮਦ ਕੀਤਾ ਹੈ। ਧਮਾਕੇ ’ਚ ਮਾਰੇ…
ਬਾਦਲ ਨਰਸਿੰਗ ਇੰਸਟੀਚਿਊਟ ਦੇ ਹੋਸਟਲ ’ਚ ਵਿਦਿਆਰਥਣ ਦੀ ਸ਼ੱਕੀ ਮੌਤ

ਬਾਦਲ ਨਰਸਿੰਗ ਇੰਸਟੀਚਿਊਟ ਦੇ ਹੋਸਟਲ ’ਚ ਵਿਦਿਆਰਥਣ ਦੀ ਸ਼ੱਕੀ ਮੌਤ

ਲੰਬੀ: ਪਿੰਡ ਬਾਦਲ ਸਥਿਤ ‘ਸਟੇਟ ਇੰਸਟੀਚਿਊਟ ਆਫ਼ ਨਰਸਿੰਗ ਐਂਡ ਪੈਰਾ ਮੈਡੀਕਲ ਸਾਇੰਸਜ਼’ ਵਿੱਚ ਬੀਤੀ ਦੇਰ ਰਾਤ ਉਸ ਵੇਲੇ ਮਾਤਮ ਪਸਰ ਗਿਆ, ਜਦੋਂ ਜੀ.ਐਨ.ਐਮ. ਦੂਜੇ ਸਾਲ ਦੀ ਇੱਕ 20 ਸਾਲਾ ਵਿਦਿਆਰਥਣ ਦੀ ਸ਼ੱਕੀ ਹਾਲਾਤ ਵਿੱਚ ਮੌਤ ਹੋ ਗਈ। ਮ੍ਰਿਤਕਾ ਦੀ ਪਛਾਣ ਤਨੂੰ…
ਸ਼ੰਭੂ-ਅੰਬਾਲਾ ਮਾਰਗ ’ਤੇ ਧਮਾਕਾ; ਮਨੁੱਖੀ ਧੜ ਮਿਲਣ ਨਾਲ ਸਨਸਨੀ

ਸ਼ੰਭੂ-ਅੰਬਾਲਾ ਮਾਰਗ ’ਤੇ ਧਮਾਕਾ; ਮਨੁੱਖੀ ਧੜ ਮਿਲਣ ਨਾਲ ਸਨਸਨੀ

ਪਟਿਆਲਾ: ਸ਼ੰਭੂ-ਅੰਬਾਲਾ ਰੇਲ ਮਾਰਗ ’ਤੇ ਸੋਮਵਾਰ ਰਾਤੀਂ ਧਮਾਕਾ ਹੋਇਆ, ਜਿਸ ਵਿੱਚ ਸ਼ੰਭੂ ਕੋਲ ਰੇਲਵੇ ਲਾਈਨ ਨੁਕਸਾਨੀ ਗਈ। ਧਮਾਕਾ ਰਾਤੀਂ ਤਕਰੀਬਨ 10 ਵਜੇ ਦੇ ਕਰੀਬ ਹੋਇਆ। ਧਮਾਕੇ ਦੌਰਾਨ ਨੁਕਸਾਨੀ ਗਈ ਰੇਲਵੇ ਲਾਈਨ ਅੱਜ ਸਵੇਰੇ ਰੇਲਵੇ ਵਿਭਾਗ ਵੱਲੋਂ ਆਵਾਜਾਈ ਲਈ ਬਹਾਲ ਕਰ ਦਿੱਤੀ…
ਪੰਜਾਬ ’ਚ ਮੌਸਮ ਨੇ ਬਦਲਿਆ ਮਿਜ਼ਾਜ: ਤੇਜ਼ ਹਵਾਵਾਂ ਤੇ ਕਣੀਆਂ ਨਾਲ ਗਰਮੀ ਤੋਂ ਮਿਲੀ ਰਾਹਤ

ਪੰਜਾਬ ’ਚ ਮੌਸਮ ਨੇ ਬਦਲਿਆ ਮਿਜ਼ਾਜ: ਤੇਜ਼ ਹਵਾਵਾਂ ਤੇ ਕਣੀਆਂ ਨਾਲ ਗਰਮੀ ਤੋਂ ਮਿਲੀ ਰਾਹਤ

ਮਾਨਸਾ : ਪਿਛਲੇ ਕਈ ਦਿਨਾਂ ਤੋਂ ਪੈ ਰਹੀ ਭਿਆਨਕ ਗਰਮੀ ਨੇ ਅੱਜ ਉਸ ਵੇਲੇ ਪਾਸਾ ਪਲਟਿਆ ਜਦੋਂ ਪੰਜਾਬ ਦੇ ਕਈ ਹਿੱਸਿਆਂ ਵਿੱਚ ਹਲਕੀਆਂ ਕਣੀਆਂ ਅਤੇ ਤੇਜ਼ ਹਵਾਵਾਂ ਚੱਲਣ ਨਾਲ ਮੌਸਮ ਖ਼ੁਸ਼ਗਵਾਰ ਹੋ ਗਿਆ। ਅਸਮਾਨ ਵਿੱਚ ਗੂੜ੍ਹੇ ਕਾਲੇ ਬੱਦਲਾਂ ਦੇ ਆਉਣ…
ਛੇਵੀਂ ਜਮਾਤ ਦੇ ਵਿਦਿਆਰਥੀ ਨੂੰ ਸਕੂਲ ਦੇ ਬਾਹਰ ਪਹਿਲਾ ਕਾਰ ਨੇ ਮਾਰੀ ਟੱਕਰ, ਫਿਰ ਟਰੱਕ ਨੇ ਦਰੜਿਆ ; ਮੌਤ

ਛੇਵੀਂ ਜਮਾਤ ਦੇ ਵਿਦਿਆਰਥੀ ਨੂੰ ਸਕੂਲ ਦੇ ਬਾਹਰ ਪਹਿਲਾ ਕਾਰ ਨੇ ਮਾਰੀ ਟੱਕਰ, ਫਿਰ ਟਰੱਕ ਨੇ ਦਰੜਿਆ ; ਮੌਤ

ਮੋਗਾ: ਸੋਮਵਾਰ ਨੂੰ ਮੋਗਾ ਦੇ ਨੇੜਲੇ ਪਿੰਡ ਅਜੀਤਵਾਲ ਵਿਖੇ ਵਾਪਰੇ ਸੜਕ ਹਾਦਸੇ ਵਿੱਚ ਇੱਕ 11 ਸਾਲਾ ਲੜਕੇ ਦੀ ਪਹਿਲਾਂ ਕਾਰ ਦੀ ਟੱਕਰ ਲੱਗਣ ਅਤੇ ਫਿਰ ਇੱਕ ਟਰੱਕ ਹੇਠਾਂ ਦਰੜੇ ਜਾਣ ਕਾਰਨ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਗੁਰਸ਼ਰਨਪ੍ਰੀਤ ਸਿੰਘ ਵਜੋਂ…
IPL: ਪੰਜਾਬ ਦੀ ਜੇਤੂ ਲੈਅ ਰੋਕਣ ਉਤਰੇਗਾ ਰਾਜਸਥਾਨ

IPL: ਪੰਜਾਬ ਦੀ ਜੇਤੂ ਲੈਅ ਰੋਕਣ ਉਤਰੇਗਾ ਰਾਜਸਥਾਨ

ਐੱਸ ਏ ਐੱਸ ਨਗਰ (ਮੁਹਾਲੀ): ਇੰਡੀਅਨ ਪ੍ਰੀਮੀਅਰ ਲੀਗ (ਆਈ ਪੀ ਐੱਲ) ਵਿੱਚ ਪਿਛਲੇ ਕੁੱਝ ਮੈਚਾਂ ਵਿੱਚ ਮਾੜੇ ਪ੍ਰਦਰਸ਼ਨ ਨਾਲ ਜੂਝ ਰਹੀ ਰਾਜਸਥਾਨ ਰੌਇਲਜ਼ ਦੀ ਟੀਮ ਮੰਗਲਵਾਰ ਨੂੰ ਰਾਤ 7.30 ਵਜੇ ਜਦੋਂ ਨਿਊ ਚੰਡੀਗੜ੍ਹ ਦੇ ਮਹਾਰਾਜਾ ਯਾਦਵਿੰਦਰਾ ਸਿੰਘ ਪੀ ਸੀ ਏ ਕੌਮਾਂਤਰੀ…

ਨੰਗੇ ਸਿਰ ਮੂਲ ਮੰਤਰ ਦਾ ਜਾਪ ਕਰਨ ’ਤੇ ਸੰਸਦ ਮੈਂਬਰ ਨੂੰ ਪੱਤਰ ਲਿਖਿਆ

ਬਠਿੰਡਾ: ਪੱਛਮੀ ਬੰਗਾਲ ’ਚ ਤ੍ਰਿਣਮੂਲ ਕਾਂਗਰਸ ਦੀ ਲੋਕ ਸਭਾ ਮੈਂਬਰ ਸਯਾਨੀ ਘੋਸ਼ ਵੱਲੋਂ ਇੱਕ ਚੋਣ ਜਲਸੇ ਦੌਰਾਨ ਨੰਗੇ ਸਿਰ ਪਵਿੱਤਰ ‘ਮੂਲ ਮੰਤਰ’ ਦਾ ਜਾਪ ਕਰਨ ਦੀ ਘਟਨਾ ਦਾ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਬਾਬਾ ਟੇਕ ਸਿੰਘ ਨੇ ਗੰਭੀਰ ਨੋਟਿਸ…
ਭੇਤ-ਭਰੀ ਹਾਲਤ ’ਚ ਪੰਜਾਬੀ ਵਿਦਿਆਰਥਣ ਦੀ ਮੌਤ

ਭੇਤ-ਭਰੀ ਹਾਲਤ ’ਚ ਪੰਜਾਬੀ ਵਿਦਿਆਰਥਣ ਦੀ ਮੌਤ

ਗੁਰੂਸਰ ਸੁਧਾਰ: ਨਵੀਂ ਆਬਾਦੀ ਅਕਾਲਗੜ੍ਹ (ਸੁਧਾਰ ਬਾਜ਼ਾਰ) ਦੀ ਅਨਮੋਲਦੀਪ ਕੌਰ (24) ਦੀ ਕੈਨੇਡਾ ਦੇ ਓਂਟਾਰੀਓ ਸੂਬੇ ਵਿੱਚ ਭੇਤ-ਭਰੀ ਹਾਲਤ ਵਿਚ ਮੌਤ ਹੋ ਗਈ ਹੈ। ਉਹ ਰੋਜ਼ ਵਾਂਗ ਆਪਣੇ ਕਾਲਜ ਤੋਂ ਘਰ ਦੇ ਰਸਤੇ ਵਿੱਚ ਪੈਂਦੇ ਪਾਰਕ ਵਿੱਚ ਸੈਰ ਕਰਨ ਗਈ…
ਸਮਾਣਾ ਟਾਵਰ ਮੋਰਚਾ: 560 ਦਿਨਾਂ ਬਾਅਦ ਟਾਵਰ ਤੋਂ ਸੁਰੱਖਿਅਤ ਹੇਠਾਂ ਉਤਾਰੇ ਗਏ ‘ਗੁਰਜੀਤ ਸਿੰਘ ਖ਼ਾਲਸਾ’

ਸਮਾਣਾ ਟਾਵਰ ਮੋਰਚਾ: 560 ਦਿਨਾਂ ਬਾਅਦ ਟਾਵਰ ਤੋਂ ਸੁਰੱਖਿਅਤ ਹੇਠਾਂ ਉਤਾਰੇ ਗਏ ‘ਗੁਰਜੀਤ ਸਿੰਘ ਖ਼ਾਲਸਾ’

ਪਟਿਆਲਾ: ਪਟਿਆਲਾ ਪ੍ਰਸ਼ਾਸਨ ਨੇ ਭਾਰਤੀ ਫ਼ੌਜ ਦੇ ਸਹਿਯੋਗ ਨਾਲ ਅੱਜ ਸਵੇਰੇ ਇੱਕ ਵੱਡੇ ਅਪਰੇਸ਼ਨ ਰਾਹੀਂ ਕਿਸਾਨ ਗੁਰਜੀਤ ਸਿੰਘ ਖ਼ਾਲਸਾ (43) ਨੂੰ ਸੁਰੱਖਿਅਤ ਹੇਠਾਂ ਉਤਾਰ ਲਿਆ ਹੈ। ਖ਼ਾਲਸਾ ਪਿਛਲੇ 560 ਦਿਨਾਂ ਤੋਂ ਇੱਥੇ ਬਾਬਾ ਬੰਦਾ ਸਿੰਘ ਬਹਾਦਰ ਚੌਕ ਸਥਿਤ 400 ਫੁੱਟ…
Sidhu Moosewala ਦੇ ਨਵੇਂ ਗੀਤ ‘Eyes On Me’ ਦਾ ਟੀਜ਼ਰ ਰਿਲੀਜ਼; ਸੋਸ਼ਲ ਮੀਡੀਆ ’ਤੇ ਮਿੰਟਾਂ ’ਚ ਮਚਾਇਆ ਤਹਿਲਕਾ

Sidhu Moosewala ਦੇ ਨਵੇਂ ਗੀਤ ‘Eyes On Me’ ਦਾ ਟੀਜ਼ਰ ਰਿਲੀਜ਼; ਸੋਸ਼ਲ ਮੀਡੀਆ ’ਤੇ ਮਿੰਟਾਂ ’ਚ ਮਚਾਇਆ ਤਹਿਲਕਾ

ਮਾਨਸਾ: ਸਵਰਗੀ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸਕਾਂ ਲਈ ਅੱਜ ਦਾ ਦਿਨ ਭਾਵੁਕ ਅਤੇ ਉਤਸ਼ਾਹ ਭਰਿਆ ਰਿਹਾ। ਮੂਸੇਵਾਲਾ ਦੀ ਟੀਮ ਵੱਲੋਂ ਅੱਜ ਸਵੇਰੇ ਉਨ੍ਹਾਂ ਦੇ ਨਵੇਂ ਗੀਤ ‘Eyes On Me’ ਦਾ ਟੀਜ਼ਰ ਸੋਸ਼ਲ ਮੀਡੀਆ ਪਲੇਟਫਾਰਮਾਂ ’ਤੇ ਜਾਰੀ ਕੀਤਾ…
ਅੱਜ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਵਿੱਚ ਕਰਵਾਈ ਜਾਵੇਗੀ ਬਲੈਕਆਊਟ ਮੌਕ ਡਰਿੱਲ

ਅੱਜ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਵਿੱਚ ਕਰਵਾਈ ਜਾਵੇਗੀ ਬਲੈਕਆਊਟ ਮੌਕ ਡਰਿੱਲ

ਜਲੰਧਰ/ਲੁਧਿਆਣਾ (ਮਨੀਸ਼ ਰਿਹਾਨ) : ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਵਿੱਚ ਅੱਜ ਵਿਸ਼ੇਸ਼ ਬਲੈਕਆਊਟ ਮੌਕ ਡਰਿੱਲ ਕਰਵਾਈ ਜਾਵੇਗੀ। ਇਸੇ ਤਹਿਤ ਜਲੰਧਰ ਦੇ ਲਾਇਲਪੁਰ ਖ਼ਾਲਸਾ ਕਾਲਜ ਫ਼ਾਰ ਵੂਮੈਨ ਦੇ ਕੈਂਪਸ ਵਿੱਚ ਸਿਵਲ ਡਿਫੈਂਸ ਵੱਲੋਂ ਹਵਾਈ ਹਮਲੇ ਤੋਂ ਬਚਣ ਲਈ ਬਲੈਕਆਊਟ ਮੌਕ ਡਰਿੱਲ ਕੀਤੀ…
ਸਕੂਲਾਂ ਤੇ ਰੇਲ ਪਟੜੀ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਸਕੂਲਾਂ ਤੇ ਰੇਲ ਪਟੜੀ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਲੁਧਿਆਣਾ (ਮਨੀਸ਼ ਰਿਹਾਨ) : ਸਨਅਤੀ ਸ਼ਹਿਰ ਵਿੱਚ ਅੱਜ ਸਵੇਰੇ ਉਸ ਵੇਲੇ ਦਹਿਸ਼ਤ ਵਾਲਾ ਮਾਹੌਲ ਬਣ ਗਿਆ, ਜਦੋਂ ਸ਼ਹਿਰ ਦੇ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਵਾਲੀ ਈ-ਮੇਲ ਮਿਲੀ। ਸਕੂਲਾਂ ਦੇ ਨਾਲ-ਨਾਲ ਈ-ਮੇਲ ਵਿੱਚ ਰੇਲਵੇ ਟਰੈਕ ਨੂੰ ਬੰਬ…
ਕਣਕ ਦੇ ਅੰਬਾਰ: ਪਿੰਡ ਬਾਦਲ ਦੇ ਕਿਸਾਨਾਂ ਨੇ ਸ਼ਮਸ਼ਾਨਘਾਟ ਨੂੰ ਬਣਾਇਆ ਅਨਾਜ ਮੰਡੀ

ਕਣਕ ਦੇ ਅੰਬਾਰ: ਪਿੰਡ ਬਾਦਲ ਦੇ ਕਿਸਾਨਾਂ ਨੇ ਸ਼ਮਸ਼ਾਨਘਾਟ ਨੂੰ ਬਣਾਇਆ ਅਨਾਜ ਮੰਡੀ

ਮੁਕਤਸਰ: ਮੁਕਤਸਰ ਜ਼ਿਲ੍ਹੇ ਦੇ ਪਿੰਡ ਬਾਦਲ ਵਿੱਚ ਕਣਕ ਦੇ ਖ਼ਰੀਦ ਕੇਂਦਰ ’ਤੇ ਫ਼ਸਲ ਦੀ ਭਾਰੀ ਆਮਦ ਅਤੇ ਚੁਕਾਈ ਦੀ ਸੁਸਤ ਰਫ਼ਤਾਰ ਕਾਰਨ ਫਸਲ ਦੇ ਭੰਡਾਰਨ ਦੀ ਸਮੱਸਿਆ ਖੜ੍ਹੀ ਹੋ ਗਈ ਹੈ। ਹਾਲਾਤ ਇਹ ਹਨ ਕਿ ਕਿਸਾਨਾਂ ਨੂੰ ਆਪਣੀ ਪੁੱਤਾਂ ਵਾਂਗ ਪਾਲੀ…
ਅੱਗ ਲੱਗਣ ਕਾਰਨ ਦੋ ਪਿੰਡਾਂ ’ਚ ਦਸ ਏਕੜ ਕਣਕ ਸੜੀ

ਅੱਗ ਲੱਗਣ ਕਾਰਨ ਦੋ ਪਿੰਡਾਂ ’ਚ ਦਸ ਏਕੜ ਕਣਕ ਸੜੀ

ਕੁਰਾਲੀ: ਕਰਾਲੀ-ਰੂਪਨਗਰ ਕੌਮੀ ਸੜਕ ’ਤੇ ਪਿੰਡ ਚੱਕਲਾਂ ਅਤੇ ਸਿੰਘ ਭਗਵੰਤਪੁਰਾ ਦੇ ਖੇਤਾਂ ਵਿੱਚ ਅੱਗ ਲੱਗਣ ਕਾਰਨ ਦਸ ਏਕੜ ਕਣਕ ਦੀ ਫ਼ਸਲ ਸੜ ਗਈ ਅਤੇ ਇਸ ਤੋਂ ਵੀ ਵਧੇਰੇ ਰਕਬੇ ਦੀ ਨਾੜ ਸੜ ਗਈ। ਕਿਸਾਨ ਸਮਸ਼ੇਰ ਸਿੰਘ ਚੱਕਲਾਂ ਅਤੇ ਗੁਰਪ੍ਰੀਤ ਸਿੰਘ ਚੱਕਲਾਂ…
ਤੂੜੀ ਦੀਆਂ ਗੰਢਾਂ ਨਾਲ ਲੱਦੀ ਓਵਰਲੋਡ ਟਰਾਲੀ ਨੂੰ ਲੱਗੀ ਭਿਆਨਕ ਅੱਗ

ਤੂੜੀ ਦੀਆਂ ਗੰਢਾਂ ਨਾਲ ਲੱਦੀ ਓਵਰਲੋਡ ਟਰਾਲੀ ਨੂੰ ਲੱਗੀ ਭਿਆਨਕ ਅੱਗ

ਅਬੋਹਰ: ਗੋਬਿੰਦਗੜ੍ਹ ਰੋਡ ’ਤੇ ਬੀਤੀ ਸ਼ਾਮ ਕਣਕ ਦੀ ਤੂੜੀ ਦੀਆਂ ਗੰਢਾਂ ਨਾਲ ਲੱਦੀ ਇੱਕ ਓਵਰਲੋਡ ਟਰੈਕਟਰ-ਟਰਾਲੀ ਨੂੰ ਭਿਆਨਕ ਅੱਗ ਲੱਗ ਗਈ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਓਵਰਲੋਡ ਟਰਾਲੀ ਸੜਕ ਦੇ ਉੱਪਰੋਂ ਲੰਘ ਰਹੀਆਂ ਹਾਈ-ਵੋਲਟੇਜ ਬਿਜਲੀ ਦੀਆਂ ਤਾਰਾਂ ਨਾਲ ਟਕਰਾ ਗਈ।…
ਅਬੋਹਰ ’ਚ ਜ਼ੋਰਦਾਰ ਧਮਾਕਾ: ਘਰ ਦੀ ਕੰਧ ਡਿੱਗੀ ਤੇ ਦੁਕਾਨਾਂ ਦੇ ਦਰਵਾਜ਼ੇ ਉੱਡੇ; ਔਰਤ ਸਮੇਤ ਤਿੰਨ ਜ਼ਖ਼ਮੀ

ਅਬੋਹਰ ’ਚ ਜ਼ੋਰਦਾਰ ਧਮਾਕਾ: ਘਰ ਦੀ ਕੰਧ ਡਿੱਗੀ ਤੇ ਦੁਕਾਨਾਂ ਦੇ ਦਰਵਾਜ਼ੇ ਉੱਡੇ; ਔਰਤ ਸਮੇਤ ਤਿੰਨ ਜ਼ਖ਼ਮੀ

ਅਬੋਹਰ: ਅਬੋਹਰ ਦੇ ਪਟੇਲ ਪਾਰਕ ਨੇੜੇ ਬੀਤੀ ਰਾਤ ਇੱਕ ਘਰ ਵਿੱਚ ਹੋਏ ਰਹੱਸਮਈ ਧਮਾਕੇ ਕਾਰਨ ਪੂਰੇ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਧਮਾਕਾ ਇੰਨਾ ਭਿਆਨਕ ਸੀ ਕਿ ਘਰ ਦੀ ਇੱਕ ਕੰਧ ਡਿੱਗ ਗਈ ਅਤੇ ਨੇੜਲੀਆਂ ਦੁਕਾਨਾਂ ਦੇ ਦਰਵਾਜ਼ੇ ਵੀ…