Posted inLudhiana
Halwara Airport ’ਤੇ ਏਅਰ ਇੰਡੀਆ ਦਾ ਪਹਿਲਾ ਜਹਾਜ਼ ਉੱਤਰਿਆ
ਗੁਰੂਸਰ ਸੁਧਾਰ (ਮਨੀਸ਼ ਰਿਹਾਨ) : ਕੌਮਾਂਤਰੀ ਹਵਾਈ ਅੱਡਾ ਹਲਵਾਰਾ 'ਤੇ ਏਅਰ ਇੰਡੀਆ ਦੀ ਪਹਿਲੀ ਫਲਾਈਟ ਏ.ਆਈ 481 ਸ਼ੁੱਕਰਵਾਰ ਨੂੰ ਸਵੇਰੇ 7:05 'ਤੇ ਲੈਂਡ ਕੀਤੀ ਹੈ। ਇਹ ਫਲਾਈਟ ਦਿੱਲੀ ਦੇ ਇੰਦਰਾ ਗਾਂਧੀ ਕੌਮਾਂਤਰੀ ਹਵਾਈ ਅੱਡੇ ਤੋਂ ਸਵੇਰੇ 5:55 ਵਜੇ ਰਵਾਨਾ ਹੋਈ ਸੀ।…



























