ਨਾਭਾ-ਅਮਲੋਹ ਸੜਕ ’ਤੇ ਭਿਆਨਕ ਹਾਦਸਾ: ਟਿੱਪਰ, ਬੱਸ ਅਤੇ ਮੋਟਰਸਾਈਕਲ ਦੀ ਟੱਕਰ ’ਚ 2 ਮੌਤਾਂ

ਨਾਭਾ-ਅਮਲੋਹ ਸੜਕ ’ਤੇ ਭਿਆਨਕ ਹਾਦਸਾ: ਟਿੱਪਰ, ਬੱਸ ਅਤੇ ਮੋਟਰਸਾਈਕਲ ਦੀ ਟੱਕਰ ’ਚ 2 ਮੌਤਾਂ

ਨਾਭਾ: ਅੱਜ ਸਵੇਰੇ ਨਾਭਾ-ਅਮਲੋਹ ਮੁੱਖ ਮਾਰਗ ’ਤੇ ਪਿੰਡ ਲੁਬਾਣਾ ਦੇ ਨਜ਼ਦੀਕ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ, ਜਿਸ ਵਿੱਚ ਇੱਕ ਤੇਜ਼ ਰਫ਼ਤਾਰ ਟਿੱਪਰ, ਨਿੱਜੀ ਬੱਸ ਅਤੇ ਮੋਟਰਸਾਈਕਲ ਦੀ ਆਪਸੀ ਟੱਕਰ ਹੋ ਗਈ। ਇਸ ਹਾਦਸੇ ਵਿੱਚ ਮੋਟਰਸਾਈਕਲ ਸਵਾਰ ਦੋ ਵਿਅਕਤੀਆਂ ਦੀ ਮੌਕੇ ’ਤੇ…
ਸੀਬੀਐੱਸਈ ਦੀ ਆਨ-ਸਕ੍ਰੀਨ ਮਾਰਕਿੰਗ ਸਿਸਟਮ ਵਿੱਖ ਖ਼ਰਾਬੀ ਕਾਰਨ ਨਹੀਂ ਹੋਇਆ ਮੁਲਾਂਕਣ

ਸੀਬੀਐੱਸਈ ਦੀ ਆਨ-ਸਕ੍ਰੀਨ ਮਾਰਕਿੰਗ ਸਿਸਟਮ ਵਿੱਖ ਖ਼ਰਾਬੀ ਕਾਰਨ ਨਹੀਂ ਹੋਇਆ ਮੁਲਾਂਕਣ

ਪਟਿਆਲਾ: ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (CBSE) ਦੁਆਰਾ ਬਾਰ੍ਹਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਲਈ ਕਰਵਾਏ ਗਏ ਆਨ-ਸਕ੍ਰੀਨ ਮਾਰਕਿੰਗ (OSM) ਸਿਸਟਮ ਦੇ ਪਹਿਲੇ ਵੱਡੇ ਪੱਧਰ ਦੇ ਮੌਕ ਮੁਲਾਂਕਣ (mock evaluation) ਲੋੜੀਂਦੇ ਨਤੀਜੇ ਹਾਸਲ ਕਰਨ ਵਿੱਚ ਅਸਫਲ ਰਹੇ, ਕਿਉਂਕਿ ਪੂਰੇ ਖੇਤਰ ਦੇ ਸਕੂਲ ਮੁਖੀਆਂ…
Samana ਵਿੱਚ Farmers ਅਤੇ Police ਦਰਮਿਆਨ ਟਕਰਾਅ; 90 ਕਿਸਾਨ ਹਿਰਾਸਤ ਵਿਚ ਲਏ

Samana ਵਿੱਚ Farmers ਅਤੇ Police ਦਰਮਿਆਨ ਟਕਰਾਅ; 90 ਕਿਸਾਨ ਹਿਰਾਸਤ ਵਿਚ ਲਏ

ਭਵਾਨੀਗਡ਼੍ਹ:ਸਮਾਣਾ ਵਿੱਚ ਅੱਜ ਕਿਸਾਨਾਂ ਨੇ ਗੁਰਜੀਤ ਸਿੰਘ ਖਾਲਸਾ ਦੇ ਸਮਰਥਨ ਵਿੱਚ ਅਣਮਿੱਥੇ ਸਮੇਂ ਲਈ ਧਰਨਾ ਦੇਣ ਦਾ ਐਲਾਨ ਕੀਤਾ। ਉਸ ਸਮੇਂ ਹਾਲਾਤ ਤਣਾਅਪੂਰਨ ਹੋ ਗਏ ਜਦੋਂ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਦੇ ਮੈਂਬਰ ਵੱਡੀ ਗਿਣਤੀ ਵਿੱਚ ਇਕੱਠੇ ਹੋ ਕੇ ਰੋਸ ਪ੍ਰਦਰਸ਼ਨ…

ਖੋਜ ਅਧਿਐਨ: ਗੁੱਸੇਖੋਰ ਹੋਏ ਪੰਜਾਬ ਦੇ ਨੌਜਵਾਨ

ਪਟਿਆਲਾ: ਪੰਜਾਬੀ ਯੂਨੀਵਰਸਿਟੀ ਵਿੱਚ ਹੋਈ ਇੱਕ ਖੋਜ ਰਾਹੀਂ ਪੰਜਾਬ ਦੇ ਨੌਜਵਾਨਾਂ ਵਿੱਚ ਵਧ ਰਹੇ ਗੁੱਸੇ (ਅਗਰੈਸ਼ਨ) ਅਤੇ ਇਸ ਦੇ ਕਾਰਨਾਂ ਬਾਰੇ ਵਿਸਥਾਰਪੂਰਵਕ ਅਧਿਐਨ ਕੀਤਾ ਗਿਆ ਹੈ। ਸਿੱਖਿਆ ਅਤੇ ਸੁਮਦਾਇ ਸੇਵਾਵਾਂ ਵਿਭਾਗ ਵਿੱਚ ਖੋਜਾਰਥੀ ਡਾ. ਤਾਜਪ੍ਰੀਤ ਕੌਰ ਨੇ ਇਹ ਖੋਜ ਕਾਰਜ ਨਿਗਰਾਨ…
ਪੰਜਾਬ ਦਾ ਪਾਣੀ ਹਰਿਆਣਾ ਨੂੰ ਦੇਣਾ ਚਾਹੁੰਦੀ ਹੈ ‘ਆਪ’: ਵੜਿੰਗ

ਪੰਜਾਬ ਦਾ ਪਾਣੀ ਹਰਿਆਣਾ ਨੂੰ ਦੇਣਾ ਚਾਹੁੰਦੀ ਹੈ ‘ਆਪ’: ਵੜਿੰਗ

ਪਟਿਆਲਾ: ਯੂਥ ਕਾਂਗਰਸ ਪੰਜਾਬ ਦੇ ਸੂਬਾ ਪ੍ਰਧਾਨ ਮੋਹਿਤ ਮਹਿੰਦਰਾ ਦੀ ਅਗਵਾਈ ਵਿੱਚ ਕਾਂਗਰਸੀ ਵਰਕਰਾਂ ਵੱਲੋਂ ਇੱਥੇ ਤ੍ਰਿਪੜੀ ਖੇਤਰ ਵਿੱਚ ਅਮਨ-ਕਾਨੂੰਨ ਦੀ ਵਿਗੜ ਰਹੀ ਸਥਿਤੀ ਖ਼ਿਲਾਫ਼ ਰੋਸ ਮਾਰਚ ਕੀਤਾ ਗਿਆ। ਰੋਸ ਮਾਰਚ ਨੂੰ ਸੰਬੋਧਨ ਕਰਦਿਆਂ ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਕਾਂਗਰਸ…
ਪੰਜਾਬੀ ਰੰਗਮੰਚ ਦੀ ਦਿੱਗਜ ਅਦਾਕਾਰਾ ਨੀਨਾ ਟਿਵਾਣਾ ਲਾਈਫਟਾਈਮ ਐਵਾਰਡ ਨਾਲ ਸਨਮਾਨਿਤ

ਪੰਜਾਬੀ ਰੰਗਮੰਚ ਦੀ ਦਿੱਗਜ ਅਦਾਕਾਰਾ ਨੀਨਾ ਟਿਵਾਣਾ ਲਾਈਫਟਾਈਮ ਐਵਾਰਡ ਨਾਲ ਸਨਮਾਨਿਤ

ਪਟਿਆਲਾ: ਪੰਜਾਬੀ ਰੰਗਮੰਚ ਦੀ ਮਾਹਿਰ ਨੀਨਾ ਟਿਵਾਣਾ ਨੂੰ ਪੰਜਾਬ ਆਰਟ ਕੌਂਸਲ, ਪੰਜਾਬ ਸਰਕਾਰ ਵੱਲੋਂ ਰੰਗਮੰਚ ਵਿੱਚ ਜੀਵਨ ਭਰ ਦੇ ਯੋਗਦਾਨ ਲਈ 'ਪੰਜਾਬ ਗੌਰਵ ਐਵਾਰਡ' ਨਾਲ ਸਨਮਾਨਿਤ ਕੀਤਾ ਗਿਆ ਹੈ। ਇਹ ਐਵਾਰਡ ਉਨ੍ਹਾਂ ਨੂੰ ਪਦਮ ਸ਼੍ਰੀ ਨਿਰਮਲ ਰਿਸ਼ੀ ਵੱਲੋਂ ਭੇਟ ਕੀਤਾ ਗਿਆ,…
ਕੰਟਰੈਕਟ ਵਰਕਰਾਂ ਵੱਲੋਂ ਅੱਜ ਬੱਸਾਂ ਦਾ ਚੱਕਾ ਜਾਮ

ਕੰਟਰੈਕਟ ਵਰਕਰਾਂ ਵੱਲੋਂ ਅੱਜ ਬੱਸਾਂ ਦਾ ਚੱਕਾ ਜਾਮ

ਪਟਿਆਲਾ: ਪੰਜਾਬ ਰੋਡਵੇਜ਼, ਪੀ ਆਰ ਟੀ ਸੀ ਅਤੇ ਪਨਬਸ ਕੰਟਰੈਕਟ ਵਰਕਰਜ਼ ਯੂਨੀਅਨ ਦੇ ਸੂਬਾਈ ਪ੍ਰਧਾਨ ਰੇਸ਼ਮ ਸਿੰਘ ਗਿੱਲ ਅਤੇ ਸੂਬਾਈ ਤਰਜਮਾਨ ਹਰਕੇਸ਼ ਵਿੱਕੀ (ਪਟਿਆਲਾ) ਨੇ ਦੱਸਿਆ ਕਿ ਦੋ ਮਹੀਨਿਆਂ ਤੋਂ ਜੇਲ੍ਹਾਂ ਵਿੱਚ ਬੰਦ ਆਪਣੇ ਸਾਥੀਆਂ ਦੀ ਰਿਹਾਈ ਅਤੇ ਹੋਰ ਮੰਗਾਂ ਦੀ…

ਵੋਟਰ ਸੂਚੀਆਂ ਵਿੱਚੋਂ ਗ਼ੈਰ ਮਨੁੱਖੀ ਤਸਵੀਰਾਂ ਤੇ ਬੇਤੁਕੀਆਂ ਗਲਤੀਆਂ ਦੂਰ ਕਰਨ ਦੇ ਆਦੇਸ਼

ਨਾਭਾ: ਭਾਰਤੀ ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਸੁਧਾਈ (SIR) ਪ੍ਰਕਿਰਿਆ ਨੂੰ ਲੈ ਕੇ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ, ਜਿਸ ਤਹਿਤ ਬੀ.ਐੱਲ.ਓਜ਼. ਨੂੰ ਸੂਚੀਆਂ ਵਿੱਚੋਂ ਗੈਰ-ਮਨੁੱਖੀ ਅਤੇ ਬਲੈਕ ਐਂਡ ਵਾਈਟ ਤਸਵੀਰਾਂ ਨੂੰ ਤੁਰੰਤ ਹਟਾ ਕੇ ਰੰਗੀਨ ਤਸਵੀਰਾਂ ਲਗਾਉਣ ਲਈ ਕਿਹਾ…
ਪੰਜਾਬ ਦੇ ਚਾਰ ਆਗੂਆਂ ਦੇ ਅੱਜ ਭਾਜਪਾ ਵਿੱਚ ਸ਼ਾਮਲ ਹੋਣ ਦੇ ਚਰਚੇ

ਪੰਜਾਬ ਦੇ ਚਾਰ ਆਗੂਆਂ ਦੇ ਅੱਜ ਭਾਜਪਾ ਵਿੱਚ ਸ਼ਾਮਲ ਹੋਣ ਦੇ ਚਰਚੇ

ਪਟਿਆਲਾ/ਲੰਬੀ: ਪੰਜਾਬ ਦੇ ਮੁੱਖ ਮੰਤਰੀ ਦੇ ਸਾਬਕਾ ਓਐਸਡੀ ਓਂਕਾਰ ਸਿੰਘ ਸਣੇ ਚਾਰ ਆਗੂਆਂ ਦੇ ਅੱਜ ਭਾਜਪਾ ਵਿੱਚ ਸ਼ਾਮਲ ਹੋ ਰਹੇ ਹਨ। ਉਨ੍ਹਾਂ ਨੂੰ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਪਾਰਟੀ ਵਿਚ ਸ਼ਾਮਲ ਕਰਵਾਉਣਗੇ। ਪਿਛਲੇ ਦਿਨੀਂ ਅਕਾਲੀ ਦਲ ਪੁਨਰ ਸੁਰਜੀਤੀ ਤੋਂ ਅਸਤੀਫਾ…

ਨਾਇਬ ਤਹਿਸੀਲਦਾਰ ਸਣੇ ਹੋਰ ਪ੍ਰੀਖਿਆਵਾਂ ਦਾ ਨਤੀਜਾ ਜਾਰੀ

ਅਧੀਨ ਸੇਵਾਵਾਂ ਚੋਣ ਬੋਰਡ ਵੱਲੋਂ ਗਰੁੱਪ ਬੀ ਦੀਆਂ ਪ੍ਰੀਖਿਆਵਾਂ ਦੇ ਨਤੀਜੇ ਜਾਰੀ ਕਰਦੇ ਹੋਏ ਅੰਗਰੇਜ਼ੀ ਅਤੇ ਪੰਜਾਬੀ ਦੋਵੇਂ ਸੰਸਕਰਣ ਦੇ ਉੱਤਰ ਮਨਜ਼ੂਰ ਕਰ ਲਏ ਗਏ ਹਨ। ਜ਼ਿਕਰਯੋਗ ਹੈ ਕਿ ਨਿੱਜੀ ਸਹਾਇਕ, ਸੀਨੀਅਰ ਸਹਾਇਕ, ਨਾਇਬ ਤਹਿਸੀਲਦਾਰ, ਜ਼ਿਲ੍ਹਾ ਖਜ਼ਾਨਚੀ, ਸੀਨੀਅਰ ਸਹਾਇਕ ਕਮ…
ਨਵਜੋਤ ਸਿੰਘ ਸਿੱਧੂ ਦੀ ਪੋਸਟ ਨੇ ਸਿਆਸੀ ਹਲਕਿਆਂ ’ਚ ਚਰਚਾ ਛੇੜੀ

ਨਵਜੋਤ ਸਿੰਘ ਸਿੱਧੂ ਦੀ ਪੋਸਟ ਨੇ ਸਿਆਸੀ ਹਲਕਿਆਂ ’ਚ ਚਰਚਾ ਛੇੜੀ

ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਨੇ ਅੱਜ ਸੋਸ਼ਲ ਮੀਡੀਆ ’ਤੇ ਪੋਸਟ ਪਾ ਕੇ ਸਿਆਸੀ ਹਲਕਿਆਂ ਵਿੱਚ ਨਵੀਂ ਚਰਚਾ ਛੇੜ ਦਿੱਤੀ ਹੈ। ਉਨ੍ਹਾਂ ਸੋਸ਼ਲ ਮੀਡੀਆ ’ਤੇ ਵੀਡੀਓ ਸੰਦੇਸ਼ ਪਾਇਆ ਹੈ, ਜਿਸ ਵਿੱਚ ਉਨ੍ਹਾਂ ਸ਼ਾਇਰਾਨਾ ਅੰਦਾਜ਼ ’ਚ ਕਿਹਾ ,‘‘ਅੱਗ ਲਗਾਉਣ…
ਕਿਸਾਨ ਅੰਦੋਲਨ: ਇੱਕ ਸਾਲ ਦੇ ਵਕਫ਼ੇ ਤੋਂ ਬਾਅਦ ਕਿਸਾਨਾਂ ਅਤੇ ਕਮੇਟੀ ਵਿਚਾਲੇ ਮੁੜ ਹੋਵੇਗੀ ਗੱਲਬਾਤ

ਕਿਸਾਨ ਅੰਦੋਲਨ: ਇੱਕ ਸਾਲ ਦੇ ਵਕਫ਼ੇ ਤੋਂ ਬਾਅਦ ਕਿਸਾਨਾਂ ਅਤੇ ਕਮੇਟੀ ਵਿਚਾਲੇ ਮੁੜ ਹੋਵੇਗੀ ਗੱਲਬਾਤ

ਲਗਪਗ ਇੱਕ ਸਾਲ ਤੱਕ ਮੁਅੱਤਲ ਰਹਿਣ ਤੋਂ ਬਾਅਦ,ਕਿਸਾਨਾਂ ਅਤੇ ਸੁਪਰੀਮ ਕੋਰਟ ਵੱਲੋਂ ਨਿਯੁਕਤ ਉੱਚ-ਤਾਕਤੀ ਕਮੇਟੀ ਵਿਚਾਲੇ ਗੱਲਬਾਤ ਅੱਜ ਮੁੜ ਸ਼ੁਰੂ ਹੋਣ ਜਾ ਰਹੀ ਹੈ,ਜਿਸ ਵਿੱਚ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਦਾ 15 ਮੈਂਬਰੀ ਵਫ਼ਦ ਚੰਡੀਗੜ੍ਹ ਵਿਖੇ ਪੈਨਲ ਨਾਲ ਮੁਲਾਕਾਤ ਕਰੇਗਾ।  ਸ਼ੰਭੂ…
ਢਾਬੀ ਗੁਜਰਾਂ ਬਾਰਡਰ ’ਤੇ ਮਹਾਪੰਚਾਇਤ ਸ਼ੁਰੂ

ਢਾਬੀ ਗੁਜਰਾਂ ਬਾਰਡਰ ’ਤੇ ਮਹਾਪੰਚਾਇਤ ਸ਼ੁਰੂ

ਪਟਿਆਲਾ/ਪਾਤੜਾਂ : ਫ਼ਸਲਾਂ ਦੀ ਐੱਮਐੱਸਪੀ ’ਤੇ ਖਰੀਦ ਦੀ ਕਾਨੂੰਨੀ ਗਾਰੰਟੀ ਸਣੇ ਹੋਰਨਾਂ ਕਿਸਾਨੀ ਮੰਗਾਂ ਦੀ ਪੂਰਤੀ ਲਈ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਦੀ ਅਗਵਾਈ ਹੇਠ ਸ਼ੰਭੂ ਤੇ ਖਨੌਰੀ (ਅੰਤਰਰਾਜੀ) ਬਾਰਡਰਾਂ ’ਤੇ ਜਾਰੀ ਕਿਸਾਨ ਮੋਰਚਿਆਂ ਨੂੰ ਸਾਲ ਪੂਰਾ ਹੋਣ…
11 ਸਾਲਾਂ ਮਾਸੂਮ ਬੱਚੀ ਦੇ ਨਾਲ 2 ਨੌਜਵਾਨਾਂ ਨੇ ਕੀਤਾ ਜਬਰ-ਜਨਾਹ

11 ਸਾਲਾਂ ਮਾਸੂਮ ਬੱਚੀ ਦੇ ਨਾਲ 2 ਨੌਜਵਾਨਾਂ ਨੇ ਕੀਤਾ ਜਬਰ-ਜਨਾਹ

ਸ਼ਾਹੀ ਸ਼ਹਿਰ ਪਟਿਆਲਾ ਦੇ ਵਿੱਚ ਅਪਰਾਧਕ ਵਾਰਦਾਤਾਂ ਵਧਦੀਆਂ ਹੀ ਜਾ ਰਹੀਆਂ ਹਨ । ਹੁਣ ਦਰਿੰਦਗੀ ਦੀਆਂ ਸਾਰੀਆਂ ਹੱਦਾਂ ਪਾਰ ਕਰਦੇ ਹੋਏ ਘਰ ਦੇ ਬਾਹਰ ਜਾਗੋ ਵੇਖਣ ਗਈ 11 ਸਾਲਾਂ ਮਾਸੂਮ ਬੱਚੀ ਨੂੰ ਦੋ ਨੌਜਵਾਨਾਂ ਨੇ ਅਗਵਾ ਕਰ ਲਿਆ ਅਤੇ ਉਸ…
ਪੁਰਾਣੇ ਸ਼ਾਸਕਾਂ ਦੇ ਸਵਾਰਥਾਂ ਅਤੇ ਲਾਲਚ ਕਾਰਨ ਪਟਿਆਲਾ ਵਿਕਾਸ ਪੱਖੋਂ ਪਛੜਿਆ: ਮਾਨ

ਪੁਰਾਣੇ ਸ਼ਾਸਕਾਂ ਦੇ ਸਵਾਰਥਾਂ ਅਤੇ ਲਾਲਚ ਕਾਰਨ ਪਟਿਆਲਾ ਵਿਕਾਸ ਪੱਖੋਂ ਪਛੜਿਆ: ਮਾਨ

ਪਟਿਆਲਾ- ਪੁਰਾਣੇ ਸ਼ਾਸਕਾਂ ਦੇ ਸਵਾਰਥਾਂ ਅਤੇ ਲਾਲਚ ਕਾਰਨ ਪਟਿਆਲਾ ਦੇ ਸੱਤਾ ਦਾ ਕੇਂਦਰ ਹੋਣ ਦੇ ਬਾਵਜੂਦ ਵਿਕਾਸ ਪੱਖੋਂ ਪਛੜਨ ਦਾ ਦਾਅਵਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਇਨ੍ਹਾਂ ਸ਼ਾਸਕਾਂ ਨੇ ਸ਼ਹਿਰ ਦੀ ਮਾੜੀ ਹਾਲਤ ਨੂੰ…
ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਆਰ.ਟੀ.ਏ. ਦਫ਼ਤਰ ਦੀ ਅਚਨਚੇਤ ਚੈਕਿੰਗ

ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਆਰ.ਟੀ.ਏ. ਦਫ਼ਤਰ ਦੀ ਅਚਨਚੇਤ ਚੈਕਿੰਗ

ਪਟਿਆਲਾ - ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਬਾਅਦ ਦੁਪਹਿਰ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਬਲਾਕ ਡੀ 'ਚ ਸਥਿਤ ਸਕੱਤਰ, ਰੀਜਨਲ ਟਰਾਂਸਪੋਰਟ ਅਥਾਰਟੀ ਪਟਿਆਲਾ ਦੇ ਦਫ਼ਤਰ ਦੀ ਅਚਨਚੇਤ ਚੈਕਿੰਗ ਕੀਤੀ। ਟਰਾਂਸਪੋਰਟ ਮੰਤਰੀ ਨੇ ਨਾਭਾ ਰੋਡ 'ਤੇ ਸਥਿਤ…