ਸੰਗਰੂਰ ਵਿੱਚ ਸਪੋਰਟਸ ਸਟਡੀਅਮ ਪ੍ਰੋਜੈਕਟ ਨੂੰ ਲੈ ਕੇ ਵਿਵਾਦ, ਮੋਰਾਂ ਦੇ ਕੁਦਰਤੀ ਨਿਵਾਸ ਨੂੰ ਖ਼ਤਰਾ

ਸੰਗਰੂਰ ਵਿੱਚ ਸਪੋਰਟਸ ਸਟਡੀਅਮ ਪ੍ਰੋਜੈਕਟ ਨੂੰ ਲੈ ਕੇ ਵਿਵਾਦ, ਮੋਰਾਂ ਦੇ ਕੁਦਰਤੀ ਨਿਵਾਸ ਨੂੰ ਖ਼ਤਰਾ

ਪਟਿਆਲਾ : ਵਾਤਾਵਰਣ ਕਾਰਕੁਨ ਅਤੇ ਸਥਾਨਕ ਵਾਸੀ ਲੌਂਗੋਵਾਲ ਪਿੰਡ ਵਿੱਚ ਇੱਕ ਸਪੋਰਟਸ ਸਟਡੀਅਮ ਬਣਾਉਣ ਲਈ ਪਿਛਲੇ ਕੁਝ ਦਿਨਾਂ ਤੋਂ ਮੋਰਾਂ ਦੇ ਲੰਬੇ ਸਮੇਂ ਤੋਂ ਬਣੇ ਕੁਦਰਤੀ ਨਿਵਾਸ ਸਥਾਨ ਵਿੱਚੋਂ ਝਾੜੀਆਂ ਅਤੇ ਛੋਟੇ ਦਰਖ਼ਤ ਕੱਟ ਕੇ ਸਾਫ਼ ਕਰਨ ਦੇ ਪੰਜਾਬ ਸਰਕਾਰ…
ਪੰਜਾਬ ’ਚ ਬਿਜਲੀ ਦੀ ਵਧਦੀ ਮੰਗ ਨਾਲ ਨਜਿੱਠਣ ਲਈ ਟਰਾਂਸਮਿਸ਼ਨ ਸਮਰੱਥਾ ਵਧਾਈ ਜਾਵੇਗੀ: ਸੀਐੱਮਡੀ

ਪੰਜਾਬ ’ਚ ਬਿਜਲੀ ਦੀ ਵਧਦੀ ਮੰਗ ਨਾਲ ਨਜਿੱਠਣ ਲਈ ਟਰਾਂਸਮਿਸ਼ਨ ਸਮਰੱਥਾ ਵਧਾਈ ਜਾਵੇਗੀ: ਸੀਐੱਮਡੀ

ਪਟਿਆਲਾ : ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐੱਸਪੀਸੀਐੱਲ) ਦੇ ਚੇਅਰਮੈਨ-ਕਮ-ਮੈਨੇਜਿੰਗ ਡਾਇਰੈਕਟਰ (ਸੀਐੱਮਡੀ) ਦਾ ਅਹੁਦਾ ਸੰਭਾਲਣ ਤੋਂ ਬਾਅਦ ਗੁਰਕਿਰਤ ਕਿਰਪਾਲ ਸਿੰਘ ਨੇ ਦੱਸਿਆ ਕਿ ਸਰਕਾਰੀ ਵਿਭਾਗਾਂ ਵੱਲੋਂ ਬਕਾਇਆ ਚੱਲ ਰਹੇ 2500 ਕਰੋੜ ਰੁਪਏ ਤੋਂ ਵੱਧ ਦੇ ਬਿਜਲੀ ਬਿੱਲਾਂ ਦੀ ਵਸੂਲੀ ਲਈ ਯਤਨ…
Chitkara protest row: ਚਿਤਕਾਰਾ ਯੂਨੀਵਰਸਿਟੀ ’ਚ ਹੰਗਾਮੇ ਦੀ ਘਟਨਾ ਦੇ ਸਬੰਧੀ ਦੋ ਗ੍ਰਿਫ਼ਤਾਰ

Chitkara protest row: ਚਿਤਕਾਰਾ ਯੂਨੀਵਰਸਿਟੀ ’ਚ ਹੰਗਾਮੇ ਦੀ ਘਟਨਾ ਦੇ ਸਬੰਧੀ ਦੋ ਗ੍ਰਿਫ਼ਤਾਰ

ਬਨੂੜ ; ਰਾਜਪੁਰਾ ਸਥਿਤ ਚਿਤਕਾਰਾ ਯੂਨੀਵਰਸਿਟੀ ਵਿੱਚ 25-26 ਸਤੰਬਰ 2026 ਦੀ ਦਰਮਿਆਨੀ ਰਾਤ ਨੂੰ ਹੋਈ ਵਿਦਿਆਰਥੀ ਹੰਗਾਮੇ ਦੀ ਘਟਨਾ ਦੇ ਸਬੰਧ ਵਿੱਚ ਪਟਿਆਲਾ ਪੁਲੀਸ ਨੇ ਦੋ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ’ਤੇ ਸੋਸ਼ਲ ਮੀਡੀਆ ਰਾਹੀਂ ਗੁੰਮਰਾਹਕੁੰਨ ਅਫਵਾਹਾਂ ਫੈਲਾਅ ਕੇ ਵਿਦਿਆਰਥੀਆਂ…
Patiala ਨੇੜਲੀ ਨਿੱਜੀ ਯੂਨੀਵਰਸਿਟੀ ਵਿੱਚ ਵਿਦਿਆਰਥਣਾਂ ਦੀ ਖੁਦਕੁਸ਼ੀ ਦੀਆਂ ਅਫਵਾਹਾਂ ਕਾਰਨ ਹੰਗਾਮਾ

Patiala ਨੇੜਲੀ ਨਿੱਜੀ ਯੂਨੀਵਰਸਿਟੀ ਵਿੱਚ ਵਿਦਿਆਰਥਣਾਂ ਦੀ ਖੁਦਕੁਸ਼ੀ ਦੀਆਂ ਅਫਵਾਹਾਂ ਕਾਰਨ ਹੰਗਾਮਾ

ਪਟਿਆਲਾ : ਪਟਿਆਲਾ ਜ਼ਿਲ੍ਹੇ ਵਿੱਚ ਰਾਜਪੁਰਾ ਨੇੜੇ ਸਥਿਤ ਚਿਤਕਾਰਾ ਯੂਨੀਵਰਸਿਟੀ ਵਿੱਚ ਦੋ ਵਿਦਿਆਰਥਣਾਂ ਦੀ ਖੁਦਕੁਸ਼ੀ ਜਾਂ ਲਾਪਤਾ ਹੋਣ ਦੀਆਂ ਅਫਵਾਹਾਂ ਕਾਰਨ ਸ਼ੁੱਕਰਵਾਰ ਰਾਤ ਹੰਗਾਮਾ ਹੋਇਆ। ਗੁੱਸੇ ਵਿੱਚ ਆਏ ਵਿਦਿਆਰਥੀਆਂ ਨੇ ਕੈਂਪਸ ਦੇ ਅੰਦਰ ਪ੍ਰਦਰਸ਼ਨ ਕਰਦਿਆਂ ਦੋਸ਼ ਲਾਇਆ ਕਿ ਕੁਝ ਵਿਦਿਆਰਥੀਆਂ ਨੇ…
AIG Rajjit arrested: ਛੇ ਸਾਲਾਂ ਤੋਂ ਫ਼ਰਾਰ ਚੱਲ ਰਿਹਾ ਬਰਖ਼ਾਸਤ AIG ਰਾਜਜੀਤ ਸਿੰਘ ਪਟਿਆਲਾ ਪੁਲੀਸ ਅੱਗੇ ਪੇਸ਼

AIG Rajjit arrested: ਛੇ ਸਾਲਾਂ ਤੋਂ ਫ਼ਰਾਰ ਚੱਲ ਰਿਹਾ ਬਰਖ਼ਾਸਤ AIG ਰਾਜਜੀਤ ਸਿੰਘ ਪਟਿਆਲਾ ਪੁਲੀਸ ਅੱਗੇ ਪੇਸ਼

ਚੰਡੀਗੜ੍ਹ/ਪਟਿਆਲਾ : ਨਸ਼ਾ ਤਸਕਰੀ ਦੇ ਮਾਮਲਿਆਂ ਵਿੱਚ ਨਾਮਜ਼ਦ ਹੋਣ ਤੋਂ ਬਾਅਦ ਅਕਤੂਬਰ 2019 ਤੋਂ ਫ਼ਰਾਰ ਚੱਲੇ ਆ ਰਹੇ ਬਰਖ਼ਾਸਤ ਏ.ਆਈ.ਜੀ. ਰਾਜਜੀਤ ਸਿੰਘ ਨੇ ਪਟਿਆਲਾ ਪੁਲੀਸ ਅੱਗੇ ਆਤਮ ਸਮਰਪਣ ਕਰ ਦਿੱਤਾ ਹੈ, ਜਿਸ ਨਾਲ ਪੰਜਾਬ ਦੇ ਸਭ ਤੋਂ ਲੰਬੇ ਸਮੇਂ ਤੋਂ ਚੱਲੇ…
ED Raid Patiala Mohali: ਸਾਈਬਰ ਠੱਗੀ ਮਾਮਲੇ ’ਚ ਜਾਂਚ ਤੇਜ਼; ਈਡੀ ਵੱਲੋਂ ਨਕਲੀ ਕਾਲ ਸੈਂਟਰਾਂ ’ਤੇ ਛਾਪੇਮਾਰੀ

ED Raid Patiala Mohali: ਸਾਈਬਰ ਠੱਗੀ ਮਾਮਲੇ ’ਚ ਜਾਂਚ ਤੇਜ਼; ਈਡੀ ਵੱਲੋਂ ਨਕਲੀ ਕਾਲ ਸੈਂਟਰਾਂ ’ਤੇ ਛਾਪੇਮਾਰੀ

ਪਟਿਆਲਾ : ਗ਼ੈਰ-ਕਾਨੂੰਨੀ ਕਾਲ ਸੈਂਟਰਾਂ ਅਤੇ ਸਾਈਬਰ ਠੱਗੀ ਕਰਨ ਵਾਲੇ ਗਿਰੋਹਾਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀਆਂ ਟੀਮਾਂ ਵੱਲੋਂ ਪਟਿਆਲਾ ਦੇ ਅਰਬਨ ਅਸਟੇਟ ਸਥਿਤ ‘ਡੀਐੱਮ ਵੈੱਬ ਸੋਲਿਊਸ਼ਨਜ਼’ ’ਤੇ ਕੀਤੀ ਗਈ ਛਾਪੇਮਾਰੀ 14 ਘੰਟੇ ਲੰਘ ਜਾਣ ਤੋਂ ਬਾਅਦ ਵੀ ਜਾਰੀ…
ਮੋਹਣਜੀਤ ਸਿੰਘ ਨੂੰ ਰਾਜਿੰਦਰਾ ਹਸਪਤਾਲ ’ਚੋਂ ਛੁੱਟੀ ਮਿਲੀ

ਮੋਹਣਜੀਤ ਸਿੰਘ ਨੂੰ ਰਾਜਿੰਦਰਾ ਹਸਪਤਾਲ ’ਚੋਂ ਛੁੱਟੀ ਮਿਲੀ

ਪਟਿਆਲਾ : ਰਾਜਿੰਦਰਾ ਹਸਪਤਾਲ ’ਚੋਂ ਮੋਹਣਜੀਤ ਸਿੰਘ ਨੂੰ ਵੀਰਵਾਰ ਨੂੰ ਭਾਵੇਂ ਛੁੱਟੀ ਮਿਲ ਗਈ ਹੈ ਪਰ ਮੋਹਣਜੀਤ ਸਿੰਘ ਦਾ ਕਹਿਣਾ ਹੈ ਕਿ ਉਸ ਦੇ ਸਿਰ ਦਾ ਦਰਦ ਹਾਲੇ ਦੂਰ ਨਹੀਂ ਹੋਇਆ ਤੇ ਕੰਨਾਂ ਤੋਂ ਉੱਚਾ ਸੁਣਨ ਲੱਗ ਪਿਆ ਹੈ| ਅਜਿਹੇ ’ਚ…
ਕਿਸਾਨ ਵੱਲੋਂ ਕਥਿਤ ਤੌਰ ’ਤੇ ਸਲਫਾਸ ਨਿਗਲ ਕੇ ਖੁਦਕੁਸ਼ੀ; ਨਸ਼ਿਆਂ ਖ਼ਿਲਾਫ਼ ਆਵਾਜ਼ ਚੁੱਕਣ ’ਤੇ ਤੰਗ-ਪਰੇਸ਼ਾਨ ਕਰਨ ਦੇ ਦੋਸ਼

ਕਿਸਾਨ ਵੱਲੋਂ ਕਥਿਤ ਤੌਰ ’ਤੇ ਸਲਫਾਸ ਨਿਗਲ ਕੇ ਖੁਦਕੁਸ਼ੀ; ਨਸ਼ਿਆਂ ਖ਼ਿਲਾਫ਼ ਆਵਾਜ਼ ਚੁੱਕਣ ’ਤੇ ਤੰਗ-ਪਰੇਸ਼ਾਨ ਕਰਨ ਦੇ ਦੋਸ਼

ਪਟਿਆਲਾ : ਸੁਨਾਮ ਵਿੱਚ ਮੁੱਖ ਮੰਤਰੀ ਦੀ ਰੈਲੀ ਦੌਰਾਨ ਕਾਲੇ ਝੰਡੇ ਦਿਖਾਉਣ ਤੋਂ ਬਾਅਦ ਮੋਹਨਜੀਤ ਸਿੰਘ ਨਾਲ ਹੋਈ ਕਥਿਤ ਕੁੱਟਮਾਰ ਦਾ ਮਾਮਲਾ ਅਜੇ ਗਰਮਾਇਆ ਹੀ ਸੀ ਕਿ ਸੰਗਰੂਰ ਜ਼ਿਲ੍ਹੇ ਵਿੱਚ ਇੱਕ ਹੋਰ ਦਰਦਨਾਕ ਘਟਨਾ ਸਾਹਮਣੇ ਆਈ ਹੈ। ਇੱਕ ਮੰਤਰੀ ਦੇ ਸਮਾਗਮ…

Congress ਵਿੱਚ ਨਹੀਂ ਜਾਣਗੇ ਕੈਪਟਨ ਅਮਰਿੰਦਰ ਸਿੰਘ

ਪਟਿਆਲਾ : ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਧੀ ਜੈਇੰਦਰ ਕੌਰ ਨੇ ਅੱਜ ਸਪਸ਼ਟ ਕਰ ਦਿੱਤਾ ਕਿ ਉਨ੍ਹਾਂ ਦੇ ਪਿਤਾ ਭਾਜਪਾ ’ਚ ਹੀ ਰਹਿਣਗੇ, ਕਾਂਗਰਸ ’ਚ ਨਹੀਂ ਜਾਣਗੇ| ਪੰਜਾਬ ਭਾਜਪਾ ਮਹਿਲਾ ਮੋਰਚਾ ਦੀ ਪ੍ਰਧਾਨ ਜੈਇੰਦਰ ਕੌਰ ਨੇ ਅੱਜ ਇਥੇ ਮੀਡੀਆ…
Punjab DA Arrears: ਮੁੱਖ ਮੰਤਰੀ ਮਾਨ ਮੁਲਾਜ਼ਮਾਂ ਨਾਲ ਗੱਲਬਾਤ ਲਈ ਤਿਆਰ: ਪੰਨੂ

Punjab DA Arrears: ਮੁੱਖ ਮੰਤਰੀ ਮਾਨ ਮੁਲਾਜ਼ਮਾਂ ਨਾਲ ਗੱਲਬਾਤ ਲਈ ਤਿਆਰ: ਪੰਨੂ

ਪਟਿਆਲਾ ; ਮੁੱਖ ਮੰਤਰੀ ਭਗਵੰਤ ਮਾਨ ਡੀ ਏ ਦੇ ਮਾਮਲੇ ’ਚ ਸੂਬੇੇ ਦੀਆਂ ਸੰਘਰਸ਼ੀ ਮੁਲਾਜ਼ਮ ਜਥੇਬੰਦੀਆਂ ਨਾਲ ਮਿਲਣ ਅਤੇ ਗੱਲਬਾਤ ਲਈ ਤਿਆਰ ਹਨ, ਜਦੋਂ ਵੀ ਮੁਲਾਜ਼ਮ ਚਾਹੁਣਗੇ, ਉਦੋਂ ਦੋਵੇਂ ਧਿਰਾਂ ਵਿਚਾਲੇ ਮੀਟਿੰਗ ਹੋ ਸਕਦੀ ਹੈ| ਇਹ ਅਹਿਮ ਦਾਅਵਾ ਆਮ ਆਦਮੀ ਪਾਰਟੀ…
Patiala YPS ਸਕੂਲ ਵਿੱਚ ਵਿਦਿਆਰਥੀ ਖਾਣਾ ਖਾਣ ਮਗਰੋਂ ਬਿਮਾਰ ਹੋਏ, ਸਿਹਤ ਮੰਤਰੀ ਵੱਲੋਂ ਜਾਂਚ ਦੇ ਹੁਕਮ

Patiala YPS ਸਕੂਲ ਵਿੱਚ ਵਿਦਿਆਰਥੀ ਖਾਣਾ ਖਾਣ ਮਗਰੋਂ ਬਿਮਾਰ ਹੋਏ, ਸਿਹਤ ਮੰਤਰੀ ਵੱਲੋਂ ਜਾਂਚ ਦੇ ਹੁਕਮ

ਪਟਿਆਲਾ : ਪਟਿਆਲਾ ਦੇ ਯਾਦਵਿੰਦਰਾ ਪਬਲਿਕ ਸਕੂਲ ਦੇ ਕਈ ਵਿਦਿਆਰਥੀਆਂ ਦੇ ਮੰਗਲਵਾਰ ਨੂੰ ਖਾਣਾ ਖਾਣ ਤੋਂ ਬਾਅਦ ਕਥਿਤ ਤੌਰ 'ਤੇ ਬਿਮਾਰ ਹੋਣ ਦੀ ਘਟਨਾ ਸਾਹਮਣੇ ਆਈ ਹੈ । ਵੇਰਵਿਆਂ ਅਨੁਸਾਰ ਪੰਜ ਬੱਚਿਆਂ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ, ਜਦੋਂ ਕਿ ਕੁਝ ਹੋਰਨਾਂ…
ਸਰਕਾਰ ਲੋਕਾਂ ਦਾ ਇੱਕ-ਇੱਕ ਰੁਪਿਆ ਮੋੜਨ ਲਈ ਵਚਨਬੱਧ: ਭਗਵੰਤ ਮਾਨ

ਸਰਕਾਰ ਲੋਕਾਂ ਦਾ ਇੱਕ-ਇੱਕ ਰੁਪਿਆ ਮੋੜਨ ਲਈ ਵਚਨਬੱਧ: ਭਗਵੰਤ ਮਾਨ

ਰਾਜਪੁਰਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਭਲਾਈ ਅਤੇ ਵਿਕਾਸ ਕਾਰਜਾਂ ਰਾਹੀਂ ਲੋਕਾਂ ਦਾ ਇੱਕ-ਇੱਕ ਰੁਪਿਆ ਲੋਕਾਂ ਨੂੰ ਮੋੜਨ ਲਈ ਵਚਨਬੱਧ ਹੈ ਅਤੇ ਵਿਰੋਧੀ ਧਿਰਾਂ ਦਾ ਕੋਈ ਵੀ ਦਬਾਅ ਸਰਕਾਰ ਦੇ ਲੋਕ-ਪੱਖੀ…
Patiala ਜ਼ਿਲ੍ਹਾ ਅਦਾਲਤ ਨੂੰ ਬੰਬ ਨਾਲ ਉਡਾਉਣ ਦੀ ਈ-ਮੇਲ ਰਾਹੀਂ ਧਮਕੀ

Patiala ਜ਼ਿਲ੍ਹਾ ਅਦਾਲਤ ਨੂੰ ਬੰਬ ਨਾਲ ਉਡਾਉਣ ਦੀ ਈ-ਮੇਲ ਰਾਹੀਂ ਧਮਕੀ

ਪਟਿਆਲਾ : ਪਟਿਆਲਾ ਦੇ ਜ਼ਿਲ੍ਹਾ ਅਤੇ ਸੈਸ਼ਨ ਕੋਰਟ ਕੰਪਲੈਕਸ ਨੂੰ ਬੰਬ ਨਾਲ ਉਡਾਉਣ ਦੀ ਈ-ਮੇਲ ਰਾਹੀਂ ਮਿਲੀ ਧਮਕੀ ਤੋਂ ਬਾਅਦ ਅੱਜ ਬੁੱਧਵਾਰ ਨੂੰ ਪੁਲੀਸ ਅਤੇ ਪ੍ਰਸ਼ਾਸਨ ਵਿੱਚ ਹੜਕੰਪ ਮਚ ਗਿਆ। ਧਮਕੀ ਦੀ ਸੂਚਨਾ ਮਿਲਦਿਆਂ ਹੀ ਪੁਲੀਸ ਬਲ ਅਤੇ ਸੁਰੱਖਿਆ ਏਜੰਸੀਆਂ, ਬੰਬ…
Punjab BJP Elections: ਭਾਜਪਾ ਸਾਰੀਆਂ 117 ਸੀਟਾਂ ’ਤੇ ਚੋਣ ਲੜੇਗੀ: ਸੰਤੋਸ਼

Punjab BJP Elections: ਭਾਜਪਾ ਸਾਰੀਆਂ 117 ਸੀਟਾਂ ’ਤੇ ਚੋਣ ਲੜੇਗੀ: ਸੰਤੋਸ਼

ਪਟਿਆਲਾ : ਭਾਜਪਾ ਦੇ ਕੌਮੀ ਜਨਰਲ ਸਕੱਤਰ (ਸੰਗਠਨ) ਬੀ ਐੱਸ ਸੰਤੋਸ਼ ਨੇ ਪੰਜਾਬ ਦੇ ਪਾਰਟੀ ਆਗੂਆਂ ਅਤੇ ਵਰਕਰਾਂ ਨੂੰ ਸਪੱਸ਼ਟ ਸੁਨੇਹਾ ਦਿੱਤਾ ਹੈ ਕਿ ਉਹ ਆਗਾਮੀ ਵਿਧਾਨ ਸਭਾ ਚੋਣਾਂ ਲਈ ਸਾਰੀਆਂ 117 ਸੀਟਾਂ ਨੂੰ ਧਿਆਨ ’ਚ ਰੱਖ ਕੇ ਪੂਰੀ ਤਾਕਤ ਤੇ…
ਪਾਤੜਾਂ ’ਚ ਮਹਿਲਾ ਦੀ ਗੋਲੀ ਮਾਰ ਕੇ ਹੱਤਿਆ

ਪਾਤੜਾਂ ’ਚ ਮਹਿਲਾ ਦੀ ਗੋਲੀ ਮਾਰ ਕੇ ਹੱਤਿਆ

ਪਟਿਆਲਾ/ਪਾਤੜਾ : ਪਾਤੜਾਂ ਵਿਖੇ ਲੰਘੀ ਰਾਤ ਇੱਕ ਵਿਅਕਤੀ ਨੇ ਗੋਲੀ ਮਾਰ ਕੇ ਆਟੋ ਵਿੱਚ ਸਵਾਰ ਇੱਕ ਮਹਿਲਾ ਦੀ ਹੱਤਿਆ ਕਰ ਦਿੱਤੀ, ਇਸ ਦੌਰਾਨ ਆਟੋਚਾਲਕ ਵੀ ਜ਼ਖਮੀ ਹੋ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਮਹਿਲਾ ਦੀ ਪਛਾਣ 35 ਸਾਲਾ ਦਿਲਪ੍ਰੀਤ ਕੌਰ ਵਜੋਂ…
ਹਮਲੇ ਸਬੰਧੀ ਪਿੱਟਬੁੱਲ ਦੇ ਮਾਲਕ ਖ਼ਿਲਾਫ਼ ਕੇਸ ਦਰਜ

ਹਮਲੇ ਸਬੰਧੀ ਪਿੱਟਬੁੱਲ ਦੇ ਮਾਲਕ ਖ਼ਿਲਾਫ਼ ਕੇਸ ਦਰਜ

ਪਟਿਆਲਾ : ਇਥੋਂ ਦੇ ਘੁੰਮਣ ਨਗਰ ਵਿੱਚ ਬੁੱਧਵਾਰ ਨੂੰ ਪਤੀ-ਪਤਨੀ ’ਤੇ ਪਿੱਟਬੁੱਲ ਵੱਲੋਂ ਹਮਲਾ ਕਰਨ ਸਬੰਧੀ ਪੁਲੀਸ ਵੱਲੋਂ ਪਿੱਟਬੁੱਲ ਦੇ ਮਾਲਕ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਉਧਰ, ਨਗਰ ਨਿਗਮ ਨੇ ਪਿੱਟਬੁੱਲ ਨੂੰ ਕਬਜ਼ੇ ਵਿੱਚ ਲੈ ਕੇ ਇਸ ਦੇ ਮਾਲਕ…
Circle Style Kabaddi: ਪਹਿਲੀ ਏਸ਼ਿਆਈ ਪ੍ਰੀਮੀਅਰ ਕਬੱਡੀ ਲੀਗ 25 ਸਤੰਬਰ ਤੋਂ

Circle Style Kabaddi: ਪਹਿਲੀ ਏਸ਼ਿਆਈ ਪ੍ਰੀਮੀਅਰ ਕਬੱਡੀ ਲੀਗ 25 ਸਤੰਬਰ ਤੋਂ

ਪਟਿਆਲਾ : ਏਸ਼ਿਆਈ ਕਬੱਡੀ ਫੈਡਰੇਸ਼ਨ ਨੇ ਦੇਸ਼ ਦੇ ਵੱਖ-ਵੱਖ ਸੂਬਿਆਂ ਵਿੱਚ 25 ਸਤੰਬਰ ਤੋਂ ਸਰਕਲ ਸਟਾਈਲ ਕਬੱਡੀ ਦੀ ਪਹਿਲੀ ਏਸ਼ਿਆਈ ਪ੍ਰੀਮੀਅਰ ਲੀਗ ਕਰਵਾਉਣ ਦਾ ਐਲਾਨ ਕੀਤਾ ਹੈ। ਫੈਡਰੇਸ਼ਨ ਦੇ ਚੇਅਰਮੈਨ ਅਤੇ ਲੀਗ ਦੇ ਮੁੱਖ ਪ੍ਰਬੰਧਕ ਗੁਲਾਬ ਸਿੰਘ ਸੈਣੀ ਨੇ ਦੱਸਿਆ…
Punjab ED Raid: ਈਡੀ ਵੱਲੋਂ ਪਟਿਆਲਾ ਦੇ ਪ੍ਰਾਪਰਟੀ ਡੀਲਰ ਦੀ ਰਿਹਾਇਸ਼ ‘ਤੇ ਛਾਪਾ

Punjab ED Raid: ਈਡੀ ਵੱਲੋਂ ਪਟਿਆਲਾ ਦੇ ਪ੍ਰਾਪਰਟੀ ਡੀਲਰ ਦੀ ਰਿਹਾਇਸ਼ ‘ਤੇ ਛਾਪਾ

ਪਟਿਆਲਾ : ਇੱਥੇ ਮਾਡਲ ਟਾਊਨ ਸਥਿਤ ਅਤਿੰਦਰਪਾਲ ਸਿੰਘ ਨਾਮ ਦੇ ਇੱਕ ਪ੍ਰਾਪਰਟੀ ਡੀਲਰ ਦੀ ਰਿਹਾਇਸ਼ 'ਤੇ ਈਡੀ ਦੀ ਟੀਮ ਵੱਲੋਂ ਛਾਪਾ ਮਾਰਿਆ ਗਿਆ ਹੈ। ਲੰਘੀ ਤਕਰੀਬਨ ਅੱਧੀ ਰਾਤ ਤੋਂ ਈ ਡੀ ਦੀ 10 ਮੈਂਬਰੀ ਟੀਮ ਦੋ ਕਾਰਾਂ ਦੇ ਵਿੱਚ ਸਵਾਰ…
ਸਕੂਲ ਬੱਸ ਦੀ ਟੱਕਰ ਕਾਰਨ 2 ਵਿਦਿਆਰਥੀਆਂ ਦੀ ਮੌਤ, ਡਰਾਈਵਰ ਫਰਾਰ

ਸਕੂਲ ਬੱਸ ਦੀ ਟੱਕਰ ਕਾਰਨ 2 ਵਿਦਿਆਰਥੀਆਂ ਦੀ ਮੌਤ, ਡਰਾਈਵਰ ਫਰਾਰ

ਪਟਿਆਲਾ/ਪਾਤੜਾਂ: ਜ਼ਿਲ੍ਹੇ ਦੇ ਪਾਤੜਾਂ ਨੇੜਲੇ ਪਿੰਡ ਖਾਨੇਵਾਲ ਵਿਖੇ ਪਾਤੜਾਂ- ਜਾਖਲ ਰੋਡ ਤੇ ਅੱਜ ਸਵੇਰੇ ਵਾਪਰੇ ਇੱਕ ਹਾਦਸੇ ਦੌਰਾਨ ਦੋ ਸਕੂਲੀ ਵਿਦਿਆਰਥੀਆਂ ਦੀ ਮੌਤ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕਾਂ ਵਿੱਚ 18 ਸਾਲਾ ਪ੍ਰਿੰਸ ਅਤੇ 17 ਸਾਲਾ ਮੋਹਿਤ ਸਿੰਘ ਵਾਸੀ ਹਰਿਆਊ…
ਪੰਜਾਬ ਦੇ ਕਿਸਾਨ ਦੀ ਧੀ ਹਰਜਿੰਦਰ ਕੌਰ ਨੇ ਵੇਟਲਿਫਟਿੰਗ ਵਿੱਚ ਜਿੱਤਿਆ ਚਾਂਦੀ ਦਾ ਤਗ਼ਮਾ

ਪੰਜਾਬ ਦੇ ਕਿਸਾਨ ਦੀ ਧੀ ਹਰਜਿੰਦਰ ਕੌਰ ਨੇ ਵੇਟਲਿਫਟਿੰਗ ਵਿੱਚ ਜਿੱਤਿਆ ਚਾਂਦੀ ਦਾ ਤਗ਼ਮਾ

ਨਾਭਾ/ਜਲੰਧਰ  (ਮਨੀਸ਼ ਰਿਹਾਨ) : ਨਾਭਾ ਦੇ ਪਿੰਡ ਮੈਹਸ ਦੀ ਜਮਪਲ ਹਰਜਿੰਦਰ ਕੌਰ ਨੇ ਗਲਾਸਗੋ ਵਿਖੇ ਖੇਡੀਆਂ ਜਾ ਰਹੀਆਂ ਰਾਸ਼ਟਰਮੰਡਲ ਖੇਡਾਂ ਵਿੱਚ ਭਾਰਤ ਦਾ ਨਾਂ ਰੌਸ਼ਨ ਕਰਦੇ ਹੋਏ ਵੇਟ ਲਿਫਟਿੰਗ ਵਿੱਚ ਚਾਂਦੀ ਦਾ ਤਗ਼ਮਾ ਪ੍ਰਾਪਤ ਕੀਤਾ। ਭਾਰਤ ਦੇ ਸਮੇਂ ਅਨੁਸਾਰ ਰਾਤ 1…

‘ਪੈਸੇ ਦੇ ਨਹੀਂ ਤਾਂ…’; ਸ਼ਰਾਬ ਲਈ ਪੈਸੇ ਨਾ ਮਿਲੇ ਤਾਂ ਪਤੀ ਨੇ ਪਤਨੀ ਨੂੰ ਉਤਾਰਿਆ ਮੌਤ ਦੇ ਘਾਟ!

ਪਟਿਆਲਾ : ਪਟਿਆਲਾ ਜ਼ਿਲ੍ਹੇ ਦੇ ਪਿੰਡ ਸੈਂਸਰਵਾਲ ਵਿੱਚ ਇੱਕ ਬੇਹੱਦ ਦਰਦਨਾਕ ਘਟਨਾ ਸਾਹਮਣੇ ਆਈ ਹੈ, ਜਿੱਥੇ ਸ਼ਰਾਬ ਖਰੀਦਣ ਲਈ ਪੈਸੇ ਦੇਣ ਤੋਂ ਇਨਕਾਰ ਕਰਨ ’ਤੇ ਇੱਕ ਵਿਅਕਤੀ ਨੇ ਆਪਣੀ ਅੱਧਖੜ ਉਮਰ ਦੀ ਪਤਨੀ ਦਾ ਛੁਰਾ ਮਾਰ ਕੇ ਬੇਰਹਿਮੀ ਨਾਲ ਕਤਲ ਕਰ…
Aam Aadmi Clinics Strike : ਆਮ ਆਦਮੀ ਕਲੀਨਿਕਾਂ ਦੇ ਅਮਲੇ ਵੱਲੋਂ ਅਣਮਿੱਥੇ ਸਮੇਂ ਲਈ ਹੜਤਾਲ ਸ਼ੁਰੂ

Aam Aadmi Clinics Strike : ਆਮ ਆਦਮੀ ਕਲੀਨਿਕਾਂ ਦੇ ਅਮਲੇ ਵੱਲੋਂ ਅਣਮਿੱਥੇ ਸਮੇਂ ਲਈ ਹੜਤਾਲ ਸ਼ੁਰੂ

ਪਟਿਆਲਾ : ਆਪਣੀਆਂ ਸੇਵਾਵਾਂ ਰੈਗੂਲਰ ਕਰਵਾਉਣ ਦੀ ਮੰਗ ਨੂੰ ਲੈ ਕੇ ਪੰਜਾਬ ਭਰ ਦੇ ‘ਆਮ ਆਦਮੀ ਕਲੀਨਿਕਾਂ’ ਦੇ ਡਾਕਟਰਾਂ, ਫਾਰਮਾਸਿਸਟਾਂ ਅਤੇ ਨਰਸਾਂ ਵੱਲੋਂ ਅੱਜ ਤੋਂ ਅਣਮਿੱਥੇ ਸਮੇਂ ਦੀ ਹੜਤਾਲ ਸ਼ੁਰੂ ਕਰ ਦਿੱਤੀ ਗਈ ਹੈ। ਪ੍ਰਦਰਸ਼ਨਕਾਰੀ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਉਹ…
ਪੰਜਾਬ ਦੇ ਬਿਜਲੀ ਮੁਲਾਜ਼ਮਾਂ ਵੱਲੋਂ ਹੜਤਾਲ ਖ਼ਤਮ: 6 ਦਿਨਾਂ ਬਾਅਦ ਕੰਮ ’ਤੇ ਪਰਤੇ ਹਜ਼ਾਰਾਂ ਕਰਮਚਾਰੀ

ਪੰਜਾਬ ਦੇ ਬਿਜਲੀ ਮੁਲਾਜ਼ਮਾਂ ਵੱਲੋਂ ਹੜਤਾਲ ਖ਼ਤਮ: 6 ਦਿਨਾਂ ਬਾਅਦ ਕੰਮ ’ਤੇ ਪਰਤੇ ਹਜ਼ਾਰਾਂ ਕਰਮਚਾਰੀ

ਪਟਿਆਲਾ : ਲਗਾਤਾਰ ਛੇ ਦਿਨ ਸਮੂਹਿਕ ਛੁੱਟੀ ਲੈ ਕੇ ਹੜਤਾਲ ’ਤੇ ਰਹੇ ਪੰਜਾਬ ਦੇ ਹਜ਼ਾਰਾਂ ਬਿਜਲੀ ਮੁਲਾਜ਼ਮਾਂ ਨੇ ਅੱਜ ਆਪਣੀਆਂ ਡਿਊਟੀਆਂ ਮੁੜ ਸੰਭਾਲ ਲਈਆਂ ਹਨ। ਇਹ ਫ਼ੈਸਲਾ ਉਨ੍ਹਾਂ ਨੇ ਐਤਵਾਰ ਨੂੰ ਪਟਿਆਲਾ ਵਿਖੇ ਵਿੱਤ ਮੰਤਰੀ ਦੀ ਅਗਵਾਈ ਹੇਠ ਹੋਈ ਮੀਟਿੰਗ ਦੌਰਾਨ…
ਲਾਠੀਚਾਰਜ ਬਾਰੇ ਸਵਾਲ ’ਤੇ ਪ੍ਰੈੱਸ ਕਾਨਫਰੰਸ ਛੱਡ ਗਏ CM Nayab Saini

ਲਾਠੀਚਾਰਜ ਬਾਰੇ ਸਵਾਲ ’ਤੇ ਪ੍ਰੈੱਸ ਕਾਨਫਰੰਸ ਛੱਡ ਗਏ CM Nayab Saini

ਰਾਜਪੁਰਾ : ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਰਾਜਪੁਰਾ ਵਿੱਚ ਸ੍ਰੀ ਜਗਨਨਾਥ ਯਾਤਰਾ ਨੂੰ ਝੰਡੀ ਦੇ ਕੇ ਰਵਾਨਾ ਕਰਨ ਮੌਕੇ ਪੰਜਾਬ ਦੀ ‘ਆਪ’ ਸਰਕਾਰ ਅਤੇ ਕਾਂਗਰਸ ’ਤੇ ਸਿਆਸੀ ਹਮਲੇ ਕੀਤੇ। ਭਾਜਪਾ ਦੇ ਹਲਕਾ ਇੰਚਾਰਜ ਜਗਦੀਸ਼ ਕੁਮਾਰ ਜੱਗਾ ਦੀ ਮੌਜੂਦਗੀ…
ਮ੍ਰਿਤਕ ਮੁਲਾਜ਼ਮਾਂ ਦੇ ਆਸ਼ਰਿਤ ਟਾਵਰ ’ਤੇ ਚੜ੍ਹੇ

ਮ੍ਰਿਤਕ ਮੁਲਾਜ਼ਮਾਂ ਦੇ ਆਸ਼ਰਿਤ ਟਾਵਰ ’ਤੇ ਚੜ੍ਹੇ

ਪਟਿਆਲਾ : ਨੌਕਰੀ ਦੌਰਾਨ ਫੌਤ ਹੋਏ ਬਿਜਲੀ ਮੁਲਾਜ਼ਮਾਂ ਦੇ ਆਸ਼ਰਿਤਾਂ ਵੱਲੋਂ 5 ਜੂਨ ਤੋ ਇੱਥੇ ਪਾਵਰਕੌਮ ਦਫਤਰ ਮੂਹਰੇ ਲਾਇਆ ਜਾ ਰਿਹਾ ਧਰਨਾ ਅੱਜ ਵੀ ਜਾਰੀ ਰਿਹਾ। ਉਧਰ ਅੱਜ ਇਸੇ ਯੂਨੀਅਨ ਦੇ ਤਿੰਨ ਮੈਂਬਰ ਇੱਥੇ ਕਾਲੀ ਮਾਤਾ ਮੰਦਿਰ ਦੇ ਨੇੜੇ ਸਥਿਤ…
Satluj Film Controversy: ਨੌਜਵਾਨਾਂ ’ਤੇ ਦਰਜ ਕੇਸ ਰੱਦ ਕਰਵਾਉਣ ਲਈ ਮੁਜ਼ਾਹਰਾ

Satluj Film Controversy: ਨੌਜਵਾਨਾਂ ’ਤੇ ਦਰਜ ਕੇਸ ਰੱਦ ਕਰਵਾਉਣ ਲਈ ਮੁਜ਼ਾਹਰਾ

ਪਟਿਆਲਾ : ਪਟਿਆਲਾ ਦੇ ਥਾਣਾ ਭਾਦਸੋਂ ਅਧੀਨ ਪੈਂਦੇ ਪਿੰਡ ਦੰਦਰਾਲਾ ਖਰੌੜ ਵਿੱਚ ਪਿਛਲੇ ਦਿਨੀਂ ਸਤਲੁਜ ਫਿਲਮ ਦਿਖਾਉਣ ਨੂੰ ਲੈ ਕੇ ਸ਼ੁਰੂ ਹੋਇਆ ਵਿਵਾਦ ਹੋਰ ਭਖ ਗਿਆ ਹੈ। ਇਸ ਮਾਮਲੇ ਦੇ ਸਬੰਧ ਵਿੱਚ ਸਮਾਜ ਸੇਵੀ, ਮਨੁੱਖੀ ਅਧਿਕਾਰ ਕਾਰਕੁਨਾਂ ਅਤੇ ਪਿੰਡ ਵਾਸੀਆਂ…
ਪੀਆਰਟੀਸੀ ਕੰਟਰੈਕਟ ਵਰਕਰਾਂ ਦੀ ਹੜਤਾਲ ਕਾਰਨ ਪੰਜਾਬ ਭਰ ‘ਚ ਬੱਸ ਸੇਵਾ ਪ੍ਰਭਾਵਿਤ; ਮੁਸਾਫਰ ਖੱਜਲ-ਖੁਆਰ

ਪੀਆਰਟੀਸੀ ਕੰਟਰੈਕਟ ਵਰਕਰਾਂ ਦੀ ਹੜਤਾਲ ਕਾਰਨ ਪੰਜਾਬ ਭਰ ‘ਚ ਬੱਸ ਸੇਵਾ ਪ੍ਰਭਾਵਿਤ; ਮੁਸਾਫਰ ਖੱਜਲ-ਖੁਆਰ

ਪਟਿਆਲਾ : ਪੀਆਰਟੀਸੀ ਕੰਟਰੈਕਟ ਵਰਕਰਾਂ ਵੱਲੋਂ  ਮੰਗਾਂ ਦੀ ਪੂਰਤੀ ਨੂੰ ਲੈ ਕੇ  ਸੂਬਾ ਆਗੂ ਹਰਕੇਸ਼ ਵਿੱਕੀ (ਪਟਿਆਲਾ) ਦੀ ਅਗਵਾਈ ਅਧੀਨ ਹੜਤਾਲ ਕੀਤੀ ਗਈ ਹੈ। ਜਿਸ ਕਾਰਨ ਲੋਕਾਂ ਨੂੰ ਭਾਰੀ ਖੱਜਲ ਖੁਆਰੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਦੌਰਾਨ ਖਾਸ ਕਰਕੇ ਆਧਾਰ ਕਾਰਡ…
ਹੁਣ ਸ਼ਹੀਦ ਭਗਤ ਸਿੰਘ ਦੇ ਪਰਿਵਾਰ ਵੱਲੋਂ ਡੀ ਐੱਸ ਪੀ ਜਸਪਾਲ ਸਿੰਘ ਦੀ ਰਿਹਾਈ ’ਤੇ ਸਵਾਲ

ਹੁਣ ਸ਼ਹੀਦ ਭਗਤ ਸਿੰਘ ਦੇ ਪਰਿਵਾਰ ਵੱਲੋਂ ਡੀ ਐੱਸ ਪੀ ਜਸਪਾਲ ਸਿੰਘ ਦੀ ਰਿਹਾਈ ’ਤੇ ਸਵਾਲ

ਨਾਭਾ : ਮਨੁੱਖੀ ਅਧਿਕਾਰ ਕਾਰਕੁਨ ਜਸਵੰਤ ਸਿੰਘ ਖਾਲੜਾ ਦੇ ਕਾਤਲ ਉਮਰ ਕੈਦੀ ਡੀ ਐਸ ਪੀ ਜਸਪਾਲ ਸਿੰਘ ਦੀ ਜ਼ਮਾਨਤ 'ਤੇ ਰਿਹਾਈ ਉੱਪਰ ਹੁਣ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਪਰਿਵਾਰ ਵੀ ਸਵਾਲ ਚੁੱਕ ਰਿਹਾ ਹੈ। ਭਗਤ ਸਿੰਘ ਦੇ ਇੱਕ ਰਿਸ਼ਤੇਦਾਰ ਕੁਲਜੀਤ ਸਿੰਘ ਢੱਠ ਨੂੰ…
ਧੀ ਨੂੰ ਛੇੜਨ ਦੇ ਸ਼ੱਕ ਹੇਠ ਪਿਓ ਪੁੱਤ ਵੱਲੋਂ ਨੌਜਵਾਨ ਦਾ ਕਤਲ

ਧੀ ਨੂੰ ਛੇੜਨ ਦੇ ਸ਼ੱਕ ਹੇਠ ਪਿਓ ਪੁੱਤ ਵੱਲੋਂ ਨੌਜਵਾਨ ਦਾ ਕਤਲ

ਪਟਿਆਲਾ : ਇੱਥੇ ਅਣਖ ਦੀ ਖਾਤਰ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ ਜਿਸ ਦੌਰਾਨ ਇੱਕ ਪਿਓ ਨੇ ਆਪਣੇ ਪੁੱਤ ਨਾਲ ਰਲ ਕੇ ਇੱਕ ਵਿਅਕਤੀ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਜਿਸ ’ਤੇ ਉਹ ਸ਼ੱਕ ਕਰਦੇ ਸੀ ਕਿ ਇਹ ਵਿਅਕਤੀ ਉਨ੍ਹਾਂ…
ਪੰਜਾਬ ਪੁਲੀਸ ਨੂੰ ਨਹੀਂ ਮਿਲਿਆ ਸਾਬਕਾ DSP ਜਸਪਾਲ ਸਿੰਘ

ਪੰਜਾਬ ਪੁਲੀਸ ਨੂੰ ਨਹੀਂ ਮਿਲਿਆ ਸਾਬਕਾ DSP ਜਸਪਾਲ ਸਿੰਘ

ਨਾਭਾ : ਨਾਭਾ ਜੇਲ੍ਹ ਪ੍ਰਸ਼ਾਸਨ ਨੇ ਖਾਲੜਾ ਕਤਲ ਕੇਸ ਦੇ ਦੋਸ਼ੀ ਸਾਬਕਾ ਡੀ ਐੱਸ ਪੀ ਜਸਪਾਲ ਸਿੰਘ ਦੇ ਦਿੱਤੇ ਪਤੇ ਦੀ ਜਾਂਚ ਕਰਨ ਲਈ ਕਿਹਾ ਸੀ ਪਰ ਪੁਲੀਸ ਨੂੰ ਉਸ ਦਾ ਕੋਈ ਥਹੁ ਪਤਾ ਨਾ ਲੱਗਿਆ। ਜ਼ਿਕਰਯੋਗ ਹੈ ਕਿ ਮਨੁੱਖੀ ਅਧਿਕਾਰਾਂ ਦੇ…