Posted inPatiala
ਪਠਾਣਮਾਜਰਾ ਦੇ ਰਿਮਾਂਡ ’ਚ ਇਕ ਦਿਨ ਦਾ ਵਾਧਾ
ਪਟਿਆਲਾ: ਪਟਿਆਲਾ ਪੁਲੀਸ ਵੱਲੋਂ ਬੀਤੇ ਦਿਨੀਂ ਗਵਾਲੀਅਰ ਤੋਂ ਗ੍ਰਿਫ਼ਤਾਰ ਕੀਤੇ ਹਲਕਾ ਸਨੌਰ ਦੇ ‘ਆਪ’ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੂੰ ਸੱਤ ਰੋਜ਼ਾ ਪੁਲੀਸ ਰਿਮਾਂਡ ਖ਼ਤਮ ਹੋਣ ਮਗਰੋਂ ਅੱਜ ਮੁੜ ਇੱਥੋਂ ਦੀ ਅਦਾਲਤ ’ਚ ਪੇਸ਼ ਕੀਤਾ ਗਿਆ। ਇਸ ਦੌਰਾਨ ਅਦਾਲਤ ਨੇ ਹਰਮੀਤ…





















