Posted inRupnagar
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੇ ਤੀਜੇ ਪੜਾਅ ਦੀ ਸ਼ੁਰੂਆਤ
ਸ੍ਰੀ ਆਨੰਦਪੁਰ ਸਾਹਿਬ : ਅਕਾਲ ਤਖ਼ਤ ਸਾਹਿਬ ਦੀ ਅਗਵਾਈ ਹੇਠ ਆਰੰਭ ਕੀਤੇ ਗਏ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦਾ ਤੀਜਾ ਪੜਾਅ ਅੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਸ਼ੁਰੂ ਹੋ ਗਿਆ। ਇਸ ਮੌਕੇ ਮਾਰਚ ਦੀ ਆਰੰਭਤਾ ਦੀ ਅਰਦਾਸ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ…




























