Posted inSangrur
ਸੱਥਾਂ ਵਿੱਚੋਂ ਕਰਾਂਗੇ ਪ੍ਰੋਗਰਾਮ: ਭਗਵੰਤ ਮਾਨ
ਧੂਰੀ: ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੀ ਸਰਕਾਰ ਦੇ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਸੂਬੇ ਦੀ ਆਰਥਿਕਤਾ ਪੈਰਾਂ ਸਿਰ ਕਰਨ ਦਾ ਦਾਅਵਾ ਕਰਦਿਆਂ ਅਕਾਲੀ ਅਤੇ ਕਾਂਗਰਸੀ ਸਰਕਾਰਾਂ ’ਤੇ ਪੰਜਾਬ ਨੂੰ ਲੁੱਟਣ ਦੇ ਦੋਸ਼ ਲਾਏ। ਉਨ੍ਹਾਂ ਅੱਜ ਹਲਕਾ ਧੂਰੀ ਦੇ ਪਿੰਡ ਭੁੱਲਰਹੇੜੀ…







