Posted inSangrur
Sangrur Suicide Case: ਜਬਰੀ ਪੋਸਟ ਮਾਰਟਮ; ਜਬਰੀ ਸਸਕਾਰ
ਸੰਗਰੂਰ : ਪਿੰਡ ਤੂਰਬੰਜਾਰਾ ਦੇ ਗੁਲਜ਼ਾਰ ਸਿੰਘ ਦੇ ਕਥਿਤ ਰੂਪ ਵਿਚ ਜਬਰੀ ਅੰਤਿਮ ਸੰਸਕਾਰ ਕਰਨ ਦਾ ਮਾਮਲਾ ਹਾਲੇ ਠੰਢਾ ਨਹੀਂ ਹੋਇਆ ਕਿ ਅੱਜ ਪੁਲੀਸ ਨੇ ਪਿੰਡ ਕਨੋਈ ਦੇ 23 ਸਾਲਾ ਨੌਜਵਾਨ ਸਨਮਦੀਪ ਸਿੰਘ ਦੇ ਖੁਦਕੁਸ਼ੀ ਮਾਮਲੇ ਵਿਚ ਇਨਸਾਫ਼ ਲਈ ਸਿਵਲ ਹਸਪਤਾਲ…


























