Posted inSangrur
ਮਾਨ ਦੀ ਕੋਠੀ ਨੇੜੇ ਅਧਿਆਪਕਾਂ ਤੇ ਪੁਲੀਸ ਵਿਚਾਲੇ ਧੱਕਾ-ਮੁੱਕੀ
ਸੰਗਰੂਰ : ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ ਕਰਨ ਪੁੱਜੇ 6635 ਈਟੀਟੀ ਅਧਿਆਪਕਾਂ ਅਤੇ ਪੁਲੀਸ ਵਿਚਾਲੇ ਅੱਜ ਧੱਕਾ-ਮੁੱਕੀ ਹੋਈ। ਪ੍ਰਦਰਸ਼ਨਕਾਰੀ ਅਧਿਆਪਕ ਜਬਰੀ ਅੱਗੇ ਵਧਣਾ ਚਾਹੁੰਦੇ ਸਨ ਪਰ ਪੁਲੀਸ ਵੱਲੋਂ ਅੱਗੇ ਨਹੀਂ ਵਧਣ ਦਿੱਤਾ ਗਿਆ, ਜਿਸ ਕਾਰਨ ਪ੍ਰਦਰਸ਼ਨਕਾਰੀ ਅਧਿਆਪਕਾਂ ਨੇ ਮੁੱਖ ਮੰਤਰੀ…

