Posted inMohali (SAS Nagar)
Tricity Power Cut Alert: ਜ਼ੀਰਕਪੁਰ, ਖਰੜ ਅਤੇ ਮੁਹਾਲੀ ਵਿੱਚ ਲੰਬੇ ਬਿਜਲੀ ਕੱਟਾਂ ਦਾ ਐਲਾਨ
ਮੁਹਾਲੀ: ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਵੱਲੋਂ ਸ਼ਹਿਰਾਂ ਦੇ ਸੁੰਦਰੀਕਰਨ ਅਤੇ ਬਿਜਲੀ ਢਾਂਚੇ ਦੇ ਨਵੀਨੀਕਰਨ ਦੇ ਪ੍ਰੋਜੈਕਟਾਂ ਦੇ ਚੱਲਦਿਆਂ ਮੁਹਾਲੀ, ਜ਼ੀਰਕਪੁਰ ਅਤੇ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਆਉਣ ਵਾਲੇ ਦਿਨਾਂ ਵਿੱਚ ਭਾਰੀ ਬਿਜਲੀ ਕੱਟ ਲਗਾਉਣ ਦਾ ਫੈਸਲਾ ਕੀਤਾ ਗਿਆ ਹੈ। ਵਧ…






















