ਪੰਜਾਬ ਸਰਕਾਰ ਵੱਲੋਂ ਦੋ ਜ਼ਿਲ੍ਹਿਆਂ ਦੇ ਡੀਸੀ ਅਤੇ ਚਾਰ ਐੱਸਐੱਸਪੀ ਤਬਦੀਲ

ਪੰਜਾਬ ਸਰਕਾਰ ਵੱਲੋਂ ਦੋ ਜ਼ਿਲ੍ਹਿਆਂ ਦੇ ਡੀਸੀ ਅਤੇ ਚਾਰ ਐੱਸਐੱਸਪੀ ਤਬਦੀਲ

ਮਾਨਸਾ: ਪੰਜਾਬ ਸਰਕਾਰ ਨੇ ਅੱਜ ਇੱਕ ਵੱਡਾ ਪ੍ਰਸ਼ਾਸਨਿਕ ਫੇਰਬਦਲ ਕਰਦਿਆਂ ਸੂਬੇ ਦੇ ਦੋ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ (ਡੀਸੀ) ਅਤੇ ਚਾਰ ਜ਼ਿਲ੍ਹਿਆਂ ਦੇ ਸੀਨੀਅਰ ਕਪਤਾਨ ਪੁਲੀਸ (ਐੱਸਐੱਸਪੀ) ਦੇ ਤਬਾਦਲੇ ਕਰ ਦਿੱਤੇ ਹਨ। ਸਰਕਾਰ ਵੱਲੋਂ ਜਾਰੀ ਕੀਤੇ ਗਏ ਤਾਜ਼ਾ ਹੁਕਮਾਂ ਅਨੁਸਾਰ, ਸੰਗਰੂਰ ਅਤੇ…
ਮੁੱਖ ਮੰਤਰੀ ਦੀ ‘ਸ਼ੁਕਰਾਨਾ ਯਾਤਰਾ’ ਦੇ ਮੱਦੇਨਜ਼ਰ ਫਗਵਾੜਾ ਪ੍ਰਸ਼ਾਸਨ ਸਰਗਰਮ

ਮੁੱਖ ਮੰਤਰੀ ਦੀ ‘ਸ਼ੁਕਰਾਨਾ ਯਾਤਰਾ’ ਦੇ ਮੱਦੇਨਜ਼ਰ ਫਗਵਾੜਾ ਪ੍ਰਸ਼ਾਸਨ ਸਰਗਰਮ

ਫਗਵਾੜਾ (ਮਨੀਸ਼ ਰਿਹਾਨ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਬੁੱਧਵਾਰ ਨੂੰ ਕੱਢੀ ਜਾ ਰਹੀ ‘ਸ਼ੁਕਰਾਨਾ ਯਾਤਰਾ’ ਦੌਰਾਨ ਫਗਵਾੜਾ-ਬੰਗਾ ਰੋਡ ’ਤੇ ਗਾਂਧੀ ਚੌਕ ਨੇੜੇ ਦਿੱਤੇ ਜਾਣ ਵਾਲੇ ਸੰਖੇਪ ਠਹਿਰਾਅ ਨੇ ਸਥਾਨਕ ਪ੍ਰਸ਼ਾਸਨ ਨੂੰ ਪੂਰੀ ਤਰ੍ਹਾਂ ਸਰਗਰਮ ਕਰ ਦਿੱਤਾ ਹੈ। ਮੁੱਖ…
ਡੇਰਾਬੱਸੀ ਦੇ ਸਰਕਾਰੀ ਕਾਲਜ ਦੇ ਵਿਦਿਆਰਥੀ ਭਵਨ ਵਿੱਚ ਭਿਆਨਕ ਅੱਗ

ਡੇਰਾਬੱਸੀ ਦੇ ਸਰਕਾਰੀ ਕਾਲਜ ਦੇ ਵਿਦਿਆਰਥੀ ਭਵਨ ਵਿੱਚ ਭਿਆਨਕ ਅੱਗ

ਡੇਰਾਬੱਸੀ: ਸਥਾਨਕ ਸਰਕਾਰੀ ਕਾਲਜ ਦੀ ਕੰਟੀਨ ਦੇ ਉੱਪਰ ਪਹਿਲੀ ਮੰਜ਼ਿਲ ’ਤੇ ਸਥਿਤ ਵਿਦਿਆਰਥੀ ਭਵਨ ਵਿੱਚ ਅੱਜ ਤੜਕੇ ਅਚਾਨਕ ਭਿਆਨਕ ਅੱਗ ਲੱਗ ਗਈ। ਇਸ ਹਾਦਸੇ ਵਿੱਚ ਭਵਨ ਅੰਦਰ ਪਿਆ ਕੀਮਤੀ ਫਰਨੀਚਰ ਅਤੇ ਹੋਰ ਸਾਮਾਨ ਸੜ ਕੇ ਸੁਆਹ ਹੋ ਗਿਆ। ਸੂਚਨਾ ਮਿਲਦੇ ਹੀ…
ਬੁਲੰਦ ਆਵਾਜ਼ ਹੋਈ ਖ਼ਾਮੋਸ਼: ਉੱਘੇ ਗੀਤਕਾਰ ਚੰਨ ਗੋਰਾਇਆ ਦਾ ਦੇਹਾਂਤ

ਬੁਲੰਦ ਆਵਾਜ਼ ਹੋਈ ਖ਼ਾਮੋਸ਼: ਉੱਘੇ ਗੀਤਕਾਰ ਚੰਨ ਗੋਰਾਇਆ ਦਾ ਦੇਹਾਂਤ

ਗੋਰਾਇਆ, ਜਲੰਧਰ (ਮਨੀਸ਼ ਰਿਹਾਨ): ਪੰਜਾਬੀ ਸਾਹਿਤ ਅਤੇ ਸੰਗੀਤ ਜਗਤ ਨੂੰ ਉਸ ਸਮੇਂ ਵੱਡਾ ਘਾਟਾ ਪਿਆ ਜਦੋਂ ਉੱਘੇ ਗੀਤਕਾਰ ਅਤੇ ਲੇਖਕ ਭੁਲਾ ਰਾਮ, ਜਿਨ੍ਹਾਂ ਨੂੰ ਦੁਨੀਆ ‘ਚੰਨ ਗੋਰਾਇਆ’ ਦੇ ਨਾਂ ਨਾਲ ਜਾਣਦੀ ਸੀ, ਅੱਜ ਅਕਾਲ ਚਲਾਣਾ ਕਰ ਗਏ। ਉਹ 97 ਸਾਲਾਂ ਦੇ…
ਮੁੱਖ ਮੰਤਰੀ ਮਾਨ ਦੀ ‘ਸ਼ੁਕਰਾਨਾ ਯਾਤਰਾ’ ਦਾ ਸ਼ਡਿਊਲ ਤੈਅ

ਮੁੱਖ ਮੰਤਰੀ ਮਾਨ ਦੀ ‘ਸ਼ੁਕਰਾਨਾ ਯਾਤਰਾ’ ਦਾ ਸ਼ਡਿਊਲ ਤੈਅ

ਜਲੰਧਰ (ਮਨੀਸ਼ ਰਿਹਾਨ): ਸੂਬਾ ਸਰਕਾਰ ਨੇ 6 ਤੋਂ 9 ਮਈ ਤੱਕ ਸੂਬੇ ਭਰ ਵਿੱਚ ਕੱਢੀ ਜਾਣ ਵਾਲੀ ਚਾਰ ਦਿਨਾਂ ‘ਸ਼ੁਕਰਾਣਾ ਯਾਤਰਾ’ ਲਈ ਮਿੰਟ-ਟੂ-ਮਿੰਟ ਯੋਜਨਾ ਨੂੰ ਅੰਤਿਮ ਰੂਪ ਦੇ ਦਿੱਤਾ ਹੈ।ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ, ਸਰਕਾਰ ਜਾਗਤ ਜੋਤ…
Murder Case: ਨਾਬਾਲਗ ਦੇ ਕਤਲ ਮਗਰੋਂ ਮਾਹੌਲ ਤਣਾਅਪੂਰਨ

Murder Case: ਨਾਬਾਲਗ ਦੇ ਕਤਲ ਮਗਰੋਂ ਮਾਹੌਲ ਤਣਾਅਪੂਰਨ

ਸੰਗਰੂਰ: ਇਸ ਸ਼ਹਿਰ ਵਿੱਚ ਬੀਤੀ ਰਾਤ ਤੇਜ਼ਧਾਰ ਹਥਿਆਰਾਂ ਨਾਲ ਨਾਬਾਲਗ ਦਾ ਕਤਲ ਅਤੇ ਦੂਜੇ ਨੂੰ ਗੰਭੀਰ ਜ਼ਖ਼ਮੀ ਕਰਨ ਕਾਰਨ ਅੱਜ ਮਾਹੌਲ ਉਸ ਸਮੇਂ ਤਣਾਅਪੂਰਨ ਬਣ ਗਿਆ, ਜਦੋਂ ਹਿੰਦੂ ਜਥੇਬੰਦੀਆਂ ਨੇ ਪੀੜਤ ਪਰਿਵਾਰ ਦੇ ਹੱਕ ’ਚ ਨਿੱਤਰਦਿਆਂ ਥਾਣਾ ਸਿਟੀ ਦਾ ਘਿਰਾਓ ਕਰ…
ਸਰਕਾਰੀ ਝਾਕ ਛੱਡ ਘੱਗਰ ਦੇ ਬੰਨ੍ਹ ਮਜ਼ਬੂਤ ਕਰਨ ’ਚ ਜੁਟੇ ਕਿਸਾਨ

ਸਰਕਾਰੀ ਝਾਕ ਛੱਡ ਘੱਗਰ ਦੇ ਬੰਨ੍ਹ ਮਜ਼ਬੂਤ ਕਰਨ ’ਚ ਜੁਟੇ ਕਿਸਾਨ

ਪਾਤੜਾਂ: ਹਲਕਾ ਸ਼ੁਤਰਾਣਾ ਦੇ ਕਿਸਾਨਾਂ ਨੇ ਹੜ੍ਹਾਂ ਲਈ ਅਗਾਊਂ ਤਿਆਰੀ ਦੇ ਮੱਦੇਨਜ਼ਰ ਸਰਕਾਰੀ ਵਾਅਦਿਆਂ ’ਤੇ ਭਰੋਸਾ ਛੱਡ ਕੇ ਘੱਗਰ ਦੇ ਕਿਨਾਰੇ ਮਜ਼ਬੂਤ ਕਰਨ ਲਈ ਤਿਆਰੀ ਖਿੱਚ ਲਈ ਹੈ। ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਦਿਹਾਤੀ ਪਟਿਆਲਾ ਦੇ ਪ੍ਰਧਾਨ ਤੇ ਹਲਕਾ ਸਮਾਣਾ ਤੋਂ ਐਲਾਨੇ…
‘ਸਿੱਖ ਰੈਫਰੈਂਸ ਲਾਇਬ੍ਰੇਰੀ ਬਾਰੇ ਸਥਿਤੀ ਸਪੱਸ਼ਟ ਕਰੇ ਕੇਂਦਰ’

‘ਸਿੱਖ ਰੈਫਰੈਂਸ ਲਾਇਬ੍ਰੇਰੀ ਬਾਰੇ ਸਥਿਤੀ ਸਪੱਸ਼ਟ ਕਰੇ ਕੇਂਦਰ’

ਅੰਮ੍ਰਿਤਸਰ: ਅਕਾਲ ਤਖ਼ਤ ਦੇ ਸਾਬਕਾ ਜਥੇਦਾਰ ਅਤੇ ਹਰਿਮੰਦਰ ਸਾਹਿਬ ਦੇ ਸਾਬਕਾ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਨੇ ਜੂਨ 1984 ਦੇ ਫ਼ੌਜੀ ਹਮਲੇ ਦੌਰਾਨ ਸਿੱਖ ਰੈਫਰੈਂਸ ਲਾਇਬ੍ਰੇਰੀ ਤੋਂ ਗਾਇਬ ਹੋਏ ਖ਼ਜ਼ਾਨੇ ਦਾ ਮੁੱਦਾ ਮੁੜ ਉਠਾਇਆ ਹੈ। ਉਨ੍ਹਾਂ ਇਸ ਸਬੰਧੀ ਕੇਂਦਰੀ ਗ੍ਰਹਿ ਮੰਤਰੀ…
ਬੇਅਦਬੀ ਸੋਧ ਐਕਟ: ਸਪੀਕਰ ਨੂੰ ਅਕਾਲ ਤਖ਼ਤ ’ਤੇ ਸੱਦਿਆ

ਬੇਅਦਬੀ ਸੋਧ ਐਕਟ: ਸਪੀਕਰ ਨੂੰ ਅਕਾਲ ਤਖ਼ਤ ’ਤੇ ਸੱਦਿਆ

ਅੰਮ੍ਰਿਤਸਰ: ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ-2026’ ਦੇ ਮਾਮਲੇ ਵਿੱਚ ਅਕਾਲ ਤਖ਼ਤ ਅਤੇ ਸ਼੍ਰੋਮਣੀ ਕਮੇਟੀ ਸਮੇਤ ਸਿੱਖ ਜਥੇਬੰਦੀਆਂ ਦੀ ਸਹਿਮਤੀ ਨਾ ਲਏ ਜਾਣ ਅਤੇ ਇਸ ਸਬੰਧੀ ਕਈ ਸ਼ੰਕੇ…
ਕੇ.ਜ਼ੈਡ.ਐਫ. ਮੁਖੀ ਵੱਲੋਂ ਰੇਲਵੇ ਲਾਈਨਾਂ ’ਤੇ ਹਮਲੇ ਦੀ ਧਮਕੀ

ਕੇ.ਜ਼ੈਡ.ਐਫ. ਮੁਖੀ ਵੱਲੋਂ ਰੇਲਵੇ ਲਾਈਨਾਂ ’ਤੇ ਹਮਲੇ ਦੀ ਧਮਕੀ

ਅੰਮ੍ਰਿਤਸਰ: ਖਾਲਿਸਤਾਨ ਜ਼ਿੰਦਾਬਾਦ ਫੋਰਸ (KZF) ਦੇ ਮੁਖੀ ਰਣਜੀਤ ਸਿੰਘ ਨੀਟਾ ਦੇ ਨਾਂ 'ਤੇ ਜਾਰੀ ਹੋਏ ਇੱਕ ਕਥਿਤ ਆਡੀਓ ਸੰਦੇਸ਼ ਤੋਂ ਬਾਅਦ ਪੰਜਾਬ ਪੁਲੀਸ ਅਤੇ ਸੁਰੱਖਿਆ ਏਜੰਸੀਆਂ ਹਾਈ ਅਲਰਟ ’ਤੇ ਹਨ। ਇਸ ਸੰਦੇਸ਼ ਵਿੱਚ ਰੇਲਵੇ ਨੈੱਟਵਰਕ ਨੂੰ ਨਿਸ਼ਾਨਾ ਬਣਾਉਣ ਦੀ ਧਮਕੀ ਦਿੱਤੀ…

ਖਣਨ ਕੇਸ: ਪਠਾਣਮਾਜਰਾ ਦੀ ਨਿਆਂਇਕ ਹਿਰਾਸਤ ਵਧੀ

ਪਟਿਆਲਾ: ਦੋ ਵੱਖ ਵੱਖ ਕੇਸਾਂ ’ਚ ਕੇਂਦਰੀ ਜੇਲ੍ਹ ਬਠਿੰਡਾ ’ਚ ਬੰਦ ਪਟਿਆਲਾ ਜ਼ਿਲ੍ਹੇ ਦੇ ਹਲਕਾ ਸਨੌਰ ਤੋਂ ‘ਆਪ’ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਖ਼ਿਲਾਫ਼ ਮਾਈਨਿੰਗ ਐਕਟ ਤਹਿਤ ਦਰਜ ਕੇਸ ਵਿੱਚ ਨਿਆਂਇਕ ਹਿਰਾਸਤ ਪੂਰੀ ਹੋਣ ’ਤੇ ਵੀਡੀਓ ਕਾਨਫਰੰਸਿੰਗ ਰਾਹੀਂ ਪਟਿਆਲਾ ਵਿਚਲੀ ਅਦਾਲਤ…
ਹੋਟਲ ਤੇ ਰੈਸਤਰਾਂ ’ਚ ਖਾਣਾ 20 ਫ਼ੀਸਦੀ ਤੱਕ ਹੋ ਸਕਦੈ ਮਹਿੰਗਾ

ਹੋਟਲ ਤੇ ਰੈਸਤਰਾਂ ’ਚ ਖਾਣਾ 20 ਫ਼ੀਸਦੀ ਤੱਕ ਹੋ ਸਕਦੈ ਮਹਿੰਗਾ

ਲੁਧਿਆਣਾ: ਹੋਟਲਾਂ ਜਾਂ ਰੈਸਤਰਾਂ ਵਿੱਚ ਖਾਣਾ ਖਾਣ ਦੇ ਸ਼ੌਕੀਨਾਂ ਦੀ ਜੇਬ ’ਤੇ ਮਹਿੰਗਾਈ ਦੀ ਮਾਰ ਪੈਣ ਵਾਲੀ ਹੈ। ਵਪਾਰਕ ਐੱਲ ਪੀ ਜੀ ਸਿਲੰਡਰ ਦੀਆਂ ਕੀਮਤਾਂ ਵਿੱਚ ਲਗਾਤਾਰ ਹੋ ਰਹੇ ਵਾਧੇ ਤੋਂ ਪ੍ਰੇਸ਼ਾਨ ਹੋ ਕੇ ਪੰਜਾਬ ਹੋਟਲ ਐਂਡ ਰੈਸਤਰਾਂ ਐਸੋਸੀਏਸ਼ਨ ਨੇ…
ਨਸ਼ਾ ਸਪਲਾਈ ਦੇ ਦੋਸ਼ ਹੇਠ ਦੋ ਸੁਰੱਖਿਆ ਕਰਮੀ ਤੇ ਲੈਬ ਟੈਕਨੀਸ਼ੀਅਨ ਗ੍ਰਿਫ਼ਤਾਰ

ਨਸ਼ਾ ਸਪਲਾਈ ਦੇ ਦੋਸ਼ ਹੇਠ ਦੋ ਸੁਰੱਖਿਆ ਕਰਮੀ ਤੇ ਲੈਬ ਟੈਕਨੀਸ਼ੀਅਨ ਗ੍ਰਿਫ਼ਤਾਰ

ਬਠਿੰਡਾ: ਬਠਿੰਡਾ ਕੇਂਦਰੀ ਜੇਲ੍ਹ ਵਿੱਚ ਨਸ਼ਾ ਤਸਕਰੀ ਅਤੇ ਸਪਲਾਈ ਕਰਨ ਦੇ ਮਾਮਲੇ ਵਿੱਚ ਅਪਰੈਲ ਮਹੀਨੇ ਦੌਰਾਨ ਦੋ ਸੁਰੱਖਿਆ ਮੁਲਾਜ਼ਮਾਂ ਅਤੇ ਇੱਕ ਲੈਬ ਟੈਕਨੀਸ਼ੀਅਨ ਦੀ ਗ੍ਰਿਫ਼ਤਾਰੀ ਨੇ ਜੇਲ੍ਹ ਸੁਰੱਖਿਆ ਪ੍ਰਬੰਧਾਂ ’ਤੇ ਸਵਾਲ ਖੜ੍ਹੇ ਕਰ ਦਿੱਤੇ ਹਨ। ਪੁਲੀਸ ਨੇ ਇਨ੍ਹਾਂ ਤਿੰਨਾਂ ਵਿਰੁੱਧ ਵੱਖ-ਵੱਖ…
MP Amritpal Singh ਵਿਰੁੱਧ ਬਿਆਨਬਾਜ਼ੀ: ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਖਿਲਾਫ਼ ਰੋਸ ਪ੍ਰਦਰਸ਼ਨ

MP Amritpal Singh ਵਿਰੁੱਧ ਬਿਆਨਬਾਜ਼ੀ: ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਖਿਲਾਫ਼ ਰੋਸ ਪ੍ਰਦਰਸ਼ਨ

ਅੰਮ੍ਰਿਤਸਰ: ਸਾਬਕਾ ਕਾਂਗਰਸੀ ਮੰਤਰੀ ਅਤੇ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ ਖ਼ਾਲਸਾ ਖ਼ਿਲਾਫ਼ ਕੀਤੀ ਗਈ ਬਿਆਨਬਾਜ਼ੀ ਦੇ ਵਿਰੋਧ ਵਿੱਚ ਅਕਾਲੀ ਦਲ ਵਾਰਿਸ ਪੰਜਾਬ ਦੇ ਜਥੇਬੰਦੀ ਵੱਲੋਂ ਕਾਂਗਰਸੀ ਆਗੂ ਖਿਲਾਫ ਰੋਸ ਵਿਖਾਵਾ ਕਰਨ ਦਾ ਫੈਸਲਾ ਕੀਤਾ ਹੈ। ਪਾਰਟੀ ਆਗੂ…
Amritsar flights: ਅੰਮ੍ਰਿਤਸਰ ਤੋਂ Qatar Airways ਦੀਆਂ ਰੋਜ਼ਾਨਾ ਉਡਾਣਾਂ ਮੁੜ ਸ਼ੁਰੂ

Amritsar flights: ਅੰਮ੍ਰਿਤਸਰ ਤੋਂ Qatar Airways ਦੀਆਂ ਰੋਜ਼ਾਨਾ ਉਡਾਣਾਂ ਮੁੜ ਸ਼ੁਰੂ

ਅੰਮ੍ਰਿਤਸਰ: ਪੰਜਾਬ ਤੋਂ ਕੌਮਾਂਤਰੀ ਸਫਰ ਕਰਨ ਵਾਲੇ ਮੁਸਾਫਰਾਂ ਲਈ ਵੱਡੀ ਖ਼ੁਸ਼ਖ਼ਬਰੀ ਹੈ। ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡੇ ਤੋਂ ਕਤਰ ਏਅਰਵੇਜ਼ ਨੇ ਅਪਰੈਲ ਦੇ ਆਖਰੀ ਹਫ਼ਤੇ ਤੋਂ ਆਪਣੀਆਂ ਰੋਜ਼ਾਨਾ ਉਡਾਣਾਂ ਦਾ ਸੰਚਾਲਨ ਮੁੜ ਸ਼ੁਰੂ ਕਰ ਦਿੱਤਾ ਹੈ। ਇਰਾਨ-ਇਜ਼ਰਾਈਲ ਟਕਰਾਅ ਕਾਰਨ…
ਜ਼ਮਾਨਤ ’ਤੇ ਆਏ ਅਕਾਲਗੜ੍ਹ ਦੇ ਨੌਜਵਾਨ ਵੱਲੋਂ ਖ਼ੁਦਕੁਸ਼ੀ; ਪੁਲੀਸ ਵੱਲੋਂ ਜਾਂਚ ਸ਼ੁਰੂ

ਜ਼ਮਾਨਤ ’ਤੇ ਆਏ ਅਕਾਲਗੜ੍ਹ ਦੇ ਨੌਜਵਾਨ ਵੱਲੋਂ ਖ਼ੁਦਕੁਸ਼ੀ; ਪੁਲੀਸ ਵੱਲੋਂ ਜਾਂਚ ਸ਼ੁਰੂ

ਗੁਰੂਸਰ ਸੁਧਾਰ: ਥਾਣਾ ਸੁਧਾਰ ਦੇ ਅਧੀਨ ਪੈਂਦੇ ਪਿੰਡ ਅਕਾਲਗੜ੍ਹ ਕਲਾਂ ਵਿੱਚ ਇੱਕ ਦੁਖਦਾਈ ਘਟਨਾ ਵਾਪਰੀ ਹੈ, ਜਿੱਥੇ 35 ਸਾਲਾ ਨੌਜਵਾਨ ਅਮਰਜੀਤ ਸਿੰਘ ਉਰਫ਼ ਦੀਪੂ ਨੇ ਆਪਣੇ ਘਰ ਵਿੱਚ ਫਾਹਾ ਲੈ ਕੇ ਜੀਵਨ ਲੀਲਾ ਸਮਾਪਤ ਕਰ ਲਈ। ਮ੍ਰਿਤਕ ਨੌਜਵਾਨ ਕੁਝ ਦਿਨ ਪਹਿਲਾਂ…
ਕੋਲਡ ਸਟੋਰੇਜ ਹਾਦਸੇ ਦੇ ਅੱਠ ਘੰਟੇ ਬਾਅਦ ਫੋਰਮੈਨ ਦੀ ਲਾਸ਼ ਬਰਾਮਦ

ਕੋਲਡ ਸਟੋਰੇਜ ਹਾਦਸੇ ਦੇ ਅੱਠ ਘੰਟੇ ਬਾਅਦ ਫੋਰਮੈਨ ਦੀ ਲਾਸ਼ ਬਰਾਮਦ

ਬਠਿੰਡਾ: ਬਠਿੰਡਾ ਸ਼ਹਿਰ ਤੋਂ ਕਰੀਬ 45 ਕਿਲੋਮੀਟਰ ਦੂਰ ਪਿੰਡ ਭਗਤਾ ਭਾਈ ਕਾ ਵਿਖੇ ਇੱਕ ਕੋਲਡ ਸਟੋਰੇਜ ਦੀ ਇਮਾਰਤ ਡਿੱਗਣ ਕਾਰਨ ਮਲਬੇ ਹੇਠਾਂ ਫਸੇ ਇੱਕ ਫੋਰਮੈਨ ਦੀ ਲਾਸ਼ ਨੂੰ ਅੱਠ ਘੰਟੇ ਲੰਬੇ ਚੱਲੇ ਬਚਾਅ ਕਾਰਜ ਤੋਂ ਬਾਅਦ ਬੁੱਧਵਾਰ ਦੇਰ ਰਾਤ ਬਰਾਮਦ ਕਰ…
Amritpal Singh ਦੀ ਅਜਨਾਲਾ ਅਦਾਲਤ ਵਿੱਚ ਪੇਸ਼ੀ ਅੱਜ; ਪੁਲੀਸ ਵੱਲੋਂ ਚਲਾਨ ਪੇਸ਼ ਕੀਤੇ ਜਾਣ ਦੀ ਸੰਭਾਵਨਾ

Amritpal Singh ਦੀ ਅਜਨਾਲਾ ਅਦਾਲਤ ਵਿੱਚ ਪੇਸ਼ੀ ਅੱਜ; ਪੁਲੀਸ ਵੱਲੋਂ ਚਲਾਨ ਪੇਸ਼ ਕੀਤੇ ਜਾਣ ਦੀ ਸੰਭਾਵਨਾ

ਅੰਮ੍ਰਿਤਸਰ: ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਅਕਾਲੀ ਦਲ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਅੱਜ ਮੁੜ ਅਸਾਮ ਦੀ ਡਿਬਰੂਗੜ੍ਹ ਜੇਲ ਤੋਂ ਵੀਡੀਓ ਕਾਨਫਰੰਸ ਰਾਹੀ ਇੱਥੇ ਅਜਨਾਲਾ ਦੀ ਸਬ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਉਨ੍ਹਾਂ ਨੂੰ ਮੁੜ…
ਡਾ. ਸਾਕਸ਼ੀ ਗਰਗ ਦਾ ਨਾਂ ‘ਇੰਡੀਆ ਬੁੱਕ ਆਫ ਰਿਕਾਰਡ’ ਵਿੱਚ ਦਰਜ

ਡਾ. ਸਾਕਸ਼ੀ ਗਰਗ ਦਾ ਨਾਂ ‘ਇੰਡੀਆ ਬੁੱਕ ਆਫ ਰਿਕਾਰਡ’ ਵਿੱਚ ਦਰਜ

ਬਠਿੰਡਾ: ਜ਼ਿਲ੍ਹੇ ਦੇ ਕਸਬਾ ਭਗਤਾ ਭਾਈ ਕਾ ਦੀ ਮਾਣ ਮੱਤੀ ਧੀ ਡਾਕਟਰ ਸਾਕਸ਼ੀ ਗਰਗ ਨੇ ‘ਇੰਡੀਆ ਬੁੱਕ ਆਫ ਰਿਕਾਰਡ’ ਵਿੱਚ ਆਪਣਾ ਨਾਮ ਦਰਜ ਕਰਵਾਇਆ ਹੈ। ਡਾ. ਸਾਕਸ਼ੀ ਨੇ ਦੰਦਾਂ ਦੇ ਮਰੀਜ਼ਾਂ ਦੀ ਸਹੂਲਤ ਲਈ ਖੋਜ ਕੀਤੀ ਹੈ ਜੋ ਦੰਦਾਂ ਵਿੱਚ…
ਪਟਿਆਲਾ ’ਚ ਸਕੂਲਾਂ ਨੂੰ ਉਡਾਉਣ ਦੀ ਧਮਕੀ

ਪਟਿਆਲਾ ’ਚ ਸਕੂਲਾਂ ਨੂੰ ਉਡਾਉਣ ਦੀ ਧਮਕੀ

ਪਟਿਆਲਾ: ਪਟਿਆਲਾ ਜ਼ਿਲ੍ਹੇ ਦੇ ਸ਼ੰਭੂ ਨੇੜੇ ਸਥਿਤ ਬਠੌਣੀਆਂ ਪਿੰਡ ਦੇ ਕੋਲ ਬੰਬ ਨਾਲ ਰੇਲ ਪਟੜੀ ਉਡਾਉਣ ਦੀ ਘਟਨਾ ਤੋਂ ਮਹਿਜ਼ ਦੋ ਦਿਨ ਬਾਅਦ ਹੀ ਪਟਿਆਲਾ ਦੇ ਕੁਝ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਇਹ ਧਮਕੀ ਇਕ ਅਤਿਵਾਦੀ…
ਖੇੜੀ ਗੁਰਨਾ ਵਿਖੇ ਗੋਦਾਮਾਂ ਨੂੰ ਲੱਗੀ ਭਿਆਨਕ ਅੱਗ; ਲੱਖਾਂ ਦਾ ਸਾਮਾਨ ਸੜ ਕੇ ਸੁਆਹ

ਖੇੜੀ ਗੁਰਨਾ ਵਿਖੇ ਗੋਦਾਮਾਂ ਨੂੰ ਲੱਗੀ ਭਿਆਨਕ ਅੱਗ; ਲੱਖਾਂ ਦਾ ਸਾਮਾਨ ਸੜ ਕੇ ਸੁਆਹ

ਬਨੂੜ: ਬਨੂੜ-ਤੇਪਲਾ ਕੌਮੀ ਮਾਰਗ ਤੇ ਸਥਿਤ ਪਿੰਡ ਖੇੜੀ ਗੁਰਨਾ ਦੇ ਨੇੜੇ ਅੱਜ ਸਵੇਰੇ ਇੱਕ ਗੋਦਾਮ ਵਿੱਚ ਅਚਾਨਕ ਭਿਆਨਕ ਅੱਗ ਲੱਗ ਗਈ। ਇਸ ਵੱਡੇ ਗੋਦਾਮ ਵਿੱਚ ਤਿੰਨ ਵੱਖ-ਵੱਖ ਕੰਪਨੀਆਂ ਦਾ ਸਮਾਨ ਸੀ। ਜਿਸ ਵਿੱਚ ਘਿਓ, ਤੇਲ, ਇਲੈਕਟ੍ਰਾਨਿਕ ਵਸਤਾਂ ਦੱਸੀਆਂ ਜਾ ਰਹੀਆਂ ਹਨ।…
ਸ਼ੰਭੂ ਰੇਲ ਟਰੈਕ ਧਮਾਕੇ ਦੇ ਤਾਰ ਆਈ ਐੱਸ ਆਈ ਨਾਲ ਜੁੜੇ

ਸ਼ੰਭੂ ਰੇਲ ਟਰੈਕ ਧਮਾਕੇ ਦੇ ਤਾਰ ਆਈ ਐੱਸ ਆਈ ਨਾਲ ਜੁੜੇ

ਪਟਿਆਲਾ: ਪਟਿਆਲਾ ਪੁਲੀਸ ਨੇ ਸੋਮਵਾਰ ਰਾਤੀਂ ਪਿੰਡ ਬਠੌਣੀਆਂ ਨੇੜੇ ਸ਼ੰਭੂ-ਅੰਬਾਲਾ ਰੇਲਵੇ ਲਾਈਨ ’ਤੇ ਹੋਏ ਬੰਬ ਧਮਾਕੇ ਦੀ ਗੁੱਥੀ ਸੁਲਝਾਉਂਦਿਆਂ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਨੇ ਇਨ੍ਹਾਂ ਦੇ ਕਬਜ਼ੇ ’ਚੋਂ ਹਥਿਆਰ ਤੇ ਗੋਲੀ-ਸਿੱਕਾ ਬਰਾਮਦ ਕੀਤਾ ਹੈ। ਧਮਾਕੇ ’ਚ ਮਾਰੇ…
ਬਾਦਲ ਨਰਸਿੰਗ ਇੰਸਟੀਚਿਊਟ ਦੇ ਹੋਸਟਲ ’ਚ ਵਿਦਿਆਰਥਣ ਦੀ ਸ਼ੱਕੀ ਮੌਤ

ਬਾਦਲ ਨਰਸਿੰਗ ਇੰਸਟੀਚਿਊਟ ਦੇ ਹੋਸਟਲ ’ਚ ਵਿਦਿਆਰਥਣ ਦੀ ਸ਼ੱਕੀ ਮੌਤ

ਲੰਬੀ: ਪਿੰਡ ਬਾਦਲ ਸਥਿਤ ‘ਸਟੇਟ ਇੰਸਟੀਚਿਊਟ ਆਫ਼ ਨਰਸਿੰਗ ਐਂਡ ਪੈਰਾ ਮੈਡੀਕਲ ਸਾਇੰਸਜ਼’ ਵਿੱਚ ਬੀਤੀ ਦੇਰ ਰਾਤ ਉਸ ਵੇਲੇ ਮਾਤਮ ਪਸਰ ਗਿਆ, ਜਦੋਂ ਜੀ.ਐਨ.ਐਮ. ਦੂਜੇ ਸਾਲ ਦੀ ਇੱਕ 20 ਸਾਲਾ ਵਿਦਿਆਰਥਣ ਦੀ ਸ਼ੱਕੀ ਹਾਲਾਤ ਵਿੱਚ ਮੌਤ ਹੋ ਗਈ। ਮ੍ਰਿਤਕਾ ਦੀ ਪਛਾਣ ਤਨੂੰ…
ਜਥੇਦਾਰ ਨੇ ਸਿੱਖ ਵਿਦਵਾਨਾਂ ਤੇ ਕਾਨੂੰਨੀ ਮਾਹਿਰਾਂ ਦੀ ਮੀਟਿੰਗ ਸੱਦੀ

ਜਥੇਦਾਰ ਨੇ ਸਿੱਖ ਵਿਦਵਾਨਾਂ ਤੇ ਕਾਨੂੰਨੀ ਮਾਹਿਰਾਂ ਦੀ ਮੀਟਿੰਗ ਸੱਦੀ

ਅੰਮ੍ਰਿਤਸਰ: ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਮੁਆਫ਼ੀ ਸਬੰਧੀ ਰਹਿਮ ਦੀ ਅਪੀਲ ਵਾਪਸ ਲੈਣ ਅਤੇ ਪੰਜਾਬ ਸਰਕਾਰ ਵੱਲੋਂ ਬਣਾਏ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਬਾਰੇ ਚਰਚਾ ਕਰਨ ਲਈ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ…
ਸ਼ੰਭੂ-ਅੰਬਾਲਾ ਮਾਰਗ ’ਤੇ ਧਮਾਕਾ; ਮਨੁੱਖੀ ਧੜ ਮਿਲਣ ਨਾਲ ਸਨਸਨੀ

ਸ਼ੰਭੂ-ਅੰਬਾਲਾ ਮਾਰਗ ’ਤੇ ਧਮਾਕਾ; ਮਨੁੱਖੀ ਧੜ ਮਿਲਣ ਨਾਲ ਸਨਸਨੀ

ਪਟਿਆਲਾ: ਸ਼ੰਭੂ-ਅੰਬਾਲਾ ਰੇਲ ਮਾਰਗ ’ਤੇ ਸੋਮਵਾਰ ਰਾਤੀਂ ਧਮਾਕਾ ਹੋਇਆ, ਜਿਸ ਵਿੱਚ ਸ਼ੰਭੂ ਕੋਲ ਰੇਲਵੇ ਲਾਈਨ ਨੁਕਸਾਨੀ ਗਈ। ਧਮਾਕਾ ਰਾਤੀਂ ਤਕਰੀਬਨ 10 ਵਜੇ ਦੇ ਕਰੀਬ ਹੋਇਆ। ਧਮਾਕੇ ਦੌਰਾਨ ਨੁਕਸਾਨੀ ਗਈ ਰੇਲਵੇ ਲਾਈਨ ਅੱਜ ਸਵੇਰੇ ਰੇਲਵੇ ਵਿਭਾਗ ਵੱਲੋਂ ਆਵਾਜਾਈ ਲਈ ਬਹਾਲ ਕਰ ਦਿੱਤੀ…
ਪੰਜਾਬ ’ਚ ਮੌਸਮ ਨੇ ਬਦਲਿਆ ਮਿਜ਼ਾਜ: ਤੇਜ਼ ਹਵਾਵਾਂ ਤੇ ਕਣੀਆਂ ਨਾਲ ਗਰਮੀ ਤੋਂ ਮਿਲੀ ਰਾਹਤ

ਪੰਜਾਬ ’ਚ ਮੌਸਮ ਨੇ ਬਦਲਿਆ ਮਿਜ਼ਾਜ: ਤੇਜ਼ ਹਵਾਵਾਂ ਤੇ ਕਣੀਆਂ ਨਾਲ ਗਰਮੀ ਤੋਂ ਮਿਲੀ ਰਾਹਤ

ਮਾਨਸਾ : ਪਿਛਲੇ ਕਈ ਦਿਨਾਂ ਤੋਂ ਪੈ ਰਹੀ ਭਿਆਨਕ ਗਰਮੀ ਨੇ ਅੱਜ ਉਸ ਵੇਲੇ ਪਾਸਾ ਪਲਟਿਆ ਜਦੋਂ ਪੰਜਾਬ ਦੇ ਕਈ ਹਿੱਸਿਆਂ ਵਿੱਚ ਹਲਕੀਆਂ ਕਣੀਆਂ ਅਤੇ ਤੇਜ਼ ਹਵਾਵਾਂ ਚੱਲਣ ਨਾਲ ਮੌਸਮ ਖ਼ੁਸ਼ਗਵਾਰ ਹੋ ਗਿਆ। ਅਸਮਾਨ ਵਿੱਚ ਗੂੜ੍ਹੇ ਕਾਲੇ ਬੱਦਲਾਂ ਦੇ ਆਉਣ…
ਛੇਵੀਂ ਜਮਾਤ ਦੇ ਵਿਦਿਆਰਥੀ ਨੂੰ ਸਕੂਲ ਦੇ ਬਾਹਰ ਪਹਿਲਾ ਕਾਰ ਨੇ ਮਾਰੀ ਟੱਕਰ, ਫਿਰ ਟਰੱਕ ਨੇ ਦਰੜਿਆ ; ਮੌਤ

ਛੇਵੀਂ ਜਮਾਤ ਦੇ ਵਿਦਿਆਰਥੀ ਨੂੰ ਸਕੂਲ ਦੇ ਬਾਹਰ ਪਹਿਲਾ ਕਾਰ ਨੇ ਮਾਰੀ ਟੱਕਰ, ਫਿਰ ਟਰੱਕ ਨੇ ਦਰੜਿਆ ; ਮੌਤ

ਮੋਗਾ: ਸੋਮਵਾਰ ਨੂੰ ਮੋਗਾ ਦੇ ਨੇੜਲੇ ਪਿੰਡ ਅਜੀਤਵਾਲ ਵਿਖੇ ਵਾਪਰੇ ਸੜਕ ਹਾਦਸੇ ਵਿੱਚ ਇੱਕ 11 ਸਾਲਾ ਲੜਕੇ ਦੀ ਪਹਿਲਾਂ ਕਾਰ ਦੀ ਟੱਕਰ ਲੱਗਣ ਅਤੇ ਫਿਰ ਇੱਕ ਟਰੱਕ ਹੇਠਾਂ ਦਰੜੇ ਜਾਣ ਕਾਰਨ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਗੁਰਸ਼ਰਨਪ੍ਰੀਤ ਸਿੰਘ ਵਜੋਂ…
IPL: ਪੰਜਾਬ ਦੀ ਜੇਤੂ ਲੈਅ ਰੋਕਣ ਉਤਰੇਗਾ ਰਾਜਸਥਾਨ

IPL: ਪੰਜਾਬ ਦੀ ਜੇਤੂ ਲੈਅ ਰੋਕਣ ਉਤਰੇਗਾ ਰਾਜਸਥਾਨ

ਐੱਸ ਏ ਐੱਸ ਨਗਰ (ਮੁਹਾਲੀ): ਇੰਡੀਅਨ ਪ੍ਰੀਮੀਅਰ ਲੀਗ (ਆਈ ਪੀ ਐੱਲ) ਵਿੱਚ ਪਿਛਲੇ ਕੁੱਝ ਮੈਚਾਂ ਵਿੱਚ ਮਾੜੇ ਪ੍ਰਦਰਸ਼ਨ ਨਾਲ ਜੂਝ ਰਹੀ ਰਾਜਸਥਾਨ ਰੌਇਲਜ਼ ਦੀ ਟੀਮ ਮੰਗਲਵਾਰ ਨੂੰ ਰਾਤ 7.30 ਵਜੇ ਜਦੋਂ ਨਿਊ ਚੰਡੀਗੜ੍ਹ ਦੇ ਮਹਾਰਾਜਾ ਯਾਦਵਿੰਦਰਾ ਸਿੰਘ ਪੀ ਸੀ ਏ ਕੌਮਾਂਤਰੀ…
ਪਿੰਡ ਭੋਮਾ ਵਿੱਚ ਖ਼ੂਨੀ ਖੇਡ: ਗੋਲੀਬਾਰੀ ‘ਚ ਦੋ ਨੌਜਵਾਨਾਂ ਦੀ ਮੌਤ, ਇੱਕ ਜ਼ਖ਼ਮੀ

ਪਿੰਡ ਭੋਮਾ ਵਿੱਚ ਖ਼ੂਨੀ ਖੇਡ: ਗੋਲੀਬਾਰੀ ‘ਚ ਦੋ ਨੌਜਵਾਨਾਂ ਦੀ ਮੌਤ, ਇੱਕ ਜ਼ਖ਼ਮੀ

ਬਟਾਲਾ: ਲੀਸ ਜ਼ਿਲ੍ਹਾ ਬਟਾਲਾ ਦੇ ਥਾਣਾ ਘੁਮਾਣ ਦੇ ਖੇਤਰ ਅਧੀਨ ਪੈਂਦੇ ਪਿੰਡ ਭੋਮਾ ਵਿੱਚ ਦੋ ਮੋਟਰ ਸਾਈਕਲਾਂ ’ਤੇ ਸਵਾਰ 6 ਹਮਲਾਵਰਾਂ ਨੇ ਸੈਰ ਕਰਦੇ ਤਿੰਨ ਨੌਜਵਾਨਾਂ ’ਤੇ ਅੰਨੇਵਾਹ ਗੋਲੀਆਂ ਚਲਾ ਦਿੱਤੀਆਂ ਜਿਸ ਕਾਰਨ ਦੋ ਨੌਜਵਾਨਾਂ ਦੀ ਮੌਕੇ ’ਤੇ ਹੀ ਮੌਤ ਹੋ…

ਨੰਗੇ ਸਿਰ ਮੂਲ ਮੰਤਰ ਦਾ ਜਾਪ ਕਰਨ ’ਤੇ ਸੰਸਦ ਮੈਂਬਰ ਨੂੰ ਪੱਤਰ ਲਿਖਿਆ

ਬਠਿੰਡਾ: ਪੱਛਮੀ ਬੰਗਾਲ ’ਚ ਤ੍ਰਿਣਮੂਲ ਕਾਂਗਰਸ ਦੀ ਲੋਕ ਸਭਾ ਮੈਂਬਰ ਸਯਾਨੀ ਘੋਸ਼ ਵੱਲੋਂ ਇੱਕ ਚੋਣ ਜਲਸੇ ਦੌਰਾਨ ਨੰਗੇ ਸਿਰ ਪਵਿੱਤਰ ‘ਮੂਲ ਮੰਤਰ’ ਦਾ ਜਾਪ ਕਰਨ ਦੀ ਘਟਨਾ ਦਾ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਬਾਬਾ ਟੇਕ ਸਿੰਘ ਨੇ ਗੰਭੀਰ ਨੋਟਿਸ…