ਸਕੂਲ ਦਰਸ਼ਨ ਪ੍ਰੋਗਰਾਮ ਨੂੰ ਪਿੰਡ ਵਾਸੀਆਂ ਵੱਲੋਂ ਮਿਲਿਆ ਭਰਵਾਂ ਹੁੰਗਾਰਾ
ਜਲੰਧਰ (ਮਨੀਸ਼ ਰਿਹਾਨ) ਸਕੂਲ ਸਿੱਖਿਆ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਸਰਕਾਰੀ ਹਾਈ ਸਕੂਲ ਸ਼ੇਖੇ ਪਿੰਡ ਵਿਖੇ ਅਧਿਆਪਕ ਮਾਪੇ ਮਿਲਣੀ ਅਤੇ ਸਕੂਲ ਦਰਸ਼ਨ ਪ੍ਰੋਗਰਾਮ ਕਰਵਾਇਆ ਗਿਆ । ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਦੇ ਪ੍ਰੀ ਬੋਰਡ ਪ੍ਰੀਖਿਆਵਾਂ ਦੇ ਨਤੀਜੇ ਅਤੇ ਸਾਲਾਨਾ ਪ੍ਰੀਖਿਆਵਾਂ ਦੀ ਤਿਆਰੀ…









