Posted inLudhiana
ਲਾਡੋਵਾਲ ਟੋਲ ਪਲਾਜ਼ਾ ’ਤੇ ਭਾਰੀ ਵਾਹਨਾਂ ਤੋਂ ਜਬਰੀ ਉਗਰਾਹੀ ਗਰੋਹ ਦਾ ਪਰਦਾਫਾਸ਼, 20 ਖ਼ਿਲਾਫ਼ ਮਾਮਲਾ ਦਰਜ
ਲੁਧਿਆਣਾ: ਲੁਧਿਆਣਾ ਪੁਲੀਸ ਨੇ ਸੂਬੇ ਦੇ ਸਭ ਤੋਂ ਮਹਿੰਗੇ ਲਾਡੋਵਾਲ ਟੋਲ ਪਲਾਜ਼ਾ ਤੋਂ ਲੰਘਣ ਵਾਲੇ ਭਾਰੀ ਵਾਹਨਾਂ ਤੋਂ ਕਥਿਤ ਤੌਰ 'ਤੇ ਪੈਸੇ ਵਸੂਲਣ ਦੇ ਦੋਸ਼ ਵਿੱਚ 20 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਇਹ ਗਰੋਹ ਵਾਹਨਾਂ ਤੋਂ ਪੈਸੇ ਲੈ ਕੇ…
























