ਅੱਗ ਨਾਲ ਝੁਲਸਣ ਕਾਰਨ ਸੱਤ ਸਾਲਾ ਬੱਚੇ ਦੀ ਮੌਤ

ਅੱਗ ਨਾਲ ਝੁਲਸਣ ਕਾਰਨ ਸੱਤ ਸਾਲਾ ਬੱਚੇ ਦੀ ਮੌਤ

ਪਠਾਨਕੋਟ: ਭੋਆ ਹਲਕੇ ਦੇ ਪਿੰਡ ਬਹਾਦਰਪੁਰ ਵਿੱਚ ਅੱਗ ਨਾਲ ਝੁਲਸਣ ਕਾਰਨ ਤਨੁਸ਼ (7) ਦੀ ਮੌਤ ਹੋ ਗਈ ਹੈ। ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਬੱਚਾ ਝੁੱਗੀਨੁਮਾ ਹਵੇਲੀ ਵਿੱਚ ਖੇਡ ਰਿਹਾ ਸੀ। ਅਚਾਨਕ ਹੀ ਹਵੇਲੀ ਨੂੰ ਅੱਗ ਲੱਗ ਗਈ ਪਰ ਬੱਚਾ…
Himachal entry tax: ਪੰਜਾਬ ਦੇ ਟਰਾਂਸਪੋਰਟਰਾਂ ਵੱਲੋਂ ਚੰਡੀਗੜ੍ਹ-ਮਨਾਲੀ ਹਾਈਵੇਅ ਜਾਮ

Himachal entry tax: ਪੰਜਾਬ ਦੇ ਟਰਾਂਸਪੋਰਟਰਾਂ ਵੱਲੋਂ ਚੰਡੀਗੜ੍ਹ-ਮਨਾਲੀ ਹਾਈਵੇਅ ਜਾਮ

ਰੋਪੜ: ਹਿਮਾਚਲ ਪ੍ਰਦੇਸ਼ ਸਰਕਾਰ ਦੇ ਹਾਲ ਹੀ ਦੇ ਐਂਟਰੀ ਟੈਕਸ ਨੋਟੀਫਿਕੇਸ਼ਨ ਵਿਰੁੱਧ ਪੰਜਾਬ ਦੀਆਂ ਟੈਕਸੀ ਅਤੇ ਟਰੱਕ ਯੂਨੀਅਨਾਂ ਵੱਲੋਂ ਭਾਰੀ ਵਿਰੋਧ ਪ੍ਰਦਰਸ਼ਨ ਕੀਤਾ ਗਿਆ ਹੈ। ਜਿਸ ਤੋਂ ਬਾਅਦ ਅੱਜ ਸਵੇਰੇ ਚੰਡੀਗੜ੍ਹ-ਮਨਾਲੀ ਕੌਮੀ ਮਾਰਗ ’ਤੇ ਆਵਾਜਾਈ ਠੱਪ ਹੋ ਗਈ। ਸਵੇਰੇ 9 ਵਜੇ…

ਹਥਿਆਰਬੰਦ ਲੁਟੇਰਿਆਂ ਨੇ ਰੇਹੜੀ ਚਾਲਕ ਨੂੰ ਮਾਰੀ ਗੋਲੀ

ਫਗਵਾੜਾ: ਕਪੂਰਥਲਾ ਜ਼ਿਲ੍ਹੇ ਦੇ ਇੱਕ ਪਿੰਡ ਬਰਿੰਦਪੁਰ ਵਿੱਚ ਸ਼ੁੱਕਰਵਾਰ ਦੇਰ ਰਾਤ ਮੋਟਰਸਾਈਕਲ ਸਵਾਰ ਤਿੰਨ ਅਣਪਛਾਤੇ ਹਮਲਾਵਰਾਂ ਵੱਲੋਂ ਕੀਤੇ ਗਏ ਹਮਲੇ ਵਿੱਚ ਇੱਕ ਰੇਹੜੀ ਵਾਲਾ ਜ਼ਖ਼ਮੀ ਹੋ ਗਿਆ। ਪਿੰਡ ਔਜਲਾ ਦੇ ਰਹਿਣ ਵਾਲੇ ਪੀੜਤ ਰਾਜਿੰਦਰ ਕੁਮਾਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ…
AAP ਵਿੱਚ ਅੰਦਰੂਨੀ ਹਲਚਲ ਤੇਜ਼: ਵਿਧਾਇਕ ਬਰਿੰਦਰ ਗੋਇਲ ਦਾ ਰਾਘਵ ਚੱਢਾ ਬਾਰੇ ਵੱਡਾ ਬਿਆਨ

AAP ਵਿੱਚ ਅੰਦਰੂਨੀ ਹਲਚਲ ਤੇਜ਼: ਵਿਧਾਇਕ ਬਰਿੰਦਰ ਗੋਇਲ ਦਾ ਰਾਘਵ ਚੱਢਾ ਬਾਰੇ ਵੱਡਾ ਬਿਆਨ

ਲਹਿਰਾਗਾਗਾ: ਲਹਿਰਾਗਾਗਾ ਤੋਂ ਵਿਧਾਇਕ ਅਤੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੂੰ ਡਿਪਟੀ ਲੀਡਰ ਦੇ ਅਹੁਦੇ ਤੋਂ ਹਟਾਏ ਜਾਣ ਤੋਂ ਬਾਅਦ ਪੈਦਾ ਹੋਈ ਸਿਆਸੀ ਗਰਮਾ-ਗਰਮੀ ’ਤੇ ਅਹਿਮ ਬਿਆਨ ਦਿੱਤਾ ਹੈ। ਮੀਡੀਆ ਨਾਲ ਗੱਲਬਾਤ ਕਰਦਿਆਂ ਗੋਇਲ ਨੇ…

ਸ਼੍ਰੋਮਣੀ ਕਮੇਟੀ ਦੇ ਦੋ ਹੋਰ ਕਰਮਚਾਰੀ ਮੁਅੱਤਲ

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਗੁਰਦੁਆਰਾ ਅੰਬ ਸਾਹਿਬ ਮੁਹਾਲੀ ਦੀ ਜ਼ਮੀਨ ਸਸਤੇ ਭਾਅ ਵੇਚਣ ਦੇ ਮਾਮਲੇ ਵਿੱਚ ਕਾਰਵਾਈ ਕਰਦਿਆਂ ਅੱਜ ਦੋ ਹੋਰ ਕਰਮਚਾਰੀਆਂ ਨੂੰ ਮੁਅੱਤਲ ਕਰ ਦਿੱਤਾ ਹੈ। ਗੁਰਦੁਆਰਾ ਕਮੇਟੀ ਨੇ ਗੁਰਮੇਜ ਸਿੰਘ ਅਤੇ ਜਤਿੰਦਰ ਸਿੰਘ ਖਿਲਾਫ਼ ਕਾਰਵਾਈ ਕੀਤੀ ਹੈ।…
ਲਾਲਜੀਤ ਨੂੰ ਨਿਆਂਇਕ ਹਿਰਾਸਤ ’ਚ ਭੇਜਿਆ

ਲਾਲਜੀਤ ਨੂੰ ਨਿਆਂਇਕ ਹਿਰਾਸਤ ’ਚ ਭੇਜਿਆ

ਅੰਮ੍ਰਿਤਸਰ: ਪੰਜਾਬ ਰਾਜ ਗੁਦਾਮ ਨਿਗਮ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਖ਼ੁਦਕੁਸ਼ੀ ਮਾਮਲੇ ਵਿੱਚ ਗ੍ਰਿਫ਼ਤਾਰ ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਅੱਜ ਮੁੜ ਅਦਾਲਤ ਵਿੱਚ ਪੇਸ਼ ਕੀਤਾ ਗਿਆ ਹੈ। ਅਦਾਲਤ ਨੇ ਉਸ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ’ਚ ਭੇਜ ਦਿੱਤਾ…
ਦਲਿਤਾਂ ਦੇ ਘਰਾਂ ਨੂੰ ਅੱਗ ਲਾਉਣ ਦਾ ਮਾਮਲਾ ਭਖਿਆ

ਦਲਿਤਾਂ ਦੇ ਘਰਾਂ ਨੂੰ ਅੱਗ ਲਾਉਣ ਦਾ ਮਾਮਲਾ ਭਖਿਆ

ਸ੍ਰੀ ਗੋਇੰਦਵਾਲ ਸਾਹਿਬ: ਹਲਕਾ ਖਡੂਰ ਸਾਹਿਬ ਦੇ ਪਿੰਡ ਵਈਂਪੁਈ ਵਿੱਚ ਛੱਪੜ ਦੀ ਡੂੰਘਾਈ ਕਾਰਨ ਵਿਵਾਦ ’ਚ ਮੌਜੂਦਾ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਦੇ ਰਿਸ਼ਤੇਦਾਰ ਵੱਲੋਂ ਦੋ ਦਲਿਤ ਪਰਿਵਾਰਾਂ ਦੇ ਘਰ ਨੂੰ ਅੱਗ ਲਾਉਣ ਦਾ ਮਾਮਲਾ ਭਖ ਗਿਆ ਹੈ। ਗੋਇੰਦਵਾਲ ਦੀ ਪੁਲੀਸ ਨੇ…
ਗ਼ੈਰ-ਕਾਨੂੰਨੀ ਪਟਾਕਾ ਫੈਕਟਰੀ ’ਚ ਧਮਾਕਾ, ਨੌਜਵਾਨ ਦੀ ਮੌਤ

ਗ਼ੈਰ-ਕਾਨੂੰਨੀ ਪਟਾਕਾ ਫੈਕਟਰੀ ’ਚ ਧਮਾਕਾ, ਨੌਜਵਾਨ ਦੀ ਮੌਤ

ਗੁਰੂਸਰ ਸੁਧਾਰ: ਪੁਲੀਸ ਜ਼ਿਲ੍ਹਾ ਲੁਧਿਆਣਾ (ਦਿਹਾਤੀ) ਅਧੀਨ ਥਾਣਾ ਜੋਧਾਂ ਤੋਂ ਮਹਿਜ਼ ਇੱਕ ਕਿਲੋਮੀਟਰ ਦੀ ਦੂਰ ਖੇਤਾਂ ਵਿੱਚ ਬਣੀ ਗ਼ੈਰ-ਕਾਨੂੰਨੀ ਪਟਾਕਾ ਫ਼ੈਕਟਰੀ ਵਿੱਚ ਬੀਤੀ ਰਾਤ ਧਮਾਕਾ ਹੋਣ ਕਾਰਨ ਨੌਜਵਾਨ ਦੀ ਮੌਤ ਹੋ ਗਈ, ਜਦਕਿ ਲੜਕੀ ਸਮੇਤ ਦੋ ਹੋਰ ਗੰਭੀਰ ਜ਼ਖ਼ਮੀ ਹੋ ਗਏ।…
ਅਟਾਰੀ ਸਰਹੱਦ ‘ਤੇ ਰੀਟਰੀਟ ਸਮਾਰੋਹ ਦੇ ਸਮੇਂ ਵਿੱਚ ਬਦਲਾਅ

ਅਟਾਰੀ ਸਰਹੱਦ ‘ਤੇ ਰੀਟਰੀਟ ਸਮਾਰੋਹ ਦੇ ਸਮੇਂ ਵਿੱਚ ਬਦਲਾਅ

ਅੰਮ੍ਰਿਤਸਰ:  ਭਾਰਤ-ਪਾਕਿਸਤਾਨ ਸਰਹੱਦ 'ਤੇ ਸਥਿਤ ਅਟਾਰੀ-ਵਾਹਗਾ ਸਾਂਝੀ ਚੈੱਕ ਪੋਸਟ 'ਤੇ ਹੋਣ ਵਾਲੀ ਸ਼ਾਨਦਾਰ ਰੀਟਰੀਟ ਰਸਮ ਦੇ ਸਮੇਂ ਵਿੱਚ ਬਦਲਾਅ ਕੀਤਾ ਗਿਆ ਹੈ। ਦੇਸ਼-ਵਿਦੇਸ਼ ਤੋਂ ਹਜ਼ਾਰਾਂ ਦਰਸ਼ਕਾਂ ਨੂੰ ਖਿੱਚਣ ਵਾਲਾ ਇਹ ਰੋਜ਼ਾਨਾ ਸਮਾਰੋਹ ਹੁਣ ਸ਼ਾਮ 5:30 ਵਜੇ ਤੋਂ 6:00 ਵਜੇ ਤੱਕ ਕਰਵਾਇਆ…
‘ਆਪ’ ਵਿਧਾਇਕ ਲਾਲਪੁਰਾ ਦੇ ਰਿਸ਼ਤੇਦਾਰ ’ਤੇ ਘਰ ਸਾੜਨ ਦਾ ਦੋਸ਼

‘ਆਪ’ ਵਿਧਾਇਕ ਲਾਲਪੁਰਾ ਦੇ ਰਿਸ਼ਤੇਦਾਰ ’ਤੇ ਘਰ ਸਾੜਨ ਦਾ ਦੋਸ਼

ਤਰਨਤਾਰਨ: ਤਰਨਤਾਰਨ ਸ਼ਹਿਰ ਤੋਂ ਕਰੀਬ 10 ਕਿਲੋਮੀਟਰ ਦੂਰ ਪਿੰਡ ਵੈਈਂ ਪੁਈਂ ਦੀ ਕੁਲਦੀਪ ਕੌਰ ਨੇ ਦੋਸ਼ ਲਾਇਆ ਕਿ ਖਡੂਰ ਸਾਹਿਬ ਵਿਧਾਨ ਸਭਾ ਹਲਕੇ ਤੋਂ ਆਪ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਦੇ ਰਿਸ਼ਤੇਦਾਰ(ਸਾਲੇ) ਬਲਦੇਵ ਸਿੰਘ ਗੋਰਾ ਨੇ ਅੱਜ ਰਾਤ ਉਸ ਦਾ ਘਰ ਸਾੜ…
ਪੰਜਾਬ ਵਿੱਚ ਮੀਂਹ ਤੇ ਗੜਿਆਂ ਨੇ ਫ਼ਸਲਾਂ ਵਿਛਾਈਆਂ

ਪੰਜਾਬ ਵਿੱਚ ਮੀਂਹ ਤੇ ਗੜਿਆਂ ਨੇ ਫ਼ਸਲਾਂ ਵਿਛਾਈਆਂ

ਡੱਬਵਾਲੀ/ਲੰਬੀ: ਪੰਜਾਬ-ਹਰਿਆਣਾ ਸਰਹੱਦ ’ਤੇ ਪੈਂਦੇ ਲੰਬੀ ਅਤੇ ਡੱਬਵਾਲੀ ਹਲਕੇ ਦੇ ਦਰਜਨਾਂ ਪਿੰਡਾਂ ਵਿੱਚ ਅੱਜ ਭਾਰੀ ਗੜੇਮਾਰੀ ਨੇ ਪੱਕ ਕੇ ਤਿਆਰ ਹੋਈ ਕਣਕ ਅਤੇ ਸਰ੍ਹੋਂ ਦੀ ਫ਼ਸਲ ਨੂੰ ਭਾਰੀ ਨੁਕਸਾਨ ਪਹੁੰਚਾਇਆ ਹੈ। ਜਾਣਕਾਰੀ ਮੁਤਾਬਕ ਲੰਬੀ ’ਚ ਫ਼ਸਲਾਂ ਦਾ 20 ਤੋਂ 35 ਫ਼ੀਸਦੀ…
Sidhu Moose Wala ਦੇ YouTube ’ਤੇ 3 ਕਰੋੜ subscribers; ਇਤਿਹਾਸ ਰਚਣ ਵਾਲੇ ਪਹਿਲੇ ਭਾਰਤੀ ਗਾਇਕ ਬਣੇ

Sidhu Moose Wala ਦੇ YouTube ’ਤੇ 3 ਕਰੋੜ subscribers; ਇਤਿਹਾਸ ਰਚਣ ਵਾਲੇ ਪਹਿਲੇ ਭਾਰਤੀ ਗਾਇਕ ਬਣੇ

ਮਾਨਸਾ: ਗਾਇਕ ਸ਼ੁਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ ਭਾਵੇਂ ਇਸ ਵੇਲੇ ਇਸ ਸੰਸਾਰ ਵਿਚ ਨਹੀਂ ਹਨ ਪਰ ਉਨ੍ਹਾਂ ਦੇ ਨਾਂ ਨਾਲ ਇਕ ਹੋਰ ਮਾਅਰਕਾ ਜੁੜ ਗਿਆ ਹੈ। ਮੂਸੇਵਾਲਾ ਦੇ ਯੂਟਿਊਬ ’ਤੇ 3 ਕਰੋੜ (30 ਮਿਲੀਅਨ) ਸਬਸਕ੍ਰਾਈਬਰਜ਼ ਹੋ ਗਏ ਹਨ ਤੇ ਇਹ…
ਦੋ ਕਿੱਲੋ ਹੀਰੋਇਨ ਸਮੇਤ ਚਾਰ ਕਾਬੂ

ਦੋ ਕਿੱਲੋ ਹੀਰੋਇਨ ਸਮੇਤ ਚਾਰ ਕਾਬੂ

ਰਈਆ: ਬੀਤੀ ਰਾਤ ਪੁਲੀਸ ਥਾਣਾ ਖਲਚੀਆ ਦੀ ਟੀਮ ਨੇ ਗੁਪਤ ਸੂਚਨਾ ਦੇ ਅਧਾਰ ਤੇ ਨਾਕਾਬੰਦੀ ਦੌਰਾਨ ਕਥਿਤ ਚਾਰ ਦੋਸ਼ੀਆਂ ਨੂੰ ਦੋ ਕਿੱਲੋ ਹੀਰੋਇਨ ਸਮੇਤ ਕਾਬੂ ਕੀਤਾ ਹੈ। ਪੁਲੀਸ ਸੂਤਰਾਂ ਅਨੁਸਾਰ ਬੀਤੀ ਰਾਤ ਪੁਲੀਸ ਥਾਣਾ ਖਲਚੀਆ ਦੀ ਪੁਲੀਸ ਟੀਮ ਨੇ ਉੱਚ ਅਧਿਕਾਰੀਆਂ ਦੀਆ…
ਛੇ ਮਿੰਟਾਂ ਵਿੱਚ ਮਿਲੇਗੀ ਐਮਰਜੈਂਸੀ ਸਹਾਇਤਾ: ਭਗਵੰਤ ਮਾਨ

ਛੇ ਮਿੰਟਾਂ ਵਿੱਚ ਮਿਲੇਗੀ ਐਮਰਜੈਂਸੀ ਸਹਾਇਤਾ: ਭਗਵੰਤ ਮਾਨ

ਧੂਰੀ/ਮਸਤੂਆਣਾ ਸਾਹਿਬ: ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੂਬੇ ਭਰ ਵਿੱਚ ਜ਼ਮੀਨੀ ਪੱਧਰ ’ਤੇ ਪੁਲੀਸ ਨੂੰ ਮਜ਼ਬੂਤ ਕਰਨ ਲਈ ਸੰਗਰੂਰ ਵਿੱਚ 508 ਐਮਰਜੈਂਸੀ ਰਿਸਪਾਂਸ ਵਹੀਕਲ (ਈ ਵੀ ਆਰ) ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ…
ਨਾਮ ਠੀਕ ਕਰਨ ਲਈ ਰਿਸ਼ਵਤ ਲੈਣ ਦੇ ਦੋਸ਼ ’ਚ ਸਾਂਝ ਕੇਂਦਰ ਦਾ ਕਰਮਚਾਰੀ ਗ੍ਰਿਫ਼ਤਾਰ

ਨਾਮ ਠੀਕ ਕਰਨ ਲਈ ਰਿਸ਼ਵਤ ਲੈਣ ਦੇ ਦੋਸ਼ ’ਚ ਸਾਂਝ ਕੇਂਦਰ ਦਾ ਕਰਮਚਾਰੀ ਗ੍ਰਿਫ਼ਤਾਰ

ਰਾਏਕੋਟ: ਮੁੱਲਾਂਪੁਰ ਦਾਖਾ ਦੇ ਸਾਂਝ ਕੇਂਦਰ ਵਿੱਚ ਤਾਇਨਾਤ ਪੰਜਾਬ ਪੁਲੀਸ ਦੇ ਇੱਕ ਕਾਂਸਟੇਬਲ ਵਿਰੁੱਧ ਦਾਖਾ ਪਿੰਡ ਦੀ ਇੱਕ ਔਰਤ, ਜਿਸ ਦੇ ਵੋਟਰ ਕਾਰਡ ਵਿੱਚ ਉਸ ਦਾ ਸਰਨੇਮ (ਗੋਤ) ਨਹੀਂ ਸੀ, ਦੀ ਪਾਸਪੋਰਟ ਵੈਰੀਫਿਕੇਸ਼ਨ ਕਲੀਅਰ ਕਰਨ ਲਈ ਕਥਿਤ ਤੌਰ 'ਤੇ 4,000…
ਮੁਫ਼ਤ ਸਹੂਲਤਾਂ ਨਾਲ ਨਹੀਂ, ਸਿੱਖਿਆ ਨਾਲ ਖ਼ਤਮ ਹੋਵੇਗੀ ਗਰੀਬੀ: ਮਾਨ

ਮੁਫ਼ਤ ਸਹੂਲਤਾਂ ਨਾਲ ਨਹੀਂ, ਸਿੱਖਿਆ ਨਾਲ ਖ਼ਤਮ ਹੋਵੇਗੀ ਗਰੀਬੀ: ਮਾਨ

ਪਟਿਆਲਾ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਨੌਰ ਵਿਖੇ ਕਰੋੜਾਂ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ ਕਰਦਿਆਂ ਕਿਹਾ ਕਿ ਸਿਰਫ਼ ਮੁਫ਼ਤ ਦੀਆਂ ਸਹੂਲਤਾਂ ਜਾਂ ਰਿਆਇਤੀ ਕਾਰਡਾਂ ਨਾਲ ਗਰੀਬੀ ਅਤੇ ਸਮਾਜਿਕ ਬੁਰਾਈਆਂ ਨੂੰ ਖ਼ਤਮ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਜ਼ੋਰ ਦੇ…
ਸਰਕਾਰੀ ਨੌਕਰੀ ਦੇ ਨਾਂ ’ਤੇ ਲੱਖਾਂ ਦੀ ਠੱਗੀ: ਲਹਿਰਾਗਾਗਾ ਪੁਲੀਸ ਵੱਲੋਂ ਮਾਮਲਾ ਦਰਜ

ਸਰਕਾਰੀ ਨੌਕਰੀ ਦੇ ਨਾਂ ’ਤੇ ਲੱਖਾਂ ਦੀ ਠੱਗੀ: ਲਹਿਰਾਗਾਗਾ ਪੁਲੀਸ ਵੱਲੋਂ ਮਾਮਲਾ ਦਰਜ

ਲਹਿਰਾਗਾਗਾ: ਪੰਜਾਬ ਸਰਕਾਰ ਵੱਲੋਂ ਪਾਰਦਰਸ਼ੀ ਤਰੀਕੇ ਨਾਲ ਨੌਕਰੀਆਂ ਦੇਣ ਦੇ ਦਾਅਵਿਆਂ ਦੇ ਵਿਚਕਾਰ, ਠੱਗਾਂ ਵੱਲੋਂ ਭੋਲੇ-ਭਾਲੇ ਲੋਕਾਂ ਨੂੰ ਆਪਣਾ ਸ਼ਿਕਾਰ ਬਣਾਉਣ ਦੇ ਮਾਮਲੇ ਲਗਾਤਾਰ ਸਾਹਮਣੇ ਆ ਰਹੇ ਹਨ। ਅਜਿਹਾ ਹੀ ਇੱਕ ਮਾਮਲਾ ਲਹਿਰਾਗਾਗਾ ਦੇ ਪਿੰਡ ਫਲੇੜਾ ਤੋਂ ਸਾਹਮਣੇ ਆਇਆ ਹੈ, ਜਿੱਥੇ…

ਪਤਨੀ ਦੀ ਹੱਤਿਆ ਦੇ ਦੋਸ਼ ਵਿੱਚ ਪਤੀ ਗ੍ਰਿਫ਼ਤਾਰ

ਲੁਧਿਆਣਾ: ਪ੍ਰੇਮ ਵਿਆਹ ਕਰਵਾਉਣ ਵਾਲੀ ਇੱਕ ਲੜਕੀ ਦੀ ਉਸ ਦੇ ਪਤੀ ਨੇ ਗਲਾ ਘੁੱਟ ਕੇ ਹੱਤਿਆ ਕਰ ਦਿੱਤੀ। ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਪਤਨੀ ਦੇ ਰੋਜ਼ਾਨਾ ਦੇ ਕਲੇਸ਼ ਤੋਂ ਪ੍ਰੇਸ਼ਾਨ ਸੀ। ਸ਼ਿਮਲਾਪੁਰੀ ਦੇ ਲੋਹਾਰਾ ਰੋਡ ਸਥਿਤ ਮੁਹੱਲਾ ਗੁਰੂ ਗੋਬਿੰਦ…
Bomb Threat Punjab: ਮੁੱਖ ਮੰਤਰੀ ਦੀ ਫੇਰੀ ਤੋਂ ਪਹਿਲਾਂ ਨੰਗਲ ਕੋਰਟ ਕੰਪਲੈਕਸ ਅਤੇ ਬੈਂਕਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ

Bomb Threat Punjab: ਮੁੱਖ ਮੰਤਰੀ ਦੀ ਫੇਰੀ ਤੋਂ ਪਹਿਲਾਂ ਨੰਗਲ ਕੋਰਟ ਕੰਪਲੈਕਸ ਅਤੇ ਬੈਂਕਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਰੋਪੜ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਰੋਪੜ ਦੇ ਨੰਗਲ ਕਸਬੇ ਦੀ ਤੈਅਸ਼ੁਦਾ ਫੇਰੀ ਤੋਂ ਇੱਕ ਦਿਨ ਪਹਿਲਾਂ ਇਲਾਕੇ ਦੀਆਂ ਵੱਖ-ਵੱਖ ਸੰਸਥਾਵਾਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀ ਭਰੀਆਂ ਈਮੇਲਾਂ ਪ੍ਰਾਪਤ ਹੋਈਆਂ ਹਨ। ਸੂਤਰਾਂ ਨੇ ‘ਦ ਟ੍ਰਿਬਿਊਨ’ ਨੂੰ ਦੱਸਿਆ ਕਿ ਖਾਲਿਸਤਾਨ…
Sukhraj Natt Son Dies: ਸਾਬਕਾ ਕਾਂਗਰਸੀ ਆਗੂ ਸੁਖਰਾਜ ਨੱਤ ਦੇ ਪੁੱਤਰ ਵੱਲੋਂ ਖ਼ੁਦਕੁਸ਼ੀ

Sukhraj Natt Son Dies: ਸਾਬਕਾ ਕਾਂਗਰਸੀ ਆਗੂ ਸੁਖਰਾਜ ਨੱਤ ਦੇ ਪੁੱਤਰ ਵੱਲੋਂ ਖ਼ੁਦਕੁਸ਼ੀ

ਬਠਿੰਡਾ: ਬਠਿੰਡਾ ਦੀ ਗਰੀਨ ਐਨਕਲੇਵ ਕਲੋਨੀ ਵਿੱਚ ਰਹਿਣ ਵਾਲੇ ਮਰਹੂਮ ਕਾਂਗਰਸੀ ਆਗੂ ਸੁਖਰਾਜ ਸਿੰਘ ਨੱਤ ਦੇ ਇਕਲੌਤੇ ਪੁੱਤਰ ਅਤੇ ਪੇਸ਼ੇ ਤੋਂ ਵਕੀਲ ਦਵਿੰਦਰਪਾਲ ਸਿੰਘ ਨੱਤ ਨੇ ਖ਼ੁਦਕੁਸ਼ੀ ਕਰ ਲਈ ਹੈ। ਮੌਤ ਤੋਂ ਪਹਿਲਾਂ ਬਣਾਈ ਗਈ ਇੱਕ ਦਰਦਨਾਕ ਵੀਡੀਓ ਵਿੱਚ ਨੱਤ…
ਲਾਲਜੀਤ ਦੇ ਪੁਲੀਸ ਰਿਮਾਂਡ ’ਚ ਤਿੰਨ ਦਿਨਾਂ ਦਾ ਵਾਧਾ

ਲਾਲਜੀਤ ਦੇ ਪੁਲੀਸ ਰਿਮਾਂਡ ’ਚ ਤਿੰਨ ਦਿਨਾਂ ਦਾ ਵਾਧਾ

ਅੰਮ੍ਰਿਤਸਰ: ਸਥਾਨਕ ਅਦਾਲਤ ਨੇ ਅੱਜ ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਦੇ ਪੁਲੀਸ ਰਿਮਾਂਡ ਵਿੱਚ ਤਿੰਨ ਦਿਨਾਂ ਦਾ ਹੋਰ ਵਾਧਾ ਕਰ ਦਿੱਤਾ ਹੈ। ਪੰਜ ਦਿਨਾਂ ਦਾ ਰਿਮਾਂਡ ਖ਼ਤਮ ਹੋਣ ਮਗਰੋਂ ਉਸ ਨੂੰ ਅਦਾਲਤ ’ਚ ਪੇਸ਼ ਕੀਤਾ ਗਿਆ ਸੀ। ਜਾਣਕਾਰੀ ਮੁਤਾਬਕ ਪੁਲੀਸ ਪੁੱਛ-ਗਿੱਛ…
ਗ਼ੈਰਹਾਜ਼ਰ ਬੱਚਿਆਂ ਬਾਰੇ ਮਾਪਿਆਂ ਨੂੰ ਐੱਸ ਐੱਮ ਐੱਸ ਭੇਜਣ ਦੇ ਹੁਕਮ

ਗ਼ੈਰਹਾਜ਼ਰ ਬੱਚਿਆਂ ਬਾਰੇ ਮਾਪਿਆਂ ਨੂੰ ਐੱਸ ਐੱਮ ਐੱਸ ਭੇਜਣ ਦੇ ਹੁਕਮ

ਐੱਸ ਏ ਐੱਸ ਨਗਰ (ਮੁਹਾਲੀ): ਪੰਜਾਬ ਦੇ ਸਰਕਾਰੀ ਸਕੂਲਾਂ ਵਿਚ ਪੜ੍ਹਦੇ ਵਿਦਿਆਰਥੀਆਂ ਦੀ ਹਾਜ਼ਰੀ ਦੀ ਹੁਣ ਰੋਜ਼ਾਨਾ ਈ-ਪੋਰਟਲ ਉੱਤੇ ਜਾਣਕਾਰੀ ਦਰਜ ਹੋਵੇਗੀ। ਕਿਸੇ ਵੀ ਵਿਦਿਆਰਥੀ ਦੇ ਸਕੂਲ ਵਿਚੋਂ ਗੈਰਹਾਜ਼ਰ ਰਹਿਣ ਦੀ ਸੂਰਤ ਵਿਚ ਉਸ ਦੇ ਮਾਪਿਆਂ/ਸਰਪ੍ਰਸਤਾਂ ਨੂੰ ਐੱਸ ਐੱਮ ਐੱਸ ਅਲਰਟ…
ਜੈੱਕ ਨਾਲ ਉੱਚਾ ਚੁੱਕਦਿਆਂ ਮਕਾਨ ਡਿੱਗਿਆ, ਤਿੰਨ ਮੌਤਾਂ

ਜੈੱਕ ਨਾਲ ਉੱਚਾ ਚੁੱਕਦਿਆਂ ਮਕਾਨ ਡਿੱਗਿਆ, ਤਿੰਨ ਮੌਤਾਂ

ਬਰਨਾਲਾ: ਇੱਥੋਂ ਨੇੜਲੇ ਪਿੰਡ ਫਰਵਾਹੀ ’ਚ ਜੈੱਕ ਨਾਲ ਉੱਚਾ ਚੁੱਕਿਆ ਜਾ ਰਿਹਾ ਇਕ ਮਕਾਨ ਅੱਜ ਸੁਵੱਖਤੇ ਡਿੱਗ ਗਿਆ ਜਿਸ ਕਾਰਨ ਤਿੰਨ ਮਜ਼ਦੂਰਾਂ ਦੀ ਮਲਬੇ ਹੇਠਾਂ ਦੱਬਣ ਕਾਰਨ ਮੌਤ ਹੋ ਗਈ। ਮ੍ਰਿਤਕਾਂ ਦੀ ਸ਼ਨਾਖਤ ਬੌਬੀ ਸਿੰਘ, ਪ੍ਰਿੰਸ ਅਤੇ ਗੁਰਜੀਤ ਸਿੰਘ ਵਜੋਂ ਹੋਈ…
SGPC Budget Session: ਸ਼੍ਰੋਮਣੀ ਕਮੇਟੀ ਦਾ ਸਾਲਾਨਾ ਬਜਟ ਇਜਲਾਸ ਅੱਜ

SGPC Budget Session: ਸ਼੍ਰੋਮਣੀ ਕਮੇਟੀ ਦਾ ਸਾਲਾਨਾ ਬਜਟ ਇਜਲਾਸ ਅੱਜ

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਸਾਲਾਨਾ ਬਜਟ ਇਜਲਾਸ ਅੱਜ ਦੁਪਹਿਰ ਸਿੱਖ ਸੰਸਥਾ ਦੇ ਮੁੱਖ ਦਫ਼ਤਰ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਣ ਜਾ ਰਿਹਾ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਹੋਣ ਵਾਲੀ ਇਸ ਇਕੱਤਰਤਾ…
Drug Census: ਗੈਰ-ਵਿੱਦਿਅਕ ਡਿਊਟੀਆਂ ਕਾਰਨ ਸਰਕਾਰੀ ਅਧਿਆਪਕਾਂ ਦੀ ਨਾਰਾਜ਼ੀ ਸਿਖਰ ’ਤੇ ?

Drug Census: ਗੈਰ-ਵਿੱਦਿਅਕ ਡਿਊਟੀਆਂ ਕਾਰਨ ਸਰਕਾਰੀ ਅਧਿਆਪਕਾਂ ਦੀ ਨਾਰਾਜ਼ੀ ਸਿਖਰ ’ਤੇ ?

ਅੰਮ੍ਰਿਤਸਰ: ਗੈਰ-ਵਿੱਦਿਅਕ ਡਿਊਟੀਆਂ ਲਗਾਏ ਜਾਣ ਨੂੰ ਲੈ ਕੇ ਸਰਕਾਰੀ ਸਕੂਲ ਦੇ ਅਧਿਆਪਕਾਂ ਵਿੱਚ ਵਧ ਰਹੀ ਨਾਰਾਜ਼ਗੀ ਹੁਣ ਸਿਖਰ ’ਤੇ ਪਹੁੰਚ ਗਈ ਹੈ। ਕਿਉਂਕਿ ਨਸ਼ਾ ਅਤੇ ਸਮਾਜਿਕ-ਆਰਥਿਕ ਮਰਦਮਸ਼ੁਮਾਰੀ (Drug and Socio-economic Census) ਹੋਣ ਜਾ ਰਹੀ ਹੈ, ਜਿਸ ਲਈ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਅਤੇ…
ਬੇਅਦਬੀ ਸੋਧ ਬਿੱਲ: ਸ਼੍ਰੋਮਣੀ ਕਮੇਟੀ ਸਬ ਕਮੇਟੀ ਵੱਲੋਂ ਸਰਕਾਰ ’ਤੇ ਕਿੰਤੂ

ਬੇਅਦਬੀ ਸੋਧ ਬਿੱਲ: ਸ਼੍ਰੋਮਣੀ ਕਮੇਟੀ ਸਬ ਕਮੇਟੀ ਵੱਲੋਂ ਸਰਕਾਰ ’ਤੇ ਕਿੰਤੂ

ਅੰਮ੍ਰਿਤਸਰ:  ਪੰਜਾਬ ਸਰਕਾਰ ਵੱਲੋਂ ਪ੍ਰਸਾਵਿਤ ‘ਪੰਜਾਬ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧਾਂ ਦੀ ਰੋਕਥਾਮ ਬਿੱਲ 2025’ ਦੇ ਸਬੰਧ ਵਿੱਚ ਸ਼੍ਰੋਮਣੀ ਕਮੇਟੀ ਵੱਲੋਂ ਬਣਾਈ ਪੰਦਰਾਂ ਮੈਂਬਰੀ ਸਬ-ਕਮੇਟੀ ਦੀ ਮੀਟਿੰਗ ਵਿੱਚ ਪੰਜਾਬ ਸਰਕਾਰ ਕੋਲੋਂ ਮੰਗੀ ਗਈ ਜਾਣਕਾਰੀ ਮੁਹੱਈਆ ਨਾ ਕਰਵਾਉਣ ’ਤੇ ਇਤਰਾਜ਼ ਜਤਾਇਆ ਗਿਆ…
ਨਰਸਿੰਗ ਸਟਾਫ ਵੱਲੋਂ ਹੜਤਾਲ ਸ਼ੁਰੂ

ਨਰਸਿੰਗ ਸਟਾਫ ਵੱਲੋਂ ਹੜਤਾਲ ਸ਼ੁਰੂ

ਪਟਿਆਲਾ: ਪੇਅ ਗਰੇਡ 2800 ਤੋਂ ਮੁੜ 4600 ਕਰਨ ਦੀ ਇੱਕ ਨੁਕਾਤੀ ਮੰਗ ਲਈ ਸਾਲ 2020 ਤੋਂ ਬਾਅਦ ਭਰਤੀ ਹੋਏ ਨਰਸਿੰਗ ਸਟਾਫ ਨੇ ਐਸਮਾ ਲਾਗੂ ਕਰਨ ਦੀ ਪ੍ਰਵਾਹ ਨਾ ਕਰਦਿਆਂ ਅੱਜ ਯੂਨਾਈਟਿਡ ਨਰਸਿੰਗ ਸਟਾਫ ਐਸੋਸੀਏਸ਼ਨ ਦੇ ਸੱੱਦੇ ’ਤੇ ਯੂਨੀਅਨ ਆਗੂ ਆਰਤੀ ਬਾਲੀ…
ਸੁਪਰੀਮ ਕੋਰਟ ’ਚ ਹਲਫ਼ੀਆ ਬਿਆਨ ਦੇਣ ਵਤਨ ਪਰਤਿਆ ਸੀ ਪਠਾਣਮਾਜਰਾ

ਸੁਪਰੀਮ ਕੋਰਟ ’ਚ ਹਲਫ਼ੀਆ ਬਿਆਨ ਦੇਣ ਵਤਨ ਪਰਤਿਆ ਸੀ ਪਠਾਣਮਾਜਰਾ

ਪਟਿਆਲਾ: ਗਵਾਲੀਅਰ ਤੋਂ ਗ੍ਰਿਫ਼ਤਾਰ ਕਰ ਕੇ ਪਟਿਆਲਾ ਲਿਆਂਦਾ ਸਨੌਰ ਤੋਂ ‘ਆਪ’ ਵਿਧਾਇਕ ਹਰਮੀਤ ਪਠਾਣਮਾਜਰਾ ਸੁਪਰੀਮ ਕੋਰਟ ’ਚ ਹਲਫ਼ੀਆ ਬਿਆਨ ਦਰਜ ਕਰਾਉਣ ਲਈ ਵਤਨ ਪਰਤਿਆ ਸੀ। ਦੂਜੀ ਪਤਨੀ ਹੋਣ ਦਾ ਦਾਅਵਾ ਕਰਨ ਵਾਲੀ ਮਹਿਲਾ ਦੀ ਸ਼ਿਕਾਇਤ ’ਤੇ ਥਾਣਾ ਸਿਵਲ ਲਾਈਨ ’ਚ…
ਬਰਨਾਲਾ ’ਚ ਕਿਸਾਨਾਂ ਨੇ ਰੋਕਿਆ ਭਾਰਤਮਾਲਾ ਪ੍ਰੋਜੈਕਟ ਦਾ ਕੰਮ; ਮੁਆਵਜ਼ੇ ਲਈ ਅਣਮਿੱਥੇ ਸਮੇਂ ਦਾ ਮੋਰਚਾ ਸ਼ੁਰੂ

ਬਰਨਾਲਾ ’ਚ ਕਿਸਾਨਾਂ ਨੇ ਰੋਕਿਆ ਭਾਰਤਮਾਲਾ ਪ੍ਰੋਜੈਕਟ ਦਾ ਕੰਮ; ਮੁਆਵਜ਼ੇ ਲਈ ਅਣਮਿੱਥੇ ਸਮੇਂ ਦਾ ਮੋਰਚਾ ਸ਼ੁਰੂ

ਬਰਨਾਲਾ: ਬਰਨਾਲਾ ਜ਼ਿਲ੍ਹੇ ਦੇ 12 ਪਿੰਡਾਂ ਵਿੱਚ ‘ਰੋਡ ਸੰਘਰਸ਼ ਕਮੇਟੀ’ ਦੇ ਬੈਨਰ ਹੇਠ ਕਿਸਾਨਾਂ ਨੇ ਭਾਰਤਮਾਲਾ ਹਾਈਵੇਅ ਪ੍ਰੋਜੈਕਟ ਦਾ ਕੰਮ ਮੁਕੰਮਲ ਤੌਰ ’ਤੇ ਰੋਕ ਦਿੱਤਾ ਹੈ। ਐਕੁਆਇਰ ਕੀਤੀ ਗਈ ਜ਼ਮੀਨ ਦੇ ਵਾਧੂ ਮੁਆਵਜ਼ੇ ਦੀ ਮੰਗ ਨੂੰ ਲੈ ਕੇ ਕਿਸਾਨਾਂ ਨੇ ਅਣਮਿੱਥੇ…
‘ਆਪ’ ਵਿਧਾਇਕ ਪਠਾਣਮਾਜਰਾ ਗਵਾਲੀਅਰ ਤੋਂ ਕਾਬੂ

‘ਆਪ’ ਵਿਧਾਇਕ ਪਠਾਣਮਾਜਰਾ ਗਵਾਲੀਅਰ ਤੋਂ ਕਾਬੂ

ਪਟਿਆਲਾ: ਪੁਲੀਸ ਹਿਰਾਸਤ ਵਿੱਚੋਂ ਫ਼ਰਾਰ ਹੋਏ ਸਨੌਰ ਤੋਂ ‘ਆਪ’ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੂੰ ਪਟਿਆਲਾ ਪੁਲੀਸ ਨੇ ਆਖ਼ਰ ਨੌਂ ਮਹੀਨਿਆਂ ਬਾਅਦ ਗਵਾਲੀਅਰ ਤੋਂ ਕਾਬੂ ਕਰ ਲਿਆ ਹੈ। ਪਠਾਣਮਾਜਰਾ ਨੂੰ ਅੱਜ ਪਟਿਆਲਾ ਅਦਾਲਤ ’ਚ ਪੇਸ਼ ਕੀਤਾ ਗਿਆ ਜਿਥੋਂ ਉਸ ਨੂੰ ਚਾਰ…