ਤਲਵੰਡੀ ਸਾਬੋ ਤੋਂ ਚਾਰ ਵਾਰ ਵਿਧਾਇਕ ਰਹੇ ਜੀਤਮੋਹਿੰਦਰ ਸਿੱਧੂ ਹੁਣ ਮੌੜ ਤੋਂ ਅਜ਼ਮਾਉਣਗੇ ਕਿਸਮਤ

ਤਲਵੰਡੀ ਸਾਬੋ ਤੋਂ ਚਾਰ ਵਾਰ ਵਿਧਾਇਕ ਰਹੇ ਜੀਤਮੋਹਿੰਦਰ ਸਿੱਧੂ ਹੁਣ ਮੌੜ ਤੋਂ ਅਜ਼ਮਾਉਣਗੇ ਕਿਸਮਤ

ਬਠਿੰਡਾ: ਕਾਂਗਰਸੀ ਆਗੂ ਅਤੇ ਤਲਵੰਡੀ ਸਾਬੋ ਤੋਂ ਚਾਰ ਵਾਰ ਲਗਾਤਾਰ ਵਿਧਾਇਕ ਰਹੇ ਜੀਤਮੋਹਿੰਦਰ ਸਿੰਘ ਸਿੱਧੂ ਨੇ ਐਤਵਾਰ ਨੂੰ ਰਸਮੀ ਤੌਰ ’ਤੇ ਆਪਣਾ ਸਿਆਸੀ ਆਧਾਰ ਮੌੜ ਹਲਕੇ ਵਿੱਚ ਤਬਦੀਲ ਕਰ ਲਿਆ ਹੈ। ਉਨ੍ਹਾਂ ਨੇ ਮੌੜ ਵਿਖੇ ਆਪਣੇ ਨਵੇਂ ਰਿਹਾਇਸ਼-ਕਮ-ਦਫ਼ਤਰ ਦਾ ਉਦਘਾਟਨ ਕੀਤਾ,…
ਬਿਜਲੀ ਬਿੱਲ ਅਦਾ ਨਾ ਕਰਨ ਵਾਲੇ ਖਪਤਕਾਰਾਂ ਵਿਰੁੱਧ ਵਿਭਾਗ ਸਖ਼ਤ ਕਾਰਵਾਈ ਕਰਨ ਦੇ ਰੌਂਅ ’ਚ

ਬਿਜਲੀ ਬਿੱਲ ਅਦਾ ਨਾ ਕਰਨ ਵਾਲੇ ਖਪਤਕਾਰਾਂ ਵਿਰੁੱਧ ਵਿਭਾਗ ਸਖ਼ਤ ਕਾਰਵਾਈ ਕਰਨ ਦੇ ਰੌਂਅ ’ਚ

ਫਿਰੋਜ਼ਪੁਰ: ਜ਼ਿਲ੍ਹੇ ਵਿੱਚ ਜਿਨ੍ਹਾਂ ਖਪਤਕਾਰਾਂ ਵੱਲੋਂ ਲੰਬੇ ਸਮੇਂ ਤੋਂ ਬਿਜਲੀ ਦੇ ਬਿੱਲ ਅਦਾ ਨਹੀਂ ਕੀਤੇ ਜਾ ਰਹੇ, ਉਨ੍ਹਾਂ ਖ਼ਿਲਾਫ਼ ਬਿਜਲੀ ਵਿਭਾਗ ਹੁਣ ਸਖ਼ਤ ਰੁਖ ਅਪਣਾ ਰਿਹਾ ਹੈ। ਵਿਭਾਗ ਵੱਲੋਂ ਬਕਾਇਆ ਬਿੱਲਾਂ ਵਾਲੇ ਖਪਤਕਾਰਾਂ ਦੇ ਬਿਜਲੀ ਕੁਨੈਕਸ਼ਨ ਕੱਟਣ ਦੀ ਕਾਰਵਾਈ ਸ਼ੁਰੂ ਕਰ…
ਨਿਵੇਸ਼ਕਾਂ ਵੱਲੋਂ ਪੰਜਾਬ ’ਚ ਕਰੀਬ 12 ਹਜ਼ਾਰ ਕਰੋੜ ਦੇ ਨਿਵੇਸ਼ ਦਾ ਭਰੋਸਾ

ਨਿਵੇਸ਼ਕਾਂ ਵੱਲੋਂ ਪੰਜਾਬ ’ਚ ਕਰੀਬ 12 ਹਜ਼ਾਰ ਕਰੋੜ ਦੇ ਨਿਵੇਸ਼ ਦਾ ਭਰੋਸਾ

ਮੁਹਾਲੀ:  ਤਿੰਨ ਰੋਜ਼ਾ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਅੱਜ ਸਮਾਪਤ ਹੋ ਗਿਆ, ਜਿਸ ਵਿੱਚ ਨਿਵੇਸ਼ਕਾਂ ਨੇ ਅਗਲੇ ਤਿੰਨ ਤੋਂ ਚਾਰ ਸਾਲਾਂ ਵਿੱਚ ਸੂਬੇ ’ਚ 12,250 ਕਰੋੜ ਰੁਪਏ ਦਾ ਨਿਵੇਸ਼ ਕਰਨ ਦਾ ਵਾਅਦਾ ਕੀਤਾ ਹੈ। ਸਟੀਲ ਤੋਂ ਲੈ ਕੇ ਟੈਕਸਟਾਈਲ ਤੱਕ ਅਤੇ ਕੰਪਰੈੱਸਡ…
ਫ਼ਰੀਦਕੋਟ ’ਚ ਗੈਸ ਸੰਕਟ: ਗੁਰਦੁਆਰਿਆਂ ’ਚ ਬਾਲਣ ਨਾਲ ਤਿਆਰ ਹੋਣ ਲੱਗਾ ਲੰਗਰ

ਫ਼ਰੀਦਕੋਟ ’ਚ ਗੈਸ ਸੰਕਟ: ਗੁਰਦੁਆਰਿਆਂ ’ਚ ਬਾਲਣ ਨਾਲ ਤਿਆਰ ਹੋਣ ਲੱਗਾ ਲੰਗਰ

ਫ਼ਰੀਦਕੋਟ: ਫ਼ਰੀਦਕੋਟ ਜ਼ਿਲ੍ਹੇ ਵਿੱਚ ਰਸੋਈ ਗੈਸ (LPG) ਦੀ ਭਾਰੀ ਕਿੱਲਤ ਦੇਖਣ ਨੂੰ ਮਿਲ ਰਹੀ ਹੈ। ਹਾਲਾਂਕਿ ਪ੍ਰਸ਼ਾਸਨ ਦਾ ਦਾਅਵਾ ਹੈ ਕਿ ਸਟਾਕ ਮੌਜੂਦ ਹੈ, ਪਰ ਖਪਤਕਾਰਾਂ ਨੂੰ ਔਨਲਾਈਨ ਬੁਕਿੰਗ ਵਿੱਚ ਭਾਰੀ ਦਿੱਕਤਾਂ ਆ ਰਹੀਆਂ ਹਨ। ਇਸ ਸੰਕਟ ਦਾ ਸਭ ਤੋਂ ਵੱਡਾ…
ਹਿਮਾਚਲ ਦੀ ਐਂਟਰੀ ਫੀਸ ਕਾਰਨ ਲੋਕ ਔਖੇ

ਹਿਮਾਚਲ ਦੀ ਐਂਟਰੀ ਫੀਸ ਕਾਰਨ ਲੋਕ ਔਖੇ

ਨੰਗਲ: ਹਿਮਾਚਲ ਪ੍ਰਦੇਸ਼ ਸਰਕਾਰ ਵੱਲੋਂ ਵਾਹਨਾਂ ਦੀ ਐਂਟਰੀ ਫੀਸ ਵਿੱਚ ਕੀਤੇ ਗਏ ਭਾਰੀ ਵਾਧੇ ਕਾਰਨ ਪੰਜਾਬ ਦੇ ਸਰਹੱਦੀ ਪਿੰਡਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਪਹਿਲੀ ਅਪਰੈਲ ਤੋਂ ਦਾਖਲਾ ਫੀਸ ਦੁੱਗਣੀ ਕੀਤੇ ਜਾਣ ਦੇ ਫੈਸਲੇ ਤੋਂ ਬਾਅਦ ਸਰਹੱਦੀ ਖੇਤਰ…
ਬ੍ਰਿਗੇਡੀਅਰ ਸੁਖਜੀਤ ਸਿੰਘ ਵੱਲੋਂ ਇਤਿਹਾਸਕ ਮੂਰਿਸ਼ ਮਸਜਿਦ ’ਚ ਇਫ਼ਤਾਰੀ; ਰਿਆਸਤੀ ਦੌਰ ਦੀਆਂ ਸਾਂਝਾਂ ਹੋਈਆਂ ਤਾਜ਼ਾ

ਬ੍ਰਿਗੇਡੀਅਰ ਸੁਖਜੀਤ ਸਿੰਘ ਵੱਲੋਂ ਇਤਿਹਾਸਕ ਮੂਰਿਸ਼ ਮਸਜਿਦ ’ਚ ਇਫ਼ਤਾਰੀ; ਰਿਆਸਤੀ ਦੌਰ ਦੀਆਂ ਸਾਂਝਾਂ ਹੋਈਆਂ ਤਾਜ਼ਾ

ਫਗਵਾੜਾ/ਕਪੂਰਥਲਾ: ਕਪੂਰਥਲਾ ਰਿਆਸਤ ਦੇ ਸਾਬਕਾ ਮਹਾਰਾਜਾ ਜਗਤਜੀਤ ਸਿੰਘ ਦੇ ਪੋਤਰੇ ਬ੍ਰਿਗੇਡੀਅਰ ਸੁਖਜੀਤ ਸਿੰਘ (ਐੱਮ.ਵੀ.ਸੀ.) ਨੇ ਵੀਰਵਾਰ ਸ਼ਾਮ ਨੂੰ ਸ਼ਹਿਰ ਦੀ ਇਤਿਹਾਸਕ ‘ਮੂਰਿਸ਼ ਮਸਜਿਦ’ ਵਿੱਚ ਮੁਸਲਿਮ ਭਾਈਚਾਰੇ ਵੱਲੋਂ ਕਰਵਾਈ ਗਈ ਇਫ਼ਤਾਰੀ ਵਿੱਚ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਦੀ ਮੌਜੂਦਗੀ ਨੇ ਕਪੂਰਥਲਾ ਦੀ…
ਮੀਤ ਹੇਅਰ ਦਾ ਪੰਜਾਬ ਕ੍ਰਿਕਟ ਐਸੋਸੀਏਸ਼ਨ ਦਾ ਸਕੱਤਰ ਬਣਨਾ ਤੈਅ

ਮੀਤ ਹੇਅਰ ਦਾ ਪੰਜਾਬ ਕ੍ਰਿਕਟ ਐਸੋਸੀਏਸ਼ਨ ਦਾ ਸਕੱਤਰ ਬਣਨਾ ਤੈਅ

ਐੱਸ ਏ ਐੱਸ ਨਗਰ (ਮੁਹਾਲੀ): ਪੰਜਾਬ ਦੇ ਸਾਬਕਾ ਖੇਡ ਮੰਤਰੀ ਅਤੇ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਦਾ ਪੰਜਾਬ ਕ੍ਰਿਕਟ ਐਸੋਸੀਏਸ਼ਨ ਦਾ ਸਕੱਤਰ ਬਣਨਾ ਤੈਅ ਹੈ। ਇਸ ਅਹੁਦੇ ਲਈ ਨਾਮਜ਼ਦਗੀ ਦਾਖ਼ਲ ਕਰਨ ਵਾਲੇ ਉਹ ਇਕੱਲੇ…
ਸ੍ਰੀ ਦਰਬਾਰ ਸਾਹਿਬ ਦੇ ਲੰਗਰ ਘਰ ’ਚ ਗੈਸ ਦੀ ਸਪਲਾਈ ਬਰਕਰਾਰ

ਸ੍ਰੀ ਦਰਬਾਰ ਸਾਹਿਬ ਦੇ ਲੰਗਰ ਘਰ ’ਚ ਗੈਸ ਦੀ ਸਪਲਾਈ ਬਰਕਰਾਰ

ਅੰਮ੍ਰਿਤਸਰ: ਦੇਸ਼ ਭਰ ਵਿੱਚ ਐੱਲ.ਪੀ.ਜੀ. (LPG) ਦੀ ਸੰਭਾਵੀ ਕਿੱਲਤ ਦੀਆਂ ਖ਼ਬਰਾਂ ਦੇ ਦਰਮਿਆਨ ਸ੍ਰੀ ਦਰਬਾਰ ਸਾਹਿਬ ਸਥਿਤ ਵਿਸ਼ਵ ਦੀ ਸਭ ਤੋਂ ਵੱਡੀ ਸਾਂਝੀ ਰਸੋਈ ‘ਸ੍ਰੀ ਗੁਰੂ ਰਾਮਦਾਸ ਜੀ ਲੰਗਰ ਹਾਲ’ ਵਿੱਚ ਖਾਣਾ ਪਕਾਉਣ ਵਾਲੀ ਗੈਸ ਦੀ ਸਪਲਾਈ ਲਗਾਤਾਰ ਜਾਰੀ ਹੈ। ਸ਼੍ਰੋਮਣੀ…
Dog Bite Cases: ਮਨੁੱਖੀ ਅਧਿਕਾਰ ਕਮਿਸ਼ਨ ਨੇ ਸਿਹਤ ਵਿਭਾਗ ਤੇ ਨਗਰ ਨਿਗਮਾਂ ਨੂੰ ਭੇਜੇ ਨੋਟਿਸ

Dog Bite Cases: ਮਨੁੱਖੀ ਅਧਿਕਾਰ ਕਮਿਸ਼ਨ ਨੇ ਸਿਹਤ ਵਿਭਾਗ ਤੇ ਨਗਰ ਨਿਗਮਾਂ ਨੂੰ ਭੇਜੇ ਨੋਟਿਸ

ਪਟਿਆਲਾ: ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਅਵਾਰਾ ਕੁੱਤਿਆਂ ਦੇ ਵਧਦੇ ਕਹਿਰ ਬਾਰੇ ਛਪੀ ਰਿਪੋਰਟ ਤੋਂ ਇੱਕ ਦਿਨ ਬਾਅਦ, ਪੰਜਾਬ ਰਾਜ ਅਤੇ ਚੰਡੀਗੜ੍ਹ (ਯੂ.ਟੀ.) ਮਨੁੱਖੀ ਅਧਿਕਾਰ ਕਮਿਸ਼ਨ ਨੇ ਇਸ ਮਾਮਲੇ ਦਾ ਸਵੈ-ਨੋਟਿਸ (Suo Motu) ਲਿਆ ਹੈ। ਕਮਿਸ਼ਨ ਨੇ ਪੰਜਾਬ ਦੇ ਨਗਰ ਨਿਗਮ…
ਕਿਸਾਨ ਮੋਰਚੇ ਵੱਲੋਂ ਅਮਰੀਕੀ ਸਮਝੌਤੇ ਵਿਰੁੱਧ ਸੰਘਰਸ਼ ਦਾ ਐਲਾਨ

ਕਿਸਾਨ ਮੋਰਚੇ ਵੱਲੋਂ ਅਮਰੀਕੀ ਸਮਝੌਤੇ ਵਿਰੁੱਧ ਸੰਘਰਸ਼ ਦਾ ਐਲਾਨ

ਬਰਨਾਲਾ: ਸੰਯੁਕਤ ਕਿਸਾਨ ਮੋਰਚਾ ਨੇ ਅੱਜ ਬਰਨਾਲਾ ਦੀ ਦਾਣਾ ਮੰਡੀ ਵਿੱਚ ਵੱਡੀ ਰੈਲੀ ਕਰ ਕੇ ਭਾਰਤ ਸਰਕਾਰ ਵੱਲੋਂ ਕੀਤੇ ਜਾ ਰਹੇ ਮੁਕਤ ਵਪਾਰ ਸਮਝੌਤੇ ਨੂੰ ਖੇਤੀ ਅਤੇ ਕਿਸਾਨੀ ਲਈ ਤਬਾਹਕੁਨ ਕਰਾਰ ਦਿੱਤਾ ਤੇ ਇਸ ਵਿਰੁੱਧ ਡਟ ਕੇ ਸੰਘਰਸ਼ ਕਰਨ ਦਾ ਐਲਾਨ…
ਸਿਲੰਡਰਾਂ ਦੀ ਕਿੱਲਤ ਨੇ ਵਿਆਹ ਦੇ ਚਾਅ ਫਿੱਕੇ ਪਾਏ

ਸਿਲੰਡਰਾਂ ਦੀ ਕਿੱਲਤ ਨੇ ਵਿਆਹ ਦੇ ਚਾਅ ਫਿੱਕੇ ਪਾਏ

ਪਟਿਆਲਾ: ਪੱਛਮੀ ਏਸ਼ੀਆ ਵਿੱਚ ਜਾਰੀ ਜੰਗ ਨਾਲ ਨਾ ਸਿਰਫ਼ ਕੁਕਿੰਗ ਗੈਸ ਦੀ ਸਪਲਾਈ ਪ੍ਰਭਾਵਿਤ ਹੋਈ ਹੈ ਬਲਕਿ ਇਸ ਦਾ ਪਰਛਾਵਾਂ ਖੇਤਰ ਵਿੱਚ ਸਿਖਰ ’ਤੇ ਪੁੱਜੇ ਵਿਆਹਾਂ ਦੇ ਸੀਜ਼ਨ ’ਤੇ ਵੀ ਪੈਣ ਲੱਗਾ ਹੈ। ਵਿਆਹ ਦੀਆਂ ਤਿਆਰੀਆਂ ’ਚ ਲੱਗੇ ਪਰਿਵਾਰਾਂ ਨੂੰ ਹੁਣ…
PWD ਦੀ ਲਾਪਰਵਾਹੀ ਕਾਰਨ ਪੇਪਰ ਦੇਣ ਜਾ ਰਹੇ ਵਿਦਿਆਰਥੀ ਪਰੇਸ਼ਾਨ

PWD ਦੀ ਲਾਪਰਵਾਹੀ ਕਾਰਨ ਪੇਪਰ ਦੇਣ ਜਾ ਰਹੇ ਵਿਦਿਆਰਥੀ ਪਰੇਸ਼ਾਨ

ਪਟਿਆਲਾ: ਪਟਿਆਲਾ ਦੇ ਸਭ ਤੋਂ ਰੁਝੇਵਿਆਂ ਵਾਲੇ ‘22 ਨੰਬਰ ਫਲਾਈਓਵਰ’ ’ਤੇ ਲੋਕ ਨਿਰਮਾਣ ਵਿਭਾਗ (PWD) ਦੀ ਵੱਡੀ ਲਾਪਰਵਾਹੀ ਕਾਰਨ ਸੈਂਕੜੇ ਸਕੂਲੀ ਵਿਦਿਆਰਥੀ ਅਤੇ ਦਫ਼ਤਰ ਜਾਣ ਵਾਲੇ ਲੋਕ ਘੰਟਿਆਂ ਬੱਧੀ ਜਾਮ ਵਿੱਚ ਫਸੇ ਰਹੇ। ਦਰਅਸਲ, PWD ਵੱਲੋਂ ਫਲਾਈਓਵਰ ਦੀ ਮੁਰੰਮਤ ਦਾ ਕੰਮ…
ਮਹਿਤਪੁਰ ’ਚ ਨਸ਼ਿਆਂ ਦਾ ਕਹਿਰ: ਸਰਪੰਚ ਤੋਂ ਬਾਅਦ 19 ਸਾਲਾ ਸਾਬਕਾ ਕਬੱਡੀ ਖਿਡਾਰੀ ਦੀ ਵੀ ਸ਼ੱਕੀ ਓਵਰਡੋਜ਼ ਨਾਲ ਮੌਤ

ਮਹਿਤਪੁਰ ’ਚ ਨਸ਼ਿਆਂ ਦਾ ਕਹਿਰ: ਸਰਪੰਚ ਤੋਂ ਬਾਅਦ 19 ਸਾਲਾ ਸਾਬਕਾ ਕਬੱਡੀ ਖਿਡਾਰੀ ਦੀ ਵੀ ਸ਼ੱਕੀ ਓਵਰਡੋਜ਼ ਨਾਲ ਮੌਤ

ਜਲੰਧਰ: ਮਹਿਤਪੁਰ ਇਲਾਕੇ ਵਿੱਚ ਲਗਾਤਾਰ ਦੋ ਮੌਤਾਂ ਨੇ ਨਸ਼ਿਆਂ ਦੀ ਗੰਭੀਰ ਸਮੱਸਿਆ ਨੂੰ ਮੁੜ ਉਜਾਗਰ ਕਰ ਦਿੱਤਾ ਹੈ। ਸ਼ੁੱਕਰਵਾਰ ਨੂੰ ‘ਬੂਟੇ ਦੀਆਂ ਛੰਨਾਂ’ ਪਿੰਡ ਦੇ ਸਰਪੰਚ ਅਤੇ ਕਿਸਾਨ ਆਗੂ ਦੀ ਮੌਤ ਤੋਂ ਬਾਅਦ, ਸ਼ਨੀਵਾਰ ਨੂੰ ਉਧੋਵਾਲ ਪਿੰਡ ਦੇ 19 ਸਾਲਾ ਕਬੱਡੀ…

ਜੰਡਿਆਲਾ ਗੁਰੂ: ਨਾਬਾਲਗ ਲੜਕੀ ਨਾਲ ਜਬਰ-ਜਨਾਹ; ਵੀਡੀਓ ਵਾਇਰਲ ਕਰਨ ਦੀ ਧਮਕੀ ਦੇ ਕੀਤਾ ਗੁੰਮਰਾਹ

ਅੰਮ੍ਰਿਤਸਰ: ਜੰਡਿਆਲਾ ਗੁਰੂ ਦੇ ਨਵੀਂ ਆਬਾਦੀ ਇਲਾਕੇ ਵਿੱਚ ਇੱਕ 15 ਸਾਲਾ ਨਾਬਾਲਗ ਲੜਕੀ ਨਾਲ ਜਬਰ-ਜਨਾਹ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਘਟਨਾ ਕਰੀਬ ਇੱਕ ਮਹੀਨਾ ਪਹਿਲਾਂ ਵਾਪਰੀ ਸੀ, ਪਰ ਇਸ ਦਾ ਖ਼ੁਲਾਸਾ ਉਦੋਂ ਹੋਇਆ ਜਦੋਂ ਮੁਲਜ਼ਮ ਨੇ ਘਟਨਾ ਦੌਰਾਨ…

ਸੀਨੀਆਰਤਾ ਸੂਚੀ ਸੋਧ: ਪੰਜਾਬ ਦੇ 245 ਕਾਮਰਸ ਲੈਕਚਰਾਰ ਡਿਮੋਸ਼ਨ ਦਾ ਸਾਹਮਣਾ ਕਰ ਰਹੇ

ਜਲੰਧਰ: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਮਾਸਟਰ ਕੇਡਰ ਦੀ 2019 ਦੀ ਸਾਂਝੀ ਸੀਨੀਆਰਤਾ ਸੂਚੀ ਨੂੰ ਰੱਦ ਕਰਨ ਨਿਰਦੇਸ਼ਾਂ ਤੋਂ ਬਾਅਦ ਸੇਵਾ ਨਿਯਮਾਂ ਅਨੁਸਾਰ ਨਵੀਂ ਸੂਚੀ ਤਿਆਰ ਕਰਨ ਦਾ ਨਿਰਦੇਸ਼ ਦਿੱਤਾ ਸੀ। ਇਸ ਕਦਮ ਨੇ ਕਈ ਤਜ਼ਰਬੇਕਾਰ ਲੈਕਚਰਾਰਾਂ ਦੇ ਅਹੁਦਿਆਂ ਨੂੰ ਗੁਆਉਣ…

ਕਰਨਲ ਕੁੱਟਮਾਰ ਮਾਮਲਾ:ਤਿੰਨ ਮੁਲਜ਼ਮਾਂ ਦੀ ਪੱਕੀ ਜ਼ਮਾਨਤ ਮਨਜ਼ੂਰ

ਐੱਸ ਏ ਐੱਸ ਨਗਰ (ਮੁਹਾਲੀ): ਪਿਛਲੇ ਵਰ੍ਹੇ ਪਟਿਆਲਾ ਵਿੱਚ ਕਰਨਲ ਪੁਸ਼ਪਿੰਦਰ ਸਿੰਘ ਬਾਠ ਨਾਲ ਕੀਤੀ ਗਈ ਕੁੱਟਮਾਰ ਦੇ ਮਾਮਲੇ ਵਿੱਚ ਇੱਥੇ ਸਥਿਤ ਸੀ ਬੀ ਆਈ ਦੇ ਵਿਸ਼ੇਸ਼ ਜੱਜ ਕਰਨਵੀਰ ਸਿੰਘ ਮਾਜੂ ਦੀ ਅਦਾਲਤ ਨੇ ਅੱਜ ਮੁਲਜ਼ਮ ਇੰਸਪੈਕਟਰ ਰੌਨੀ ਸਿੰਘ, ਇੰਸਪੈਕਟਰ…
ਨਾਭਾ-ਅਮਲੋਹ ਸੜਕ ’ਤੇ ਭਿਆਨਕ ਹਾਦਸਾ: ਟਿੱਪਰ, ਬੱਸ ਅਤੇ ਮੋਟਰਸਾਈਕਲ ਦੀ ਟੱਕਰ ’ਚ 2 ਮੌਤਾਂ

ਨਾਭਾ-ਅਮਲੋਹ ਸੜਕ ’ਤੇ ਭਿਆਨਕ ਹਾਦਸਾ: ਟਿੱਪਰ, ਬੱਸ ਅਤੇ ਮੋਟਰਸਾਈਕਲ ਦੀ ਟੱਕਰ ’ਚ 2 ਮੌਤਾਂ

ਨਾਭਾ: ਅੱਜ ਸਵੇਰੇ ਨਾਭਾ-ਅਮਲੋਹ ਮੁੱਖ ਮਾਰਗ ’ਤੇ ਪਿੰਡ ਲੁਬਾਣਾ ਦੇ ਨਜ਼ਦੀਕ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ, ਜਿਸ ਵਿੱਚ ਇੱਕ ਤੇਜ਼ ਰਫ਼ਤਾਰ ਟਿੱਪਰ, ਨਿੱਜੀ ਬੱਸ ਅਤੇ ਮੋਟਰਸਾਈਕਲ ਦੀ ਆਪਸੀ ਟੱਕਰ ਹੋ ਗਈ। ਇਸ ਹਾਦਸੇ ਵਿੱਚ ਮੋਟਰਸਾਈਕਲ ਸਵਾਰ ਦੋ ਵਿਅਕਤੀਆਂ ਦੀ ਮੌਕੇ ’ਤੇ…
ਆਵਾਰਾ ਕੁੱਤਿਆਂ ਦੇ ਹਮਲੇ ’ਚ ਢਾਈ ਸਾਲਾ ਬੱਚੇ ਦੀ ਮੌਤ

ਆਵਾਰਾ ਕੁੱਤਿਆਂ ਦੇ ਹਮਲੇ ’ਚ ਢਾਈ ਸਾਲਾ ਬੱਚੇ ਦੀ ਮੌਤ

ਧਾਰੀਵਾਲ: ਇਥੇ ਸ਼ਹਿਰ ਦੀ ਕਲੋਨੀ ਵਿੱਚ ਅੱਜ ਆਵਾਰਾ ਕੁੱਤਿਆਂ ਨੇ ਮਾਪਿਆਂ ਦੇ ਇਕਲੌਤੇ ਢਾਈ ਸਾਲ ਦੇ ਬੱਚੇ ਨੂੰ ਨੋਚ -ਨੋਚ ਕੇ ਮਾਰ ਦਿੱਤਾ। ਮ੍ਰਿਤਕ ਬੱਚੇ ਦੀ ਪਛਾਣ ਇਸਮਾਇਲ ਪੁੱਤਰ ਇੰਦਰਿਆਸ ਵਾਸੀ ਪਿੰਡ ਫੱਤੇਨੰਗਲ ਵਜੋਂ ਹੋਈ। ਉਹ ਧਾਰੀਵਾਲ ਸ਼ਹਿਰ ਵਿੱਚ ਬਟਾਲਾ…
ਫਰੀਦਕੋਟ ਬਲਾਕ ਸਮਿਤੀ ਚੋਣਾਂ ਮੁਲਤਵੀ; ਅਕਾਲੀ ਦਲ ਵੱਲੋਂ ਬਾਈਕਾਟ ਤੇ ‘ਗੁਪਤ ਸਮਝੌਤੇ’ ਦੇ ਇਲਜ਼ਾਮ

ਫਰੀਦਕੋਟ ਬਲਾਕ ਸਮਿਤੀ ਚੋਣਾਂ ਮੁਲਤਵੀ; ਅਕਾਲੀ ਦਲ ਵੱਲੋਂ ਬਾਈਕਾਟ ਤੇ ‘ਗੁਪਤ ਸਮਝੌਤੇ’ ਦੇ ਇਲਜ਼ਾਮ

ਫ਼ਰੀਦਕੋਟ: ਫਰੀਦਕੋਟ ਬਲਾਕ ਸਮਿਤੀ ਦੇ ਚੇਅਰਮੈਨ ਅਤੇ ਵਾਈਸ-ਚੇਅਰਮੈਨ ਦੀ ਚੋਣ ਵੀਰਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਮੈਂਬਰਾਂ ਵੱਲੋਂ ਕੀਤੇ ਬਾਈਕਾਟ ਕਾਰਨ ਮੁਲਤਵੀ ਕਰ ਦਿੱਤੀ ਗਈ। ਅਕਾਲੀ ਦਲ ਦੇ ਚੁਣੇ ਹੋਏ ਮੈਂਬਰਾਂ ਦੀ ਗੈਰ-ਹਾਜ਼ਰੀ ਕਾਰਨ ਕੋਰਮ (ਲਾਜ਼ਮੀ ਗਿਣਤੀ) ਪੂਰਾ ਨਹੀਂ ਹੋ…
ਸੱਥਾਂ ਵਿੱਚੋਂ ਕਰਾਂਗੇ ਪ੍ਰੋਗਰਾਮ: ਭਗਵੰਤ ਮਾਨ

ਸੱਥਾਂ ਵਿੱਚੋਂ ਕਰਾਂਗੇ ਪ੍ਰੋਗਰਾਮ: ਭਗਵੰਤ ਮਾਨ

ਧੂਰੀ: ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੀ ਸਰਕਾਰ ਦੇ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਸੂਬੇ ਦੀ ਆਰਥਿਕਤਾ ਪੈਰਾਂ ਸਿਰ ਕਰਨ ਦਾ ਦਾਅਵਾ ਕਰਦਿਆਂ ਅਕਾਲੀ ਅਤੇ ਕਾਂਗਰਸੀ ਸਰਕਾਰਾਂ ’ਤੇ ਪੰਜਾਬ ਨੂੰ ਲੁੱਟਣ ਦੇ ਦੋਸ਼ ਲਾਏ। ਉਨ੍ਹਾਂ ਅੱਜ ਹਲਕਾ ਧੂਰੀ ਦੇ ਪਿੰਡ ਭੁੱਲਰਹੇੜੀ…

ਕਪੂਰਥਲਾ ’ਚ ਨਵਵਿਆਹੁਤਾ ਦੀ ਭੇਤਭਰੇ ਹਾਲਾਤ ਵਿੱਚ ਮੌਤ

ਕਪੂਰਥਲਾ: ਸੁਲਤਾਨਪੁਰ ਲੋਧੀ ਦੇ ਪਿੰਡ ਤਲਵੰਡੀ ਚੌਧਰੀਆਂ ਵਿੱਚ 28 ਸਾਲਾ ਮੋਨਿਕਾ ਦੀ ਭੇਤਭਰੇ ਹਾਲਾਤ ਵਿੱਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਤੋਂ ਬਾਅਦ ਇਲਾਕੇ ਵਿੱਚ ਸਨਸਨੀ ਫੈਲ ਗਈ ਹੈ। ਮੋਨਿਕਾ ਦਾ ਕਰੀਬ ਚਾਰ ਸਾਲ ਪਹਿਲਾਂ ਪਰਮਜੀਤ ਨਾਲ ਪ੍ਰੇਮ ਵਿਆਹ…

ਰੇਲ ਗੱਡੀ ਹੇਠ ਆਉਣ ਕਾਰਨ ਮਾਂ-ਧੀ ਦੀ ਮੌਤ

ਮੁਕੇਰੀਆਂ:ਇੱਥੇ ਜਲੰਧਰ-ਪਠਾਨਕੋਟ ਰੇਲਵੇ ਲਾਈਨ ’ਤੇ ਮੁਕੇਰੀਆਂ ਸਟੇਸ਼ਨ ਤੋਂ ਲਗਪਗ ਦੋ ਕਿਲੋਮੀਟਰ ਦੂਰ ਪਵਾਰ ਰੇਲਵੇ ਕਰਾਸਿੰਗ ’ਤੇ ਰੇਲ ਗੱਡੀ ਦੀ ਲਪੇਟ ਵਿੱਚ ਆਉਣ ਕਾਰਨ ਮਾਂ ਅਤੇ ਧੀ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਰੇਖਾ ਛਿੱਬ (50) ਪਤਨੀ ਸੁਰਜੀਤ ਸਿੰਘ ਅਤੇ…

ਮੈਡੀਕਲ ਸਟੋਰ ਮਾਲਕ ਨੂੰ ਗੋਲੀ ਮਾਰੀ

ਗੜ੍ਹਸ਼ੰਕਰ: ਬੀਤੀ ਰਾਤ ਕਰੀਬ ਸਾਢੇ ਨੌਂ ਵਜੇ ਸਥਾਨਕ ਚੰਡੀਗੜ੍ਹ-ਹੁਸ਼ਿਆਰਪੁਰ ਰੋਡ ’ਤੇ ਸਥਿਤ ਅੱਡਾ ਸਮੁੰਦੜਾ ਵਿੱਚ ਮੋਟਰਸਾਈਕਲ ਸਵਾਰ ਦੋ ਅਣਪਛਾਤਿਆਂ ਵੱਲੋਂ ਮੈਡੀਕਲ ਸਟੋਰ ਦੇ ਮਾਲਕ ਨੂੰ ਗੋਲੀ ਮਾਰ ਦਿੱਤੀ ਗਈ। ਹੈਪੀ ਮੈਡੀਕਲ ਸਟੋਰ ਅੱਡਾ ਸਮੁੰਦੜਾ ਦਾ ਮਾਲਕ ਤਰਸੇਮ ਲਾਲ ਵਾਸੀ ਸਮੁੰਦੜਾ…

ਪੁਲੀਸ ਜਵਾਨਾਂ ਦੇ ਕਤਲ ਮਾਮਲੇ ਵਿੱਚ ਮੁਲਜ਼ਮਾਂ ਵਿਰੁੱਧ ਯੂ ਏ ਪੀ ਏ ਲਾਇਆ

ਗੁਰਦਾਸਪੁਰ: ਪੁਲੀਸ ਨੇ ਅੱਜ ਦੋਰਾਂਗਲਾ ਪੁਲੀਸ ਸਟੇਸ਼ਨ ਵਿੱਚ ਦਰਜ ਕੀਤੀ ਐੱਫ ਆਈ ਆਰ ਵਿੱਚ ਗੈ਼ਰ-ਕਾਨੂੰਨੀ ਗਤੀਵਿਧੀਆਂ (ਰੋਕਥਾਮ) ਐਕਟ (ਯੂ ਏ ਪੀ ਏ) ਤਹਿਤ ਦੋਸ਼ ਜੋੜ ਦਿੱਤੇ ਹਨ, ਜੋ ਕੌਮਾਂਤਰੀ ਸਰਹੱਦ ਨੇੜੇ ਏ ਐੱਸ ਆਈ ਗੁਰਨਾਮ ਸਿੰਘ ਅਤੇ ਹੋਮ ਗਾਰਡ ਜਵਾਨ ਅਸ਼ੋਕ…

ਸਰਪੰਚ ’ਤੇ ਹਮਲਾ ਕਰਨ ਵਾਲਾ ਮੁੱਖ ਮੁਲਜ਼ਮ ਮੁਕਾਬਲੇ ਮਗਰੋਂ ਕਾਬੂ

ਸ਼ਾਹਕੋਟ: ਪਿੰਡ ਬੂਟੇ ਦੀਆਂ ਛੰਨਾਂ ਦੇ ਸਰਪੰਚ ਮਹਿੰਦਰ ਸਿੰਘ ਅਤੇ ਉਸ ਦੀ ਪਤਨੀ ਅਮਰੋ ਬਾਈ ’ਤੇ ਹਮਲਾ ਕਰਨ ਵਾਲੇ ਮੁੱਖ ਮੁਲਜ਼ਮ ਨੂੰ ਮਹਿਤਪੁਰ ਨੇੜੇ ਪੁਲੀਸ ਨਾਲ ਹੋਏ ਮੁਕਾਬਲੇ ਮਗਰੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਡੀ ਐੱਸ ਪੀ ਸ਼ਾਹਕੋਟ ਸੁਖਪਾਲ ਸਿੰਘ…
ਸੀਬੀਐੱਸਈ ਦੀ ਆਨ-ਸਕ੍ਰੀਨ ਮਾਰਕਿੰਗ ਸਿਸਟਮ ਵਿੱਖ ਖ਼ਰਾਬੀ ਕਾਰਨ ਨਹੀਂ ਹੋਇਆ ਮੁਲਾਂਕਣ

ਸੀਬੀਐੱਸਈ ਦੀ ਆਨ-ਸਕ੍ਰੀਨ ਮਾਰਕਿੰਗ ਸਿਸਟਮ ਵਿੱਖ ਖ਼ਰਾਬੀ ਕਾਰਨ ਨਹੀਂ ਹੋਇਆ ਮੁਲਾਂਕਣ

ਪਟਿਆਲਾ: ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (CBSE) ਦੁਆਰਾ ਬਾਰ੍ਹਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਲਈ ਕਰਵਾਏ ਗਏ ਆਨ-ਸਕ੍ਰੀਨ ਮਾਰਕਿੰਗ (OSM) ਸਿਸਟਮ ਦੇ ਪਹਿਲੇ ਵੱਡੇ ਪੱਧਰ ਦੇ ਮੌਕ ਮੁਲਾਂਕਣ (mock evaluation) ਲੋੜੀਂਦੇ ਨਤੀਜੇ ਹਾਸਲ ਕਰਨ ਵਿੱਚ ਅਸਫਲ ਰਹੇ, ਕਿਉਂਕਿ ਪੂਰੇ ਖੇਤਰ ਦੇ ਸਕੂਲ ਮੁਖੀਆਂ…
ਰਣਜੀਤ ਸਿੰਘ ਪੁਲੀਸ ਮੁਕਾਬਲਾ: ਅਦਾਲਤ ਨੇ ਪੁਲੀਸ ਅਧਿਕਾਰੀਆਂ ਦੇ ਫੋਨ ਵੇਰਵੇ ਸੁਰੱਖਿਅਤ ਰੱਖਣ ਦੇ ਆਦੇਸ਼ ਦਿੱਤੇ

ਰਣਜੀਤ ਸਿੰਘ ਪੁਲੀਸ ਮੁਕਾਬਲਾ: ਅਦਾਲਤ ਨੇ ਪੁਲੀਸ ਅਧਿਕਾਰੀਆਂ ਦੇ ਫੋਨ ਵੇਰਵੇ ਸੁਰੱਖਿਅਤ ਰੱਖਣ ਦੇ ਆਦੇਸ਼ ਦਿੱਤੇ

ਗੁਰਦਾਸਪੁਰ: ਰਣਜੀਤ ਸਿੰਘ ਪੁਲੀਸ ਮੁਕਾਬਲੇ ਮਾਮਲੇ ਨੇ ਉਸ ਵੇਲੇ ਨਵਾਂ ਮੋੜ ਲਿਆ, ਜਦੋਂ ਰਣਜੀਤ ਸਿੰਘ ਦੀ ਮਾਤਾ ਸੁਖਜਿੰਦਰ ਕੌਰ ਦੀ ਸ਼ਿਕਾਇਤ ’ਤੇ ਇਥੋ ਦੀ ਅਦਾਲਤ ਵੱਲੋਂ ਪੁਲੀਸ ਅਧਿਕਾਰੀਆਂ ਦੀਆਂ ਕਾਲ ਡਿਟੇਲਜ਼ ਅਤੇ ਜੀ ਪੀ ਐੱਸ ਵੇਰਵੇ ਸੁਰੱਖਿਅਤ ਰੱਖਣ ਦੇ ਹੁਕਮ ਦੇ…
Jalandhar Schools Threat: ਜਲੰਧਰ ਵਿੱਚ ਦੋ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ

Jalandhar Schools Threat: ਜਲੰਧਰ ਵਿੱਚ ਦੋ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਜਲੰਧਰ: ਜਲੰਧਰ ਸ਼ਹਿਰ ਵਿੱਚ ਸੋਮਵਾਰ ਸਵੇਰੇ ਦੋ ਵੱਡੇ ਸਕੂਲਾਂ ਨੂੰ ਈਮੇਲ ਰਾਹੀਂ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ। ਇਹ ਧਮਕੀਆਂ ਅਜਿਹੇ ਸਮੇਂ ਆਈਆਂ ਹਨ ਜਦੋਂ ਸਕੂਲਾਂ ਵਿੱਚ ਸਾਲਾਨਾ ਪ੍ਰੀਖਿਆਵਾਂ ਚੱਲ ਰਹੀਆਂ ਹਨ। ਨਿਸ਼ਾਨੇ ’ਤੇ ਆਏ ਸਕੂਲਾਂ ਵਿੱਚ ਪੀ.ਏ.ਪੀ. (PAP) ਗਰਾਊਂਡ ਦੇ…
Ludhiana ’ਚ ਅਵਾਰਾ ਕੁੱਤਿਆਂ ਦੀ ਦਹਿਸ਼ਤ; ਨਿਗਮ ਦੀ ਇਕੱਲੀ ਵੈਨ ਸੈਂਕੜੇ ਸ਼ਿਕਾਇਤਾਂ ਅੱਗੇ ਬੇਵੱਸ

Ludhiana ’ਚ ਅਵਾਰਾ ਕੁੱਤਿਆਂ ਦੀ ਦਹਿਸ਼ਤ; ਨਿਗਮ ਦੀ ਇਕੱਲੀ ਵੈਨ ਸੈਂਕੜੇ ਸ਼ਿਕਾਇਤਾਂ ਅੱਗੇ ਬੇਵੱਸ

ਲੁਧਿਆਣਾ: ਅਵਾਰਾ ਕੁੱਤਿਆਂ ਦੇ ਵਧਦੇ ਕਹਿਰ ਕਾਰਨ ਸ਼ਹਿਰ ਨਿਵਾਸੀ ਡਰ ਦੇ ਸਾਏ ਹੇਠ ਜੀਅ ਰਹੇ ਹਨ, ਜਿਨ੍ਹਾਂ ਵੱਲੋਂ ਨਗਰ ਨਿਗਮ ਨੂੰ ਰੋਜ਼ਾਨਾ ਸ਼ਿਕਾਇਤਾਂ ਪ੍ਰਾਪਤ ਹੋ ਰਹੀਆਂ ਹਨ। ਅਵਾਰਾ ਕੁੱਤਿਆਂ ਨਾਲ ਸਬੰਧਤ ਘਟਨਾਵਾਂ ਦੀ ਵਧਦੀ ਗਿਣਤੀ ਦੇ ਬਾਵਜੂਦ ਨਗਰ ਨਿਗਮ ਕੋਲ ਉਨ੍ਹਾਂ…
ਰੇਤ ਨਾਲ ਭਰਿਆ ਟਿੱਪਰ ਤਿੰਨ ਕਾਰਾਂ ’ਤੇ ਪਲਟਿਆ, ਦੋ ਹਲਾਕ

ਰੇਤ ਨਾਲ ਭਰਿਆ ਟਿੱਪਰ ਤਿੰਨ ਕਾਰਾਂ ’ਤੇ ਪਲਟਿਆ, ਦੋ ਹਲਾਕ

ਅੰਮ੍ਰਿਤਸਰ: ਅੰਮ੍ਰਿਤਸਰ ਬਾਈਪਾਸ ’ਤੇ ਅੱਜ ਰੇਤ ਨਾਲ ਭਰਿਆ ਟਿੱਪਰ ਤਿੰਨ ਕਾਰਾਂ ’ਤੇ ਪਲਟਣ ਕਾਰਨ ਦੋ ਵਿਅਕਤੀਆਂ ਦੀ ਮੌਤ ਹੋ ਗਈ ਅਤੇ ਕਈ ਹੋਰ ਜ਼ਖਮੀ ਹੋ ਗਏ। ਮ੍ਰਿਤਕਾਂ ਦੀ ਪਛਾਣ ਚੰਦਨ ਮਲਹੋਤਰਾ ਵਾਸੀ ਰੇਲਵੇ ਮੰਡੀ, ਹੁਸ਼ਿਆਰਪੁਰ ਅਤੇ ਸੁਰੇਸ਼ ਕੁਮਾਰ ਵਾਸੀ ਭਾਰਤ…