Posted inLudhiana
ਪੰਜਾਬ ਰੋਡਵੇਜ਼ ਦੀ ਬੱਸ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਸਟਾਫ ਦੀ ਕੀਤੀ ਕੁੱਟਮਾਰ, ਦੋਸ਼ੀ ਫਰਾਰ
ਪੰਜਾਬ ਵਿੱਚ ਅਪਰਾਧੀਆਂ ਦੇ ਹੌਂਸਲੇ ਬੇਹੱਦ ਵਧ ਚੁੱਕੇ ਹਨ ਉਨ੍ਹਾਂ ਨੂੰ ਪੁਲਿਸ ਦਾ ਕੋਈ ਖੌਫ ਹੀ ਨਹੀਂ ਲਗਦਾ, ਇਸ ਦੀ ਤਾਜਾ ਮਿਸਾਲ ਇੱਥੋਂ ਮਿਲਦੀ ਹੈ ਕਿ ਲੁਧਿਆਣਾ-ਦਿੱਲੀ ਰੂਟੀਨ ਮੁਤਾਬਕ ਜਾ ਰਹੀ ਪੰਜਾਬ ਰੋਡਵੇਜ਼ ਦੀ ਬੱਸ ਉੱਤੇ ਸਾਹਨੇਵਾਲ ਕੋਲ ਕੁਝ ਬਦਮਾਸ਼ਾਂ…