ਕੜਾਕੇ ਦੀ ਠੰਢ ‘ਚ ਵੀ ਆਸਥਾ ਬਰਕਰਾਰ, ਪਵਿੱਤਰ ਸਰੋਵਰ ‘ਚ ਇਸ਼ਨਾਨ ਕਰ ਰਹੀ ਸੰਗਤ
ਸ੍ਰੀ ਮੁਕਤਸਰ ਸਾਹਿਬ: ਮਾਘੀ ਦਾ ਦਿਨ ਬੜਾ ਪਵਿੱਤਰ ਮੰਨਿਆ ਜਾਂਦਾ ਹੈ ਤੇ ਸੰਗਰਾਂਦ ਮੌਕੇ ਹਜ਼ਾਰਾਂ ਦੀ ਗਿਣਤੀ ਵਿੱਚ ਸੰਗਤ ਗੁਰੂ ਘਰਾਂ 'ਚ ਨਤਮਸਤਕ ਹੁੰਦੀ ਹੈ ਤੇ ਇਸ਼ਨਾਨ ਕਰਦੀ ਹੈ। ਇਸੇ ਤਹਿਤ ਚਾਲੀ ਮੁਕਤਿਆਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਲਈ ਕੜਾਕੇ ਦੀ…


























