ਮੋਟਰਸਾਈਕਲ ਸਵਾਰ ਨੇ ਮਹਿਲਾ ’ਤੇ ਤੇਜ਼ਾਬ ਸੁੱਟਿਆ

ਲੁਧਿਆਣਾ: ਲੁਧਿਆਣਾ ਵਿੱਚ ਇੱਕ ਅਣਪਛਾਤੇ ਮੋਟਰਸਾਈਕਲ ਸਵਾਰ ਵਿਅਕਤੀ ਨੇ 40 ਸਾਲਾ ਮਹਿਲਾ ਮਜ਼ਦੂਰ 'ਤੇ ਕਥਿਤ ਤੌਰ 'ਤੇ ਤੇਜ਼ਾਬ ਸੁੱਟ ਦਿੱਤਾ, ਜਿਸ ਕਾਰਨ ਉਹ ਜ਼ਖ਼ਮੀ ਹੋ ਗਈ ਹੈ। ਪੁਲੀਸ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ। ਤੇਜ਼ਾਬ ਨਾਲ ਹਮਲੇ ਦੀ ਇਹ ਘਟਨਾ ਲੁਧਿਆਣਾ…
ਬੱਸਾਂ ਲੈ ਗਈ ‘ਸਰਕਾਰ’, ਲੋਕ ਅੱਡਿਆਂ ’ਤੇ ਹੋਏ ਖੁਆਰ

ਬੱਸਾਂ ਲੈ ਗਈ ‘ਸਰਕਾਰ’, ਲੋਕ ਅੱਡਿਆਂ ’ਤੇ ਹੋਏ ਖੁਆਰ

ਮਾਨਸਾ: ਮੋਗਾ ਜ਼ਿਲ੍ਹੇ ਦੇ ਪਿੰਡ ਕਿਲੀ ਚਾਹਲਾਂ ਵਿਖੇ ਆਮ ਆਦਮੀ ਪਾਰਟੀ ਵੱਲੋਂ ’ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਅੱਜ ਕੀਤੀ ਰੈਲੀ ਵਿੱਚ ਲੋਕਾਂ ਨੂੰ ਵੱਧ ਤੋਂ ਵੱਧ ਲਿਜਾਣ ਲਈ ਪੀ ਆਰ ਟੀ ਸੀ ਸਮੇਤ ਪੰਜਾਬ ਰੋਡਵੇਜ਼ ਅਤੇ ਪ੍ਰਾਈਵੇਟ ਬੱਸਾਂ ਨੂੰ ਭੇਜੇ ਜਾਣ…
ਬਠਿੰਡਾ ਵਿੱਚ ਸ਼ਰੇਆਮ ਵਿਕ ਰਹੇ ਨਸ਼ੀਲੇ ਪਦਾਰਥ; ਹਰਸਿਮਰਤ ਬਾਦਲ ਨੇ ਵੀਡੀਓ ਸਾਂਝੀ ਕਰਕੇ ਸਰਕਾਰ ਨੂੰ ਘੇਰਿਆ

ਬਠਿੰਡਾ ਵਿੱਚ ਸ਼ਰੇਆਮ ਵਿਕ ਰਹੇ ਨਸ਼ੀਲੇ ਪਦਾਰਥ; ਹਰਸਿਮਰਤ ਬਾਦਲ ਨੇ ਵੀਡੀਓ ਸਾਂਝੀ ਕਰਕੇ ਸਰਕਾਰ ਨੂੰ ਘੇਰਿਆ

ਬਠਿੰਡਾ: ਬਠਿੰਡਾ ਤੋਂ ਲੋਕ ਸਭਾ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਆਗੂ ਹਰਸਿਮਰਤ ਕੌਰ ਬਾਦਲ ਨੇ ਪੁਲੀਸ ਅਤੇ ਪ੍ਰਸ਼ਾਸਨ ’ਤੇ ਨਸ਼ਿਆਂ ਨੂੰ ਰੋਕਣ ਵਿੱਚ ਨਾਕਾਮ ਰਹਿਣ ਦੇ ਦੋਸ਼ ਲਾਏ ਹਨ। ਉਨ੍ਹਾਂ ਨੇ ਆਪਣੇ ਫੇਸਬੁੱਕ ਪੇਜ ’ਤੇ ਇੱਕ ਵੀਡੀਓ ਸਾਂਝੀ…
AAP ਦੀ Moga ਰੈਲੀ ਦਾ ਵਿਰੋਧ ਕਰਨ ਜਾ ਰਹੇ ਕਿਸਾਨਾਂ ਦੀ ਪੁਲੀਸ ਨਾਲ ਤਕਰਾਰ

AAP ਦੀ Moga ਰੈਲੀ ਦਾ ਵਿਰੋਧ ਕਰਨ ਜਾ ਰਹੇ ਕਿਸਾਨਾਂ ਦੀ ਪੁਲੀਸ ਨਾਲ ਤਕਰਾਰ

ਧਰਮਕੋਟ: ਪਿੰਡ ਕਿਸ਼ਨਪੁਰਾ ਕਲਾਂ ਪਾਸ ਅੱਜ ਤੜਕਸਾਰ ਪੁਲੀਸ ਅਤੇ ਕਿਸਾਨਾਂ ਵਿਚਾਲੇ ਝੜਪ ਹੋ ਗਈ। ਕਿਸਾਨ ਮਜ਼ਦੂਰ ਮੋਰਚੇ ਦੇ ਆਗੂ ਸਤਨਾਮ ਸਿੰਘ ਪੰਨੂ ਅਤੇ ਬਲਵੰਤ ਸਿੰਘ ਬ੍ਰਾਹਮਕੇ ਦੀ ਅਗਵਾਈ ਹੇਠ ਕਿਸਾਨਾਂ ਦਾ ਕਾਫ਼ਲਾ ਮੋਗਾ ਨਜ਼ਦੀਕ ਪਿੰਡ ਕਿਲੀ ਚਹਿਲਾਂ ਵਿਚ ‘ਆਪ’ ਵਲੋਂ ਕੀਤੀ…
ਪੰਜਾਬ ਵਿੱਚ ਸਾਰੀਆਂ 85 ਥਾਵਾਂ ’ਤੇ ਖਣਨ ’ਤੇ ਰੋਕ ਲਾਈ

ਪੰਜਾਬ ਵਿੱਚ ਸਾਰੀਆਂ 85 ਥਾਵਾਂ ’ਤੇ ਖਣਨ ’ਤੇ ਰੋਕ ਲਾਈ

ਗੁਰਦਾਸਪੁਰ: ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਗਾਹਲੜੀ ਦੀ ਪੰਚਾਇਤ ਵੱਲੋਂ ਦਾਇਰ ਅਰਜ਼ੀ ’ਤੇ ਸੁਣਵਾਈ ਕਰਦਿਆਂ ਕੌਮੀ ਗਰੀਨ ਟ੍ਰਿਬਿਊਨਲ (ਐੱਨ ਜੀ ਟੀ) ਨੇ ਸੂਬੇ ਭਰ ਦੀਆਂ ਸਾਰੀਆਂ 85 ਥਾਵਾਂ ’ਤੇ ਖਣਨ ਕਰਨ ’ਤੇ ਪਾਬੰਦੀ ਲਗਾ ਦਿੱਤੀ ਹੈ। ਐੱਨ ਜੀ ਟੀ ਦੇ ਨਵੀਂ ਦਿੱਲੀ…
ਝੂਠੇ ਕੇਸ ਪਾ ਕੇ ਦਬਾਉਣਾ ਚਾਹੁੰਦੀ ਹੈ ਸਰਕਾਰ: ਸੁਖਬੀਰ

ਝੂਠੇ ਕੇਸ ਪਾ ਕੇ ਦਬਾਉਣਾ ਚਾਹੁੰਦੀ ਹੈ ਸਰਕਾਰ: ਸੁਖਬੀਰ

ਜਲੰਧਰ: ਸ਼੍ਰੋੋਮਣੀ ਅਕਾਲੀ ਦਲ ਦੇ ਪ੍ਰਧਾਨ ਸੁੁਖਬੀਰ ਬਾਦਲ ਨੇ ਅੱਜ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ ਸਰਕਾਰ ਅਕਾਲੀ ਆਗੂਆਂ ਅਤੇ ਵਰਕਰਾਂ ’ਤੇ ਝੂਠੇ ਕੇਸ ਦਰਜ ਕਰਕੇ ਉਨ੍ਹਾਂ ਨੂੰ ਦਬਾਉਣਾ ਚਾਹੁੰਦੀ ਹੈ। ਉਹ ਕਰਤਾਰਪੁਰ ਵਿੱਚ ਰੈਲੀ ਨੂੰ ਸੰਬੋਧਨ ਕਰ ਰਹੇ ਸਨ। ਇਸ…

ਲੁਧਿਆਣਾ ਦੇ ਨਾਮਵਰ ਕਾਰੋਬਾਰੀ ਨਾਲ ‘ਡਿਜੀਟਲ ਅਰੈਸਟ’ ਧੋਖਾਧੜੀ ਵਿੱਚ ਸ਼ਾਮਲ ਮੁਲਜ਼ਮ ਗ੍ਰਿਫ਼ਤਾਰ

ਲੁਧਿਆਣਾ: ਲੁਧਿਆਣਾ ਪੁਲੀਸ ਦੇ ਸਾਈਬਰ ਵਿੰਗ ਨੇ ਨਾਮਵਰ ਕਾਰੋਬਾਰੀ ਐੱਸ ਪੀ ਓਸਵਾਲ ਨਾਲ ਹੋਈ 7 ਕਰੋੜ ਰੁਪਏ ਦੀ ਡਿਜੀਟਲ ਅਰੈਸਟ ਧੋਖਾਧੜੀ ਦੇ ਸਬੰਧ ਵਿੱਚ ਉੱਤਰ ਪ੍ਰਦੇਸ਼ ਦੇ ਰਹਿਣ ਵਾਲੇ ਮੁਲਜ਼ਮ ਅਰਪਿਤ ਰਾਠੌਰ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਨੂੰ ਸਾਲ 2024…

ਮਰੇ ਨੂੰ ਜਿਊਂਂਦਾ ਦਿਖਾ ਕੇ ਰਜਿਸਟਰੀ ਕਰਵਾਈ

ਜਲੰਧਰ: ਇਥੋਂ ਨੇੜਲੇ ਪਿੰਡ ਨੰਗਲ ਸ਼ਾਮਾ ਦੇ ਮਰੇ ਵਿਅਕਤੀ ਦੀ ਜਾਣਕਾਰੀ ਲੁਕੋ ਕੇ ਜਾਅਲੀ ਆਧਾਰ ਕਾਰਡ ਬਣਵਾ ਕੇ 17 ਮਰਲੇ ਜ਼ਮੀਨ ਦੀ ਰਜਿਸਟਰੀ ਅਤੇ ਇੰਤਕਾਲ ਕਰਵਾਉਣ ਦੇ ਮਾਮਲੇ ਵਿੱਚ ਕਮਿਸ਼ਨਰੇਟ ਪੁਲੀਸ ਜਲੰਧਰ ਨੇ ਸਬ-ਰਜਿਸਟਰਾਰ ਦੇ ਬਿਆਨਾਂ ’ਤੇ ਕੇਸ ਦਰਜ ਕੀਤਾ…

ਜੋਤੀ ਨੂਰਾਂ ਤੋਂ ਇਕ ਕਰੋੜ ਦੀ ਫ਼ਿਰੌਤੀ ਮੰਗੀ

ਜਲੰਧਰ : ਸੂਫੀ ਗਾਇਕ ਜੋਤੀ ਨੂਰਾਂ ਤੋਂ ਇੱਕ ਕਰੋੜ ਰੁਪਏ ਦੀ ਫਿਰੌਤੀ ਮੰਗਣ ਦੀ ਸ਼ਿਕਾਇਤ ਕਮਿਸ਼ਨਰ ਪੁਲੀਸ ਨੂੰ ਦੇਣ ਦੇ ਬਾਵਜੂਦ ਪੁਲੀਸ ਹਾਲੇ ਤੱਕ ਕੋਈ ਕਾਰਵਾਈ ਨਹੀਂ ਕਰ ਸਕੀ। ਇਹ ਗੱਲ ਜੋਤੀ ਨੂਰਾਂ ਦੇ ਪਤੀ ਅਭੀ ਨੇ ਕਹੀ ਹੈ। ਉਸ…

ਪੜ੍ਹਾਈ ਕਰਜ਼ੇ ਲਈ ਪਿਤਾ ਦੀ ਮੌਤ ਦਾ ਫ਼ਰਜ਼ੀ ਸਰਟੀਫਿਕੇਟ ਬਣਾਇਆ

ਮੋਗਾ: ਇਥੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ ਐੱਸ ਆਈ) ਦੀ ਧੀ ਵੱਲੋਂ ਵਿਦੇਸ਼ ’ਚ ਪੜ੍ਹਾਈ ਲਈ ਪ੍ਰਾਈਵੇਟ ਵਿੱਤੀ ਸੰਸਥਾ ਤੋਂ ਕਰਜ਼ਾ ਹਾਸਲ ਕਰਨ ਲਈ ਆਪਣੇ ਪਿਤਾ ਦੀ ਮੌਤ ਦਾ ਫ਼ਰਜ਼ੀ ਸਰਟੀਫਿਕੇਟ ਬਣਾ ਲਿਆ। ਸੀਨੀਅਰ ਅਧਿਕਾਰੀ ਦੀ ਪੜਤਾਲ ਬਾਅਦ ਥਾਣਾ ਸਿਟੀ ਨੇ…
ਵਜ਼ੀਫ਼ਾ ਘਪਲਾ: ਵਿਸ਼ੇਸ਼ ਜਾਂਚ ਟੀਮ ਦੇ ਹੱਥ ਨਾ ਲੱਗਾ ਰਿਕਾਰਡ

ਵਜ਼ੀਫ਼ਾ ਘਪਲਾ: ਵਿਸ਼ੇਸ਼ ਜਾਂਚ ਟੀਮ ਦੇ ਹੱਥ ਨਾ ਲੱਗਾ ਰਿਕਾਰਡ

ਮਾਲੇਰਕੋਟਲਾ: ਡਿਪਟੀ ਕਮਿਸ਼ਨਰ ਮਾਲੇਰਕੋਟਲਾ ਦੇ ਆਦੇਸ਼ਾਂ ’ਤੇ ਐੱਸ ਡੀ ਐੱਮ ਅਹਿਮਦਗੜ੍ਹ ਵੱਲੋਂ ਕਾਇਮ ਕੀਤੀ ਗਈ ਚਾਰ ਮੈਂਬਰੀ ਵਿਸ਼ੇਸ਼ ਜਾਂਚ ਟੀਮ (ਐੱਸ ਆਈ ਟੀ) ਵੀ ਸੰਤ ਅਤਰ ਸਿੰਘ ਖਾਲਸਾ ਕਾਲਜ ਸੰਦੌੜ ’ਚ ਪੜ੍ਹਦੇ ਐੱਸ ਸੀ ਵਿਦਿਆਰਥੀਆਂ ਦੇ ਲੱਖਾਂ ਰੁਪਏ ਦੀ ਵਜ਼ੀਫਾ ਰਾਸ਼ੀ…
ਨਸ਼ਿਆਂ ਵਿਰੁੱਧ ਯਾਤਰਾ ਆਮ ਲੋਕਾਂ ਦਾ ਅੰਦੋਲਨ: ਕਟਾਰੀਆ

ਨਸ਼ਿਆਂ ਵਿਰੁੱਧ ਯਾਤਰਾ ਆਮ ਲੋਕਾਂ ਦਾ ਅੰਦੋਲਨ: ਕਟਾਰੀਆ

ਫਾਜ਼ਿਲਕਾ: ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਕਿਹਾ ਕਿ ਸਰਕਾਰ ਪੰਜਾਬ ਨੂੰ ਨਸ਼ਾ ਮੁਕਤ ਕਰਕੇ ਮੁੜ ‘ਰੰਗਲਾ ਪੰਜਾਬ’ ਬਣਾਉਣਾ ਵਿੱਚ ਸਰਕਾਰ ਲੱਗੀ ਹੋਈ ਹੈ, ਜਿਸ ਤਹਿਤ ਸਰਕਾਰ ਨੇ ਨਸ਼ਾ ਤਸਕਰਾਂ ’ਤੇ ਸ਼ਿਕੰਜਾ ਕੱਸਿਆ ਹੈ। ਨਸ਼ਿਆਂ ਦਾ ਖਾਤਮਾ ਕਰਨਾ ਸਾਰਿਆਂ ਦੀ…
ਈ ਡੀ ਵੱਲੋਂ ਕੈਪਟਨ ਤੇ ਰਣਇੰਦਰ ਤਲਬ

ਈ ਡੀ ਵੱਲੋਂ ਕੈਪਟਨ ਤੇ ਰਣਇੰਦਰ ਤਲਬ

ਜਲੰਧਰ: ਜਲੰਧਰ ਸਥਿਤ ਈ ਡੀ ਦਫ਼ਤਰ ਨੇ ਸਾਬਕਾ ਮੁੱਖ ਮੰਤਰੀ ਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਤੇ ਉਨ੍ਹਾਂ ਦੇ ਪੁੱਤਰ ਰਣਇੰਦਰ ਸਿੰਘ ਨੂੰ ਵਿਦੇਸ਼ੀ ਮੁਦਰਾ ਪ੍ਰਬੰਧਨ ਐਕਟ (ਫੇਮਾ) ਦੀ ਉਲੰਘਣਾ ਦੇ ਕਥਿਤ ਮਾਮਲੇ 12 ਫਰਵਰੀ ਨੂੰ ਤਲਬ ਕੀਤਾ ਹੈ। ਦੱਸਿਆ ਜਾ…
ਪੰਜਾਬ ਦਾ ਪਾਣੀ ਹਰਿਆਣਾ ਨੂੰ ਦੇਣਾ ਚਾਹੁੰਦੀ ਹੈ ‘ਆਪ’: ਵੜਿੰਗ

ਪੰਜਾਬ ਦਾ ਪਾਣੀ ਹਰਿਆਣਾ ਨੂੰ ਦੇਣਾ ਚਾਹੁੰਦੀ ਹੈ ‘ਆਪ’: ਵੜਿੰਗ

ਪਟਿਆਲਾ: ਯੂਥ ਕਾਂਗਰਸ ਪੰਜਾਬ ਦੇ ਸੂਬਾ ਪ੍ਰਧਾਨ ਮੋਹਿਤ ਮਹਿੰਦਰਾ ਦੀ ਅਗਵਾਈ ਵਿੱਚ ਕਾਂਗਰਸੀ ਵਰਕਰਾਂ ਵੱਲੋਂ ਇੱਥੇ ਤ੍ਰਿਪੜੀ ਖੇਤਰ ਵਿੱਚ ਅਮਨ-ਕਾਨੂੰਨ ਦੀ ਵਿਗੜ ਰਹੀ ਸਥਿਤੀ ਖ਼ਿਲਾਫ਼ ਰੋਸ ਮਾਰਚ ਕੀਤਾ ਗਿਆ। ਰੋਸ ਮਾਰਚ ਨੂੰ ਸੰਬੋਧਨ ਕਰਦਿਆਂ ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਕਾਂਗਰਸ…

ਲਾਅ ਕਾਲਜ ਮਾਮਲਾ: ਵਿਦਿਆਰਥਣ ਦਾ ਸਸਕਾਰ, ਲੜਕੇ ਦੀ ਵੀ ਹੋਈ ਮੌਤ

ਤਰਨ ਤਾਰਨ: ਪੰਜਾਬ ਕਾਲਜ ਆਫ ਲਾਅ ਉਸਮਾਂ ਦੇ ਬੀ ਏ ਐੱਲ ਐੱਲ ਬੀ ਸਮੈਸਟਰ ਦੂਜਾ ਦੀ ਵਿਦਿਆਰਥਣ ਸੰਦੀਪ ਕੌਰ ਦਾ ਸਸਕਾਰ ਅੱਜ ਉਸ ਦੇ ਪਿੰਡ ਨੌਸ਼ਹਿਰਾ ਪੰਨੂੰਆਂ ਵਿੱਚ ਕਰ ਦਿੱਤਾ ਗਿਆ| ਉਧਰ ਵਿਦਿਆਰਥਣ ਨੂੰ ਗੋਲੀ ਮਾਰਨ ਵਾਲੇ ਪ੍ਰਿੰਸ ਰਾਜ ਸਿੰਘ…

ਅਬੋਹਰ ਦੇ ਹੋਟਲ ’ਚ ਨਾਬਾਲਗ ਵਿਦਿਆਰਥਣ ਦਾ ਕਤਲ

ਅਬੋਹਰ: ਇਥੇ ਮਲੋਟ ਰੋਡ ’ਤੇ ਸਥਿਤ ਇੱਕ ਹੋਟਲ ਵਿੱਚ ਲੰਘੀ ਦੇਰ ਰਾਤ 17 ਸਾਲਾ ਵਿਦਿਆਰਥਣ ਦਾ ਕਤਲ ਕਰ ਦਿੱਤਾ ਗਿਆ। ਪੁਲੀਸ ਨੇ ਤੁਰੰਤ ਕਾਰਵਾਈ ਕਰਦਿਆਂ ਮੁਲਜ਼ਮ ਨੌਜਵਾਨ ਨੂੰ ਗ੍ਰਿਫ਼ਤਾਰ ਕਰਕੇ ਜਾਂਚ ਵਿੱਢ ਦਿੱਤੀ ਹੈ। ਮ੍ਰਿਤਕ ਲੜਕੀ ਦੇ ਪਿਤਾ ਜੈ ਲਾਲ ਨੇ…

ਭਾਜਪਾ ਦਾ ਸਿੱਖ ਵਿਰੋਧੀ ਚਿਹਰਾ ਬੇਨਕਾਬ: ਹਵਾਰਾ ਕਮੇਟੀ

ਅੰਮ੍ਰਿਤਸਰ: ਹਵਾਰਾ ਕਮੇਟੀ ਨੇ ਕਿਹਾ ਕਿ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਪਟੀਸ਼ਨ ਦਿੱਲੀ ਸਰਕਾਰ ਵੱਲੋਂ ਰੱਦ ਕਰਨ ਨਾਲ ਭਾਜਪਾ ਦਾ ਸਿੱਖ ਵਿਰੋਧੀ ਚਿਹਰਾ ਬੇਨਕਾਬ ਹੋਇਆ ਹੈ। ਕਮੇਟੀ ਦੇ ਆਗੂਆਂ ਨੇ ਕਿਹਾ ਪ੍ਰੋ. ਭੁੱਲਰ ਤਿੰਨ ਦਹਾਕਿਆਂ ਤੋਂ ਜੇਲ੍ਹ ਵਿੱਚ ਬੰਦ…

ਗਾਇਕ ਸਲੀਮ ਦੇ ਮੈਨੇਜਰ ਨੂੰ ਧਮਕੀ

ਜਲੰਧਰ: ਗਾਇਕ ਮਾਸਟਰ ਸਲੀਮ ਦੇ ਮੈਨੇਜਰ ਨੂੰ ਵ੍ਹਟਸਐਪ ਕਾਲ ਰਾਹੀਂ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਇਸ ਦੀ ਸ਼ਿਕਾਇਤ ਪੁਲੀਸ ਕਮਿਸ਼ਨਰ ਨੂੰ ਕੀਤੀ ਗਈ ਹੈ। ਮੈਨੇਜਰ ਜੋਸ਼ ਨੇ ਦੱਸਿਆ ਕਿ ਉਸ ਨੂੰ ਤਿੰਨ ਵਾਰ ਵ੍ਹਟਸਐਪ ’ਤੇ ਕਾਲ ਆਈ ਤੇ ਦੋ…

ਪੁੱਤਰ ਨੂੰ ਕੀਟਨਾਸ਼ਕ ਪਿਲਾ ਕੇ ਮਾਰਿਆ

ਜਲੰਧਰ: ਪਿੰਡ ਹਜ਼ਾਰਾ ’ਚ ਪਰਵਾਸੀ ਮਜ਼ਦੂਰ ਨੇ ਆਪਣੇ ਛੇ ਸਾਲ ਦੇ ਪੁੱਤ ਨੂੰ ਕੀਟਨਾਸ਼ਕ ਦਵਾਈ ਪਿਲਾ ਕੇ ਮਾਰ ਦਿੱਤਾ। ਮ੍ਰਿਤਕ ਬੱਚੇ ਦੀ ਮਾਂ ਮਮਤਾ ਨੇ ਦੱਸਿਆ ਕਿ ਉਹ ਮੂਲ ਰੂਪ ’ਚ ਬਿਹਾਰ ਦੇ ਰਹਿਣ ਵਾਲੇ ਹਨ। ਉਸ ਨੇ ਕਿਹਾ ਕਿ…
Mohali Schools Bomb Threat: ਮੁਹਾਲੀ ਦੇ ਕਈ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ

Mohali Schools Bomb Threat: ਮੁਹਾਲੀ ਦੇ ਕਈ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਮੁਹਾਲੀ: ਮੁਹਾਲੀ ਦੇ ਕਈ ਸਕੂਲਾਂ ਨੂੰ ਬੁੱਧਵਾਰ ਤੜਕੇ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਈਮੇਲ ਰਾਹੀਂ ਮਿਲੀ ਧਮਕੀ ਤੋਂ ਬਾਅਦ ਸਕੂਲ ਪ੍ਰਬੰਧਕਾਂ ਵੱਲੋਂ ਤੁਰੰਤ ਸਕੂਲ ਬੰਦ ਕਰ ਦਿੱਤੇ ਗਏ ਹਨ ਅਤੇ ਸਬੰਧੀ ਪੁਲੀਸ ਨੂੰ ਸੂਚਿਤ ਕੀਤਾ ਗਿਆ ਹੈ। ਡੀਐੱਸਪੀ…
ਪੰਜਾਬੀ ਰੰਗਮੰਚ ਦੀ ਦਿੱਗਜ ਅਦਾਕਾਰਾ ਨੀਨਾ ਟਿਵਾਣਾ ਲਾਈਫਟਾਈਮ ਐਵਾਰਡ ਨਾਲ ਸਨਮਾਨਿਤ

ਪੰਜਾਬੀ ਰੰਗਮੰਚ ਦੀ ਦਿੱਗਜ ਅਦਾਕਾਰਾ ਨੀਨਾ ਟਿਵਾਣਾ ਲਾਈਫਟਾਈਮ ਐਵਾਰਡ ਨਾਲ ਸਨਮਾਨਿਤ

ਪਟਿਆਲਾ: ਪੰਜਾਬੀ ਰੰਗਮੰਚ ਦੀ ਮਾਹਿਰ ਨੀਨਾ ਟਿਵਾਣਾ ਨੂੰ ਪੰਜਾਬ ਆਰਟ ਕੌਂਸਲ, ਪੰਜਾਬ ਸਰਕਾਰ ਵੱਲੋਂ ਰੰਗਮੰਚ ਵਿੱਚ ਜੀਵਨ ਭਰ ਦੇ ਯੋਗਦਾਨ ਲਈ 'ਪੰਜਾਬ ਗੌਰਵ ਐਵਾਰਡ' ਨਾਲ ਸਨਮਾਨਿਤ ਕੀਤਾ ਗਿਆ ਹੈ। ਇਹ ਐਵਾਰਡ ਉਨ੍ਹਾਂ ਨੂੰ ਪਦਮ ਸ਼੍ਰੀ ਨਿਰਮਲ ਰਿਸ਼ੀ ਵੱਲੋਂ ਭੇਟ ਕੀਤਾ ਗਿਆ,…
ਕੰਟਰੈਕਟ ਵਰਕਰਾਂ ਵੱਲੋਂ ਅੱਜ ਬੱਸਾਂ ਦਾ ਚੱਕਾ ਜਾਮ

ਕੰਟਰੈਕਟ ਵਰਕਰਾਂ ਵੱਲੋਂ ਅੱਜ ਬੱਸਾਂ ਦਾ ਚੱਕਾ ਜਾਮ

ਪਟਿਆਲਾ: ਪੰਜਾਬ ਰੋਡਵੇਜ਼, ਪੀ ਆਰ ਟੀ ਸੀ ਅਤੇ ਪਨਬਸ ਕੰਟਰੈਕਟ ਵਰਕਰਜ਼ ਯੂਨੀਅਨ ਦੇ ਸੂਬਾਈ ਪ੍ਰਧਾਨ ਰੇਸ਼ਮ ਸਿੰਘ ਗਿੱਲ ਅਤੇ ਸੂਬਾਈ ਤਰਜਮਾਨ ਹਰਕੇਸ਼ ਵਿੱਕੀ (ਪਟਿਆਲਾ) ਨੇ ਦੱਸਿਆ ਕਿ ਦੋ ਮਹੀਨਿਆਂ ਤੋਂ ਜੇਲ੍ਹਾਂ ਵਿੱਚ ਬੰਦ ਆਪਣੇ ਸਾਥੀਆਂ ਦੀ ਰਿਹਾਈ ਅਤੇ ਹੋਰ ਮੰਗਾਂ ਦੀ…
Tarn Taran ’ਚ ਗੋਲੀ ਮਾਰਨ ਵਾਲੇ ਪ੍ਰਿੰਸ ਰਾਜ ਸਿੰਘ ਦੀ ਹਾਲਤ ਹਾਲੇ ਵੀ ਗੰਭੀਰ

Tarn Taran ’ਚ ਗੋਲੀ ਮਾਰਨ ਵਾਲੇ ਪ੍ਰਿੰਸ ਰਾਜ ਸਿੰਘ ਦੀ ਹਾਲਤ ਹਾਲੇ ਵੀ ਗੰਭੀਰ

ਤਰਨ ਤਾਰਨ: ਪੰਜਾਬ ਕਾਲਜ ਆਫ਼ ਲਾਅ, ਉਸਮਾਂ ਦੇ ਵਿਦਿਆਰਥੀ ਪ੍ਰਿੰਸ ਰਾਜ ਸਿੰਘ ਦੀ ਹਾਲਤ ਹਾਲੇ ਵੀ ਗੰਭੀਰ ਬਣੀ ਹੋਈ ਹੈ| ਉਸ ਨੂੰ ਕੱਲ੍ਹ ਗੁਰੂ ਨਾਨਕ ਦੇਵ ਹਸਪਤਾਲ ਅੰਮ੍ਰਿਤਸਰ ਦਾਖਲ ਕਰਾਇਆ ਗਿਆ ਸੀ| ਐਲ ਐਲ ਬੀ ਭਾਗ ਪਹਿਲਾ ਦੇ ਵਿਦਿਆਰਥੀ ਪ੍ਰਿੰਸ ਰਾਜ…
Jalandhar: ਲਤੀਫ਼ਪੁਰਾ ਵਿੱਚੋਂ ਤੜਕੇ ਸਾਢੇ ਚਾਰ ਵਜੇ ਨਾਜਾਇਜ਼ ਕਬਜ਼ੇ ਹਟਾਏ

Jalandhar: ਲਤੀਫ਼ਪੁਰਾ ਵਿੱਚੋਂ ਤੜਕੇ ਸਾਢੇ ਚਾਰ ਵਜੇ ਨਾਜਾਇਜ਼ ਕਬਜ਼ੇ ਹਟਾਏ

ਜਲੰਧਰ: ਜਲੰਧਰ ਦੇ ਲਤੀਫ਼ਪੁਰਾ ਇਲਾਕੇ ਵਿੱਚ ਮੰਗਲਵਾਰ ਤੜਕੇ ਜ਼ਿਲ੍ਹਾ ਪ੍ਰਸ਼ਾਸਨ ਨੇ ਇੱਕ ਵੱਡੀ ਕਾਰਵਾਈ ਕਰਦਿਆਂ ਸਾਰੇ ਨਾਜਾਇਜ਼ ਕਬਜ਼ੇ ਹਟਾ ਦਿੱਤੇ ਹਨ। ਇਸ ਮੌਕੇ ਵੱਡੀ ਗਿਣਤੀ ਪੁਲੀਸ ਫੋਰਸ ਨਾਲ ਨਗਰ ਨਿਗਮ ਦੀਆਂ ਜੇਸੀਬੀ (JCB) ਮਸ਼ੀਨਾਂ ਨੇ ਸਵੇਰੇ ਕਰੀਬ 4:30 ਵਜੇ ਨਾਜਾਇਜ਼ ਅਸਥਾਈ…
Kamal Bhabhi Murder ਕੇਸ ’ਚ ਅੰਮ੍ਰਿਤਪਾਲ ਸਿੰਘ ਮਹਿਰੋਂ ਭਗੌੜਾ ਕਰਾਰ

Kamal Bhabhi Murder ਕੇਸ ’ਚ ਅੰਮ੍ਰਿਤਪਾਲ ਸਿੰਘ ਮਹਿਰੋਂ ਭਗੌੜਾ ਕਰਾਰ

ਬਠਿੰਡਾ: ਬਠਿੰਡਾ ਦੀ ਸਥਾਨਕ ਅਦਾਲਤ ਨੇ ਸੋਸ਼ਲ ਮੀਡੀਆ ’ਤੇ ਮਕਬੂਲ ਹੋਈ ਕੰਚਨ ਕੁਮਾਰੀ ਉਰਫ ਕਮਲ ਭਾਬੀ ਕਤਲ ਮਾਮਲੇ ਵਿੱਚ ਮੁੱਖ ਦੋਸ਼ੀ ਅੰਮ੍ਰਿਤਪਾਲ ਸਿੰਘ ਮਹਿਰੋਂ ਨੂੰ ਭਗੌੜਾ ਕਰਾਰ ਦਿੱਤਾ ਹੈ। ਅਦਾਲਤ ਨੇ ਮਹਿਰੋਂ ਨੂੰ ਵਾਰ-ਵਾਰ ਸੰਮਨ ਭੇਜੇ ਸਨ, ਇਸ ਦੇ ਬਾਵਜੂਦ…
Amb Sahib Land Case: ਗੁਰਦੁਆਰੇ ਦੇ ਮੈਨੇਜਰ ਸਮੇਤ 7 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

Amb Sahib Land Case: ਗੁਰਦੁਆਰੇ ਦੇ ਮੈਨੇਜਰ ਸਮੇਤ 7 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

ਮੁਹਾਲੀ: ਮੁਹਾਲੀ ਦੇ ਪਵਿੱਤਰ ਗੁਰਦੁਆਰਾ ਅੰਬ ਸਾਹਿਬ ਦੀ ਜ਼ਮੀਨ ਵੇਚਣ ਦੇ ਮਾਮਲੇ ’ਚ ਪੁਲੀਸ ਨੇ ਕਾਰਵਾਈ ਕਰਦਿਆਂ ਗੁਰਦੁਆਰਾ ਸਾਹਿਬ ਦੇ ਮੈਨੇਜਰ ਸਣੇ 6 ਵਿਅਕਤੀਆਂ ਖਿਲਾਫ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਪੁਲੀਸ ਨੇ ਆਈ.ਟੀ. ਸਿਟੀ ਦੇ ਨੇੜੇ ਪਿੰਡ ਸੈਣੀ ਮਾਜਰਾ ਵਿੱਚ ਗੁਰਦੁਆਰਾ…

ਭਾਜਪਾ ਲਈ ਅੰਦਰੂਨੀ ਧੜੇਬੰਦੀ ਬਣ ਸਕਦੀ ਹੈ ਵੱਡੀ ਚੁਣੌਤੀ

ਸ੍ਰੀ ਆਨੰਦਪੁਰ ਸਾਹਿਬ: ਭਾਜਪਾ ਦੀ ਸੂਬਾਈ ਲੀਡਰਸ਼ਿਪ ਵੱਲੋਂ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ 117 ਹਲਕਿਆਂ ਵਿੱਚ ਇਕੱਲਿਆਂ ਲੜਨ ਅਤੇ ਸੱਤਾ ਹਾਸਲ ਕਰਨ ਦੇ ਦਾਅਵੇ ਕੀਤੇ ਜਾ ਰਹੇ ਹਨ। ਪਰ ਮੌਜੂਦਾ ਹਾਲਾਤਾਂ ਵਿੱਚ ਵਿਧਾਨ ਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਭਾਜਪਾ ਲਈ…
ਮੁਹਾਲੀ ਤੇ ਨਿਊ ਚੰਡੀਗੜ੍ਹ ਦੇ ਵਿਸਥਾਰ ਲਈ ਵਿਛੇਗਾ ਸੜਕੀ ਜਾਲ

ਮੁਹਾਲੀ ਤੇ ਨਿਊ ਚੰਡੀਗੜ੍ਹ ਦੇ ਵਿਸਥਾਰ ਲਈ ਵਿਛੇਗਾ ਸੜਕੀ ਜਾਲ

ਐੱਸ ਏ ਐੱਸ ਨਗਰ (ਮੁਹਾਲੀ): ਗਮਾਡਾ ਨੇ ਮੁਹਾਲੀ ਅਤੇ ਨਿਊ ਚੰਡੀਗੜ੍ਹ ਵਿਚ 35 ਦੇ ਕਰੀਬ ਨਵੀਆਂ ਸੜਕਾਂ ਦੀ ਵਿਉਂਤਬੰਦੀ ਕੀਤੀ ਹੈ, ਜਿਸ ਲਈ 60 ਪਿੰਡਾਂ ਦੀ 1230 ਏਕੜ ਜ਼ਮੀਨ ਐਕੁਆਇਰ ਕੀਤੀ ਜਾਵੇਗੀ। ਗਮਾਡਾ ਨੇ ਸਬੰਧਿਤ ਜ਼ਮੀਨ ਲਈ ਛੇ ਮਹੀਨੇ ਦੇ…
‘ਆਪ’ ਆਗੂ ਦੀ ਗੋਲੀਆਂ ਮਾਰ ਕੇ ਹੱਤਿਆ

‘ਆਪ’ ਆਗੂ ਦੀ ਗੋਲੀਆਂ ਮਾਰ ਕੇ ਹੱਤਿਆ

ਜਲੰਧਰ: ਇੱਥੋਂ ਦੇ ਮਾਡਲ ਟਾਊਨ ਵਿੱਚ ਗੁਰਦੁਆਰਾ ਸਾਹਿਬ ਦੇ ਨੇੜੇ ਅਣਪਛਾਤੇ ਵਿਅਕਤੀਆਂ ਨੇ ਆਮ ਆਦਮੀ ਪਾਰਟੀ ਦੇ ਆਗੂ ਲੱਕੀ ਉਬਰਾਏ ਨੂੰ ਗੋਲੀਆਂ ਮਾਰ ਦਿੱਤੀਆਂ ਹਨ। ਇਸ ਦੌਰਾਨ ਆਪ ਆਗੂ ਨੂੰ ਪੰਜ ਗੋਲੀਆਂ ਲੱਗੀਆਂ। ਘਟਨਾ ਤੋਂ ਬਾਅਦ ਜ਼ਖਮੀ ਨੂੰ ਤੁਰੰਤ ਸ਼ਹਿਰ ਦੇ…
ਬਠਿੰਡਾ ਰੋਸ ਪ੍ਰਦਰਸ਼ਨ: ਪੁਲੀਸ ਨੇ ਤੜਕਸਾਰ ਹਿਰਾਸਤ ’ਚ ਲਏ ਕਿਸਾਨ ਆਗੂ

ਬਠਿੰਡਾ ਰੋਸ ਪ੍ਰਦਰਸ਼ਨ: ਪੁਲੀਸ ਨੇ ਤੜਕਸਾਰ ਹਿਰਾਸਤ ’ਚ ਲਏ ਕਿਸਾਨ ਆਗੂ

ਬਠਿੰਡਾ: ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਬਾਹਰ ਕੀਤੇ ਜਾਣ ਵਾਲੇ ਰੋਸ ਪ੍ਰਦਰਸ਼ਨ ਲਈ ਪਿੰਡ ਭੁੱਚੋ ਖੁਰਦ ਵਿਖੇ ਹੋਣ ਵਾਲੇ ਇਕੱਠ ਤੋਂ ਪਹਿਲਾਂ ਅੱਜ ਤੜਕੇ ਸੂਬੇ ਭਰ ਵਿੱਚ ਬੀਕੇਯੂ (ਏਕਤਾ ਉਗਰਾਹਾਂ) ਦੇ ਕਈ ਕਿਸਾਨ ਆਗੂਆਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਯੂਨੀਅਨ…