CM Bhagwant Mann ਦੇਣ ਅਸਤੀਫ਼ਾ; ਬਿਜਲੀ ਸੰਕਟ ਤੇ ਵਿਗੜੀ ਕਾਨੂੰਨ-ਵਿਵਸਥਾ ਲਈ ‘ਆਪ’ ਸਰਕਾਰ ਜ਼ਿੰਮੇਵਾਰ: ਡਾ. ਚੀਮਾ

CM Bhagwant Mann ਦੇਣ ਅਸਤੀਫ਼ਾ; ਬਿਜਲੀ ਸੰਕਟ ਤੇ ਵਿਗੜੀ ਕਾਨੂੰਨ-ਵਿਵਸਥਾ ਲਈ ‘ਆਪ’ ਸਰਕਾਰ ਜ਼ਿੰਮੇਵਾਰ: ਡਾ. ਚੀਮਾ

ਸ੍ਰੀ ਆਨੰਦਪੁਰ ਸਾਹਿਬ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਪੰਜਾਬ ਦੀ ‘ਆਪ’ ਸਰਕਾਰ ਨੂੰ ਬਿਜਲੀ ਸੰਕਟ, ਵਿਗੜ ਰਹੀ ਅਮਨ-ਕਾਨੂੰਨ ਦੀ ਸਥਿਤੀ ਅਤੇ ਵਾਅਦਾ-ਖ਼ਿਲਾਫ਼ੀ ਦੇ ਮੁੱਦੇ ’ਤੇ ਘੇਰਦਿਆਂ ਮੁੱਖ ਮੰਤਰੀ ਭਗਵੰਤ ਮਾਨ…
ਚੰਡੀਗੜ੍ਹ ਦੌਰੇ ਤੋਂ ਪਹਿਲਾਂ Karan Kaur Brar ਨੇ Sachin Pilot ਨਾਲ ਕੀਤੀ ਮੁਲਾਕਾਤ

ਚੰਡੀਗੜ੍ਹ ਦੌਰੇ ਤੋਂ ਪਹਿਲਾਂ Karan Kaur Brar ਨੇ Sachin Pilot ਨਾਲ ਕੀਤੀ ਮੁਲਾਕਾਤ

ਸ਼੍ਰੀ ਮੁਕਤਸਰ ਸਾਹਿਬ : ਆਲ ਇੰਡੀਆ ਕਾਂਗਰਸ ਕਮੇਟੀ (AICC) ਦੇ ਪੰਜਾਬ ਇੰਚਾਰਜ ਨਿਯੁਕਤ ਕੀਤੇ ਗਏ ਸਚਿਨ ਪਾਇਲਟ ਦੇ ਚੰਡੀਗੜ੍ਹ ਸਥਿਤ ਪਾਰਟੀ ਹੈੱਡਕੁਆਰਟਰ ਦੇ ਦੌਰੇ ਅਤੇ ਵਿੱਤ ਮੰਤਰੀ ਹਰਪਾਲ ਚੀਮਾ ਦੀ ਰਿਹਾਇਸ਼ ਅੱਗੇ ਦਿੱਤੇ ਜਾਣ ਵਾਲੇ ਧਰਨੇ ਤੋਂ ਪਹਿਲਾਂ ਮੁਕਤਸਰ ਤੋਂ ਸਾਬਕਾ…
Miri Piri Khalsa March: ਮੀਰੀ-ਪੀਰੀ ਖ਼ਾਲਸਾ ਯਾਤਰਾ ਦਾ ਤੀਜਾ ਪੜਾਅ ਤਖ਼ਤ ‘ਸ੍ਰੀ ਕੇਸਗੜ੍ਹ ਸਾਹਿਬ’ ਤੋਂ ਹੋਵੇਗਾ ਸ਼ੁਰੂ

Miri Piri Khalsa March: ਮੀਰੀ-ਪੀਰੀ ਖ਼ਾਲਸਾ ਯਾਤਰਾ ਦਾ ਤੀਜਾ ਪੜਾਅ ਤਖ਼ਤ ‘ਸ੍ਰੀ ਕੇਸਗੜ੍ਹ ਸਾਹਿਬ’ ਤੋਂ ਹੋਵੇਗਾ ਸ਼ੁਰੂ

ਸ੍ਰੀ ਆਨੰਦਪੁਰ ਸਾਹਿਬ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਅੱਜ ਇੱਥੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੀਟਿੰਗ ਹਾਲ ਵਿਖੇ ਪਾਰਟੀ ਵਰਕਰਾਂ ਨਾਲ ਮੀਰੀ-ਪੀਰੀ ਖ਼ਾਲਸਾ ਮਾਰਚ ਦੇ ਅਖ਼ੀਰੀ ਪੜਾਅ ਦੀ ਸ਼ੁਰੂਆਤ ਦੀਆਂ ਤਿਆਰੀਆਂ…
Mohali Sirhind highway: ਮੁਹਾਲੀ-ਸਰਹਿੰਦ ਕੌਮੀ ਮਾਰਗ ਦੀ ਉਸਾਰੀ ਮੁਕੰਮਲ

Mohali Sirhind highway: ਮੁਹਾਲੀ-ਸਰਹਿੰਦ ਕੌਮੀ ਮਾਰਗ ਦੀ ਉਸਾਰੀ ਮੁਕੰਮਲ

ਐੱਸ ਏ ਐੱਸ ਨਗਰ (ਮੁਹਾਲੀ) : ਲਾਂਡਰਾਂ ਤੋਂ ਬਨੂੜ ਨੂੰ ਜਾਂਦੇ ਕੌਮੀ ਮਾਰਗ ਤੋਂ ਪਿੰਡ ਭਾਗੋਮਾਜਰਾ ਨੇੜਿਉਂ ਨਵੇਂ ਬਣੇ 205 ਏ ਜੀ ਮੁਹਾਲੀ-ਸਰਹਿੰਦ ਛੇ ਲਾਈਨ ਕੌਮੀ ਸ਼ਾਹਰਾਹ ਦੀ ਉਸਾਰੀ ਮੁਕੰਮਲ ਹੋ ਗਈ ਹੈ। ਤਕਰੀਬਨ ਸਾਢੇ 27 ਕਿਲੋਮੀਟਰ ਲੰਮੇ ਲਾਂਘੇ ਉੱਤੇ…
ਮਾਨਸਾ ਦੇ ਬਰੇਟਾ ’ਚ PRTC ਬੱਸ ਅਤੇ ਸਕੂਲ ਵੈਨ ਦੀ ਭਿਆਨਕ ਟੱਕਰ, ਕਈ ਬੱਚੇ ਜ਼ਖ਼ਮੀ

ਮਾਨਸਾ ਦੇ ਬਰੇਟਾ ’ਚ PRTC ਬੱਸ ਅਤੇ ਸਕੂਲ ਵੈਨ ਦੀ ਭਿਆਨਕ ਟੱਕਰ, ਕਈ ਬੱਚੇ ਜ਼ਖ਼ਮੀ

ਮਾਨਸਾ : ਮਾਨਸਾ ਜ਼ਿਲ੍ਹੇ ਦੇ ਕਸਬਾ ਬਰੇਟਾ ਵਿੱਚ ਅੱਜ ਇੱਕ PRTC ਬੱਸ ਅਤੇ ਸਕੂਲ ਵੈਨ ਵਿਚਕਾਰ ਹੋਈ ਜ਼ੋਰਦਾਰ ਟੱਕਰ ਕਾਰਨ ਕਰੀਬ ਇੱਕ ਦਰਜਨ ਸਕੂਲੀ ਬੱਚੇ ਜ਼ਖ਼ਮੀ ਹੋ ਗਏ। ਦੱਸਿਆ ਜਾ ਰਿਹਾ ਹੈ ਕਿ ਕੁਝ ਬੱਚਿਆਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ,…
Pakistan Sikh Pilgrims: ਪਾਕਿਸਤਾਨੀ ਸਿੱਖ ਸ਼ਰਧਾਲੂਆਂ ਨੂੰ ਅਟਾਰੀ-ਵਾਹਗਾ ਰਸਤੇ ਭਾਰਤ ਭੇਜਣ ਦੀ ਮੰਗ ਨੇ ਫੜਿਆ ਜ਼ੋਰ

Pakistan Sikh Pilgrims: ਪਾਕਿਸਤਾਨੀ ਸਿੱਖ ਸ਼ਰਧਾਲੂਆਂ ਨੂੰ ਅਟਾਰੀ-ਵਾਹਗਾ ਰਸਤੇ ਭਾਰਤ ਭੇਜਣ ਦੀ ਮੰਗ ਨੇ ਫੜਿਆ ਜ਼ੋਰ

ਅੰਮ੍ਰਿਤਸਰ : ਪਾਕਿਸਤਾਨੀ ਸਿੱਖ ਸ਼ਰਧਾਲੂਆਂ ਨੂੰ ਹਵਾਈ ਰਸਤੇ ਰਾਹੀਂ ਭਾਰਤ ਆਉਣ ਤੋਂ ਰੋਕੇ ਜਾਣ ਦੇ ਕੁਝ ਦਿਨਾਂ ਬਾਅਦ, ਹੁਣ ਭਾਰਤ ਅਤੇ ਪਾਕਿਸਤਾਨ ਦੋਵਾਂ ਪਾਸਿਆਂ ਤੋਂ ਪਾਕਿ ਸਰਕਾਰ ਨੂੰ ਅਪੀਲ ਕਰਨ ਦੀ ਮੰਗ ਜ਼ੋਰ ਫੜ ਰਹੀ ਹੈ ਕਿ ਸਿੱਖ ਸ਼ਰਧਾਲੂਆਂ ਨੂੰ ਅਟਾਰੀ-ਵਾਹਗਾ…
Panjab University: ਦਹਾਕੇ ਲੰਬੇ ਇੰਤਜ਼ਾਰ ਤੋਂ ਬਾਅਦ ਮੁਕਤਸਰ ’ਚ ਰੀਜਨਲ ਸੈਂਟਰ ਦੀ ਇਮਾਰਤ ਦਾ ਨਿਰਮਾਣ ਸ਼ੁਰੂ

Panjab University: ਦਹਾਕੇ ਲੰਬੇ ਇੰਤਜ਼ਾਰ ਤੋਂ ਬਾਅਦ ਮੁਕਤਸਰ ’ਚ ਰੀਜਨਲ ਸੈਂਟਰ ਦੀ ਇਮਾਰਤ ਦਾ ਨਿਰਮਾਣ ਸ਼ੁਰੂ

ਸ੍ਰੀ ਮੁਕਤਸਰ ਸਾਹਿਬ : ਇੱਥੇ ਪੰਜਾਬ ਯੂਨੀਵਰਸਿਟੀ ਰੀਜਨਲ ਸੈਂਟਰ (PURC) ਲਈ ਲਗਭਗ 5 ਏਕੜ ਜ਼ਮੀਨ ਅਲਾਟ ਕੀਤੇ ਜਾਣ ਦੇ ਕਰੀਬ ਇੱਕ ਦਹਾਕੇ ਬਾਅਦ, ਆਖਰਕਾਰ ਇਸ ਦੀ ਆਪਣੀ ਸਥਾਈ ਇਮਾਰਤ ਦਾ ਨਿਰਮਾਣ ਕਾਰਜ ਸ਼ੁਰੂ ਹੋ ਗਿਆ ਹੈ। ਸਾਲ 1998 ਵਿੱਚ ਟਿੱਬੀ ਸਾਹਿਬ…
ਚੰਡੀਗੜ੍ਹ ਤੇ ਮੁਹਾਲੀ ’ਚ ਕਈ ਥਾਈਂ ਰਿਕਾਰਡਤੋੜ ਮੀਂਹ

ਚੰਡੀਗੜ੍ਹ ਤੇ ਮੁਹਾਲੀ ’ਚ ਕਈ ਥਾਈਂ ਰਿਕਾਰਡਤੋੜ ਮੀਂਹ

ਚੰਡੀਗਡ਼੍ਹ/ਮੁਹਾਲੀ : ਚੰਡੀਗੜ੍ਹ ਅਤੇ ਮੁਹਾਲੀ ਵਿੱਚ ਅੱਜ ਬਾਅਦ ਦੁਪਹਿਰ ਪਏ ਭਰਵੇਂ ਮੀਂਹ ਕਾਰਨ ਸੜਕਾਂ ਜਲਥਲ ਹੋ ਗਈਆਂ, ਜਿਸ ਕਾਰਨ ਲੋਕਾਂ ਨੂੰ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ। ਭਾਵੇਂ ਮੀਂਹ ਮਗਰੋਂ ਲੋਕਾਂ ਨੂੰ ਗਰਮੀ ਤੋਂ ਕੁੱਝ ਰਾਹਤ ਮਿਲੀ ਹੈ ਪਰ ਥਾਂ-ਥਾਂ ਖੜ੍ਹੇ ਪਾਣੀ ਕਾਰਨ…
Phagwara Firing: ਨੰਗਲ ਕਾਲੋਨੀ ’ਚ ਦੇਰ ਰਾਤ ਹਥਿਆਰਬੰਦਾਂ ਵੱਲੋਂ ਘਰ ’ਤੇ ਅੰਨ੍ਹੇਵਾਹ ਫਾਇਰਿੰਗ, ਇਲਾਕੇ ’ਚ ਦਹਿਸ਼ਤ

Phagwara Firing: ਨੰਗਲ ਕਾਲੋਨੀ ’ਚ ਦੇਰ ਰਾਤ ਹਥਿਆਰਬੰਦਾਂ ਵੱਲੋਂ ਘਰ ’ਤੇ ਅੰਨ੍ਹੇਵਾਹ ਫਾਇਰਿੰਗ, ਇਲਾਕੇ ’ਚ ਦਹਿਸ਼ਤ

ਫਗਵਾੜਾ (ਮਨੀਸ਼ ਰਿਹਾਨ) : ਇੱਥੋਂ ਦੀ ਨੰਗਲ ਕਾਲੋਨੀ ਵਿੱਚ ਅੱਧੀ ਰਾਤ ਤੋਂ ਬਾਅਦ ਤਿੰਨ ਮੋਟਰਸਾਈਕਲਾਂ ’ਤੇ ਆਏ ਅੱਧਾ ਦਰਜਨ ਤੋਂ ਵੱਧ ਹਥਿਆਰਬੰਦ ਹਮਲਾਵਰਾਂ ਵੱਲੋਂ ਇੱਕ ਘਰ ਨੂੰ ਨਿਸ਼ਾਨਾ ਬਣਾ ਕੇ ਅੰਨ੍ਹੇਵਾਹ ਫਾਇਰਿੰਗ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਨਾਲ…
ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਨਗਰ ਕੀਰਤਨ ਸਜਾਇਆ

ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਨਗਰ ਕੀਰਤਨ ਸਜਾਇਆ

ਅੰਮ੍ਰਿਤਸਰ : ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੋਂ ਸ੍ਰੀ ਹਰਿਮੰਦਰ ਸਾਹਿਬ ਤੱਕ ਨਗਰ ਕੀਰਤਨ ਸਜਾਇਆ ਗਿਆ ਹੈ। ਇਸ ਸੰਬੰਧ ਵਿੱਚ ਸਵੇਰੇ ਸ੍ਰੀ ਅਖੰਡ…
Pakistan Sikh pilgrims: 92 ਸਿੱਖ ਸ਼ਰਧਾਲੂਆਂ ਦਾ ਜਥਾ ਭਾਰਤ ਆਉਣ ਵਾਲੀ ਉਡਾਣ ਚੜ੍ਹਨ ਤੋਂ ਰੋਕਿਆ

Pakistan Sikh pilgrims: 92 ਸਿੱਖ ਸ਼ਰਧਾਲੂਆਂ ਦਾ ਜਥਾ ਭਾਰਤ ਆਉਣ ਵਾਲੀ ਉਡਾਣ ਚੜ੍ਹਨ ਤੋਂ ਰੋਕਿਆ

ਅੰਮ੍ਰਿਤਸਰ : ਬੀਤੀ ਰਾਤ 2:10 ਵਜੇ ਫ਼ੈਸਲਾਬਾਦ ਹਵਾਈ ਅੱਡੇ ’ਤੇ 92 ਪਾਕਿਸਤਾਨੀ ਸਿੱਖ ਸ਼ਰਧਾਲੂਆਂ ਦੇ ਇੱਕ ਜਥੇ ਨੂੰ ਐਨ.ਓ.ਸੀ. (ਕੋਈ ਇਤਰਾਜ਼ ਨਹੀਂ ਸਰਟੀਫਿਕੇਟ) ਦੀ ਉਪਲਬਧ ਨਾ ਹੋਣ ਦਾ ਹਵਾਲਾ ਦਿੰਦੇ ਹੋਏ ਖਾੜੀ (ਗਲਫ) ਦੇ ਰਸਤੇ ਭਾਰਤ ਦੀ ਤੀਰਥ ਯਾਤਰਾ ਲਈ ਉਡਾਣ…
Sirsa river pollution: ਸਿਰਸਾ ਨਦੀ ਦੇ ਪ੍ਰਦੂਸ਼ਣ ਅਤੇ ਰੋਪੜ ਵਿਖੇ ਸਤਲੁਜ ’ਤੇ ਪੈ ਰਹੇ ਮਾੜੇ ਪ੍ਰਭਾਵਾਂ ਨੂੰ ਲੈ ਕੇ NGT ਵੱਲੋਂ ਨੋਟਿਸ

Sirsa river pollution: ਸਿਰਸਾ ਨਦੀ ਦੇ ਪ੍ਰਦੂਸ਼ਣ ਅਤੇ ਰੋਪੜ ਵਿਖੇ ਸਤਲੁਜ ’ਤੇ ਪੈ ਰਹੇ ਮਾੜੇ ਪ੍ਰਭਾਵਾਂ ਨੂੰ ਲੈ ਕੇ NGT ਵੱਲੋਂ ਨੋਟਿਸ

ਰੋਪੜ : ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐਨ.ਜੀ.ਟੀ.) ਦੀ ਪ੍ਰਿੰਸੀਪਲ ਬੈਂਚ ਨੇ ਸਿਰਸਾ ਨਦੀ ਵਿੱਚ ਫੈਲ ਰਹੇ ਪ੍ਰਦੂਸ਼ਣ ਅਤੇ ਰੋਪੜ ਵਿਖੇ Sirsa river ’ਤੇ ਇਸ ਦੇ ਮਾੜੇ ਪ੍ਰਭਾਵਾਂ ਦੇ ਦੋਸ਼ਾਂ ਦਾ ਸਖ਼ਤ ਨੋਟਿਸ ਲਿਆ ਹੈ। ਟ੍ਰਿਬਿਊਨਲ ਨੇ ਇਸ ਮਾਮਲੇ ਨੂੰ ਵਾਤਾਵਰਣਕ ਮਾਪਦੰਡਾਂ ਦੀ…
ਮੋਹਣਜੀਤ ਸਿੰਘ ਨੂੰ ਰਾਜਿੰਦਰਾ ਹਸਪਤਾਲ ’ਚੋਂ ਛੁੱਟੀ ਮਿਲੀ

ਮੋਹਣਜੀਤ ਸਿੰਘ ਨੂੰ ਰਾਜਿੰਦਰਾ ਹਸਪਤਾਲ ’ਚੋਂ ਛੁੱਟੀ ਮਿਲੀ

ਪਟਿਆਲਾ : ਰਾਜਿੰਦਰਾ ਹਸਪਤਾਲ ’ਚੋਂ ਮੋਹਣਜੀਤ ਸਿੰਘ ਨੂੰ ਵੀਰਵਾਰ ਨੂੰ ਭਾਵੇਂ ਛੁੱਟੀ ਮਿਲ ਗਈ ਹੈ ਪਰ ਮੋਹਣਜੀਤ ਸਿੰਘ ਦਾ ਕਹਿਣਾ ਹੈ ਕਿ ਉਸ ਦੇ ਸਿਰ ਦਾ ਦਰਦ ਹਾਲੇ ਦੂਰ ਨਹੀਂ ਹੋਇਆ ਤੇ ਕੰਨਾਂ ਤੋਂ ਉੱਚਾ ਸੁਣਨ ਲੱਗ ਪਿਆ ਹੈ| ਅਜਿਹੇ ’ਚ…
ਗੁਲਜ਼ਾਰ ਸਿੰਘ ਖੁਦਕੁਸ਼ੀ ਮਾਮਲਾ: ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਵੱਲੋਂ ਪੀੜਤ ਪਰਿਵਾਰ ਨਾਲ ਮੁਲਾਕਾਤ

ਗੁਲਜ਼ਾਰ ਸਿੰਘ ਖੁਦਕੁਸ਼ੀ ਮਾਮਲਾ: ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਵੱਲੋਂ ਪੀੜਤ ਪਰਿਵਾਰ ਨਾਲ ਮੁਲਾਕਾਤ

ਦਿੜ੍ਹਬਾ ਮੰਡੀ : ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਕਿਸ਼ੋਰ ਮਕਵਾਨਾ ਨੇ ਗੁਲਜ਼ਾਰ ਸਿੰਘ ਤੂਰਬੰਜਾਰਾ ਦੀ ਖੁਦਕੁਸ਼ੀ ਮਾਮਲੇ ਸਬੰਧੀ ਵੀਰਵਾਰ ਨੂੰ ਪਿੰਡ ਤੂਰਬੰਜਾਰਾ ਪਹੁੰਚ ਕੇ ਉਸ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ ਤੇ ਮਾਮਲੇ ਦੀ ਜਾਣਕਾਰੀ ਲੈਣ ਮਗਰੋਂ ਪਰਿਵਾਰ ਨੂੰ ਮੁਲਜ਼ਮਾਂ  ਖ਼ਿਲਾਫ਼…
Punjab ਚੋਣਾਂ ਤੋਂ ਪਹਿਲਾਂ ‘ਆਪ’ ਦਾ ਵੱਡਾ ਕਦਮ: ਮੁੱਖ ਮੰਤਰੀ ਮਾਨ ਅਤੇ ਚੀਮਾ ਸਿਆਸੀ ਮਾਮਲਿਆਂ ਦੀ ਕਮੇਟੀ ਵਿੱਚ ਸ਼ਾਮਲ

Punjab ਚੋਣਾਂ ਤੋਂ ਪਹਿਲਾਂ ‘ਆਪ’ ਦਾ ਵੱਡਾ ਕਦਮ: ਮੁੱਖ ਮੰਤਰੀ ਮਾਨ ਅਤੇ ਚੀਮਾ ਸਿਆਸੀ ਮਾਮਲਿਆਂ ਦੀ ਕਮੇਟੀ ਵਿੱਚ ਸ਼ਾਮਲ

ਜਲੰਧਰ: (ਮਨੀਸ਼ ਰਿਹਾਨ) ਆਮ ਆਦਮੀ ਪਾਰਟੀ ਨੇ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਪਾਰਟੀ ਦੀ ਅਹਿਮ ਦੱਸ ਮੈਂਬਰੀ ਸਿਆਸੀ ਮਾਮਲਿਆਂ ਬਾਰੇ ਕਮੇਟੀ (ਪੀ.ਏ.ਸੀ.) ਵਿੱਚ ਸ਼ਾਮਲ ਕੀਤਾ ਹੈ।…
ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ Bhagat Chunni Lal ਦਾ 94 ਸਾਲ ਦੀ ਉਮਰ ’ਚ ਦੇਹਾਂਤ

ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ Bhagat Chunni Lal ਦਾ 94 ਸਾਲ ਦੀ ਉਮਰ ’ਚ ਦੇਹਾਂਤ

ਜਲੰਧਰ: (ਮਨੀਸ਼ ਰਿਹਾਨ) : ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਭਾਜਪਾ ਦੇ ਸੀਨੀਅਰ ਆਗੂ ਭਗਤ ਚੁੰਨੀ ਲਾਲ (94) ਦਾ ਵੀਰਵਾਰ ਤੜਕੇ ਜਲੰਧਰ ਵਿਖੇ ਦੇਹਾਂਤ ਹੋ ਗਿਆ। ਉਹ ਪਿਛਲੇ ਸੱਤ ਸਾਲਾਂ ਤੋਂ ਵੱਧ ਸਮੇਂ ਤੋਂ ਬਿਮਾਰ ਸਨ ਅਤੇ ਵ੍ਹੀਲਚੇਅਰ ’ਤੇ ਸਨ।…
Canada deportation: ਕੈਨੇਡਾ ’ਚ 8 ਸਾਲ ਪਹਿਲਾਂ ਆਇਆ ਪੰਜਾਬੀ ਪਰਿਵਾਰ ਡਿਪੋਰਟ

Canada deportation: ਕੈਨੇਡਾ ’ਚ 8 ਸਾਲ ਪਹਿਲਾਂ ਆਇਆ ਪੰਜਾਬੀ ਪਰਿਵਾਰ ਡਿਪੋਰਟ

ਵੈਨਕੂਵਰ / ਜਲੰਧਰ (ਮਨੀਸ਼ ਰਿਹਾਨ) : ਕੈਨੇਡਾ ਸਰਕਾਰ ਨੇ 8 ਸਾਲ ਪਹਿਲਾਂ ਇੱਥੇ ਆਏ ਇੱਕ ਭਾਰਤੀ ਪਰਿਵਾਰ ਦੀ ਸ਼ਰਨ ਮੰਗਣ ਦੀ ਬੇਨਤੀ ਰੱਦ ਕਰਦਿਆਂ ਭਾਰਤ ਵਾਪਸ ਭੇਜ (ਡਿਪੋਰਟ ਕੀਤਾ) ਦਿੱਤਾ ਹੈ। ਸਾਲ 2018 ’ਚ ਭਾਰਤੇ ਦੇ ਪੰਜਾਬ ਤੋਂ ਆਏ ਅਤੇ…
ਭਾਜਪਾ ਦਾ ਪੰਜਾਬ ਸਰਕਾਰ ਖ਼ਿਲਾਫ਼ ਜਲੰਧਰ ’ਚ ਰੋਸ ਪ੍ਰਦਰਸ਼ਨ, ਨਸ਼ਿਆਂ ਦੇ ਮੁੱਦੇ ’ਤੇ ਕੀਤੀ ਨਾਅਰੇਬਾਜ਼ੀ

ਭਾਜਪਾ ਦਾ ਪੰਜਾਬ ਸਰਕਾਰ ਖ਼ਿਲਾਫ਼ ਜਲੰਧਰ ’ਚ ਰੋਸ ਪ੍ਰਦਰਸ਼ਨ, ਨਸ਼ਿਆਂ ਦੇ ਮੁੱਦੇ ’ਤੇ ਕੀਤੀ ਨਾਅਰੇਬਾਜ਼ੀ

ਜਲੰਧਰ: (ਮਨੀਸ਼ ਰਿਹਾਨ) ਪੰਜਾਬ ਸਰਕਾਰ ਦੀਆਂ ਨੀਤੀਆਂ ਅਤੇ ਸੂਬੇ ਵਿੱਚ ਨਸ਼ਿਆਂ ਦੇ ਮੁੱਦੇ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਜਲੰਧਰ ਸ਼ਹਿਰੀ ਵੱਲੋਂ ਅੱਜ ਸ਼ਾਮ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਭਾਜਪਾ ਆਗੂਆਂ ਅਤੇ ਵਰਕਰਾਂ ਨੇ ਮਦਨ ਫਲੋਰ ਮਿਲ ਚੌਂਕ ਵਿਖੇ…
Punjab Kisan Panchayat: ਫ਼ਰੀਦਕੋਟ ਵਿੱਚ ਕਿਸਾਨ ਪੰਚਾਇਤ ਤੋਂ ਪਹਿਲਾਂ ਡੱਲੇਵਾਲ ਸਮੇਤ ਕਿਸਾਨ ਆਗੂ ਨਜ਼ਰਬੰਦ

Punjab Kisan Panchayat: ਫ਼ਰੀਦਕੋਟ ਵਿੱਚ ਕਿਸਾਨ ਪੰਚਾਇਤ ਤੋਂ ਪਹਿਲਾਂ ਡੱਲੇਵਾਲ ਸਮੇਤ ਕਿਸਾਨ ਆਗੂ ਨਜ਼ਰਬੰਦ

ਫ਼ਰੀਦਕੋਟ : ਇੱਕ ਅਹਿਤਿਆਤੀ ਕਾਰਵਾਈ ਤਹਿਤ ਪੁਲੀਸ ਨੇ ਅੱਜ ਫ਼ਰੀਦਕੋਟ ਵਿਖੇ ਤੈਅ ਕਿਸਾਨ ਪੰਚਾਇਤ ਤੋਂ ਪਹਿਲਾਂ ਸੰਯੁਕਤ ਕਿਸਾਨ ਮੋਰਚਾ (ਗ਼ੈਰ-ਸਿਆਸੀ) ਦੇ ਕਨਵੀਨਰ ਜਗਜੀਤ ਸਿੰਘ ਡੱਲੇਵਾਲ ਸਮੇਤ ਕਈ ਪ੍ਰਮੁੱਖ ਕਿਸਾਨ ਯੂਨੀਅਨ ਆਗੂਆਂ ਨੂੰ ਜ਼ਿਲ੍ਹੇ ਦੇ ਵੱਖ-ਵੱਖ ਹਿੱਸਿਆਂ ਵਿੱਚ ਨਜ਼ਰਬੰਦ ਕਰ ਦਿੱਤਾ…
BJP Punjab yatra: ਅਮਿਤ ਸ਼ਾਹ ਅਤੇ ਨਿਤਿਨ ਨਬੀਨ ਹੋਣਗੇ ਭਾਜਪਾ ਦੀ ਪੰਜਾਬ ਯਾਤਰਾ ਦਾ ਖ਼ਾਸ ਚਿਹਰਾ

BJP Punjab yatra: ਅਮਿਤ ਸ਼ਾਹ ਅਤੇ ਨਿਤਿਨ ਨਬੀਨ ਹੋਣਗੇ ਭਾਜਪਾ ਦੀ ਪੰਜਾਬ ਯਾਤਰਾ ਦਾ ਖ਼ਾਸ ਚਿਹਰਾ

ਜਲੰਧਰ (ਮਨੀਸ਼ ਰਿਹਾਨ ) : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਵੱਲੋਂ ਕੀਤੀ ਜਾ ਰਹੀ ਵੱਡੀ ਤਿਆਰੀ ਤਹਿਤ 18 ਤੋਂ 30 ਸਤੰਬਰ ਤੱਕ ਪੰਜਾਬ ਭਰ ਵਿੱਚ…
ਜੱਗੂ ਭਗਵਾਨਪੁਰੀਆ ਦੀ ਮਹਿਲਾ ਦੋਸਤ ਡੇਰਾ ਬਾਬਾ ਨਾਨਕ ਤੋਂ ਲੜੇਗੀ ਚੋਣ

ਜੱਗੂ ਭਗਵਾਨਪੁਰੀਆ ਦੀ ਮਹਿਲਾ ਦੋਸਤ ਡੇਰਾ ਬਾਬਾ ਨਾਨਕ ਤੋਂ ਲੜੇਗੀ ਚੋਣ

ਡੇਰਾ ਬਾਬਾ ਨਾਨਕ : ਕੁਝ ਖਤਰਨਾਕ ਗੈਂਗਸਟਰ ਅਸਾਮ ਦੀ ਜੇਲ੍ਹ ਵਿੱਚ ਨਸ਼ਾ ਤਸਕਰੀ ਦੇ ਮਾਮਲੇ ਵਿੱਚ ਬੰਦ ਹਨ, ਪਰ ਉਨ੍ਹਾਂ ਦਾ ਪ੍ਰਭਾਵ ਅਜੇ ਵੀ ਘੱਟ ਨਹੀਂ ਹੋਇਆ। ਡੇਰਾ ਬਾਬਾ ਨਾਨਕ ਵਿੱਚ ਗੈਂਗਸਟਰ ਜੱਗੂ ਭਗਵਾਨਪੁਰੀਆ ਦਾ ਪਰਿਵਾਰ 2027 ਦੀਆਂ ਵਿਧਾਨ ਸਭਾ ਚੋਣਾਂ…
ਸਵਾਲ ਦਾ ਮਲਾਲ: ਪਿੰਡ ਤੂਰਬੰਜਾਰਾ ਦੇ ਗੁਲਜ਼ਾਰ ਦਾ ‘ਸਵਾਲ’ ਹੀ ਅਪਰਾਧ ਬਣ ਗਿਆ

ਸਵਾਲ ਦਾ ਮਲਾਲ: ਪਿੰਡ ਤੂਰਬੰਜਾਰਾ ਦੇ ਗੁਲਜ਼ਾਰ ਦਾ ‘ਸਵਾਲ’ ਹੀ ਅਪਰਾਧ ਬਣ ਗਿਆ

ਸੰਗਰੂਰ  : ਪਿੰਡ ਤੂਰਬੰਜਾਰਾ ਦੇ ਗੁਲਜ਼ਾਰ ਸਿੰਘ ਦਾ ਸਿਰਫ਼ ਏਨਾ ਕਸੂਰ ਸੀ ਕਿ ਉਹ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਸਮਾਗਮ ’ਚ ‘ਚਿੱਟੇ’ ਦਾ ਕਾਲਾ ਸੱਚ ਦੱਸਣ ਦੀ ਭੁੱਲ ਕਰ ਬੈਠਾ। ਜਦੋਂ ਵਿੱਤ ਮੰਤਰੀ ਦਾ ਕਾਫ਼ਲਾ ਪਿੰਡ ਪੁੱਜਿਆ ਤਾਂ ਉਸ ਨੂੰ…
Punjab AI Healthcare: ਡਿਜੀਟਲ ਪੰਜਾਬ, ਸਿਹਤਮੰਦ ਪੰਜਾਬ

Punjab AI Healthcare: ਡਿਜੀਟਲ ਪੰਜਾਬ, ਸਿਹਤਮੰਦ ਪੰਜਾਬ

ਜਲੰਧਰ (ਮਨੀਸ਼ ਰਿਹਾਨ ) : ਪੰਜਾਬ ਸਰਕਾਰ ਵੱਲੋਂ ਸੂਬੇ ਦੀ ਸਿਹਤ ਸੰਭਾਲ ਪ੍ਰਣਾਲੀ ਨੂੰ ਮਜ਼ਬੂਤ ਕਰਨ ਲਈ ਇੱਕ ਇਤਿਹਾਸਕ ਅਤੇ ਮਹੱਤਵਪੂਰਨ ਕਦਮ ਚੁੱਕਦਿਆਂ ਪਹਿਲੀ ਵਾਰ ਮਸਨੂਈ ਬੁੱਧੀ ਯਾਨੀ ਆਰਟੀਫੀਸ਼ੀਅਲ ਇੰਟੈਲੀਜੈਂਸ ਨਾਲ ਲੈਸ ਸਕ੍ਰੀਨਿੰਗ ਡਿਵਾਈਸਾਂ ਦੀ ਸ਼ੁਰੂਆਤ ਕੀਤੀ ਗਈ ਹੈ। ਮੁੱਖ ਮੰਤਰੀ…
Ludhiana firing case: ਪਤਨੀ ਵੱਲੋਂ DGP ਅਤੇ CP ਕੋਲ ਸ਼ਿਕਾਇਤ ਮਗਰੋਂ CIA ਕਰੇਗੀ ਮਾਮਲੇ ਦੀ ਜਾਂਚ

Ludhiana firing case: ਪਤਨੀ ਵੱਲੋਂ DGP ਅਤੇ CP ਕੋਲ ਸ਼ਿਕਾਇਤ ਮਗਰੋਂ CIA ਕਰੇਗੀ ਮਾਮਲੇ ਦੀ ਜਾਂਚ

ਲੁਧਿਆਣਾ  (ਮਨੀਸ਼ ਰਿਹਾਨ ) : ਭਾਮੀਆਂ-ਝੱਬੇਵਾਲ ਰੋਡ ’ਤੇ ਖੇਤਾਂ ਤੋਂ ਘਰ ਪਰਤ ਰਹੇ ਇੱਕ ਵਿਅਕਤੀ ’ਤੇ ਮੋਟਰਸਾਈਕਲ ਸਵਾਰ ਦੋ ਹਮਲਾਵਰਾਂ ਵੱਲੋਂ ਗੋਲੀ ਚਲਾਉਣ ਅਤੇ ਜਮਾਲਪੁਰ ਪੁਲੀਸ ਸਟੇਸ਼ਨ ਵਿਖੇ ਰੀਅਲਟਰ ਪਰਮਿੰਦਰ ਸਿੰਘ ਬਾਜਵਾ ਖ਼ਿਲਾਫ਼ ਮਾਮਲਾ ਦਰਜ ਕੀਤੇ ਜਾਣ ਦੇ ਕੁਝ ਦਿਨਾਂ ਬਾਅਦ,…
Ludhiana bandh: ਲੁਧਿਆਣਾ ਵਿੱਚ ਸਵੇਰ 10 ਵਜੇ ਤੋਂ ਸ਼ਾਮ 4 ਵਜੇ ਤੱਕ ਬੰਦ ਦਾ ਐਲਾਨ

Ludhiana bandh: ਲੁਧਿਆਣਾ ਵਿੱਚ ਸਵੇਰ 10 ਵਜੇ ਤੋਂ ਸ਼ਾਮ 4 ਵਜੇ ਤੱਕ ਬੰਦ ਦਾ ਐਲਾਨ

ਲੁਧਿਆਣਾ (ਮਨੀਸ਼ ਰਿਹਾਨ ) : ਲੁਧਿਆਣਾ ਦੇ ਜਲੰਧਰ ਬਾਈਪਾਸ ਚੌਂਕ ਵਿੱਚ ਬੀਤੀ ਸ਼ਾਮ ਡਾ. ਬੀ.ਆਰ. ਅੰਬੇਦਕਰ ਦੇ ਬੁੱਤ ਨਾਲ ਹੋਈ ਬੇਅਦਬੀ ਦੇ ਮਾਮਲੇ ਵਿੱਚ ਅੱਜ ਦਲਿਤ ਸਮਾਜ ਦੇ ਭਾਈਚਾਰੇ ਨੇ ਲੁਧਿਆਣਾ ਬੰਦ ਦਾ ਐਲਾਨ ਕੀਤਾ ਹੈ। ਸ਼ਹਿਰ ਵਿੱਚ ਸਵੇਰੇ 10 ਤੋਂ…
ਬੰਦੀ ਸਿੰਘਾਂ ਦੀ ਰਿਹਾਈ ਅਤੇ Jagtar Singh Hawara ਨੂੰ 28 ਦਿਨ ਦੀ ਪੈਰੋਲ ਦੀ ਮੰਗ

ਬੰਦੀ ਸਿੰਘਾਂ ਦੀ ਰਿਹਾਈ ਅਤੇ Jagtar Singh Hawara ਨੂੰ 28 ਦਿਨ ਦੀ ਪੈਰੋਲ ਦੀ ਮੰਗ

ਜਲੰਧਰ (ਮਨੀਸ਼ ਰਿਹਾਨ ) : ਭਾਈ ਜਗਤਾਰ ਸਿੰਘ ਹਵਾਰਾ ਨੂੰ ਆਪਣੀ ਬਜ਼ੁਰਗ ਮਾਤਾ ਜੀ ਨੂੰ ਮਿਲਣ ਲਈ ਘੱਟੋ-ਘੱਟ 28 ਦਿਨ ਦੀ ਪੈਰੋਲ ਦਿੱਤੀ ਜਾਵੇ। ਇਹ ਪੈਰੋਲ ਤੁਰੰਤ ਪ੍ਰਭਾਵ ਨਾਲ ਮਿਲਣੀ ਚਾਹੀਦੀ ਹੈ। ਇਹ ਮੰਗ ਕਰਦਿਆਂ ਕਿਸਾਨ ਆਗੂ ਸੁੱਖ ਗਿੱਲ ਮੋਗਾ ਅਤੇ…
‘I’m an Artist Bro..’; CJP ਦੇ ਪ੍ਰਦਰਸ਼ਨ ’ਤੇ ਦਿਲਜੀਤ ਦੋਸਾਂਝ ਨੇ ਰਿਲੀਜ਼ ਕੀਤਾ ਨਵਾਂ ਗਾਣਾ Devil

‘I’m an Artist Bro..’; CJP ਦੇ ਪ੍ਰਦਰਸ਼ਨ ’ਤੇ ਦਿਲਜੀਤ ਦੋਸਾਂਝ ਨੇ ਰਿਲੀਜ਼ ਕੀਤਾ ਨਵਾਂ ਗਾਣਾ Devil

ਜਲੰਧਰ (ਮਨੀਸ਼ ਰਿਹਾਨ ) : ਮਸ਼ਹੂਰ ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਨੇ ਇੱਕ ਵਾਰ ਫਿਰ ਸਾਬਤ ਕਰ ਦਿੱਤਾ ਹੈ ਕਿ ਇੱਕ ਕਲਾਕਾਰ ਬਿਨਾਂ ਕੁਝ ਬੋਲੇ ਵੀ ਆਪਣੀ ਕਲਾ ਰਾਹੀਂ ਵੱਡਾ ਸੁਨੇਹਾ ਦੇ ਸਕਦਾ ਹੈ। ਕੌਕਰੋਚ ਜਨਤਾ ਪਾਰਟੀ (CJP) ਵੱਲੋਂ ਵਿਦਿਆਰਥੀਆਂ…
ਕਿਸਾਨ ਵੱਲੋਂ ਕਥਿਤ ਤੌਰ ’ਤੇ ਸਲਫਾਸ ਨਿਗਲ ਕੇ ਖੁਦਕੁਸ਼ੀ; ਨਸ਼ਿਆਂ ਖ਼ਿਲਾਫ਼ ਆਵਾਜ਼ ਚੁੱਕਣ ’ਤੇ ਤੰਗ-ਪਰੇਸ਼ਾਨ ਕਰਨ ਦੇ ਦੋਸ਼

ਕਿਸਾਨ ਵੱਲੋਂ ਕਥਿਤ ਤੌਰ ’ਤੇ ਸਲਫਾਸ ਨਿਗਲ ਕੇ ਖੁਦਕੁਸ਼ੀ; ਨਸ਼ਿਆਂ ਖ਼ਿਲਾਫ਼ ਆਵਾਜ਼ ਚੁੱਕਣ ’ਤੇ ਤੰਗ-ਪਰੇਸ਼ਾਨ ਕਰਨ ਦੇ ਦੋਸ਼

ਪਟਿਆਲਾ : ਸੁਨਾਮ ਵਿੱਚ ਮੁੱਖ ਮੰਤਰੀ ਦੀ ਰੈਲੀ ਦੌਰਾਨ ਕਾਲੇ ਝੰਡੇ ਦਿਖਾਉਣ ਤੋਂ ਬਾਅਦ ਮੋਹਨਜੀਤ ਸਿੰਘ ਨਾਲ ਹੋਈ ਕਥਿਤ ਕੁੱਟਮਾਰ ਦਾ ਮਾਮਲਾ ਅਜੇ ਗਰਮਾਇਆ ਹੀ ਸੀ ਕਿ ਸੰਗਰੂਰ ਜ਼ਿਲ੍ਹੇ ਵਿੱਚ ਇੱਕ ਹੋਰ ਦਰਦਨਾਕ ਘਟਨਾ ਸਾਹਮਣੇ ਆਈ ਹੈ। ਇੱਕ ਮੰਤਰੀ ਦੇ ਸਮਾਗਮ…
Bathinda Drug Video: 2 ਮਿੰਟ ’ਚ ‘ਚਿੱਟਾ’ ਮਿਲਣ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਪੁਲੀਸ ਵੱਲੋਂ ਤਲਾਸ਼ੀ ਮੁਹਿੰਮ, ਔਰਤ ਸਣੇ ਤਿੰਨ ਕਾਬੂ

Bathinda Drug Video: 2 ਮਿੰਟ ’ਚ ‘ਚਿੱਟਾ’ ਮਿਲਣ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਪੁਲੀਸ ਵੱਲੋਂ ਤਲਾਸ਼ੀ ਮੁਹਿੰਮ, ਔਰਤ ਸਣੇ ਤਿੰਨ ਕਾਬੂ

ਬਠਿੰਡਾ : ਸ਼੍ਰੋਮਣੀ ਅਕਾਲੀ ਦਲ (SAD) ਵੱਲੋਂ ਬਠਿੰਡਾ ਜ਼ਿਲ੍ਹੇ ਦੇ ਪਿੰਡ ਸੰਗਤ ਕਲਾਂ ਵਿੱਚ ਸਿਰਫ਼ 600 ਰੁਪਏ ’ਚ ‘ਚਿੱਟਾ’ ਵਿਕਣ ਦਾ ਦਾਅਵਾ ਕਰਦੀ 3.12 ਮਿੰਟ ਦੀ ਵੀਡੀਓ ਵਾਇਰਲ ਕੀਤੇ ਜਾਣ ਤੋਂ ਦੋ ਦਿਨ ਬਾਅਦ, ਅੱਜ ਸਵੇਰੇ ਪੁਲੀਸ ਹਰਕਤ ਵਿੱਚ ਆ ਗਈ। ਲਗਭਗ 200…

Congress ਵਿੱਚ ਨਹੀਂ ਜਾਣਗੇ ਕੈਪਟਨ ਅਮਰਿੰਦਰ ਸਿੰਘ

ਪਟਿਆਲਾ : ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਧੀ ਜੈਇੰਦਰ ਕੌਰ ਨੇ ਅੱਜ ਸਪਸ਼ਟ ਕਰ ਦਿੱਤਾ ਕਿ ਉਨ੍ਹਾਂ ਦੇ ਪਿਤਾ ਭਾਜਪਾ ’ਚ ਹੀ ਰਹਿਣਗੇ, ਕਾਂਗਰਸ ’ਚ ਨਹੀਂ ਜਾਣਗੇ| ਪੰਜਾਬ ਭਾਜਪਾ ਮਹਿਲਾ ਮੋਰਚਾ ਦੀ ਪ੍ਰਧਾਨ ਜੈਇੰਦਰ ਕੌਰ ਨੇ ਅੱਜ ਇਥੇ ਮੀਡੀਆ…