Posted inAmritsar
ਲਾਪਤਾ ਪਾਵਨ ਸਰੂਪ ਮਾਮਲਾ: ਸਿਟ ਸ਼੍ਰੋਮਣੀ ਕਮੇਟੀ ਦਫ਼ਤਰ ਪੁੱਜੀ
ਅੰਮ੍ਰਿਤਸਰ: ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 328 ਲਾਪਤਾ ਪਾਵਨ ਸਰੂਪਾਂ ਦੇ ਮਾਮਲੇ ਵਿੱਚ ਸਰਕਾਰ ਵੱਲੋਂ ਬਣਾਈ ਵਿਸ਼ੇਸ਼ ਜਾਂਚ ਟੀਮ (ਸਿਟ) ਅੱਜ ਇੱਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਦਫ਼ਤਰ ਵਿੱਚ ਪਹੁੰਚ ਗਈ ਅਤੇ ਲੋੜੀਂਦੇ ਰਿਕਾਰਡ ਦੀ ਮੰਗ ਕੀਤੀ। ਏ ਆਈ ਜੀ ਜਗਤਪ੍ਰੀਤ…


























