ਫਿਰੋਜ਼ਪੁਰ ਅਤੇ ਮੋਗਾ ਅਦਾਲਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਫਿਰੋਜ਼ਪੁਰ ਅਤੇ ਮੋਗਾ ਅਦਾਲਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਮੋਗਾ ਅਤੇ ਫਿਰੋਜ਼ਪੁਰ ਵਿੱਚ ਅਦਾਲਤ ਨੂੰ ਬੰਬ ਦੀ ਧਮਕੀ ਮਿਲਣ ਦੀ ਖ਼ਬਰ ਤੋਂ ਬਾਅਦ ਪ੍ਰਸ਼ਾਸਨ ਚੌਕਸ ਹੋ ਗਿਆ ਹੈ। ਫਿਰੋਜ਼ਪੁਰ ਵਿੱਚ ਪ੍ਰਸ਼ਾਸਨ ਵੱਲੋਂ ਬੰਬ ਦੀ ਖਬਰ ਕਾਰਨ ਕਚਿਹਰੀ ਦੇ ਸਾਰੇ ਗੇਟ ਬੰਦ ਕਰਵਾਏ ਗਏ। ਪ੍ਰਸ਼ਾਸਨ ਨੇ ਸਟਾਫ ਅਤੇ ਵਕੀਲਾਂ ਸਮੇਤ…
ਆਤਿਸ਼ੀ ਵੱਲੋਂ ਗੁਰੂ ਸਾਹਿਬਾਨ ਪ੍ਰਤੀ ਦਿੱਤੇ ਬਿਆਨ ਦੀ ਸ਼੍ਰੋਮਣੀ ਕਮੇਟੀ ਵੱਲੋਂ ਨਿੰਦਾ

ਆਤਿਸ਼ੀ ਵੱਲੋਂ ਗੁਰੂ ਸਾਹਿਬਾਨ ਪ੍ਰਤੀ ਦਿੱਤੇ ਬਿਆਨ ਦੀ ਸ਼੍ਰੋਮਣੀ ਕਮੇਟੀ ਵੱਲੋਂ ਨਿੰਦਾ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਮ ਆਦਮੀ ਪਾਰਟੀ ਦੀ ਆਗੂ ਅਤੇ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਆਤਿਸ਼ੀ ਵੱਲੋਂ ਦਿੱਲੀ ਵਿਧਾਨ ਸਭਾ ਵਿਚ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ  ਬਾਰੇ ਕੀਤੀ ਟਿੱਪਣੀ ਨੂੰ ਅਪਮਾਨਜਨਕ ਦੱਸਦਿਆਂ ਇਸ …
ਸੋਸ਼ਲ ਮੀਡੀਆ ’ਤੇ ਹਥਿਆਰਾਂ ਦੀ ਪ੍ਰਦਰਸ਼ਨੀ ਕਰਨ ਦੇ ਦੋਸ਼ ’ਚ ਪੰਜਾਬੀ ਗਾਇਕ ਵਿਰੁੱਧ ਕੇਸ ਦਰਜ

ਸੋਸ਼ਲ ਮੀਡੀਆ ’ਤੇ ਹਥਿਆਰਾਂ ਦੀ ਪ੍ਰਦਰਸ਼ਨੀ ਕਰਨ ਦੇ ਦੋਸ਼ ’ਚ ਪੰਜਾਬੀ ਗਾਇਕ ਵਿਰੁੱਧ ਕੇਸ ਦਰਜ

ਅੰਮ੍ਰਿਤਸਰ: ਅੰਮ੍ਰਿਤਸਰ (ਦਿਹਾਤੀ) ਪੁਲੀਸ ਨੇ ਪੰਜਾਬੀ ਗਾਇਕ ਰਮਨਦੀਪ ਸਿੰਘ, ਜੋ ਕਿ ਰਮੀ ਰੰਧਾਵਾ ਦੇ ਨਾਮ ਨਾਲ ਮਸ਼ਹੂਰ ਹੈ, ਵਿਰੁੱਧ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਕਥਿਤ ਤੌਰ 'ਤੇ ਹਥਿਆਰਾਂ ਦੀ ਪ੍ਰਦਰਸ਼ਨੀ ਕਰਨ ਦੇ ਦੋਸ਼ ਵਿੱਚ ਕੇਸ ਦਰਜ ਕੀਤਾ ਹੈ। ਪੁਲੀਸ ਨੇ…
ਗਿਆਨੀ ਕੁਲਦੀਪ ਸਿੰਘ ਗੜਗੱਜ ਸਮੁੱਚੇ ਪੰਥ ਦੇ ਜਥੇਦਾਰ ਦੀ ਭੂਮਿਕਾ ਨਿਭਾਉਣ: ਸੰਧਵਾਂ

ਗਿਆਨੀ ਕੁਲਦੀਪ ਸਿੰਘ ਗੜਗੱਜ ਸਮੁੱਚੇ ਪੰਥ ਦੇ ਜਥੇਦਾਰ ਦੀ ਭੂਮਿਕਾ ਨਿਭਾਉਣ: ਸੰਧਵਾਂ

ਬਠਿੰਡਾ: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੂੰ ਬੇਨਤੀ ਕੀਤੀ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਆਪਣੇ ਗੁਨਾਹ ਕਬੂਲ ਕਰਨ ਵਾਲੇ ਲੋਕਾਂ ਦੇ ਬੁਲਾਰੇ ਬਣਨ ਦੀ ਥਾਂ,…
ਗੈਂਗਸਟਰਾਂ ਦੇ ਸਤਾਏ ਵਪਾਰੀ ਨਿੱਜੀ ਸੁਰੱਖਿਆ ਗਾਰਡ ਰੱਖਣ ਲੱਗੇ

ਗੈਂਗਸਟਰਾਂ ਦੇ ਸਤਾਏ ਵਪਾਰੀ ਨਿੱਜੀ ਸੁਰੱਖਿਆ ਗਾਰਡ ਰੱਖਣ ਲੱਗੇ

ਤਰਨ ਤਾਰਨ: ਪੰਜਾਬ ’ਚ ਨਿੱਤ ਫਿਰੌਤੀ, ਲੁੱਟ-ਖੋਹ ਅਤੇ ਹੱਤਿਆਵਾਂ ਦੀਆਂ ਘਟਨਾਵਾਂ ਤੋਂ ਹੁਣ ਦੁਕਾਨਦਾਰ ਤੇ ਵਪਾਰੀ ਹੀ ਨਹੀਂ, ਸਗੋਂ ਆਮ ਲੋਕ ਵੀ ਪ੍ਰੇਸ਼ਾਨ ਹੋ ਚੁੱਕੇ ਹਨ। ਸਰਕਾਰ ਤੋਂ ਉਨ੍ਹਾਂ ਸੁਰੱਖਿਆ ਦੀ ਉਮੀਦ ਛੱਡ ਕੇ ‘ਨਿੱਜੀ ਇੰਤਜ਼ਾਮ’ ਕਰਨ ਨੂੰ ਤਰਜੀਹ ਦਿੱਤੀ ਹੈ।…
ਲੁਧਿਆਣਾ ’ਚ 69ਵੀਆਂ ਕੌਮੀ ਸਕੂਲ ਖੇਡਾਂ ਸ਼ੁਰੂ

ਲੁਧਿਆਣਾ ’ਚ 69ਵੀਆਂ ਕੌਮੀ ਸਕੂਲ ਖੇਡਾਂ ਸ਼ੁਰੂ

ਲੁਧਿਆਣਾ: 69ਵੀਆਂ ਕੌਮੀ ਸਕੂਲ ਖੇਡਾਂ ਦਾ ਅੱਜ ਇੱਥੋਂ ਦੇ ਗੁਰੂ ਨਾਨਕ ਸਟੇਡੀਅਮ ਵਿੱਚ ਉਦਘਾਟਨ ਹੋਇਆ। ਸਮਾਗਮ ਵਿੱਚ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਤੇ ਖੇਡਾਂ ਦਾ ਉਦਘਾਟਨ ਕੀਤਾ। ਉਨ੍ਹਾਂ ਨੇ ਦੇਸ਼ ਭਰ ’ਚੋਂ ਆਏ ਖਿਡਾਰੀਆਂ ਨੂੰ…
ਅੰਮ੍ਰਿਤਸਰ-ਜਾਮਨਗਰ ਐਕਸਪ੍ਰੈਸ ਹਾਈਵੇ ’ਤੇ ਗੰਭੀਰ ਬੇਨਿਯਮਿਆਂ ਤੋਂ ਔਖੇ ਖੇਤਰ ਵਾਸੀ

ਅੰਮ੍ਰਿਤਸਰ-ਜਾਮਨਗਰ ਐਕਸਪ੍ਰੈਸ ਹਾਈਵੇ ’ਤੇ ਗੰਭੀਰ ਬੇਨਿਯਮਿਆਂ ਤੋਂ ਔਖੇ ਖੇਤਰ ਵਾਸੀ

ਡੱਬਵਾਲੀ: ਡੱਬਵਾਲੀ ਹਲਕੇ ਵਿੱਚੋਂ ਲੰਘਦੇ ਅੰਮ੍ਰਿਤਸਰ-ਜਾਮਨਗਰ ਐਕਸਪ੍ਰੈਸ ਹਾਈਵੇ (ਭਾਰਤਮਾਲਾ ਪ੍ਰੋਜੈਕਟ) ’ਤੇ ਟੋਲ ਸੰਚਾਲਕਾਂ ਦੀ ਮਨਮਾਨੀ ਤੇ ਲਾਪਰਵਾਹੀਆਂ ਰਾਹਗੀਰਾਂ ਲਈ ਜਾਨ ਦਾ ਖੋਅ ਬਣ ਰਹੀਆਂ ਹਨ। ਟੋਲ ਪਲਾਜ਼ਿਆਂ ’ਤੇ ਖਰਚਾ ਬਚਾਉਣ ਲਈ ਲੇਨਾਂ ਬੰਦ ਰੱਖਣ, ਸਰਵਿਸ ਰੋਡ ਤੋਂ ਗੈਰਕਾਨੂੰਨੀ ਤੌਰ ’ਤੇ ਫਾਸਟੈਗ…
ਸਰਪੰਚ ਦੀ ਰੇਕੀ ਕਰਨ ਵਾਲਾ ਗੈਂਗਸਟਰ ਮੁਕਾਬਲੇ ’ਚ ਹਲਾਕ

ਸਰਪੰਚ ਦੀ ਰੇਕੀ ਕਰਨ ਵਾਲਾ ਗੈਂਗਸਟਰ ਮੁਕਾਬਲੇ ’ਚ ਹਲਾਕ

ਭਿੱਖੀਵਿੰਡ: ਇੱਥੋਂ ਨੇੜਲੇ ਗੁਰਦੁਆਰਾ ਭਾਈ ਤਾਰੂ ਸਿੰਘ ਜੀ ਪੂਹਲਾ ਕੋਲ ਪੁਲੀਸ ਅਤੇ ਗੈਂਗਸਟਰਾਂ ਵਿਚਾਲੇ ਹੋਏ ਮੁਕਾਬਲੇ ਵਿੱਚ ਗੈਂਗਸਟਰ ਮਾਰਿਆ ਗਿਆ। ਮ੍ਰਿਤਕ ਦੀ ਪਛਾਣ ਹਰਨੂਰ ਸਿੰਘ ਵਾਸੀ ਕੱਥੂਨੰਗਲ ਵਜੋਂ ਹੋਈ ਹੈ। ਪੁਲੀਸ ਮੁਤਾਬਕ ਉਹ ਗੈਂਗਸਟਰ ਅਫਰੀਦੀ ਅਤੇ ਪ੍ਰਭ ਦਾਸੂਵਾਲ ਦਾ ਕਰੀਬੀ ਸੀ।…

ਐਰੋਟ੍ਰੋਪੋਲਿਸ ਦੇ ਵਿਸਥਾਰ ਲਈ ਜ਼ਮੀਨ ਐਕੁਆਇਰ ਕਰਨ ਦੀ ਕਵਾਇਦ ਤੇਜ਼

ਐੱਸਏਐੱਸ ਨਗਰ (ਮੁਹਾਲੀ): ਗਮਾਡਾ ਨੇ ਨਿਊ ਚੰਡੀਗੜ੍ਹ ਦੇ ਈਕੋ ਸਿਟੀ-ਤਿੰਨ ਤੋਂ ਬਾਅਦ ਹੁਣ ਐਰੋਟ੍ਰੋਪੋਲਿਸ ਪ੍ਰਾਜੈਕਟ ਦੇ ਵਿਸਥਾਰ ’ਤੇ ਧਿਆਨ ਕੇਂਦਰਿਤ ਕਰ ਦਿੱਤਾ ਹੈ। ਇਸ ਤਹਿਤ ਐਰੋਟ੍ਰੋਪੋਲਿਸ ਖੇਤਰ ਦੀਆਂ ਨਵੀਆਂ ਪਾਕਿਟਾਂ (ਈ, ਐੱਫ, ਜੀ, ਐੱਚ, ਆਈ ਤੇ ਜੇ) ਵਿਕਸਤ ਕਰਨ ਲਈ ਅੱਠ…
ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਰੁਕਿਆ

ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਰੁਕਿਆ

ਰੋਪਡ਼: ਆਨੰਦਪੁਰ ਸਾਹਿਬ ਵਿੱਚ ਧਾਰਮਿਕ ਸੈਰ-ਸਪਾਟੇ ਨੂੰ ਹੁਲਾਰਾ ਦੇਣ ਦੇ ਉਦੇਸ਼ ਨਾਲ ਤਿਆਰ ਕੀਤਾ ਉੱਚ ਪੱਧਰੀ ਵਿਕਾਸ ਪ੍ਰਾਜੈਕਟ ਪੰਜਾਬ ਸਰਕਾਰ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਚਾਲੇ ਸਿਆਸੀ ਟਕਰਾਅ ਦਾ ਮੁੱਦਾ ਬਣ ਗਿਆ ਹੈ। ਇਸ ਪ੍ਰਾਜੈਕਟ ਤਹਿਤ ਕੌਮੀ ਸ਼ਾਹਰਾਹ-503 ਤੋਂ ਤਖ਼ਤ…
ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਪੰਜਾਬੀ ਸ਼ਬਦ-ਜੋੜ ’ਚ ਗਲਤੀਆਂ

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਪੰਜਾਬੀ ਸ਼ਬਦ-ਜੋੜ ’ਚ ਗਲਤੀਆਂ

ਗੁਰਦਾਸਪੁਰ: ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਗੁਰਦਾਸਪੁਰ ਜੋ ਸਰਕਾਰੀ ਕੰਮਕਾਜ ਅਤੇ ਜਨਤਾ ਨਾਲ ਸਿੱਧੇ ਸੰਪਰਕ ਦਾ ਕੇਂਦਰ ਮੰਨਿਆ ਜਾਂਦਾ ਹੈ, ਪੰਜਾਬੀ ਭਾਸ਼ਾ ਨਾਲ ਮਜ਼ਾਕ ਕਰ ਰਿਹਾ ਹੈ। ਕੰਪਲੈਕਸ ਦੇ ਬੀ-ਬਲਾਕ ਵਿੱਚ ਦਾਖ਼ਲ ਹੋਣ ਨਾਲ ਹੀ “ਬੇਟੀ ਬਚਾਓ, ਬੇਟੀ ਪੜਾਓ” ਸਲੋਗਨ ਨਜ਼ਰ ਆਉਂਦਾ ਹੈ,…
ਅੰਮ੍ਰਿਤਸਰ: 19 ਕਿੱਲੋ ਤੋਂ ਵੱਧ ਹੈਰੋਇਨ ਬਰਾਮਦ

ਅੰਮ੍ਰਿਤਸਰ: 19 ਕਿੱਲੋ ਤੋਂ ਵੱਧ ਹੈਰੋਇਨ ਬਰਾਮਦ

ਅੰਮ੍ਰਿਤਸਰ: ਸਰਹੱਦ ਪਾਰ ਤਸਕਰੀ ਮਾਮਲੇ ਵਿੱਚ ਇੱਕ ਵੱਡੀ ਕਾਰਵਾਈ ਕਰਦਿਆ ਐਂਟੀ-ਨਾਰਕੋਟਿਕਸ ਟਾਸਕ ਫੋਰਸ (ਏ ਐਨ ਟੀ ਐਫ) ਬਾਰਡਰ ਰੇਂਜ ਨੇ ਸੀਮਾ ਸੁਰੱਖਿਆ ਬਲ (ਬੀ ਐੱਸ ਐੱਫ) ਨਾਲ ਇੱਕ ਸਾਂਝੇ ਅਪਰੇਸ਼ਨ ਵਿੱਚ 19.980 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਸ ਸਬੰਧ ਵਿੱਚ ਸਪਲਾਈ…
ਭਗਵੰਤ ਮਾਨ ਅਕਾਲ ਤਖ਼ਤ ਸਕੱਤਰੇਤ ’ਤੇ ਤਲਬ

ਭਗਵੰਤ ਮਾਨ ਅਕਾਲ ਤਖ਼ਤ ਸਕੱਤਰੇਤ ’ਤੇ ਤਲਬ

ਅੰਮ੍ਰਿਤਸਰ: ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਸਿੱਖ ਵਿਰੋਧੀ ਮਾਨਸਿਕਤਾ ਦਾ ਪ੍ਰਗਟਾਵਾ ਕਰਨ ਦੇ ਦੋਸ਼ ਹੇਠ 15 ਜਨਵਰੀ ਨੂੰ ਅਕਾਲ ਤਖ਼ਤ ਸਕੱਤਰੇਤ ’ਚ ਤਲਬ ਕੀਤਾ ਹੈ। ਸਕੱਤਰੇਤ ਦੇ ਇੰਚਾਰਜ ਬਗੀਚਾ ਸਿੰਘ…
ਕਿਸਾਨਾਂ ਦੇ ਰਾਹ ‘ਚੋਂ ਕੰਡੇ ਚੁਗਣ ਲੱਗਾ ਡਰੈਗਨ

ਕਿਸਾਨਾਂ ਦੇ ਰਾਹ ‘ਚੋਂ ਕੰਡੇ ਚੁਗਣ ਲੱਗਾ ਡਰੈਗਨ

ਮਹਿਲ ਕਲਾਂ: ਉਜਾੜ ਬੀਆਬਾਨ ਵਿੱਚ ਉੱਗਣ ਵਾਲੀ ਥੋਹਰ ਹੁਣ ਕਿਸਾਨਾਂ ਦੀ ਆਰਥਿਕਤਾ ਦੇ ਰਾਹ ਦੇ ਕੰਡੇ ਚੁਗਣ ਲੱਗੀ ਹੈ। ਗੁਜਰਾਤ, ਕਰਨਾਟਕ ਤੇ ਮਹਾਰਾਸ਼ਟਰ ਤੋਂ ਬਾਅਦ ਡਰੈਗਨ ਫਰੂਟ ਨੇ ਪੰਜਾਬ ਵੀ ਵਿੱਚ ਜੜਾਂ ਲਾਉਣੀਆਂ ਸ਼ੁਰੂ ਕਰ ਦਿੱਤੀਆਂ ਹਨ। ਪੰਜਾਬ ਵਿੱਚ ਡਰੈਗਨ ਦੀ…

ਨਿਗਮ ’ਚ 110 ਪਿੰਡਾਂ ਨੂੰ ਮਿਲਾਉਣ ਪਿੱਛੇ ਵੱਡੀ ਸਾਜਿਸ਼: ਦਾਖਾ

ਲੁਧਿਆਣਾ: ਸਾਬਕਾ ਮੰਤਰੀ ਅਤੇ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਮਲਕੀਤ ਸਿੰਘ ਦਾਖਾ ਨੇ ਦੋਸ਼ ਲਗਾਇਆ ਹੈ ਕਿ ਸਰਕਾਰ ਵੱਲੋਂ ਜ਼ਿਲ੍ਹੇ ਦੇ 110 ਪਿੰਡਾਂ ਨੂੰ ਨਗਰ ਨਿਗਮ ਵਿੱਚ ਸ਼ਾਮਲ ਕਰਨ ਦੀ ਕਾਰਵਾਈ ਪਿੱਛੇ ਸਰਕਾਰ ਦੀ ਵੱਡੀ ਸਾਜ਼ਿਸ਼ ਹੈ, ਜਿਸ ਤੋਂ ਪੰਜਾਬ…
ਕੌਮੀ ਸਕੂਲ ਖੇਡਾਂ ਲੁਧਿਆਣਾ ਵਿੱਚ ਅੱਜ ਤੋਂ

ਕੌਮੀ ਸਕੂਲ ਖੇਡਾਂ ਲੁਧਿਆਣਾ ਵਿੱਚ ਅੱਜ ਤੋਂ

ਲੁਧਿਆਣਾ: 67ਵੀਆਂ ਰਾਸ਼ਟਰੀ ਸਕੂਲ ਖੇਡਾਂ ਦਾ ਉਦਘਾਟਨ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ 6 ਜਨਵਰੀ ਨੂੰ ਸਵੇਰੇ 11.30 ਵਜੇ ਪੀਏਯੂ ਦੇ ਖੇਡ ਮੈਦਾਨ ਵਿੱਚ ਕਰਨਗੇ। ਇਨ੍ਹਾਂ ਖੇਡਾਂ ਦੌਰਾਨ ਦੇਸ਼ ਭਰ ਤੋਂ ਆਉਣ ਵਾਲੇ ਖਿਡਾਰੀਆਂ ਦੇ ਜੂਡੋ, ਕਰਾਟੇ ਅਤੇ ਫੁਟਬਾਲ…
ਮਾਣੂੰਕੇ ’ਚ ਗੋਲੀਆਂ ਮਾਰ ਕੇ ਕਬੱਡੀ ਖਿਡਾਰੀ ਦੀ ਹੱਤਿਆ

ਮਾਣੂੰਕੇ ’ਚ ਗੋਲੀਆਂ ਮਾਰ ਕੇ ਕਬੱਡੀ ਖਿਡਾਰੀ ਦੀ ਹੱਤਿਆ

ਜਗਰਾਉਂ: ਥਾਣਾ ਹਠੂਰ ਅਧੀਨ ਪੈਂਦੇ ਪਿੰਡ ਮਾਣੂੰਕੇ ਵਿੱਚ ਅੱਜ ਬਾਅਦ ਦੁਪਹਿਰ ਕੁੱਝ ਹਮਲਾਵਰਾਂ ਨੇ ਕਬੱਡੀ ਖਿਡਾਰੀ ਗਗਨਦੀਪ ਸਿੰਘ ਉਰਫ ਗਗਨਾ (36) ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਘਟਨਾ ਪਿੰਡ ਦੀ ਦਾਣਾ ਮੰਡੀ ਵਿੱਚ ਵਾਪਰੀ, ਜਿੱਥੇ ਪੁਰਾਣੀ ਰੰਜਿਸ਼ ਨੂੰ ਲੈ ਕੇ…
ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌੰਦ ਅਕਾਲ ਤਖਤ ਅੱਗੇ ਪੇਸ਼

ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌੰਦ ਅਕਾਲ ਤਖਤ ਅੱਗੇ ਪੇਸ਼

ਅੰਮ੍ਰਿਤਸਰ: ਸ੍ਰੀ ਅਕਾਲ ਤਖਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਦ ਆਖਿਆ ਕਿ ਉਹ ਆਪਣੇ ਵਿਭਾਗ ਵਿੱਚ ਕੋਈ ਗੁਰਸਿੱਖ ਅਤੇ ਸਿੱਖ ਧਰਮ ਦੇ ਗਿਆਤਾ ਅਧਿਕਾਰੀ ਨੂੰ ਨਿਯੁਕਤ ਕਰਨ ਤਾਂ ਕਿ ਭਵਿੱਖ ਵਿੱਚ ਸਿੱਖ ਧਰਮ ਸਬੰਧੀ…
ਹਸਪਤਾਲ ਵਿੱਚੋਂ ਮ੍ਰਿਤਕ ਦੇਹ ਗਾਇਬ ਹੋਣ ਦਾ ਮਾਮਲਾ: ਚਾਰ ਡਾਕਟਰਾਂ ਖ਼ਿਲਾਫ਼ ਕੇਸ

ਹਸਪਤਾਲ ਵਿੱਚੋਂ ਮ੍ਰਿਤਕ ਦੇਹ ਗਾਇਬ ਹੋਣ ਦਾ ਮਾਮਲਾ: ਚਾਰ ਡਾਕਟਰਾਂ ਖ਼ਿਲਾਫ਼ ਕੇਸ

ਧਰਮਕੋਟ: ਹਲਕੇ ਦੇ ਪਿੰਡ ਕੜਾਹੇ ਵਾਲਾ ਦੀ ਬਜ਼ੁਰਗ ਔਰਤ ਜਸਬੀਰ ਕੌਰ ਦੀ ਲਾਸ਼ ਨੂੰ ਗਾਇਬ ਕਰਨ ਦੇ ਦੋਸ਼ ਹੇਠ ਪੁਲੀਸ ਨੇ ਸਬੰਧਤ ਹਸਪਤਾਲ ਦੇ ਚਾਰ ਡਾਕਟਰਾਂ ਨੂੰ ਕੇਸ ਵਿੱਚ ਨਾਮਜ਼ਦ ਕੀਤਾ ਹੈ। ਇੱਥੇ ਜ਼ਿਕਰਯੋਗ ਹੈ ਕਿ ਪਿੰਡ ਕੜਾਹੇ ਵਾਲਾ ਦੇ ਸਾਬਕਾ…
ਵਿਆਹ ’ਚ ‘ਆਪ’ ਦੇ ਸਰਪੰਚ ਦੀ ਗੋਲੀਆਂ ਮਾਰ ਕੇ ਹੱਤਿਆ

ਵਿਆਹ ’ਚ ‘ਆਪ’ ਦੇ ਸਰਪੰਚ ਦੀ ਗੋਲੀਆਂ ਮਾਰ ਕੇ ਹੱਤਿਆ

ਅੰਮ੍ਰਿਤਸਰ: ਇੱਥੇ ਵਿਆਹ ’ਚ ਆਏ ‘ਆਪ’ ਸਰਪੰਚ ਦੀ ਦੋ ਹਮਲਾਵਰਾਂ ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਮ੍ਰਿਤਕ ਦੀ ਸ਼ਨਾਖਤ ਤਰਨ ਤਾਰਨ ਦੇ ਪਿੰਡ ਵਲਟੋਹਾ ਸੰਧੂਆਂ ਦੇ ਸਰਪੰਚ ਝਰਮਲ ਸਿੰਘ ਵਜੋਂ ਹੋਈ ਹੈ। ਉਹ ਇੱਥੇ ਵੇਰਕਾ ਬਾਈਪਾਸ ਨੇੜੇ ਸਥਿਤ ਪੈਲੇਸ ਵਿੱਚ…
ਸੂਫੀ ਗਾਇਕ ਪੀਸੀ ਰਾਊਤ ਰਾਜਪੂਤ ਨੂੰ ਆਪਣੀ ਜਨਮ ਭੂਮੀ ਉੜੀਸਾ ਪਹੁੰਚਣ ਤੇ ਕੀਤਾ ਗਿਆ ਸਨਮਾਨਿਤ

ਸੂਫੀ ਗਾਇਕ ਪੀਸੀ ਰਾਊਤ ਰਾਜਪੂਤ ਨੂੰ ਆਪਣੀ ਜਨਮ ਭੂਮੀ ਉੜੀਸਾ ਪਹੁੰਚਣ ਤੇ ਕੀਤਾ ਗਿਆ ਸਨਮਾਨਿਤ

ਜਲੰਧਰ (ਭਾਰਤੀ) ਬੀਤੇ ਦਿਨੀ ਮਸ਼ਹੂਰ ਸੂਫੀ ਗਾਇਕ ਪੀਸੀ ਰਾਉਤ ਰਾਜਪੂਤ ਆਪਣੀ ਜਨਮ ਭੂਮੀ ਵਿਖੇ ਤਕਰੀਬਨ ਚਾਰ ਸਾਲ ਬਾਅਦ ਪਹੁੰਚੇ ਅਤੇ ਸਭ ਤੋਂ ਪਹਿਲਾਂ ਉਹ ਆਪਣੇ ਪਿੰਡ ਕੋਚੀਲਾ ਵਿਖੇ ਗਏ ਜਿੱਥੇ ਪਿੰਡ ਵਾਸੀਆਂ ਵਲੋਂ ਉਹਨਾਂ ਦਾ ਭਰਮਾ ਸਵਾਗਤ ਕੀਤਾ ਗਿਆ ਅਤੇ…
ਜਲੰਧਰ ਦੇ ਡੀਪੋ ਹੋਲਡਰਾਂ ਨੇ ਕੀਤੀ ਮੀਟਿੰਗ, ਰਾਸ਼ਨ ਵੰਡ ਪ੍ਰਣਾਲੀ ‘ਚ ਸੁਧਾਰ ਦੀ ਕੀਤੀ ਮੰਗ

ਜਲੰਧਰ ਦੇ ਡੀਪੋ ਹੋਲਡਰਾਂ ਨੇ ਕੀਤੀ ਮੀਟਿੰਗ, ਰਾਸ਼ਨ ਵੰਡ ਪ੍ਰਣਾਲੀ ‘ਚ ਸੁਧਾਰ ਦੀ ਕੀਤੀ ਮੰਗ

ਜਲੰਧਰ (ਮਨੀਸ਼ ਰੇਹਾਨ) ਜਲੰਧਰ ਡੀਪੋ ਹੋਲਡਰ ਐਸੋਸੀਏਸ਼ਨ ਵੱਲੋਂ ਅੱਜ ਇਕ ਮਹੱਤਵਪੂਰਨ ਮੀਟਿੰਗ ਪ੍ਰਧਾਨ ਅਨੂਪ ਸਰੀਨ ਦੀ ਅਧਿਆਕਸ਼ਤਾ ਹੇਠ ਹੋਈ, ਜਿਸ ਵਿਚ ਜ਼ਿਲ੍ਹਾ ਖਾਦ ਤੇ ਸਪਲਾਈ ਕੰਟਰੋਲਰ (ਧਢਸ਼ਛ) ਨਰਿੰਦਰ ਸਿੰਘ ਵਿਸ਼ੇਸ਼ ਤੌਰ 'ਤੇ ਹਾਜ਼ਰ ਰਹੇ। ਮੀਟਿੰਗ ਦੌਰਾਨ ਡੀਪੋ ਹੋਲਡਰਾਂ ਨੇ ਆਪਣੇ…
ਪ੍ਰੈਸ ਐਂਡ ਮੀਡੀਆ ਕਲੱਬ (ਰਜਿ.) ਪੰਜਾਬ ਵੱਲੋਂ ਸ਼ਹੀਦੀ ਗੁਰਪੁਰਬ ਸ੍ਰੀ ਗੁਰੂ ਅਰਜਨ ਦੇਵ ਜੀ ਨੂੰ ਸਮਰਪਿਤ ਛਬੀਲ ਦਾ ਆਯੋਜਨ

ਪ੍ਰੈਸ ਐਂਡ ਮੀਡੀਆ ਕਲੱਬ (ਰਜਿ.) ਪੰਜਾਬ ਵੱਲੋਂ ਸ਼ਹੀਦੀ ਗੁਰਪੁਰਬ ਸ੍ਰੀ ਗੁਰੂ ਅਰਜਨ ਦੇਵ ਜੀ ਨੂੰ ਸਮਰਪਿਤ ਛਬੀਲ ਦਾ ਆਯੋਜਨ

ਜਲੰਧਰ (ਰਾਜੇਸ਼ ਮਿੱਕੀ) ਪ੍ਰੈਸ ਐਂਡ ਮੀਡੀਆ ਕਲੱਬ (ਰਜਿ.) ਪੰਜਾਬ ਵੱਲੋਂ ਇੱਕ ਪਵਿੱਤਰ ਅਤੇ ਸੇਵਾਮਈ ਉਪਰਾਲਾ ਕਰਦਿਆਂ ਸਿੱਖ ਧਰਮ ਦੇ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਗੁਰਪੁਰਬ ਨੂੰ ਸਮਰਪਿਤ ਛਬੀਲ ਦਾ ਆਯੋਜਨ ਕੀਤਾ ਗਿਆ। ਇਹ ਛਬੀਲ ਤਹਿਸੀਲ ਕੰਪਲੈਕਸ,…
ਕੋਈ ਲਾਈਟ ਬੰਦ ਨਹੀਂ ਕਰਦਾ ਤਾਂ ਹੈਲਪਲਾਈਨ ਨੰਬਰ ‘ਤੇ ਕਰੋ ਕਾਲ

ਕੋਈ ਲਾਈਟ ਬੰਦ ਨਹੀਂ ਕਰਦਾ ਤਾਂ ਹੈਲਪਲਾਈਨ ਨੰਬਰ ‘ਤੇ ਕਰੋ ਕਾਲ

ਜਲੰਧਰ (ਮਨੀਸ਼ ਰਿਹਾਨ) ਜਲੰਧਰ 'ਚ ਬਲੈਕਆਊਟ ਦੌਰਾਨ ਜੇਕਰ ਕੋਈ ਸਟਰੀਟ ਲਾਈਟ ਬਲਦੀ ਪਾਈ ਜਾਂਦੀ ਹੈ ਜਾਂ ਕੋਈ ਲਾਈਟ ਬੰਦ ਨਹੀਂ ਕਰਦਾ ਤਾਂ ਉਸ ਲਈ ਹੈਲਪਲਾਈਨ ਨੰਬਰ ਜਾਰੀ ਕੀਤਾ ਗਿਆ ਹੈ। ਹੁਕਮ ਜਾਰੀ ਕਰਨ ਦੇ ਨਾਲ ਹੀ ਜਲੰਧਰ ਦੇ ਡੀਸੀ ਹਿਮਾਂਸ਼ੂ…
ਇੰਜੀ: ਸੌਂਧੀ ਨੇ ਜਲੰਧਰ ਸਥਿਤ ਪੀ ਅਤੇ ਐਮ ਵਿੰਗ ਦੇ ਬਤੌਰ ਉਪ ਮੁੱਖ ਇੰਜੀਨੀਅਰ ਵਜੋਂ ਚਾਰਜ ਸੰਭਾਲਿਆ

ਇੰਜੀ: ਸੌਂਧੀ ਨੇ ਜਲੰਧਰ ਸਥਿਤ ਪੀ ਅਤੇ ਐਮ ਵਿੰਗ ਦੇ ਬਤੌਰ ਉਪ ਮੁੱਖ ਇੰਜੀਨੀਅਰ ਵਜੋਂ ਚਾਰਜ ਸੰਭਾਲਿਆ

ਜਲੰਧਰ (ਪੂਜਾ ਸ਼ਰਮਾ) ਬੀਤੇ ਦਿਨੀਂ ਮਿਤੀ 06.05.2025 ਨੂੰ ਇੰਜੀ: ਸ੍ਰੀ ਸੁਰਿੰਦਰ ਪਾਲ ਸੌਂਧੀ ਵੱਲੋਂ ਪੀ.ਐਸ.ਪੀ.ਸੀ.ਐਲ. ਮਹਿਕਮੇ ਦੀ ਜਲੰਧਰ ਸਥਿਤ ਪੀ ਅਤੇ ਐਮ ਵਿੰਗ ਦਾ ਬਤੌਰ ਉਪ ਮੁੱਖ ਇੰਜੀਨੀਅਰ ਵੱਲੋਂ ਚਾਰਜ ਸੰਭਾਲਿਆ ਗਿਆ। ਇੰਜੀ: ਸੌਂਧੀ ਨਾਲ ਗੱਲਬਾਤ ਕਰਨ ਮੌਕੇ ਉਨ੍ਹਾਂ ਵੱਲੋਂ…
ਲਾਰੈਂਸ ਬਿਸ਼ਨੋਈ ਪਾਕਿ ਦੀ ਮਦਦ ਨਾਲ ਪੰਜਾਬ ਦੀ ਅਮਨ ਸ਼ਾਂਤੀ ਭੰਗ ਕਰ ਰਿਹੈ: ਮਹਿੰਦਰ ਭਗਤ

ਲਾਰੈਂਸ ਬਿਸ਼ਨੋਈ ਪਾਕਿ ਦੀ ਮਦਦ ਨਾਲ ਪੰਜਾਬ ਦੀ ਅਮਨ ਸ਼ਾਂਤੀ ਭੰਗ ਕਰ ਰਿਹੈ: ਮਹਿੰਦਰ ਭਗਤ

ਚੰਡੀਗੜ੍ਹ- ਜਲੰਧਰ ਵਿੱਚ ਸੀਨੀਅਰ ਭਾਜਪਾ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਮਨੋਰੰਜਨ ਕਾਲੀਆ ਦੇ ਘਰ ’ਤੇ ਗ੍ਰਨੇਡ ਹਮਲੇ ਮਗਰੋਂ ਪੰਜਾਬ ਸਰਕਾਰ ’ਚ ਮੰਤਰੀ ਤੇ ਵਿਧਾਇਕ ਮਹਿੰਦਰ ਭਗਤ ਮੰਗਲਵਾਰ ਨੂੰ ਉਨ੍ਹਾਂ ਦੇ ਘਰ ਪਹੁੰਚੇ ਅਤੇ ਉਨ੍ਹਾਂ ਦਾ ਹਾਲ-ਚਾਲ ਪੁੱਛਿਆ। ਭਗਤ ਨੇ ਕਿਹਾ, ‘‘ਅਸੀਂ…
ਜਲੰਧਰ ਵਿੱਚ ਇੱਕ ਹਿੰਦੂ ਯੂਟਿਊਬਰ ਦੇ ਘਰ ਵਿੱਚ ਸੁੱਟਿਆ ਗਿਆ ਗ੍ਰਨੇਡ

ਜਲੰਧਰ ਵਿੱਚ ਇੱਕ ਹਿੰਦੂ ਯੂਟਿਊਬਰ ਦੇ ਘਰ ਵਿੱਚ ਸੁੱਟਿਆ ਗਿਆ ਗ੍ਰਨੇਡ

ਜਲੰਧਰ (ਪੂਜਾ ਸ਼ਰਮਾ) : ਜਲੰਧਰ ਵਿੱਚ ਦਿਲ ਦਹਿਲਾ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ, ਜਲੰਧਰ ਵਿੱਚ ਇੱਕ ਹਿੰਦੂ ਯੂਟਿਊਬਰ ਦੇ ਘਰ ਵਿੱਚ ਗ੍ਰਨੇਡ ਸੁੱਟਿਆ ਗਿਆ ਹੈ। ਜਿਸ ਵਿੱਚ ਪਾਕਿਸਤਾਨੀ ਐਂਗਲ ਵੀ ਸਾਹਮਣੇ ਆਇਆ ਹੈ। ਪਾਕਿਸਤਾਨੀ ਡੌਨ ਸ਼ਹਜ਼ਾਦ ਭੱਟੀ…
ਸਾਈਕਲ ਚੋਰ ਨੇ ਦਿਨ ਦਿਹਾੜੇ ਘਰ ਵਿੱਚੋ ਚੁਕਿਆ ਸਾਈਕਲ

ਸਾਈਕਲ ਚੋਰ ਨੇ ਦਿਨ ਦਿਹਾੜੇ ਘਰ ਵਿੱਚੋ ਚੁਕਿਆ ਸਾਈਕਲ

ਚੋਰ ਦੀ ਫੋਟੋ ਅਤੇ ਵੀਡੀਓ ਸੀਸੀਟੀਵੀ ਫੁਟੇਜ ਵਿਚ ਕੈਦ ਜਲੰਧਰ: ਜਲੰਧਰ ਵਿਚ ਚੋਰੀ ਹੁਣ ਤਾਂ ਆਮ ਜਿਹੀ ਗੱਲ ਹੋ ਗਈ ਹੈ। ਜਿਥੇ ਪੁਲਿਸ ਵਡੇ ਵਡੇ ਵਾਅਦੇ ਕਰਦੀ ਹੈ ਕਿ ਉਹ ਚੋਰੀ ਤੇ ਨਸ਼ਿਆਂ ਖਿਲਾਫ ਇਕ ਵਿਸ਼ੇਸ਼ ਮੁਹਿੰਮ ਚਲਾ ਰਹੀ ਹੈ…