Posted inMansa
IAS ਦੇ ਜਾਅਲੀ ਦਸਤਖ਼ਤ ਕਰਕੇ Mansa Zila Parishad ਵਿੱਚ 25 ਲੱਖ ਦਾ ਗਬਨ
ਮਾਨਸਾ : ਜ਼ਿਲ੍ਹਾ ਪਰਿਸ਼ਦ ਮਾਨਸਾ ਦੇ ਦੋ ਕਰਮਚਾਰੀਆਂ ਵੱਲੋਂ ਕਥਿਤ ਤੌਰ ’ਤੇ ਆਈ ਏ ਐੱਸ ਅਧਿਕਾਰੀ ਦੇ ਜਾਅਲੀ ਦਸਤਖ਼ਤ ਕਰ ਕੇ 25 ਲੱਖ ਰੁਪਏ ਦਾ ਗਬਨ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਨ੍ਹਾਂ ਕਰਮਚਾਰੀਆਂ ਨੇ ਇਹ ਰਕਮ ਜ਼ਿਲ੍ਹਾ ਪਰਿਸ਼ਦ ਦੇ ਸਰਕਾਰੀ…




























