ਪੰਜਾਬ ਕੈਬਿਨੇਟ ਦੀ ਪਹਿਲੀ ਮੀਟਿੰਗ ਵਿਚ 25000 ਸਰਕਾਰੀ ਨੌਕਰੀਆਂ ਨੂੰ ਹਰੀ ਝੰਡੀ

ਪੰਜਾਬ ਕੈਬਿਨੇਟ ਦੀ ਪਹਿਲੀ ਮੀਟਿੰਗ ਵਿਚ 25000 ਸਰਕਾਰੀ ਨੌਕਰੀਆਂ ਨੂੰ ਹਰੀ ਝੰਡੀ

ਜਲੰਧਰ/ਚੰਡੀਗੜ੍ਹ (ਪੂਜਾ ਸ਼ਰਮਾ) ਇਕ ਇਤਿਹਾਸਕ ਫੈਸਲਾ ਲੈਂਦਿਆਂ ਪੰਜਾਬ ਮੰਤਰੀ ਮੰਡਲ ਨੇ ਅੱਜ ਆਪਣੀ ਪਹਿਲੀ ਮੀਟਿੰਗ ਵਿਚ ਸੂਬਾ ਸਰਕਾਰ ਦੇ ਵੱਖ-ਵੱਖ ਵਿਭਾਗਾਂ, ਬੋਰਡਾਂ ਅਤੇ ਕਾਰਪੋਰੇਸ਼ਨਾਂ ਵਿਚ ਨੌਜਵਾਨਾਂ ਨੂੰ 25000 ਸਰਕਾਰੀ ਨੌਕਰੀਆਂ ਦੇਣ ਲਈ ਹਰੀ ਝੰਡੀ ਦੇ ਦਿੱਤੀ ਹੈ। ਇਸ ਬਾਰੇ ਫੈਸਲਾ…
ਭਗਵੰਤ ਮਾਨ ਨੇ ਸ਼ਹੀਦਾਂ ਦੀ ਧਰਤੀ ਖਟਕੜ ਕਲਾਂ ਤੋਂ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ

ਭਗਵੰਤ ਮਾਨ ਨੇ ਸ਼ਹੀਦਾਂ ਦੀ ਧਰਤੀ ਖਟਕੜ ਕਲਾਂ ਤੋਂ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ

Bhagwant Mann Oath Taking Ceremony: ਭਗਵੰਤ ਮਾਨ ਵੱਲੋਂ ਅੱਜ 16 ਮਾਰਚ ਨੂੰ ਪੰਜਾਬ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕ (Bhagwant Mann Oath Taking Ceremony) ਲਈ ਗਈ ਹੈ। ਭਗਵੰਤ ਮਾਨ ਨੇ ਸ਼ਹੀਦਾਂ ਦੀ ਧਰਤੀ ਖਟਕੜ ਕਲਾਂ ਤੋਂ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਹੈ।…
ਭਗਵੰਤ ਮਾਨ ਕੱਲ ਸਵੇਰੇ 10.30 ਵਜੇ ਰਾਜਪਾਲ ਨਾਲ ਮੁਲਾਕਾਤ ਅਤੇ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕਰਨਗੇ

ਭਗਵੰਤ ਮਾਨ ਕੱਲ ਸਵੇਰੇ 10.30 ਵਜੇ ਰਾਜਪਾਲ ਨਾਲ ਮੁਲਾਕਾਤ ਅਤੇ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕਰਨਗੇ

ਮੋਹਾਲੀ (ਪੂਜਾ ਸ਼ਰਮਾ ) ਭਾਰੀ ਬਹੁਮਤ ਤੋਂ ਬਾਅਦ ਹੁਣ ਆਮ ਆਦਮੀ ਪਾਰਟੀ ਨੇ ਸਰਕਾਰ ਬਣਾਉਣ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ।  ਮੋਹਾਲੀ ਵਿਖੇ ਆਮ ਆਦਮੀ ਪਾਰਟੀ ਦੀ ਵਿਧਾਇਕ ਦਲ ਦੀ ਮੀਟਿੰਗ ਹੋਈ। ਭਗਵੰਤ ਮਾਨ ਨੂੰ ਸਰਬਸੰਮਤੀ ਨਾਲ ਅੱਜ ਆਮ ਆਦਮੀ…
ਆਪ ਲਈ ਕੌਮੀ ਪਾਰਟੀ ਬਣਨ ਦੀ ਰਾਹ ਨਹੀਂ ਅਸਾਨ, ਜਿੱਤਣੇ ਹੋਣਗੇ 2 ਹੋਰ ਸੂਬੇ

ਆਪ ਲਈ ਕੌਮੀ ਪਾਰਟੀ ਬਣਨ ਦੀ ਰਾਹ ਨਹੀਂ ਅਸਾਨ, ਜਿੱਤਣੇ ਹੋਣਗੇ 2 ਹੋਰ ਸੂਬੇ

ਪੰਜਾਬ ਵਿਧਾਨ ਸਭਾ ਦੇ ਚੋਣ ਨਤੀਜਿਆਂ ਨੇ ਬੇਸ਼ੱਕ ਇੱਕ ਨਵਾਂ ਇਤਿਹਾਸ ਰਚਿਆ। ਵੀਰਵਾਰ ਦਾ ਦਿਨ ਆਮ ਆਦਮੀ ਪਾਰਟੀ ਸੁਪਰੀਮੋ ਤੇ ਭਗਵੰਤ ਮਾਨ ਦੋਵਾਂ ਲਈ ਬਹੁਤ ਵੱਡਾ ਦਿਨ ਸੀ। ਇਸ ਦੌਰਾਨ ਆਪ ਆਗੂ ਤੇ ਪੰਜਾਬ `ਚ ਪਾਰਟੀ ਦੇ ਸਹਿ ਇੰਚਾਰਜ ਰਾਘਵ…
ਭਾਜਪਾ ਆਗੂ ਕਿਸ਼ਨ ਲਾਲ ਸ਼ਰਮਾ ‘ਤੇ ਹਮਲਾ ਕਰਨ ਵਾਲੇ ਨੌਜਵਾਨ ਆਗੂ ਨੋਨੀ ਸਮੇਤ 9 ਖਿਲਾਫ ਮਾਮਲਾ ਦਰਜ

ਭਾਜਪਾ ਆਗੂ ਕਿਸ਼ਨ ਲਾਲ ਸ਼ਰਮਾ ‘ਤੇ ਹਮਲਾ ਕਰਨ ਵਾਲੇ ਨੌਜਵਾਨ ਆਗੂ ਨੋਨੀ ਸਮੇਤ 9 ਖਿਲਾਫ ਮਾਮਲਾ ਦਰਜ

ਜਲੰਧਰ (ਪੂਜਾ ਸ਼ਰਮਾ) ਜਲੰਧਰ 'ਚ ਜੂਨੀਅਰ ਬਾਵਾ ਹੈਨਰੀ ਦੀ ਜਿੱਤ ਤੋਂ ਬਾਅਦ ਭਾਜਪਾ ਆਗੂ ਕੇ. ਡੀ. ਭੰਡਾਰੀ ਨੂੰ ਗੰਦੀਆਂ ਗਾਲ੍ਹਾਂ ਕੱਢਣ ਅਤੇ ਉਸ ਦੇ ਨਾਲ ਆਏ ਕ੍ਰਿਸ਼ਨ ਲਾਲ ਸ਼ਰਮਾ ਦੀ ਸ਼ਰੇਆਮ ਕੁੱਟਮਾਰ ਕਰਨ ਅਤੇ ਕੱਪੜੇ ਪਾੜਨ ਵਾਲੇ 9 ਲੋਕਾਂ 'ਤੇ…
‘ਆਪ’ ਨੂੰ ਛੱਡ ਕੇ ਸਾਰੀਆਂ ਸਿਆਸੀ ਪਾਰਟੀਆਂ ਨੇ ਨਕਾਰ ਦਿੱਤੇ ਐਗਜ਼ਿਟ ਪੋਲ

‘ਆਪ’ ਨੂੰ ਛੱਡ ਕੇ ਸਾਰੀਆਂ ਸਿਆਸੀ ਪਾਰਟੀਆਂ ਨੇ ਨਕਾਰ ਦਿੱਤੇ ਐਗਜ਼ਿਟ ਪੋਲ

ਜਲੰਧਰ (ਮਨੀਸ਼ ਰਿਹਾਨ) ਪੰਜਾਬ ਵਿੱਚ 20 ਫਰਵਰੀ ਨੂੰ ਹੋਈਆਂ ਚੋਣਾਂ ਤੋਂ ਬਾਅਦ ਆਮ ਆਦਮੀ ਪਾਰਟੀ ਨੂੰ ਛੱਡ ਕੇ ਸਾਰੀਆਂ ਸਿਆਸੀ ਪਾਰਟੀਆਂ ਨੇ ਚੋਣ ਨਤੀਜਿਆਂ ਨੂੰ ਲੈ ਕੇ ਚੁੱਪ ਧਾਰੀ ਹੋਈ ਹੈ। ਹਰ ਕੋਈ 10 ਮਾਰਚ ਦਾ ਇੰਤਜ਼ਾਰ ਕਰਨ ਦੀ ਗੱਲ…
ਉਮੀਦਵਾਰ ਘਰ ਬੈਠਿਆਂ ਆਨਲਾਈਨ ਭਰ ਸਕਣਗੇ ਨਾਮਜ਼ਦਗੀ

ਉਮੀਦਵਾਰ ਘਰ ਬੈਠਿਆਂ ਆਨਲਾਈਨ ਭਰ ਸਕਣਗੇ ਨਾਮਜ਼ਦਗੀ

ਉੱਤਰ ਪ੍ਰਦੇਸ਼, ਉੱਤਰਾਖੰਡ, ਪੰਜਾਬ ਸਮੇਤ ਪੰਜ ਰਾਜਾਂ ਵਿੱਚ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਹੋ ਚੁੱਕਾ ਹੈ। ਕੋਰੋਨਾ ਵਾਇਰਸ ਦੇ ਵਿਚਕਾਰ ਇਸ ਵਾਰ ਪੰਜ ਰਾਜਾਂ ਵਿੱਚ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ, ਅਜਿਹੇ ਵਿੱਚ ਭਾਰਤੀ ਚੋਣ ਕਮਿਸ਼ਨ ਨੇ…
ਪੰਜਾਬ ਸਣੇ 5 ਸੂਬਿਆਂ ਵਿਚ ਚੋਣਾਂ ਦਾ ਐਲਾਨ, ਚੋਣ ਜ਼ਾਬਤਾ ਲਾਗੂ

ਪੰਜਾਬ ਸਣੇ 5 ਸੂਬਿਆਂ ਵਿਚ ਚੋਣਾਂ ਦਾ ਐਲਾਨ, ਚੋਣ ਜ਼ਾਬਤਾ ਲਾਗੂ

ਜਲੰਧਰ (ਬਿਊਰੋ) ਭਾਰਤ ਦੇ ਚੋਣ ਕਮਿਸ਼ਨ ਨੇ ਪੰਜ ਸੂਬਿਆਂ ਵਿਚ ਵਿਧਾਨ ਸਭਾ ਚੋਣਾਂ 2022 ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ। ਗੋਆ, ਪੰਜਾਬ, ਮਣੀਪੁਰ, ਉੱਤਰਾਖੰਡ ਅਤੇ ਉੱਤਰ ਪ੍ਰਦੇਸ਼ ਵਿੱਚ ਚੋਣ ਤਰੀਕਾਂ ਦਾ ਐਲਾਨ ਕੀਤਾ ਗਿਆ ਹੈ। ਇਸ ਦੇ ਨਾਲ ਇਨ੍ਹਾਂ…
ਪੰਜਾਬ ਦੇ ਡੀਸੀ ਦਫਤਰਾਂ ਅਤੇ ਤਹਿਸੀਲਾਂ ਵਿੱਚ ਐਤਵਾਰ ਤੱਕ ਕੰਮ ਠੱਪ

ਪੰਜਾਬ ਦੇ ਡੀਸੀ ਦਫਤਰਾਂ ਅਤੇ ਤਹਿਸੀਲਾਂ ਵਿੱਚ ਐਤਵਾਰ ਤੱਕ ਕੰਮ ਠੱਪ

ਮਾਲ ਅਫ਼ਸਰਾਂ, ਪਟਵਾਰੀਆਂ, ਕਾਨੂੰਗੋਆਂ ਅਤੇ ਡੀ ਸੀ ਦਫਤਰ ਦੇ ਕਾਮਿਆਂ ਦੀ ਸਮੂਹਿਕ ਛੁੱਟੀ ਲੈ ਕੇ ਡਿਊਟੀ ਦੇ ਬਾਈਕਾਟ ਦੀ ਹਡ਼ਤਾਲ ਜਾਰੀ ਰਹੀ ਜਲੰਧਰ (ਮਨੀਸ਼ ਰਿਹਾਨ) ਪੰਜਾਬ ਦੇ ਡੀ ਸੀ ਦਫਤਰਾਂ ਅਤੇ ਤਹਿਸੀਲਾਂ ਵਿੱਚ ਪੰਦਰਵੇਂ ਦਿਨ ਵੀ ਛੰਨਾਟਾ ਰਿਹਾ। ਇਸ ਸਬੰਧੀ…
ਪੰਜਾਬ ਦੇ ਲੋਕਾਂ ਦੀਆਂ ਇਹ ਪੰਜ ਮੰਗਾਂ ਤੁੰਰਤ ਕਰੋ ਪੂਰੀਆਂ: ਕੇਜਰੀਵਾਲ #kejriwal

ਪੰਜਾਬ ਦੇ ਲੋਕਾਂ ਦੀਆਂ ਇਹ ਪੰਜ ਮੰਗਾਂ ਤੁੰਰਤ ਕਰੋ ਪੂਰੀਆਂ: ਕੇਜਰੀਵਾਲ #kejriwal

ਮੁਹਾਲੀ: ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਪੰਜਾਬ ਦੌਰੇ ਉੱਤੇ ਹਨ। ਉਨ੍ਹਾਂ ਨੇ ਮੁਹਾਲੀ ਏਅਰਪੋਰਟ ਉੱਤੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਚਰਨਜੀਤ ਸਿੰਘ ਚੰਨੀ ਪੰਜਾਬ ਦਾ ਮੁੱਖ ਮੰਤਰੀ ਬਣਨ ਦੀ ਵਧਾਈ ਦਿੱਤੀ। ਇਸ ਮੌਕੇ ਉਨ੍ਹਾਂ…
ਪਾਰਟੀ ਸਰਵਉੱਚ ਹੈ, ਸਿੱਧੂ ਨਾਲ ਬੈਠ ਕੇ ਮੁੱਦੇ ਕਰਾਂਗੇ ਹੱਲ: ਚੰਨੀ

ਪਾਰਟੀ ਸਰਵਉੱਚ ਹੈ, ਸਿੱਧੂ ਨਾਲ ਬੈਠ ਕੇ ਮੁੱਦੇ ਕਰਾਂਗੇ ਹੱਲ: ਚੰਨੀ

ਨਵੀਂ ਦਿੱਲੀ : ਨਵਜੋਤ ਸਿੰਘ ਸਿੱਧੂ ਦੇ ਪੰਜਾਬ ਕਾਂਗਰਸ ਪ੍ਰਧਾਨਗੀ ਤੇ ਅਹੁਦੇ ਦੇ ਅਸਤੀਫੇ ਤੋਂ ਬਾਅਦ ਪੰਜਾਬ ਕਾਂਗਰਸ ਪਾਰਟੀ ਵਿੱਚ ਭੂਚਾਲ ਮਚ ਗਿਆ ਹੈ। ਹੁਣ ਇਸ ਮਾਮਲੇ ਵਿੱਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਉਹ ਨਵਜੋਤ ਸਿੰਘ ਸਿੱਧੂ…
ਸਮੂਹਿਕ ਕਬਰਾਂ ਅਤੇ ਬਸਤੀਵਾਦ ਦੇ ਜ਼ੁਲਮ

ਸਮੂਹਿਕ ਕਬਰਾਂ ਅਤੇ ਬਸਤੀਵਾਦ ਦੇ ਜ਼ੁਲਮ

ਮਈ ਦੇ ਅੰਤ ਵਿਚ ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ਦੇ ਕੈਮਲੂਪਸ ਦੇ ਇੰਡੀਅਨ ਰਿਹਾਇਸ਼ੀ ਸਕੂਲ ਦੇ ਹੇਠੋਂ 215 ਬੱਚਿਆਂ ਦੀਆਂ ਸਮੂਹਿਕ ਕਬਰਾਂ ਮਿਲੀਆਂ ਜਿਨ੍ਹਾਂ ਵਿਚ ਤਿੰਨ ਸਾਲ ਤੱਕ ਦੇ ਬੱਚਿਆਂ ਦੇ ਪਿੰਜਰ ਵੀ ਹਨ। ਸਮੂਹਿਕ ਕਬਰਾਂ ਵਿਚ ਮਿਲ਼ੇ ਪਿੰਜਰ ਕੈਨੇਡਾ…
ਨਵਜੋਤ ਸਿੱਧੂ ਨੇ ਕਿਸਾਨਾਂ ਦੇ ਹੱਕ ਵਿੱਚ ਕਾਲਾ ਝੰਡਾ ਲਹਿਰਾਇਆ

ਨਵਜੋਤ ਸਿੱਧੂ ਨੇ ਕਿਸਾਨਾਂ ਦੇ ਹੱਕ ਵਿੱਚ ਕਾਲਾ ਝੰਡਾ ਲਹਿਰਾਇਆ

ਪੰਜਾਬ ਕਾਂਗਰਸ ਦੇ ਨੇਤਾ ਨਵਜੋਤ ਸਿੰਘ ਸਿੱਧੂ ਤਿੰਨੋਂ ਖੇਤੀਬਾੜੀ ਕਾਨੂੰਨਾਂ ਖਿਲਾਫ ਚੱਲ ਰਹੇ ਅੰਦੋਲਨ ਦੇ ਸਮਰਥਨ ਵਿਚ ਸਾਹਮਣੇ ਆਏ ਹਨ। ਸਿੱਧੂ ਨੇ ਮੰਗਲਵਾਰ ਨੂੰ ਪਟਿਆਲਾ ਅਤੇ ਅੰਮ੍ਰਿਤਸਰ ਵਿਖੇ ਆਪਣੀ ਰਿਹਾਇਸ਼ ਦੀ ਛੱਤ ‘ਤੇ ਕਾਲਾ ਝੰਡਾ ਲਾਇਆ। ਉਸਨੇ ਇਸ ਦੀ ਇੱਕ ਵੀਡੀਓ ਸੋਸ਼ਲ…