ਆਪ ਲਈ ਕੌਮੀ ਪਾਰਟੀ ਬਣਨ ਦੀ ਰਾਹ ਨਹੀਂ ਅਸਾਨ, ਜਿੱਤਣੇ ਹੋਣਗੇ 2 ਹੋਰ ਸੂਬੇ

ਆਪ ਲਈ ਕੌਮੀ ਪਾਰਟੀ ਬਣਨ ਦੀ ਰਾਹ ਨਹੀਂ ਅਸਾਨ, ਜਿੱਤਣੇ ਹੋਣਗੇ 2 ਹੋਰ ਸੂਬੇ

ਪੰਜਾਬ ਵਿਧਾਨ ਸਭਾ ਦੇ ਚੋਣ ਨਤੀਜਿਆਂ ਨੇ ਬੇਸ਼ੱਕ ਇੱਕ ਨਵਾਂ ਇਤਿਹਾਸ ਰਚਿਆ। ਵੀਰਵਾਰ ਦਾ ਦਿਨ ਆਮ ਆਦਮੀ ਪਾਰਟੀ ਸੁਪਰੀਮੋ ਤੇ ਭਗਵੰਤ ਮਾਨ ਦੋਵਾਂ ਲਈ ਬਹੁਤ ਵੱਡਾ ਦਿਨ ਸੀ। ਇਸ ਦੌਰਾਨ ਆਪ ਆਗੂ ਤੇ ਪੰਜਾਬ `ਚ ਪਾਰਟੀ ਦੇ ਸਹਿ ਇੰਚਾਰਜ ਰਾਘਵ…
ਭਾਜਪਾ ਆਗੂ ਕਿਸ਼ਨ ਲਾਲ ਸ਼ਰਮਾ ‘ਤੇ ਹਮਲਾ ਕਰਨ ਵਾਲੇ ਨੌਜਵਾਨ ਆਗੂ ਨੋਨੀ ਸਮੇਤ 9 ਖਿਲਾਫ ਮਾਮਲਾ ਦਰਜ

ਭਾਜਪਾ ਆਗੂ ਕਿਸ਼ਨ ਲਾਲ ਸ਼ਰਮਾ ‘ਤੇ ਹਮਲਾ ਕਰਨ ਵਾਲੇ ਨੌਜਵਾਨ ਆਗੂ ਨੋਨੀ ਸਮੇਤ 9 ਖਿਲਾਫ ਮਾਮਲਾ ਦਰਜ

ਜਲੰਧਰ (ਪੂਜਾ ਸ਼ਰਮਾ) ਜਲੰਧਰ 'ਚ ਜੂਨੀਅਰ ਬਾਵਾ ਹੈਨਰੀ ਦੀ ਜਿੱਤ ਤੋਂ ਬਾਅਦ ਭਾਜਪਾ ਆਗੂ ਕੇ. ਡੀ. ਭੰਡਾਰੀ ਨੂੰ ਗੰਦੀਆਂ ਗਾਲ੍ਹਾਂ ਕੱਢਣ ਅਤੇ ਉਸ ਦੇ ਨਾਲ ਆਏ ਕ੍ਰਿਸ਼ਨ ਲਾਲ ਸ਼ਰਮਾ ਦੀ ਸ਼ਰੇਆਮ ਕੁੱਟਮਾਰ ਕਰਨ ਅਤੇ ਕੱਪੜੇ ਪਾੜਨ ਵਾਲੇ 9 ਲੋਕਾਂ 'ਤੇ…
ਮੈਨੂੰ ਪਿੱਛੇ ਹਟਣ ਲਈ 5 ਕਰੋੜ ਰੁਪਏ ਦੀ ਪੇਸ਼ਕਸ਼ ਕੀਤੀ ਗਈ ਸੀ; ਆਡੀਓ ਮੇਰੇ ਕੋਲ ਹੈ: ਲਾਭ ਸਿੰਘ ਉਗੋਕੇ

ਮੈਨੂੰ ਪਿੱਛੇ ਹਟਣ ਲਈ 5 ਕਰੋੜ ਰੁਪਏ ਦੀ ਪੇਸ਼ਕਸ਼ ਕੀਤੀ ਗਈ ਸੀ; ਆਡੀਓ ਮੇਰੇ ਕੋਲ ਹੈ: ਲਾਭ ਸਿੰਘ ਉਗੋਕੇ

ਚੰਨੀ ਨੂੰ ਹਰਾਉਣ ਵਾਲੇ ਮੋਬਾਈਲ ਰਿਪੇਅਰ ਕਰਨ ਵਾਲੇ ਨੌਜਵਾਨ ਨੇ ਦੱਸੀ ਜਿੱਤ ਦੀ ਵਜ੍ਹਾ ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Charanjit Singh Channi) ਵੀਰਵਾਰ ਨੂੰ ਆਪਣੀਆਂ ਦੋਵੇਂ ਵਿਧਾਨ ਸਭਾ ਸੀਟਾਂ- ਭਦੌੜ (Bhadaur) ਅਤੇ ਚਮਕੌਰ ਸਾਹਿਬ (Chamkaur Sahib)…
ਹੁਣ ਭਗਵੰਤ ਮਾਨ ਠੋਕ ਰਹੇ ਤਾਲੀ ਤਾਂ ਸਿੱਧੂ ਦੇ ਠਹਾਕਿਆਂ ‘ਤੇ ਲੱਗਿਆ ਤਾਲਾ

ਹੁਣ ਭਗਵੰਤ ਮਾਨ ਠੋਕ ਰਹੇ ਤਾਲੀ ਤਾਂ ਸਿੱਧੂ ਦੇ ਠਹਾਕਿਆਂ ‘ਤੇ ਲੱਗਿਆ ਤਾਲਾ

ਚੰਡੀਗੜ੍ਹ (ਮਨੀਸ਼ ਰਿਹਾਨ) ਕਹਿੰਦੇ ਹਨ ਕਿ ਕਿਸਮਤ ਦਾ ਸਿਤਾਰਾ ਕਦੋਂ ਉੱਚਾ ਹੋ ਜਾਂਦਾ ਹੈ, ਇਹ ਕੋਈ ਨਹੀਂ ਜਾਣ ਸਕਦਾ। ਅਜਿਹਾ ਹੀ ਕੁਝ ਭਗਵੰਤ ਮਾਨ ਨਾਲ ਵੀ ਹੋਇਆ ਹੈ। ਪੰਜਾਬ ਵਿਧਾਨ ਸਭਾ ਚੋਣਾਂ 2022 'ਚ ਭਗਵੰਤ ਮਾਨ ਦੀ ਅਗਵਾਈ 'ਚ ਆਮ…
‘ਆਪ’ ਨੂੰ ਛੱਡ ਕੇ ਸਾਰੀਆਂ ਸਿਆਸੀ ਪਾਰਟੀਆਂ ਨੇ ਨਕਾਰ ਦਿੱਤੇ ਐਗਜ਼ਿਟ ਪੋਲ

‘ਆਪ’ ਨੂੰ ਛੱਡ ਕੇ ਸਾਰੀਆਂ ਸਿਆਸੀ ਪਾਰਟੀਆਂ ਨੇ ਨਕਾਰ ਦਿੱਤੇ ਐਗਜ਼ਿਟ ਪੋਲ

ਜਲੰਧਰ (ਮਨੀਸ਼ ਰਿਹਾਨ) ਪੰਜਾਬ ਵਿੱਚ 20 ਫਰਵਰੀ ਨੂੰ ਹੋਈਆਂ ਚੋਣਾਂ ਤੋਂ ਬਾਅਦ ਆਮ ਆਦਮੀ ਪਾਰਟੀ ਨੂੰ ਛੱਡ ਕੇ ਸਾਰੀਆਂ ਸਿਆਸੀ ਪਾਰਟੀਆਂ ਨੇ ਚੋਣ ਨਤੀਜਿਆਂ ਨੂੰ ਲੈ ਕੇ ਚੁੱਪ ਧਾਰੀ ਹੋਈ ਹੈ। ਹਰ ਕੋਈ 10 ਮਾਰਚ ਦਾ ਇੰਤਜ਼ਾਰ ਕਰਨ ਦੀ ਗੱਲ…
ਸਵੇਰੇ ਦਰਜੀ ਅਤੇ ਰਾਤ ਨੂੰ ਕਾਤਲ, ਹੁਣ ਤੱਕ ਕੀਤੇ ਹਨ 33 ਕਤਲ

ਸਵੇਰੇ ਦਰਜੀ ਅਤੇ ਰਾਤ ਨੂੰ ਕਾਤਲ, ਹੁਣ ਤੱਕ ਕੀਤੇ ਹਨ 33 ਕਤਲ

ਮੱਧ ਪ੍ਰਦੇਸ਼: Crime News: ਕਈ ਰਾਜਾਂ ਵਿੱਚ ਖੂਨੀ ਖੇਡ ਨੂੰ ਅੰਜਾਮ ਦੇਣ ਵਾਲੇ ਭੋਪਾਲ, ਮੱਧ ਪ੍ਰਦੇਸ਼ (Madhya Pardesh) ਦੇ ਸੀਰੀਅਲ ਕਿਲਰ ਆਦੇਸ਼ ਖਾਮਰਾ (Serial Killer Aadesh Khamra) ਦੇ ਅਪਰਾਧਿਕ ਕਾਰਨਾਮੇ ਸੁਣ ਕੇ ਲੋਕ ਅੱਜ ਵੀ ਡਰ ਜਾਂਦੇ ਹਨ। ਉਸ ਨੇ ਹੁਣ…
ਲਤਾ ਮੰਗੇਸ਼ਕਰ ਨੇ ਦੁਨਿਆ ਨੂੰ ਕਿਹਾ ਅਲਵਿਦਾ, 92 ਸਾਲ ਦੀ ਉਮਰ ‘ਚ ਤੋੜਿਆ ਦਮ

ਲਤਾ ਮੰਗੇਸ਼ਕਰ ਨੇ ਦੁਨਿਆ ਨੂੰ ਕਿਹਾ ਅਲਵਿਦਾ, 92 ਸਾਲ ਦੀ ਉਮਰ ‘ਚ ਤੋੜਿਆ ਦਮ

ਮੁੰਬਈ (ਬਿਊਰੋ) ਮਸ਼ਹੂਰ ਗਾਇਕਾ ਲਤਾ ਮੰਗੇਸ਼ਕਰ ਨੇ ਅੱਜ ਬ੍ਰੀਚ ਕੈਂਡੀ ਹਸਪਤਾਲ ਵਿੱਚ ਆਖਿਰੀ ਸਾਹ ਲਏ। ਦੱਸ ਦੇਈਏ ਕਿ ਉਹ ਪਿਛਲੇ 29 ਦਿਨਾਂ ਤੋਂ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ 'ਚ ਭਰਤੀ ਸਨ। ਇਸ ਦੌਰਾਨ ਫੈਨਜ਼ ਵੀ ਲਤਾ ਮੰਗੇਸ਼ਕਰ ਦੇ ਠੀਕ ਹੋਣ…
ਚੰਨੀ ਦੇ ਭਤੀਜੇ ਦੇ ਟਿਕਾਣਿਆਂ ‘ਤੇ ਛਾਪੇ, ਮਨੀ ਲਾਂਡਰਿੰਗ ਦਾ ਮਾਮਲਾ ਦਰਜ

ਚੰਨੀ ਦੇ ਭਤੀਜੇ ਦੇ ਟਿਕਾਣਿਆਂ ‘ਤੇ ਛਾਪੇ, ਮਨੀ ਲਾਂਡਰਿੰਗ ਦਾ ਮਾਮਲਾ ਦਰਜ

ਜਲੰਧਰ (ਬਿਊਰੋ) ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਵੱਡੀ ਕਾਰਵਾਈ ਕੀਤੀ ਹੈ। ਨਾਜਾਇਜ਼ ਮਾਈਨਿੰਗ ਮਾਮਲੇ 'ਚ ਜਾਂਚ ਏਜੰਸੀ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਤੀਜੇ ਸਮੇਤ ਕਈ ਲੋਕਾਂ ਦੇ ਟਿਕਾਣਿਆਂ 'ਤੇ ਛਾਪੇਮਾਰੀ ਕੀਤੀ ਹੈ। ਮੀਡੀਆ…
PM ਮੋਦੀ ਵੱਲੋਂ ਸਾਹਿਬਜ਼ਾਦਿਆਂ ਦੀ ਯਾਦ ਨੂੰ ‘ਵੀਰ ਬਾਲ ਦਿਵਸ’ ਵਜੋਂ ਮਨਾਉਣ ਦਾ ਫ਼ੈਸਲਾ ਸ਼ਲਾਘਾਯੋਗ: ਬਾਬਾ ਹਰਨਾਮ ਖ਼ਾਲਸਾ

PM ਮੋਦੀ ਵੱਲੋਂ ਸਾਹਿਬਜ਼ਾਦਿਆਂ ਦੀ ਯਾਦ ਨੂੰ ‘ਵੀਰ ਬਾਲ ਦਿਵਸ’ ਵਜੋਂ ਮਨਾਉਣ ਦਾ ਫ਼ੈਸਲਾ ਸ਼ਲਾਘਾਯੋਗ: ਬਾਬਾ ਹਰਨਾਮ ਖ਼ਾਲਸਾ

ਅੰਮ੍ਰਿਤਸਰ: ਦਮਦਮੀ ਟਕਸਾਲ (Damdami Taksal) ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਪ੍ਰਧਾਨ ਮੰਤਰੀ (Prime Minister) ਨਰਿੰਦਰ ਮੋਦੀ (Narendra Modi) ਵੱਲੋਂ ਸੋਮਵਾਰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਅਵਤਾਰ ਪੁਰਬ ਮੌਕੇ ਸਾਹਿਬਜ਼ਾਦਿਆਂ (Sahibzada) ਦੀ ਹਿੰਮਤ…
ਉਮੀਦਵਾਰ ਘਰ ਬੈਠਿਆਂ ਆਨਲਾਈਨ ਭਰ ਸਕਣਗੇ ਨਾਮਜ਼ਦਗੀ

ਉਮੀਦਵਾਰ ਘਰ ਬੈਠਿਆਂ ਆਨਲਾਈਨ ਭਰ ਸਕਣਗੇ ਨਾਮਜ਼ਦਗੀ

ਉੱਤਰ ਪ੍ਰਦੇਸ਼, ਉੱਤਰਾਖੰਡ, ਪੰਜਾਬ ਸਮੇਤ ਪੰਜ ਰਾਜਾਂ ਵਿੱਚ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਹੋ ਚੁੱਕਾ ਹੈ। ਕੋਰੋਨਾ ਵਾਇਰਸ ਦੇ ਵਿਚਕਾਰ ਇਸ ਵਾਰ ਪੰਜ ਰਾਜਾਂ ਵਿੱਚ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ, ਅਜਿਹੇ ਵਿੱਚ ਭਾਰਤੀ ਚੋਣ ਕਮਿਸ਼ਨ ਨੇ…
ਪੰਜਾਬ ਸਣੇ 5 ਸੂਬਿਆਂ ਵਿਚ ਚੋਣਾਂ ਦਾ ਐਲਾਨ, ਚੋਣ ਜ਼ਾਬਤਾ ਲਾਗੂ

ਪੰਜਾਬ ਸਣੇ 5 ਸੂਬਿਆਂ ਵਿਚ ਚੋਣਾਂ ਦਾ ਐਲਾਨ, ਚੋਣ ਜ਼ਾਬਤਾ ਲਾਗੂ

ਜਲੰਧਰ (ਬਿਊਰੋ) ਭਾਰਤ ਦੇ ਚੋਣ ਕਮਿਸ਼ਨ ਨੇ ਪੰਜ ਸੂਬਿਆਂ ਵਿਚ ਵਿਧਾਨ ਸਭਾ ਚੋਣਾਂ 2022 ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ। ਗੋਆ, ਪੰਜਾਬ, ਮਣੀਪੁਰ, ਉੱਤਰਾਖੰਡ ਅਤੇ ਉੱਤਰ ਪ੍ਰਦੇਸ਼ ਵਿੱਚ ਚੋਣ ਤਰੀਕਾਂ ਦਾ ਐਲਾਨ ਕੀਤਾ ਗਿਆ ਹੈ। ਇਸ ਦੇ ਨਾਲ ਇਨ੍ਹਾਂ…
ਵੀਰੇਸ਼ ਕੁਮਾਰ ਭਵਰਾ ਪੰਜਾਬ ਦੇ ਨਵੇਂ ਡੀਜੀਪੀ ਨਿਯੁਕਤ

ਵੀਰੇਸ਼ ਕੁਮਾਰ ਭਵਰਾ ਪੰਜਾਬ ਦੇ ਨਵੇਂ ਡੀਜੀਪੀ ਨਿਯੁਕਤ

ਵੀਰੇਸ਼ ਕੁਮਾਰ ਭਵਰਾ ਨੂੰ ਪੰਜਾਬ ਦਾ ਨਵਾਂ ਡੀਜੀਪੀ ਨਿਯੁਕਤ ਕੀਤਾ ਗਿਆ ਹੈ। ਦੱਸ ਦਈਏ ਕਿ ਪੰਜਾਬ ਵਿਚ ਤਿੰਨ ਮਹੀਨਿਆਂ ਦੇ ਅੰਦਰ ਪੁਲਿਸ ਨੂੰ ਤੀਜਾ ਡੀਜੀਪੀ ਮਿਲਿਆ ਹੈ। ਮੰਗਲਵਾਰ ਨੂੰ ਹੋਈ ਮੀਟਿੰਗ ਤੋਂ ਬਾਅਦ ਯੂਨੀਅਨ ਪਬਲਿਕ ਸਰਵਿਸ ਕਮਿਸ਼ਨ (UPSC) ਨੇ ਰਾਜ ਸਰਕਾਰ…
ਭਾਜਪਾ ਦੀ ਸਰਬਜੀਤ ਕੌਰ ਬਣੇ ਚੰਡੀਗੜ੍ਹ ਦੇ ਮੇਅਰ

ਭਾਜਪਾ ਦੀ ਸਰਬਜੀਤ ਕੌਰ ਬਣੇ ਚੰਡੀਗੜ੍ਹ ਦੇ ਮੇਅਰ

ਚੰਡੀਗੜ੍ਹ- ਚੰਡੀਗੜ੍ਹ ਨਗਰ ਨਿਗਮ ਮੇਅਰ ਦੀ ਚੋਣ ਪ੍ਰਕਿਰਿਆ ਮੁਕੰਮਲ ਹੋ ਗਈ ਹੈ। ਚੰਡੀਗੜ੍ਹ ਦੀ ਬੀਜੇਪੀ ਦੀ ਸਰਬਜੀਤ ਕੌਰ ਬਣੀ ਹੈ। ਸਰਬਜੀਤ ਕੌਰ ਨੇ ਆਮ ਆਦਮੀ ਪਾਰਟੀ ਦੀ ਅੰਜੂ ਕਤਿਆਲ ਨੂੰ ਹਰਾ ਕੇ 14 ਸੀਟਾਂ ਨਾਲ ਇਹ ਚੋਣ ਜਿੱਤੀ ਹੈ।  ਉਨ੍ਹਾਂ…
ਪੰਜਾਬ ਸਰਕਾਰ ਨੇ ਭਵਾਨੀਗੜ੍ਹ-ਸੁਨਾਮ-ਬੁਢਲਾਡਾ-ਬੋਹਾ ਸੜਕ ਦਾ ਨਾਂ ਮਹਾਰਾਜਾ ਅਗਰਸੇਨ ਮਾਰਗ ਰੱਖਿਆ: ਵਿਜੈ ਇੰਦਰ ਸਿੰਗਲਾ

ਪੰਜਾਬ ਸਰਕਾਰ ਨੇ ਭਵਾਨੀਗੜ੍ਹ-ਸੁਨਾਮ-ਬੁਢਲਾਡਾ-ਬੋਹਾ ਸੜਕ ਦਾ ਨਾਂ ਮਹਾਰਾਜਾ ਅਗਰਸੇਨ ਮਾਰਗ ਰੱਖਿਆ: ਵਿਜੈ ਇੰਦਰ ਸਿੰਗਲਾ

ਚੰਡੀਗੜ੍ਹ: ਪੰਜਾਬ ਦੇ ਲੋਕ ਨਿਰਮਾਣ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਵੱਲੋਂ ਭਵਾਨੀਗੜ੍ਹ-ਸੁਨਾਮ-ਭੀਖੀ-ਬੁਢਲਾਡਾ-ਬੋਹਾ ਸੜਕ ਦਾ ਨਾਂ ਅਗਰੋਹਾ ਦੇ ਮਹਾਨ ਰਾਜਾ ਮਹਾਰਾਜਾ ਅਗਰਸੇਨ ਜੀ ਦੇ ਨਾਂ 'ਤੇ ਰੱਖਿਆ ਗਿਆ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਭਵਾਨੀਗੜ੍ਹ ਤੋਂ…
ਭਾਜਪਾ ਦੀ ਰੈਲੀ ਰੱਦ ਹੋਣ ਦਾ ਕਾਰਨ ਖਾਲੀ ਕੁਰਸੀਆਂ ਸਨ: ਕਾਂਗਰਸ

ਭਾਜਪਾ ਦੀ ਰੈਲੀ ਰੱਦ ਹੋਣ ਦਾ ਕਾਰਨ ਖਾਲੀ ਕੁਰਸੀਆਂ ਸਨ: ਕਾਂਗਰਸ

ਜਲੰਧਰ (ਮਨੀਸ਼ ਰੇਹਾਨ) ਕਾਂਗਰਸ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਫਿਰੋਜ਼ਪੁਰ ਰੈਲੀ ਰੱਦ ਹੋਣ ਬਾਰੇ ਕਿਹਾ ਹੈ ਕਿ ਰੈਲੀ ਰੱਦ ਹੋਣ ਦਾ ਕਾਰਨ ਸੁਰੱਖਿਆ ਵਿਚ ਕੁਤਾਹੀ ਨਹੀਂ, ਸਗੋਂ ਖਾਲੀਆਂ ਕੁਰਸੀਆਂ ਸਨ। ਕਾਂਗਰਸ ਨੇਤਾ ਰਣਦੀਪ ਸਿੰਘ ਸੁਰਜੇਵਾਲਾ ਨੇ ਇਕ ਵੀ਼ਡੀਓ ਸਾਂਝੀ…
ਉਪ ਮੁੱਖ ਮੰਤਰੀ ਸੋਨੀ ਨੇ 190 ਮੈਡੀਕਲ ਅਫ਼ਸਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਉਪ ਮੁੱਖ ਮੰਤਰੀ ਸੋਨੀ ਨੇ 190 ਮੈਡੀਕਲ ਅਫ਼ਸਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਚੰਡੀਗੜ੍ਹ: ਪੰਜਾਬ ਰਾਜ ਵਿੱਚ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ (OP Soni) ਨੇ 190 ਮੈਡੀਕਲ ਅਫ਼ਸਰਾਂ ਨੂੰ ਪੰਜਾਬ ਭਵਨ ਵਿਖੇ ਇਕ ਸਮਾਗਮ ਦੌਰਾਨ ਨਿਯੁਕਤੀ ਪੱਤਰ ਸੌਂਪੇ। ਇਸ ਦੌਰਾਨ ਉਪ ਮੁੱਖ ਮੰਤਰੀ ਨੇ ਦੱਸਿਆ ਕਿ…
100 ਦੇ ਕਰੀਬ ਮੈਡੀਕਲ ਦੇ ਵਿਦਿਆਰਥੀ ਕੋਰੋਨਾ ਪਾਜ਼ੀਟਿਵ

100 ਦੇ ਕਰੀਬ ਮੈਡੀਕਲ ਦੇ ਵਿਦਿਆਰਥੀ ਕੋਰੋਨਾ ਪਾਜ਼ੀਟਿਵ

ਪਟਿਆਲਾ (ਬਿਊਰੋ) ਪਟਿਆਲਾ ਦੇ ਸਰਕਾਰੀ ਮੈਡੀਕਲ ਸਿੱਖਿਆ ਕਾਲਜ ( Government Medical Education College in Patiala) ਦੇ ਲਗਭਗ 100 ਵਿਦਿਆਰਥੀ ਕੋਵਿਡ -19 ਲਈ ਪਾਜ਼ੇਟਿਵ (100 students corona positive) ਆਏ ਹਨ। ਜਿਸ ਤੋਂ ਬਾਅਦ ਹੋਸਟਲ ਨੂੰ ਖਾਲੀ ਕਰਵਾ ਦਿੱਤਾ ਗਿਆ। ਕਰੀਬ 1…
ਅਮਰੀਕਾ ਦੇ ਰੱਖਿਆ ਮੰਤਰੀ ਔਸਟਿਨ ਵੀ ਕੋਰੋਨਾ ਦੀ ਲਪੇਟ ਵਿਚ ਆਏ

ਅਮਰੀਕਾ ਦੇ ਰੱਖਿਆ ਮੰਤਰੀ ਔਸਟਿਨ ਵੀ ਕੋਰੋਨਾ ਦੀ ਲਪੇਟ ਵਿਚ ਆਏ

ਵਾਸ਼ਿੰਗਟਨ : ਅਮਰੀਕਾ ਵਿਚ ਇੱਕ ਵਾਰ ਮੁੜ ਤੋਂ ਕੋੋਰੋਨਾ ਦਾ ਕਹਿਰ ਜਾਰੀ ਹੈ। ਇੱਥੇ ਹਰ ਰੋਜ਼ਾਨਾ ਕੋਰੋਨਾ ਦੇ ਨਵੇਂ ਮਾਮਲਿਆਂ ਵਿਚ ਤੇਜ਼ੀ ਨਾਲ ਵਾਧਾ ਦੇਖਣ ਨੂੰ ਮਿਲ ਰਿਹਾ ਹੈ। ਇਸ ਵਿਚਾਲੇ ਅਮਰੀਕਾ ਦੇ ਰੱਖਿਆ ਮੰਤਰੀ ਲਾਇਡ ਜੇਮਸ ਔਸਟਿਨ ਵੀ ਕੋਰੋਨਾ…
ਇਮਰਾਨ ਖਾਨ ਦੀ ਸਾਬਕਾ ਪਤਨੀ ਰੇਹਮ ਖਾਨ ਦੀ ਕਾਰ ‘ਤੇ ਫਾਇਰਿੰਗ

ਇਮਰਾਨ ਖਾਨ ਦੀ ਸਾਬਕਾ ਪਤਨੀ ਰੇਹਮ ਖਾਨ ਦੀ ਕਾਰ ‘ਤੇ ਫਾਇਰਿੰਗ

Reham Car Attacked : ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਸਾਬਕਾ ਪਤਨੀ ਰੇਹਮ ਖਾਨ ਦੀ ਕਾਰ 'ਤੇ ਕੁਝ ਅਣਪਛਾਤੇ ਵਿਅਕਤੀਆਂ ਨੇ ਹਮਲਾ ਕੀਤਾ ਹੈ। ਹਮਲੇ ਦੀ ਜਾਣਕਾਰੀ ਦਿੰਦੇ ਹੋਏ ਰੇਹਮ ਖਾਨ ਨੇ ਟਵੀਟ ਰਾਹੀਂ ਪਾਕਿਸਤਾਨ ਸਰਕਾਰ ਨੂੰ ਨਿਸ਼ਾਨਾ ਬਣਾਇਆ…
ਸਕਰੀਨਿੰਗ ਪੈਨਲ ਨੇ 117 ‘ਚੋਂ 90 ਸੀਟਾਂ ‘ਤੇ ਬਣਾਈ ਸਹਿਮਤੀ

ਸਕਰੀਨਿੰਗ ਪੈਨਲ ਨੇ 117 ‘ਚੋਂ 90 ਸੀਟਾਂ ‘ਤੇ ਬਣਾਈ ਸਹਿਮਤੀ

ਨਵੀਂ ਦਿੱਲੀ : ਪੰਜਾਬ ਵਿਧਾਨ ਸਭਾ ਚੋਣਾਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਜਨਤਕ ਰੈਲੀਆਂ ਵਿੱਚ ਵੱਖ-ਵੱਖ ਉਮੀਦਵਾਰਾਂ ਦੀ ਹਮਾਇਤ ਕਰ ਰਹੇ ਹਨ। ਇਸ ਦੌਰਾਨ ਕਾਂਗਰਸ ਸਕ੍ਰੀਨਿੰਗ ਕਮੇਟੀ (Congress Screening Committee) ਦੀ…
ਥਾਪਰ ਯੂਨੀਵਰਸਿਟੀ ‘ਚ 12 ਵਿਦਿਆਰਥੀ ਪਾਜੀਟਿਵ ਮਿਲੇ

ਥਾਪਰ ਯੂਨੀਵਰਸਿਟੀ ‘ਚ 12 ਵਿਦਿਆਰਥੀ ਪਾਜੀਟਿਵ ਮਿਲੇ

ਪਟਿਆਲਾ : ਭਾਰਤ ਵਿੱਚ ਕੋਰੋਨਾ ਦੀ ਲਾਗ ਇੱਕ ਵਾਰ ਮੁੜ ਤੇਜ਼ੀ ਨਾਲ ਫੈਲ ਰਹੀ ਹੈ। ਪਟਿਆਲਾ ਵਿੱਚ ਥਾਪਰ ਯੂਨੀਵਰਿਸਟੀ ਵਿਖੇ ਅੱਜ 12 ਵਿਦਿਆਰਥੀਆਂ ਦੀ  ਰਿਪੋਰਟ ਕੋਰੋਨਾ ਪਾਜੀਟਿਵ ਆਈ ਹੈ। ਦੱਸਣਯੋਗ ਹੈ ਕਿ ਬੀਤੇ ਦਿਨ 15 ਵਿਦਿਆਰਥੀ ਕੋਰੋਨਾ ਪਾਜੀਟਿਵ ਆਏ ਸਨ।…
ਟਰੱਕ ਓਪਰੇਟਰਾਂ ਤੇ ਟਰਾਂਸਪੋਰਟਰਾਂ ਦੀਆਂ ਮੰਗਾਂ ਪਹਿਲ ਦੇ ਆਧਾਰ ‘ਤੇ ਮੰਨੇਗੀ ‘ਆਪ’ ਸਰਕਾਰ: ਕੇਜਰੀਵਾਲ

ਟਰੱਕ ਓਪਰੇਟਰਾਂ ਤੇ ਟਰਾਂਸਪੋਰਟਰਾਂ ਦੀਆਂ ਮੰਗਾਂ ਪਹਿਲ ਦੇ ਆਧਾਰ ‘ਤੇ ਮੰਨੇਗੀ ‘ਆਪ’ ਸਰਕਾਰ: ਕੇਜਰੀਵਾਲ

ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਟਰੱਕ ਓਪਰੇਟਰਾਂ ਨਾਲ ਵਾਅਦਾ ਕੀਤਾ ਕਿ ਸੂਬੇ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ 'ਤੇ ਟਰਾਂਸਪੋਰਟਰਾਂ ਦੀਆਂ ਸਮੱਸਿਆਵਾਂ ਪਹਿਲ ਦੇ ਆਧਾਰ…
ਸਿੱਖਿਆ ਮੰਤਰੀ ਦੇ ਚੋਣ ਹਲਕੇ ਵਿੱਚ ਅਧਿਆਪਕਾਂ ਨੇ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਦੇ ਉਧੇੜੇ ਪਾਜ਼

ਸਿੱਖਿਆ ਮੰਤਰੀ ਦੇ ਚੋਣ ਹਲਕੇ ਵਿੱਚ ਅਧਿਆਪਕਾਂ ਨੇ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਦੇ ਉਧੇੜੇ ਪਾਜ਼

ਜਲੰਧਰ (ਅੰਮ੍ਰਿਤਪਾਲ ਸਿੰਘ ਸਫਰੀ): ਸਿੱਖਿਆ ਮੰਤਰੀ ਪਰਗਟ ਸਿੰਘ ਵੱਲੋਂ ਬੀਤੇ ਦਿਨੀ ਸਾਂਝੇ ਅਧਿਆਪਕ ਮੋਰਚੇ ਨਾਲ ਮੀਟਿੰਗ ਕਰਨ ਉਪਰੰਤ ਆਪਣੇ ਸੋਸ਼ਲ ਮੀਡੀਆ ਪੇਜ 'ਤੇ ਅਧਿਆਪਕਾਂ ਅਤੇ ਸਿੱਖਿਆ ਨਾਲ ਸਬੰਧਤ ਸਾਰੇ ਮਸਲੇ ਮੌਕੇ 'ਤੇ ਹੱਲ ਕਰਨ ਦੇ ਦਾਅਵੇ ਨੂੰ ਖੋਖਲਾ ਕਰਾਰ ਦਿੰਦਿਆਂ,…
ਭਾਜਪਾ ਦੇ ਸੂਬਾ ਪ੍ਰਧਾਨ ਦਾ ਵਾਅਦਾ-ਵੋਟਾਂ ਦਿਓ, ਸ਼ਰਾਬ 50 ਰੁਪਏ ਬੋਤਲ ਕਰ ਦਿਆਂਗੇ

ਭਾਜਪਾ ਦੇ ਸੂਬਾ ਪ੍ਰਧਾਨ ਦਾ ਵਾਅਦਾ-ਵੋਟਾਂ ਦਿਓ, ਸ਼ਰਾਬ 50 ਰੁਪਏ ਬੋਤਲ ਕਰ ਦਿਆਂਗੇ

ਬਿਹਾਰ 'ਚ ਜਿੱਥੇ ਭਾਜਪਾ ਦੀ ਗੱਠਜੋੜ ਵਾਲੀ ਨਿਤੀਸ਼ ਸਰਕਾਰ ਸ਼ਰਾਬਬੰਦੀ ਨੂੰ ਲੈ ਕੇ ਚਰਚਾ 'ਚ ਬਣੀ ਹੋਈ ਹੈ, ਉਥੇ ਹੀ ਆਂਧਰਾ ਪ੍ਰਦੇਸ਼ ਦੇ ਭਾਜਪਾ ਨੇਤਾ ਨੇ ਸ਼ਰਾਬ ਨੂੰ ਲੈ ਕੇ ਅਜਿਹਾ ਬਿਆਨ ਦਿੱਤਾ ਹੈ, ਜਿਸ ਤੋਂ ਬਾਅਦ ਪਾਰਟੀ ਦੀਆਂ ਮੁਸ਼ਕਿਲਾਂ…
PM ਮੋਦੀ ਦੇ ਪੰਜਾਬ ਦੌਰੇ ਤੇ ਬੋਲੇ ਪ੍ਰਕਾਸ਼ ਬਾਦਲ, ਉਹ ਸੁਬੇ ਦੇ ਹਿੱਤ ਲਈ ਨਹੀਂ, ਚੋਣਾਂ ਲਈ ਆ ਰਹੇ..

PM ਮੋਦੀ ਦੇ ਪੰਜਾਬ ਦੌਰੇ ਤੇ ਬੋਲੇ ਪ੍ਰਕਾਸ਼ ਬਾਦਲ, ਉਹ ਸੁਬੇ ਦੇ ਹਿੱਤ ਲਈ ਨਹੀਂ, ਚੋਣਾਂ ਲਈ ਆ ਰਹੇ..

ਲੰਬੀ : ਸਾਬਕਾ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਅਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਹਲਕਾ ਲੰਬੀ ਦੇ ਪਿੰਡਾਂ ਦਾ ਦੌਰਾ ਕਰ ਰਹੇ ਹਨ। ਪ੍ਰਧਾਨ ਮੰਤਰੀ ਦੇ ਪੰਜਾਬ ਦੇ ਦੌਰੇ ਤੇ ਬੋਲਦੇ ਸਾਬਕਾ ਮੁੱਖ ਮੰਤਰੀ ਬਾਦਲ ਨੇ ਕਿਹਾ ਕਿ ਉਹ…
ਕੁਝ ਨੇਤਾ ਏਜੰਸੀਆਂ ਦੇ ਦਬਾਅ ਹੇਠ ਪਾਰਟੀ ਛੱਡ ਰਹੇ ਨੇ-  ਸਿੱਧੂ

ਕੁਝ ਨੇਤਾ ਏਜੰਸੀਆਂ ਦੇ ਦਬਾਅ ਹੇਠ ਪਾਰਟੀ ਛੱਡ ਰਹੇ ਨੇ- ਸਿੱਧੂ

ਚੰਡੀਗੜ੍ਹ- ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਪੰਜਾਬ 'ਚ 'ਮੁਫਤ' ਐਲਾਨ ਕਰਨ ਵਾਲਿਆਂ 'ਤੇ ਨਿਸ਼ਾਨਾ ਸਾਧਿਆ ਹੈ। ਨਿਊਜ਼ 18 ਨਾਲ ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ ਆਰਥਿਕ ਸਥਿਤੀ ਦੇ ਹਿਸਾਬ ਨਾਲ ਐਲਾਨ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਨੇ ਜਾਂਚ…
ਵਿਵਾਦਤ ਟਿੱਪਣੀ ‘ਤੇ ਨਵਜੋਤ ਸਿੱਧੂ ਨੂੰ ਭੇਜਿਆ ਮਾਣਹਾਨੀ ਨੋਟਿਸ

ਵਿਵਾਦਤ ਟਿੱਪਣੀ ‘ਤੇ ਨਵਜੋਤ ਸਿੱਧੂ ਨੂੰ ਭੇਜਿਆ ਮਾਣਹਾਨੀ ਨੋਟਿਸ

ਚੰਡੀਗੜ੍ਹ- ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਦੀ ਜ਼ੁਬਾਨ ਨੇ ਉਨ੍ਹਾਂ ਦੀ ਮੁਸ਼ਕਿਲ ਵਧਾ ਦਿੱਤੀ ਹੈ। ਚੰਡੀਗੜ੍ਹ ਪੁਲੀਸ ਦੇ ਡੀਐਸਪੀ ਦਿਲਸ਼ੇਰ ਸਿੰਘ ਚੰਦੇਲ ਨੇ ਨਵਜੋਤ ਸਿੰਘ ਸਿੱਧ ਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਹੈ। ਸਿੱਧੂ ਨੂੰ 21 ਦਿਨਾਂ ਦੇ ਅੰਦਰ ਜਨਤਕ ਤੌਰ 'ਤੇ…
ਖਾਲਿਸਤਾਨ ਪੱਖੀ ਸਮੱਗਰੀ ਸਮੇਤ ਔਰਤ ਸਮੇਤ ਦੋ ਜਾਣੇ ਕੀਤੇ ਗ੍ਰਿਫ਼ਤਾਰ

ਖਾਲਿਸਤਾਨ ਪੱਖੀ ਸਮੱਗਰੀ ਸਮੇਤ ਔਰਤ ਸਮੇਤ ਦੋ ਜਾਣੇ ਕੀਤੇ ਗ੍ਰਿਫ਼ਤਾਰ

ਪਟਿਆਲਾ: ਅੱਜ ਪੁਲਿਸ ਲਾਈਨ ਪਟਿਆਲਾ ਦੇ ਵਿੱਚ ਹਰਚਰਨ ਸਿੰਘ ਭੁੱਲਰ ਆਈ.ਪੀ.ਐਸ. ਸੀਨੀਅਰ ਕਪਤਾਨ ਪੁਲਿਸ ਪਟਿਆਲਾ ਨੇ ਪ੍ਰੈਸ ਕਾਨਫਰੰਸ ਰਾਂਹੀ ਦੱਸਿਆ ਕਿ ਪਿਛਲੇ ਸਮੇਂ ਦੌਰਾਨ ਵਾਪਰੀਆਂ ਘਟਨਾਵਾਂ ਅਤੇ ਅਗਾਮੀ ਚੋਣਾਂ ਦੇ ਮੱਦੇਨਜਰ ਮਾੜੇ ਅਨਸਰਾਂ ਖਿਲਾਫ ਵਿੱਢੀ ਗਈ ਮੁਹਿੰਮ ਤਹਿਤ ਪਟਿਆਲਾ ਪੁਲਿਸ ਨੂੰ…
ਲੁਧਿਆਣਾ ਧਮਾਕੇ ਦਾ ਸਾਜ਼ਿਸ਼ਘਾੜਾ ‘ਮੁਲਤਾਨੀ’ ਜਰਮਨੀ ’ਚ ਕਾਬੂ

ਲੁਧਿਆਣਾ ਧਮਾਕੇ ਦਾ ਸਾਜ਼ਿਸ਼ਘਾੜਾ ‘ਮੁਲਤਾਨੀ’ ਜਰਮਨੀ ’ਚ ਕਾਬੂ

ਬਰਲਿਨ : ਲੁਧਿਆਣਾ ਧਮਾਕੇ ਦਾ ਮਾਸਟਰ ਮਾਈਂਡ ਦੱਸੇ ਜਾ ਰਹੇ ਜਸਵਿੰਦਰ ਸਿੰਘ ਮੁਲਤਾਨੀ ਨੂੰ ਜਰਮਨੀ ਵਿਚ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪਾਬੰਦੀਸ਼ੁਦਾ ਜਥੇਬੰਦੀ ਸਿੱਖਸ ਫ਼ੌਰ ਜਸਟਿਸ ਦੇ ਮੂਹਰਲੀ ਕਤਾਰ ਦੇ ਆਗੂਆਂ ਵਿਚੋਂ ਇਕ ਜਸਵਿੰਦਰ ਸਿੰਘ ਮੁਲਤਾਨੀ ਨੂੰ ਭਾਰਤ ਸਰਕਾਰ ਵੱਲੋਂ ਜਰਮਨੀ…
ਕੈਨੇਡਾ, ਅਮਰੀਕਾ ਤੇ ਯੂਰਪ ’ਚ ਸੋਮਵਾਰ ਨੂੰ ਰੱਦ ਹੋਈਆਂ 2800 ਫ਼ਲਾਈਟਸ

ਕੈਨੇਡਾ, ਅਮਰੀਕਾ ਤੇ ਯੂਰਪ ’ਚ ਸੋਮਵਾਰ ਨੂੰ ਰੱਦ ਹੋਈਆਂ 2800 ਫ਼ਲਾਈਟਸ

ਟੋਰਾਂਟੋ : ਮੌਸਮ ਦੀ ਖਰਾਬੀ ਅਤੇ ਕੋਰੋਨਾ ਮਰੀਜ਼ਾਂ ਦੀ ਵਧਣੀ ਗਿਣਤੀ ਕਰ ਕੇ ਸੋਮਵਾਰ ਨੂੰ ਕੈਨੇਡਾ, ਅਮਰੀਕਾ ਅਤੇ ਯੂਰਪ ਵਿਚ 2800 ਤੋਂ ਵੱਧ ਫ਼ਲਾਈਟਸ ਰੱਦ ਕਰਨੀਆਂ ਪਈਆਂ ਜਦਕਿ 11 ਹਜ਼ਾਰ ਫਲਾਈਟਸ ਸਮੇਂ ’ਤੇ ਰਵਾਨਾ ਨਹੀਂ ਹੋ ਸਕੀਆਂ। ਇਕੱਲੇ ਅਮਰੀਕਾ ਨਾਲ ਸਬੰਧਤ…