ਸਾਬਕਾ ਕ੍ਰਿਕਟਰ ਦਿਨੇਸ਼ ਮੋਂਗੀਆਂ ਵੀ ਭਾਜਪਾ ‘ਚ ਸ਼ਾਮਲ
ਨਵੀਂ ਦਿੱਲੀ : ਸਾਬਕਾ ਕ੍ਰਿਕਟਰ ਦਿਨੇਸ਼ ਮੋਗੀਆਂ ਵੀ ਭਾਜਪਾ 'ਚ ਸ਼ਾਮਲ ਹੋ ਗਏ ਹਨ। ਦਿੱਲੀ ਹੈੱਡਕੁਆਰਟਰ ਵਿਖੇ ਪੰਜਾਬ ਦੇ ਦੋ ਵਿਧਾਇਕਾਂ ਫ਼ਤਹਿਜੰਗ ਸਿੰਘ ਬਾਜਵਾ ਤੇ ਬਲਵਿੰਦਰ ਸਿੰਘ ਲਾਡੀ ਨੇ ਵੀ ਭਾਜਪਾ ਜੁਆਇਨ ਕੀਤੀ। ਫਤਹਿਜੰਗ ਬਾਜਵਾ ਮੌਜੂਦਾ ਚੋਣ ਮੈਨੀਫੈਸਟੋ ਕਮੇਟੀ ਦੇ ਚੇਅਰਮੈਨ ਵੀ…





























